Sunday, September 8, 2024

ਸਿੱਖਿਆ ਸੰਸਾਰ

Second Anniversary of Surgical Strike at Air Force Station Adampur

Jalandhar, Sept. 18 (Punjab Post Bureau) – Surgical strikes were commemorated at Air Force Station Adampur with full fervor which saw huge participation by school children and families of Air Warriors. The children showed lots of enthusiasm in meeting the Garud Commandos and writing their comments on signature wall. They were also shown the combat equipment of the Indian Air …

Read More »

DAV Public School Students pay homage to Shaheed Bhagat Singh

Amritsar, Sept. 28 (Punjab Post Bureau) – Shaheed  Bhagat Singh an influential revolutionary of the Indian Independence Movement was born on 28th Sept, 1907 in a Punjabi Sikh family. On this occasion, the students of DAV Public School Lawrence Road paid rich tribute to this great freedom fighter by remembering his sacrifices for the nation. The students sang patriotic songs, …

Read More »

ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਰੋਟਰੀ ਕਲੱਬ ਅੰਮ੍ਰਿਤਸਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਸਥਾਨਕ ਹੋਟਲ ਵਿੱਚ ਅਧਿਆਪਕ ਦਿਵਸ ਸਬੰਧੀ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਵਿਸ਼ੇਸ਼ ਮਹਿਮਾਨ ਡਾ. ਲਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ ਪੰਜਾਬ ਅਤੇ ਸੀ.ਏ ਦਵਿੰਦਰ ਸਿੰਘ ਵੱਲੋਂ ਸਨਮਾਨਿਆ ਗਿਆ।ਉਨਾਂ ਨੂੰ ਇਸ ਸਮੇਂ ਪ੍ਰਸੰਸਾ ਪੱਤਰ, ਸ਼ਾਲ ਅਤੇ ਹਰਿਆਵਲ ਦਾ ਪ੍ਰਤੀਕ ਪੌਦਾ …

Read More »

ਸੇਂਟ ਸੋਲਜ਼ਰ ਵਿਖੇ ਮਨਾਇਆ `ਸਵੱਛ ਭਾਰਤ ਅਭਿਆਨ` ਦਿਹਾੜਾ

ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਮੁਹਿੰਮ ਚਲਾਈ ਗਈ।ਸਕੂਲ ਦੇ ਕੈਂਪਸ, ਆਸ ਪਾਸ ਦੇ ਇਲਾਕੇ ਅਤੇ ਸਕੂਲ ਗਰਾਉਂਡ ਆਦਿ ਦੀ ਸਫਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਦੇ ਸਟਾਫ, ਮੈਨੇਜਿੰਗ ਕਮੇਟੀ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਪਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਆਪਣੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਸੈਰ-ਸਪਾਟਾ ਦਿਵਸ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 16 ਤੋਂ 27 ਸਤੰਬਰ 2018 ਤੱਕ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਭਾਰਤ ਅਤੇ ਦੁਨੀਆਂ ਵਿੱਚ ਸਭ ਨੂੰ ਸੈਰ-ਸਪਾਟੇ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।ਸਕੂਲ ਵਿੱਚ ਵਿਦਿਆਰਥੀਆਂ ਵਲੋਂ ਖ਼ਾਸ ਤੌਰ `ਤੇ ਸਵੇਰ ਦੀ ਸਭਾ ਵਿੱਚ ਸੈਰ-ਸਪਾਟੇ ਨੂੰ ਪ੍ਰਫੁਲੱਤ ਕਰਨ ਦੇ ਤਰੀਕਿਆਂ …

Read More »

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ, ਦਿੱਲੀ ਵੱਲੋਂ ਕਾਲਜ ਸਥਿਤ ਲਾਇ੍ਰਬੇਰੀ ਵਿਖੇ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਹੈ ਕਿ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ, ਜੋ ਬੇਹਤਰੀਨ ਮਨੁੱਖ ਦਾ ਨਿਰਮਾਣ ਕਰਦੀਆਂ ਹਨ।ਉਨ੍ਹਾਂ ਕਿਹਾ …

Read More »

NSS Unit of BBK DAV College organises a tree plantation drive

Amritsar, Sept. 26 (Punjab Post Bureau) – NSS Unit of BBK DAV College for Women, Amritsar organised a Tree Plantation Drive as a part of Swacchta Pakhwada Scheme spotlighting the significance of preservation of environment. The Chief Guest ADCP Mr. Lakhbir Singh, Guest of Honour Ms. Harkirandeep Kaur, NSS Programme Officer, GNDU graced the occasion with their motivational presence. Under …

Read More »

ਖ਼ਾਲਸਾ ਕਾਲਜ ਵਿਖੇ 7 ਰੋਜ਼ਾ ’ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਸ਼ਾਨਦਾਰ ਆਗਾਜ

ਅੰਮ੍ਰਿਤਸਰ, 25 ਸਤੰਬਰ (    ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੈਸ਼ਨਲ ਬੁੱਕ ਟਰੱਸਟ ਦਿੱਲੀ ਵੱਲੋਂ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਲਗਾਈ ਗਈ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ।ਕਾਲਜ ਦੀ ਮੇਨ ਲਾਇਬ੍ਰੇਰੀ ਦੇ ਹਾਲ ’ਚ ਲਗਾਈ ਗਈ ਇਸ ਪ੍ਰਦਰਸ਼ਨੀ ’ਚ ਪੰਜਾਬੀ, ਹਿੰਦੀ, ਉਰਦੂ ਤੇ ਅੰਗਰੇਜ਼ੀ ਭਾਸ਼ਾ ਦੀਆਂ ਇਕ ਲੱਖ ਦੇ ਕਰੀਬ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ …

Read More »

ਸਰਕਾਰੀ ਸਕੂਲ ਵਿਖੇ ਸਵੱਛਤਾ ਹੀ ਸੇਵਾ ਅਧੀਨ ਲਗਾਇਆ ਸੈਮੀਨਾਰ

ਪਠਾਨਕੋਟ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਡੀ.ਐਲ.ਸੀ ਸ੍ਰੀਮਤੀ ਮਨਿੰਦਰ ਕੋਰ ਨੇ ਸਰਕਾਰੀ ਮਿਡਲ ਸਕੂਲ ਕੂਠੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਨਵਾਲ ਬਲਾਕ ਪਠਾਨਕੋਟ ਵਿਖੇ ਆਯੋਜਿਤ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਏ ਸੈਮੀਨਾਰ ਦੋਰਾਨ ਬੱਚਿਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਸਾਨੂੰ ਅਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ।ਅਗਰ ਅਸੀਂ …

Read More »