Saturday, July 27, 2024

ਸਿੱਖਿਆ ਸੰਸਾਰ

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਇਮਤਿਹਾਨ ’ਚ ਹਾਸਲ ਕੀਤਾ ਪਹਿਲਾ ਤੇ ਦੂਜਾ ਸਥਾਨ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚੋਂ ਪਹਿਲਾਂ ਤੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।     ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ …

Read More »

PTM cum Project Exhibitionin St Soldier School

Jandiala Guru, August 4 (Punjab Post – Harinder Pal Singh) – SSEC conducted PTM cum Project exhibition at St Soldier School under the guidance of Director Mangal Singh Kishanpuri and Principal Mrs. Amarpreet Kaur. Enthusiastic and creative students prepared models on different themes. Every child participated whole heartedly which resulted in an outstanding way. This eve was graced by Mr. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਤੀਜ ਦਾ ਤਿਉਹਾਰ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇੇ ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਵਿਭਾਗ ਦੁਆਰਾ ਸਾਵਣ ਦੇ ਮਹੀਨੇ ਦਾ ਵਿਸ਼ੇਸ਼ ਆਕਰਸ਼ਣ `ਤੀਜ` ਦੇ ਤਿਉਹਾਰ ਅਤੇ ਇਨਾਮ ਵੰਡ ਸਮਾਗਮ ਦਾ ਆਯੋਜਨ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਾਈਬਰ ਸਕਿਊਰਟੀ ਤੇ ਬਾਲ ਸੁਰੱਖਿਆ ਕਾਨੂੰਨ `ਤੇ ਭਾਸ਼ਣ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਦਮਸ਼੍ਰੀ ਆਰਿਆ ਰਤਨ ਡਾ. ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਮਾਰਗ ਦਰਸ਼ਨ ਅਤੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਅਗਵਾਈ `ਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਭਾਸ਼ਣ ਦਾ ਅਯੋਜਨ ਕੀਤਾ ਗਿਆ।“ਇੰਚਾਰਜ ਆਰਗਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਇੰਟੈਲੀਜੈਂਸ ਵਿੰਗ“ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਪੀ.ਐਸ ਮੁੱਖ …

Read More »

ਖ਼ਾਲਸਾ ਕਾਲਜ ਵਿਖੇ ਸਫ਼ਾਈ ਜਾਗਰੂਕਤਾ ਅਭਿਆਨ ਚਲਾਇਆ ਗਿਆ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸਵੱਛ ਭਾਰਤ ਯੋਜਨਾ ਅਧੀਨ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਸਵੱਛਤਾ ਰੈਲੀ ਕੱਢੀ ਗਈ।ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਰ ਅਫ਼ਸਰ ਕਰਨਲ ਨਰਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਏ.ਐਨ.ਓ ਡਾ. ਹਰਬਿਲਾਸ ਸਿੰਘ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਤੱਕ ਕੱਢੀ ਗਈ ਰੈਲੀ ਮੌਕੇ ਕੈਡਿਟਾਂ …

Read More »

ਸਰਕਾਰੀ ਮਿਡਲ ਸਕੂਲ ਧਾਰੀਵਾਲ ਭੋਜਾ `ਚ ਲਾਇਆ ਸਾਇੰਸ ਮੇਲਾ

ਬਟਾਲਾ, 2 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਸਾਇੰਸ ਵਿਸ਼ੇ ਨੂੰ ਸੌਖਾ ਬਣਾਉਣ ਅਤੇ ਇਸ ਪ੍ਰਤੀ ਵਿਦਿਆਰਥੀਆਂ ਵਿਚ ਰੌਚਕਿਤਾ ਪੈਦਾ ਕਰਨ ਲਈ ਸਰਕਾਰੀ ਮਿਡਲ ਸਕੂਲ ਧਾਰੀਵਾਲ ਭੋਜਾ ਵਿਖੇ ਸਕੱਤਰ ਸਕੂਲ ਸਿਖਿਆ ਦੇ ਦਿਸ਼ਾ ਨਿਰਦੇਸ਼ਾਂ `ਤੇ ਸਕੂਲ ਤੇ ਵਿਸ਼ਾ ਇੰਚਾਰਜ ਦਿਵਜੋਤ ਕੌਰ ਦੀ ਅਗਵਾਈ ਵਿੱਚ ਸਾਇੰਸ ਮੇਲਾ ਲਾੲਅਿਾ, ਜਿਸ ਵਿੱਚ ਮਿਡਲ ਵਿੰਗ ਦੇ ਵਿਦਿਆਰਥੀਆ ਨੇ ਉਤਸ਼ਾਹ ਨਾਲ ਹਿੱਸਾ ਲਿਆ।ਮੇਲੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਸ਼੍ਰੇਆ ਉਹਰੀ ਅਤੇ ਆਸ਼ਿਮਾ ਚੌਹਾਨ ਨੇ ਬੀ.ਬੀ.ਏ ਸਮੈਸਟਰ-6 ਵਿਚ ਦੂਸਰਾ ਅਤੇ ਅੱਠਵਾਂ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆਂ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਦੀ ਸ਼ਲਾਘਾ …

Read More »

ਬੀ.ਬੀ.ਕੇ ਡੀ.ਏ.ਵੀ ਵਿਖੇ ਡੀ.ਬੀ.ਟੀ ਪ੍ਰਾਯੋਜਿਤ ‘ਨੈਨੋ ਕਮਿਸਟਰੀ` ਬਾਰੇੇ ਗੈਸਟ ਲੈਕਚਰ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਕਮਿਸਟਰੀ ਵਿਭਾਗ ਵਲੋਂ ਡੀ.ਬੀ.ਟੀ ਪ੍ਰਾਯੋਜਿਤ `ਨੈਨੋ ਕਮਿਸਟਰੀ`- ਏ ਸਾਈਂਸ ਬੀਯੋਂਡ ਬੈਰੀਅਰਜ਼ ਵਿਦ ਇਮਪਲੀਕੇਸ਼ਨਜ਼` ‘ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਬੀ.ਐਸ.ਸੀ ਮੈਡੀਕਲ, ਨਾਨ ਮੈਡੀਕਲ, ਬਾਇਓਟੈਕ, ਅਤੇ ਬੀ.ਏ ਦੇ ਵਿਦਿਆਰਥੀਆਂ ਲਈ ਡਾ. ਐਮ. ਐਸ ਬਕਸ਼ੀ ਅਸਿਸਟੈਂਟ ਪ੍ਰੋਫ਼ੈਸਰ ਨੈਚੂਰਲ ਅਤੇ ਅਪਲਾਈਡ ਸਾਈਂਸ ਵਿਭਾਗ ਯੂਨੀਵਰਸਿਟੀ ਆਫ਼ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਾਲ ਗੰਗਾਧਰ ਤਿਲਕ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅੱਜ ਲੋਕਮਾਨਿਆ ਬਾਲ ਗੰਗਾਧਰ ਤਿਲਕ ਨੂੰ ਉਨ੍ਹਾਂ ਦੀ ਬਰਸੀ `ਤੇ ਸ਼ਰਧਾਂਜਲੀ ਭੇਂਟ ਕੀਤੀ।ਉਹ ਇੱਕ ਭਾਰਤੀ ਰਾਸ਼ਟਰਵਾਦੀ, ਅਧਿਆਪਕ, ਸਮਾਜ ਸੁਧਾਰਕ, ਵਕੀਲ ਅਤੇ ਫੁਰਤੀਲੇ ਕਾਰਜਕਰਤਾ ਤੇ ਭਾਰਤੀ ਸੁਤੰਤਰਤਾ ਅੰਦੋਲਨ ਦੇ ਪਹਿਲੇ ਨੇਤਾ ਸਨ।ਸਕੂਲ ਦੇ ਵਿਦਿਆਰਥੀਆਂ ਨੇ ਸਵਰਾਜ ਦਾ ਸਮਰਥਨ ਕਰਨ ਵਾਲੇ ਇਸ ਮਹਾਨ ਸੁਤੰਤਰਤਾ ਸੈਨਾਨੀ …

Read More »