ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਨਿਮਪਾ ਵਲੋਂ ਆਯੋਜਿਤ “ਸ਼੍ਰੀਮਦ ਭਗਵਤ ਗੀਤਾ ਗਿਆਨ ਪ੍ਰਤੀਯੋਗਿਤਾ“ ਦਾ ਸਨਮਾਨ ਪ੍ਰੋਗਰਾਮ ਕਰਵਾਇਆ ਗਿਆ।ਮੇਅਰ ਕਰਮਜੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਨਿਮਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ, ਪ੍ਰੇਮ ਸਾਗਰ ਕਾਲੀਆ, ਅਰੁਣ ਖੰਨਾ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ।ਮੁੱਖ ਮਹਿਮਾਨ ਮੇਅਰ ਰਿੰਟੂ ਨੇ ਜੇਤੂ ਰਹੇ ਦੇਵ ਗੁਪਤਾ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇੇ `ਹਰਬਲ ਬਾਇਓਟੈਕਨਾਲੋਜੀ` `ਤੇ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਬਾਇਓਟੈਕਨਾਲੌਜੀ ਵਿਭਾਗ ਵੱਲੋਂ ਡੀ.ਬੀ.ਟੀ ਵਲੋਂ ਆਯੋਜਿਤ `ਹਰਬਲ ਬਾਇਓਟੈਕਨਾਲੌਜੀ` ਲੈਕਚਰ ਕਰਵਾਇਆ ਗਿਆ।ਜਿਦ ਦੇ ਸਰੋਤ ਵਿਅਕਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਪੀ.ਕੇ ਪੱਤੀ ਮੁੱਖੀ, ਬਾਇਓਟੈਕਨਾਲੌਜੀ ਵਿਭਾਗ ਸਨ।ਬੀ.ਐਸ.ਸੀ (ਬਾਇਓਟੈਕਨਾਲੌਜੀ) ਅਤੇ ਬੀ.ਐਸ.ਸੀ (ਮੈਡੀਕਲ) ਦੀਆਂ ਵਿਦਿਆਰਥਣਾਂ ਨੇ ਲੈਕਚਰ ਵਿਚ ਸ਼ਿਰਕਤ ਕੀਤੀ।ਡਾ. ਪੱਤੀ ਨੇ ਆਪਣੇ ਭਾਸ਼ਣ `ਚ ਪ੍ਰਾਚੀਨ ਵੇਦਾਂ, ਧਰਮ ਗ੍ਰੰਥਾਂ ਜਿਵੇਂ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਾਲ ਗੰਗਾਧਰ ਤਿਲਕ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਨ ਕ੍ਰਾਂਤੀਕਾਰੀ ਤੇ ਦੇਸ਼ ਭਗਤ ਬਾਲ ਗੰਗਾਧਰ ਤਿਲਕ ਦਾ ਸ਼ਹੀਦੀ ਦਿਵਸ ਮਨਾਇਆ ਗਿਆ।ਆਪਣੀ ਸਾਦਗੀ ਅਤੇ ਸੱਚਾਈ ਸਦਕਾ ਲੋਕ ਉਹਨਾਂ ਨੂੰ ਪਿਆਰ ਨਾਲ `ਲੋਕਮਾਨਯ` ਤਿਲਕ ਕਹਿੰਦੇ ਸਨ।ਵਿਦਿਆਰਥੀਆਂ ਨੇ ਉਹਨਾਂ ਦੀ ਅਜ਼ਾਦੀ ਲਈ ਦਿੱਤੀ ਦੇਣ ਦੀ ਘਟਨਾ ਨੂੰ ਇੱਕ ਨਾਟਕੀ ਰੂਪ ਵਿੱਚ ਪੇਸ਼ ਕੀਤਾ ਅਤੇ ਉਨ੍ਹਾਂ ਦੇ ਜੀਵਨ …
Read More »ਨੈਸ਼ਨਲ ਕਾਲਜ ਭੀਖੀ ਦਾ ਐਮ.ਏ ਹਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਂੇ ਗਏ ਨੈਸ਼ਨਲ ਕਾਲਜ ਭੀਖੀ ਦੇ ਐਮ.ਏ (ਹਿਸਟਰੀ) ਭਾਗ ਦੂਜਾ (ਸਮੈਸਟਰ ਤੀਸਰੇ ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਂਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਕੌਰ ਨੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਪੀਂਘ ਦੇ ਹੁਲਾਰੇ ਲੈਂਦਿਆਂ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਦਿਆਂ ਹੋਇਆ ਪੁਰਾਤਨ ਵਿਰਸੇ ਦੀਆਂ ਸਲਾਹੁਣਯੋਗ ਪੇਸ਼ਕਾਰੀਆਂ ਕੀਤੀਆਂ। …
Read More »ਖ਼ਾਲਸਾ ਕਾਲਜ ਵਿਖੇ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨ.ਸੀ.ਸੀ ਵਿਭਾਗ ਵਲੋਂ 1 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ.ਡੀ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ। ਆਰ.ਡੀ ਸਿੰਘ ਅਤੇ ਪ੍ਰਿੰ: ਡਾ. ਮਹਿਲ ਸਿੰਘ ਵਲੋਂ ਪੌਦੇ ਲਗਾ ਕੇ ਵਾਤਾਵਰਣ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਨੇ ਆਪਣੇ …
Read More »ਯੂਨੀਵਰਸਿਟੀ `ਚ ਟੂਰਿਜ਼ਮ ਅਤੇ ਹਾਸਪੀਟੈਲਟੀ ਵਿਭਾਗ `ਚ ਪਹਿਲੇ ਸ਼ੈਸਨ ਦੀ ਸ਼ੁਰੂਆਤ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਹਰਦੀਪ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਏ ਨਵੇਂ ਚਾਰ ਵਿਭਾਗਾਂ ਡਿਪਾਰਟਮੈਂਟ ਆਫ ਐਗਰੀਕਲਚਰ, ਡਿਪਾਰਟਮੈਂਟ ਆਫ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ, ਡਿਪਾਰਟਮੈਂਟ ਆਫ ਟੂਰਿਜ਼ਮ ਅਤੇ ਹੋਸਪੀਟੈਲਟੀ, ਡਿਪਾਰਟਮੈਂਟ ਆਫ ਫਿਜਿਉਥਰੈਪੀ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਨ੍ਹਾਂ ਵਿਭਾਗਾਂ ਨੂੰ ਖੋਲ੍ਹਣਾ ਸਮੇਂ …
Read More »ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ `ਚ ਦਾਖਲਾ 13 ਅਗਸਤ ਤੱਕ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ …
Read More »G.N.D.U Admissions extended upto August 13
Amritsar, 30 July (Punjab Post Bureau) – The Lifelong learning department of Guru Nanak Dev University has approved the one-year certificate course for girls in dress design and training, one-year diploma in fashion designing as well as one-year diploma from the period of 2019-20 with the aim of self-employment at University Campuses Amritsar. Fashion and Textile Designing One-Year Diploma in Cosmetology, …
Read More »Philatelic Club set up at DAV Public School
Amritsar, July 30 (Punjab Post Bureau) – With an aim to promote Philately as educational hobby among students, a seminar on the same was conducted at DAV Public School Lawrence Road recently by Sr. Sudpt. of Post Offices Amritsar Division. Kulwant Singh Kharbanda Supdt of Posts along with Mrs. Niharika Mehta Incharge Philately Bureau Amritsar Head Post Office were also …
Read More »
Punjab Post Daily Online Newspaper & Print Media