Sunday, September 8, 2024

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ‘ਵਾਰ ਮੈਮੋਰੀਅਲ ਅਤੇ ਮਿਊਜ਼ੀਅਮ ਦਾ ਕੀਤਾ ਦੌਰਾ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਇਕਨਾਮਿਕਸ ਵਿਭਾਗ ਦੇ ਡਾ. ਸੋਜ਼ੀ ਭਾਟੀਆ, ਡਾ. ਸੁਪਰੀਤ ਕੌਰ ਅਤੇ ਐਲ.ਏ ਦੁਨੀ ਚੰਦ ਅਗਵਾਈ ਹੇਠ ਮੈਮੋਰੀਅਲ ਅਤੇ ਮਿਊਜ਼ੀਅਮ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਰੋੜਾਂ ਦੀ ਲਾਗਤ ਨਾਲ ਬਣੇ ਇਸ ਯਾਦਗਾਰ-ਮਿਊਜ਼ੀਅਮ ਸਬੰਧੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਦੇ ਇਕ ਭਾਰਤੀ ਆਰਕੀਟੈਕਚਰਲ ਫ਼ਰਮ ‘ਕਪੂਰ ਅਤੇ ਐਸੋਸੀਏਟਸ’ …

Read More »

ਖ਼ਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟਲ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜਨੈਸ ਐਡਮਨਿਸਟ੍ਰੇਸ਼ਨ ਨੇ ਵਿਦਿਆਰਥੀ ਦੇ ਹੁਨਰ ਵਿਕਾਸ ’ਤੇ ਅੰਤਰ-ਵਿਭਾਗੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਪਹਿਲਕਦਮੀ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਦਾ ਉਦੇਸ਼ ਨਿੱਜੀ ਹੁਨਰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 2 ਰੋਜ਼ਾ ‘ਅਕਾਦਮਿਕ ਐਨਰਿਚਮੈਂਟ’ ਪ੍ਰੋਗਰਾਮ ਦਾ ਅਗਾਜ਼

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਅਕਾਦਮਿਕ ਐਨਰਿਚਮੈਂਟ’ ਵਿਸ਼ੇ ’ਤੇ ਅੱਜ 2 ਰੋਜ਼ਾ ਸੈਮੀਨਾਰ ਦਾ ਆਗਾਜ਼ ਹੋਇਆ।ਜਿਸ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਭਾਸ਼ਣ ’ਚ ਵਿੱਦਿਆ ’ਚ ਨਿੱਤ ਨਵੀਆਂ ਉਭਰ ਰਹੀਆਂ ਚੁਣੌਤੀਆਂ ਅਤੇ ਬੱਚਿਆਂ ’ਚ ਸੰਸਕਾਰ ਪੈਦਾ ਕਰਨ ਅਤੇ ਅਨੁਸ਼ਾਸ਼ਨ …

Read More »

ਖ਼ਾਲਸਾ ਕਾਲਜ ਵਿਖੇ ਇੰਟਰਵਿਊ ਟੈਕਨੀਕਸ ਅਤੇ ਰਜ਼ਿਊਮ ਰਾਇਟਿੰਗ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਾਜ ਵਿਖੇ ‘ਇੰਟਰਵਿਊ ਟੈਕਨੀਕਸ ਅਤੇ ਰਜਿਊਮ ਰਾਇਟਿੰਗ’ ’ਤੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ਨੂੰ ਅਲੋਕ ਕੁਮਾਰ ਜੋ ਕਿ ਇਕ ਕੋਰਪੋਰੇਟ ਟ੍ਰੇਨਰ ਅਤੇ ਆਈ. ਏ.ਐਸ ਕੋਚ (ਨਵੀਂ ਦਿੱਲੀ) ਹਨ ਨੇ ਪੇਸ਼ ਕੀਤਾ।ਸੈਮੀਨਾਰ ਦਾ ਮੰਤਵ ਵਿਦਿਆਰਥੀਆਂ ਨੂੰ …

Read More »

ਸਿਖਿਆ ਮੰਤਰੀ ਸੋਨੀ ਨੇ ਸਕੂਲ ਦੀ ਚੈਕਿੰਗ ਦੌਰਾਨ ਵਿਦਿਆਰਥੀਆਂ ਦੀਆਂ ਸੁਣੀਆਂ ਮੁਸ਼ਕਲਾਂ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਹੇਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੇ ਨਾਲ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਨ।ਸੋਨੀ ਨੇ ਸਕੂਲ ਦੀ ਸਾਫ ਸਫਾਈ ਦਾ ਜਾਇਜ਼ਾ ਲਿਆ ਅਤੇ ਕਲਾਸ ਰੂਮਾਂ ਦੀ ਜਾਂਚ ਪੜਤਾਲ ਕਰਨ ਦੇ ਨਾਲ ਨਾਲ ਬੱਚਿਆਂ ਦੀਆਂ ਕਾਪੀਆਂ ਲੈ ਕੇ ਅਧਿਆਪਕਾਂ ਵੱਲੋਂ …

Read More »

DAV Public School Celebrates Hindi Diwas

Amritsar, Sept. 15 (Punjab Post Bureau) –  DAV Public School Lawrence Road celebrated Hindi Diwas with great enthusiasm. On this day in 1949, the Constituent Assembly of India adopted Hindi written in Devnagri Script as the official language of the Union.             During the special programme presented by the students, they spoke about the importance of Hindi. They quoted Dr. …

Read More »

`550 ਸਾਲ ਹਰਿਆਵਲ ਦੇ ਨਾਲ` ਲਹਿਰ ਦਾ ਭਾਈ ਗੁਰਇਕਬਾਲ ਸਿੰਘ ਨੇ ਕੀਤਾ ਆਗਾਜ਼

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ `550 ਸਾਲ ਹਰਿਆਵਲ ਦੇ ਨਾਲ` ਲਹਿਰ ਦੀ ਆਰੰਭਤਾ ਭਾਈ ਗੁਰਇਕਬਾਲ ਸਿੰਘ ਵਲੋਂ 550 ਬੂਟੇ ਵੰਡ ਕੇ ਕੀਤੀ ਗਈ।ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਰਾਮ ਤੀਰਥ ਰੋਡ ਵਿਖੇ ਭਾਈ ਸਾਹਿਬ ਨੇ ਦੱਸਿਆ …

Read More »

ਮੈਡਮ ਜਤਿੰਦਰ ਕੌਰ ਨੇ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਦਾ ਚਾਰਜ ਸੰਭਾਲਿਆ

ਬਠਿੰਡਾ, 14 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਸ਼੍ਰੀ ਗੁਰੂ ਸਿੰਘ ਸਭਾ ਰਜਿ. ਦੇ ਅਧਿਕਾਰ ਖੇਤਰ ’ਚ ਚੱਲ ਰਹੀ ਬਠਿੰਡਾ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਦੀ ਸਭ ਤੋਂ ਸੀਨੀਅਰ ਪੰਜਾਬੀ ਲੈਕਚਰਾਰ ਜਤਿੰਦਰ ਕੌਰ ਨੇ ਅੱਜ ਪ੍ਰਬੰਧਕ ਕਮੇਟੀ ਦੀ ਹਾਜਰੀ ਵਿੱਚ ਬਤੌਰ ਕਾਰਜਕਾਰੀ ਪ੍ਰਿੰਸੀਪਲ ਆਪਣਾ ਅਹੁੱਦਾ ਸੰਭਾਲਿਆ।ਉਨ੍ਹਾਂ ਦੇ ਨਾਲ ਹੀ ਪ੍ਰਬੰਧਕ ਕਮੇਟੀ …

Read More »

ਕੰਪਿਊਟਰ ਸਿਖਲਾਈ ਸਰਟੀਫੇਕਟ ਵੰਡੇ ਗਏ

ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰੱਸਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ `ਤੇ ਵਲੋਂ ਜਿਥੇ ਗਰੀਬ, ਵਿਧਵਾਵਾਂ, ਬਜ਼ੁਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਰਾਸ਼ਨ ਸਮਗਰੀ ਤੇ ਮਾਇਕ ਸਹਾਇਤਾ ਦੇਣ ਦੇ ਉਪਰਾਲੇ ਕੀਤੇ ਜਾਂਦੇ …

Read More »