ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਟੈਕਨੋਲੋਜੀ ਚੰਡੀਗੜ੍ਹ ਦੀ ਸਰਪਰਸਤੀ ਹੇਠ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਦੀ ਅਗਵਾਈ ’ਚ ਗਰੀਨ ਸਕੂਲ ਪ੍ਰੋਗਰਾਮ ਤਹਿਤ ਜਿਲ੍ਹਾ ਸੰਗਰੂਰ ਦੇ ਈਕੋ ਕਲੱਬ ਇੰਚਾਰਜ਼ਾਂ ਦੀ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਕੋਆਰਡੀਨੇਟਰ ਡਾਕਟਰ ਪਰਮਿੰਦਰ ਸਿੰਘ ਦੇਹੜ ਅਤੇ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ-ਰੇਖ ‘ਚ ਹੋਈ ਇਸ ਵਰਕਸ਼ਾਪ ਵਿੱਚ …
Read More »ਸਿੱਖਿਆ ਸੰਸਾਰ
Lecture Series on Jallianwala Bagh Massacre held at GNDU
Amritsar, October 6 (Punjab Post Bureau) – Jallianwala Bagh Chair of the Guru Nanak Dev University has started the lecture Series on the Jallianwala Bagh Massacre. Recently, it organized its first lecture which was delivered by Prof. Joginder Singh, former Professor and Chairperson of Namdhari Chair, Guru Nanak Dev University on the theme “ Kulin Varg di Jallianwala Bagh de …
Read More »ਖਾਲਸਾ ਯੂਨੀਵਰਸਿਟੀ ਬਹਾਲ ਹੋਣ ’ਤੇ ਕੌਂਸਲ ਮੈਂਬਰਾਂ ’ਚ ਖੁਸ਼ੀ ਦੀ ਲਹਿਰ – ਛੀਨਾ
ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਮਾਣਯੋਗ ਸੁਪਰੀਮ ਕੋਰਟ ਵੱਲੋਂ ਆਪਣੇ ਇਤਿਹਾਸਕ ਫ਼ੈਸਲੇ ’ਚ ‘ਖਾਲਸਾ ਯੂਨੀਵਰਸਿਟੀ’ ਨੁੰ ਮੁੜ ਬਹਾਲ ਕਰਨ ਦੇ ਨਾਲ ਮੈਨੇਜ਼ਮੈਂਟ ਮੈਂਬਰਾਂ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਕੌਂਸਲ ਦੇ ਮੁੱਖ ਦਫ਼ਤਰ ਵਿਖੇ ਅਹੁੱਦੇਦਾਰਾਂ ਵੱਲੋਂ ਵਿਚਾਰ-ਵਟਾਂਦਰਾ ਕਰਨ ਉਪਰੰਤ ਭਵਿੱਖ ’ਚ ਅਕਾਦਮਿਕ …
Read More »ਰੱਤੋਕੇ ਸਕੂਲ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਜਿੱਤੀ ਓਵਰਆਲ ਟਰਾਫੀ
ਸੰਗਰੂਰ, 5 ਅਕਤੂੂਬਰ (ਜਗਸੀਰ ਲੌਂਗੋਵਾਲ)- ਸਿੱਖਿਆ ਤੇ ਕਲਾ ਮੰਚ ਵਲੋਂ ਰਾਜ ਪੱਧਰੀ ਵਿਦਿਅਕ ਅਤੇ ਸਭਿਆਚਾਰਕ ਮੁਕਾਬਲੇ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਭੰਗੜਾ, ਗਿੱਧਾ, ਸੋਲੋ ਡਾਂਸ, ਸੁੰਦਰ ਲਿਖਾਈ, ਕਵਿਤਾ, ਕਵੀਸ਼ਰੀ ਅਤੇ ਲੋਕ ਗੀਤ ਸ਼ਾਮਲ ਸਨ।ਮੁਕਾਬਲਿਆਂ ਤੋਂ ਪਹਿਲਾਂ ਮੰਚ ਵਲੋਂ ਆਨਲਾਈਨ ਮੁਕਾਬਲੇ ਕਰਵਾਏ ਗਏ।ਪ੍ਰਾਇਮਰੀ ਵਰਗ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ, ਸੋਲੋ ਡਾਂਸ ਲੜਕੀਆਂ, ਕਵਿਤਾ …
Read More »ਕਾਨਫਰੰਸ ‘ਚ ਭਾਗ ਲੈਣ ਵਾਲੇ ਆਸ਼ੀਰਵਾਦ ਡੇ-ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 2 ਅਕਤੂਬਰ ਨੂੰ ਵਿਸ਼ਾਲ ਵਿਦਿਆਰਥੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀ. ਸੈਕੰਡਰੀ ਸਕੂਲ ਝਾੜੋਂ (ਸੰਗਰੂਰ) ਦੇ ਵਿਦਿਆਰਥੀ ਖੁਸ਼ਪ੍ਰੀਤ ਕੌਰ, ਦਿਲਪ੍ਰੀਤ ਕੌਰ, ਧਰਮਜੋਤ ਸਿੰਘ, ਸੁੰਦਰਵੀਰ ਕੌਰ, ਖੁਸ਼ਪ੍ਰੀਤ ਸਿੰਘ ਸ਼ਾਮਲ ਹੋਏ।ਮੈਡਮ ਕੁਮਾਰੀ ਪਿੰਦਰਜੀਤ ਸਿੰਘ ਸਮੇਤ ਜ਼ੋਨ ਇੰਚਾਰਜ਼ ਕੁਲਵੀਰ ਕੌਰ …
Read More »Induction program for LL.B classes at Law Dept. GNDU Regional Campus Jalandhar
Amritsar, October 5 (Punjab Post Bureau) – Department of laws, GNDU, RC Jalandhar, organised an induction programme for its new batch of students in LL.B TYC 2024-2027 and BA LLB 2024-2029. The event aimed to welcome and familiarise students with academic environment. Chief Guest Mr. Rahul Azad Chief Judicial Magistrate/ President District Legal Services Authority graced the occasion and emphasized the …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਸਮਾਪਤ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ‘ਸਵੱਛਤਾ ਸਵੱਛਤਾ, ਸੰਸਕਾਰ ਸਵੱਛਤਾ’ ਥੀਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਆਯੋਜਿਤ 15 ਰੋਜ਼ਾ ‘ਸਵੱਛਤਾ ਹੀ ਸੇਵਾ’ ਮੁਹਿੰਮ 2024 ਦੇ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ।ਮੁੱਖ ਮਹਿਮਾਨ ਡਾ. ਪੀ.ਐਸ ਗਰੋਵਰ ਡਾਇਰੈਕਟਰ ਮੈਡੀਕਏਡ ਹਸਪਤਾਲ ਅਤੇ ਮਹਿਮਾਨ ਵਜੋਂ ਯੁਨਾਈਟਿਡ ਕਿੰਗਡਮ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ. ਰਣਜੀਤ ਅਰੋੜਾ ਨੇ …
Read More »ਸੂਬਾ ਪੱਧਰੀ ਵਿਗਿਆਨ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼
ਭੀਖੀ, 4 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਤਿੰਨ ਰੋਜ਼ਾ ਸੂਬਾ ਪੱਧਰੀ ਗਣਿਤ ਅਤੇ ਵਿਗਿਆਨ ਮੇਲੇ ਦਾ ਉਦਘਾਟਨ ਸ਼ਾਨੋ ਸ਼ੌਕਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਵਿੱਦਿਆ ਭਾਰਤੀ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਵਿਗਿਆਨਕ ਰੁਚੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ, ਤਾਂ ਜੋ …
Read More »`ਰਨ ਫਾਰ ਡੀ.ਏ.ਵੀ` ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਜਿੱਤੇ ਇਨਾਮ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਆਰਿਆ ਰਤਨ `ਡਾ. ਪੂਨਮ ਸੂਰੀ ਪਦਮ ਸ਼਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ, ਪ੍ਰੇਰਨਾ ਅਤੇ ਡੀ.ਏ.ਵੀ ਸੀ.ਐਮ.ਸੀ ਦੇ ਖੇਡ ਸੰਯੋਜਕ ਵੀ.ਸਿੰਘ ਦੇ ਮਾਰਗਦਰਸ਼ਨ ਅਧੀਨ ਕਲਸਟਰ ਹੈਡ ਪ੍ਰਿੰ. ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਅਮਨ-ਸ਼ਾਂਤੀ ਦੇ ਪ੍ਰਤੀਕ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਦੇ ਸ਼਼ੁਭ ਮੌਕੇ `ਤੇ 2 ਅਕਤੂਬਰ ਨੂੰ ਅੰਮ੍ਰਿਤਸਰ …
Read More »ਐਨ.ਸੀ.ਸੀ ਕੈਡਿਟਾਂ ਨੇ `ਇੱਕ ਪੌਦਾ ਮਾਂ ਦੇ ਨਾਮ` ਅਤੇ `ਸਵੱਛਤਾ ਹੀ ਸੇਵਾ` ਜਸ਼ਨ ਮਨਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਗਾਂਧੀ ਜਯੰਤੀ `ਤੇ 1-ਪੰਜਾਬ ਗਰਲਜ਼ ਬਟਾਲੀਅਨ ਦੀਆਂ 485 ਐਨ.ਸੀ.ਸੀ ਗਰਲਜ਼ ਕੈਡਿਟਾਂ ਅਤੇ ਸਟਾਫ ਨੇ “ਇੱਕ ਪੌਦਾ ਮਾਂ ਦੇ ਨਾਮ”- ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਸਵੱਛਤਾ ਹੀ ਸੇਵਾ `ਸਵਭਾਵ ਸਵੱਛਤਾ-ਸੰਸਕਾਰ ਸਵੱਛਤਾ ਥੀਮ ਦੇ ਨਾਲ ਮਨਾਇਆ।ਆਰ.ਆਰ ਬਾਵਾ ਡੀ.ਏ.ਵੀ ਕਾਲਜ ਬਟਾਲਾ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ “ਇੱਕ ਪੌਦਾ ਮਾਂ ਕੇ ਨਾਮ” …
Read More »