Monday, September 21, 2026

ਸਿੱਖਿਆ ਸੰਸਾਰ

ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਬੱਚਿਆਂ ਦਾ ਸਨਮਾਨ

ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ  ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ  ਵੱਖ ਵੱਖ ਗਤੀਵਧੀਆਂ ਜਿਵੇਂ ਬੈਸਟ ਹਾਲੀਡੇ ਹੋਮਵਰਕ, ਮਨੀ ਸੇਵਿੰਗ, ਆਲ ਰਾਉਂਡਰ ਸਟੂਡੈਂਟ ਆਫ ਐਸ.ਏ ਵਿੱਚ ਪਹਿਲੇ ਨੰਬਰ `ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਨੇ ਉਨ੍ਹਾਂ ਬੱਚਆ ਦੇ ਮਾਪਿਆਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ, ਜੋ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹਨ।ਸਕੂਲ …

Read More »

ਸਕੂਲੀ ਵਿਦਿਆਰਥੀਆਂ ਨੇ ਗਾਂਧੀ ਜੈਅੰਤੀ ਮੌਕੇ ਕੱਢੀ ਜਾਗਰੂਕਤਾ ਰੈਲੀ

ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਾਂਤੀ ਅਤੇ ਅਹਿੰਸਾ ਦੇ ਮਸੀਹਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150 ਵੀ ਜੈਯੰਤੀ ਨੂੰ ਸਮਰਪਿਤ ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਵਲੋਂ ਪਲਾਸਟਿਕ ਕਚਰੇ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਹਿਰ ਵਿੱਚ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਨੂੰ ਸਕੂਲ ਪ੍ਰਿੰਸੀਪਲ ਰਕੇਸ਼ ਗੋਇਲ ਅਤੇ ਕਮਲ ਗੋਇਲ ਨੇ ਝੰਡੀ …

Read More »

ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਵਿਖੇ ਲਗਾਇਆ ਸਾਇੰਸ ਮੇਲਾ

ਭੀਖੀ/ ਮਾਨਸਾ, 2 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਸਕੂਲ ਮੁਖੀ ਅਜਾਇਬ ਸਿੰਘ ਦੀ ਦੇਖ-ਰੇਖ ਹੇਠ ਅਤੇ ਸਾਇੰਸ ਅਧਿਆਪਕ ਮੈਡਮ ਰਜਨੀ ਬਾਲਾ ਦੀ ਅਗਵਾਈ `ਚ ਲਗਾਏ ਗਏ ਸਾਇੰਸ ਮੇਲੇ ਵਿਚ ਸਮੂਹ ਵਿਦਿਆਰਥੀਆਂ ਨੇ …

Read More »

ਗਾਂਧੀ ਜੈਅੰਤੀ `ਤੇ ਆਰੰਭੀ ਪਲਾਸਟਿਕ ਮੁਕਤ ਭਾਰਤ ਮੁਹਿੰਮ

ਭੀਖੀ/ ਮਾਨਸਾ, 3 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨਗਰ ਪੰਚਾਇਤ ਵਲੋਂ 150ਵੀਂ ਗਾਂਧੀ ਜੈਅੰਤੀ ਦੇ ਮੁਬਾਰਕ ਦਿਹਾੜੇ ਤੇ ਪਲਾਸਟਿਕ ਮੁਕਤ ਭਾਰਤ ਮੁਹਿੰਮ ਤਹਿਤ ਨਗਰ ਵਿੱਚ ਜਾਗਰੂਕਤਾ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਸਬੇ ਦੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਅਤੇ ਸਟਾਫ਼ ਨੇ ਹਿੱਸਾ ਲਿਆ।ਉਨ੍ਹਾਂ ਘਰ-ਘਰ ਜਾ ਕੇ ਪਟਸਨ ਅਤੇ ਕੱਪੜੇ ਦੇ ਥੈਲੇ ਵੰਡੇ ਗਏ ਤੋਂ ਇਲਾਵਾ ਪਲਾਸਟਿਕ ਦੇ …

Read More »

ਸ.ਕੰ.ਸ.ਸ ਸਕੂਲ ਮੰਡੀ ਹਰਜੀ ਰਾਮ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

ਮਲੋਟ, 1 ਅਕਤੂਬਰ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਅਧਿਆਪਕ ਅਤੇ ਵਿਦਿਆਰਥੀ ਸਨਮਾਨ ਸਮਾਰੋਹ ਕੀਤਾ ਗਿਆ, ਜਿਸ ਵਿੱਚ ਉਘੇ ਸਮਾਜ ਸੇਵਕ ਸਿਲਵੀਆ ਪਲਾਈ ਮਲੋਟ ਦੇ ਐਮ.ਡੀ ਭੂਸ਼ਨ ਅਗਰਵਾਲ ਅਤੇ ਸ੍ਰੀਮਤੀ ਸੋਨੀਆ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਇਸ ਮੌਕੇ ਸਟੇਜ ਦੀ ਕਾਰਵਾਈ ਪੰਜਾਬੀ ਅਧਿਆਪਕਾਂ ਸ੍ਰੀ ਮਤੀ ਸੰਤੋਸ਼ ਕੁਮਾਰੀ ਨੇ ਬਾਖੂਬੀ ਨਿਭਾਈ।   …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ  – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੂਰਿਜ਼ਮ ਐਂਡ ਹੌਸਪੀਟੈਲੇਟੀ ਵਿਭਾਗ ਵੱਲੋਂ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਸਸਟੇਨੇਬਲ ਟੂਰਿਜ਼ਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਵਲ ਧਿਆਨ ਕੇਂਦਰਿਤ ਕਰਨ ਲਈ ਕਿਹਾ।ਉਨ੍ਹਾਂ ਨੇ ਸੈਰ-ਸਪਾਟਾ ਅਤੇ ਮਹਿਮਾਨ ਨਿਵਾਜ਼ੀ ਉਦਯੋਗ ਵਿਚ …

Read More »

ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਲਾਇਆ ਵਿਗਿਆਨ ਮੇਲਾ

ਪਟਿਆਲਾ, 1 ਅਕਤੂਬਰ (ਪੰਜਾਬ ਪੋਸਟ – ਨਵਨੀਤ) – ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ `ਪੜ੍ਹੋ ਪੰਜਾਬ ਪੜ੍ਹਾਓ ਪੰਜਾਬ` ਪ੍ਰੋਜੈਕਟ ਤਹਿਤ ਸਰਕਾਰੀ ਹਾਈ ਸਕੂਲ ਸਰਹਾਲੀ ਵਿਖੇ ਸਕੂਲ ਇੰਚਾਰਜ ਨਵਨੀਤ ਸਿੰਘ ਦੀ ਅਗਵਾਈ `ਚ ਸਾਇੰਸ ਅਧਿਆਪਕਾਂ ਅੰਜੂ ਸ਼ਰਮਾ ਤੇ ਮੋਨਿਕਾ ਸਿੰਗਲਾ ਦੀ ਦੇਖ-ਰੇਖ `ਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਵਿਗਿਆਨ ਮੇਲਾ ਲਗਾਇਆ ਗਿਆ।             ਜਿਸ ਵਿੱਚ ਵਿਸੇਸ਼ ਤੌਰ …

Read More »

Capacity Building Programme held at DAV Public School

Amritsar, Sept. 30 (Punjab Post Bureau) – Under the aegis of DAV CAE, DAV CMC New Delhi one day ‘Capacity Building Programme’ for teachers was held at DAV Public School Lawrence Road. The workshop was conducted for various subjects – Mathematics, Science, Fine Arts, Physical Education, Yoga, Music /Dance, Computers and EEDP (Early Education Development Programme). As many as 510 …

Read More »