ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਵਿਖੇ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਅਗਵਾਈ `ਚ ਮਨਾਇਆ ਗਿਆ।ਜਿਸ ਵਿੱਚ ਸ਼ਾਮਲ ਹੋਏ 450 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਯੋਗ ਆਸਨ ਕੀਤੇ। ਯੋਗਾ ਟਰੇਨਰਾਂ ਵਿਕਰਮ ਅਤੇ ਮਿਸ ਕਿਰਨ ਬਾਲਾ ਨੇ ਭੁਜੰਗਆਸਨ, ਸ਼ਲਭਾਸਨ, ਤਾੜਾਸਨ, ਅਰਧਚਕ੍ਰਾਸਨ, ਪਸ਼ਮੋਤਾਨਾਸਨ, ਭੁਮਾਸਨ, ਸ਼ੀਰਸ਼ਾਸਨ, ਵਰਿਜਾਸਨ, ਦੰਡਾਸਨ, ਗਰੁੜਾਸਨ, …
Read More »ਸਿੱਖਿਆ ਸੰਸਾਰ
ਡੀ.ਏ.ਵੀ ਕਾਲਜ `ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ `ਚ ਅੱਜ ਕਾਲਜ ਦੇ ਅਧਿਅਪਕਾਂ, ਵਿਦਿਆਰਥੀਆਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਯੋਗ ਕੈਂਪ ਦਾ ਉਦਘਾਟਨ ਉਪਰੰਤ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਦੀ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡਾ ਸਰੀਰ ਲੰਬੀ …
Read More »ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਸਮਾਗਮ ਵਿੱਚ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਸ਼ਸ਼ੀ ਕੁਮਾਰ, ਜੀਵਨ ਲਾਲ ਅਤੇ ਨੀਰਜ ਕੁਮਾਰ ਵਲੋਂ ਬੱਚਿਆਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਰਹਿਣ ਲਈ ਯੋਗਾ ਦੇ ਆਸਣਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਆਸਨ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ੇਰੋਂ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਮਾਸਟਰ ਸੁਖਚੈਨ ਸਿੰਘ ਅਤੇ ਮਾਸਟਰ ਜਗਸੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਯੋਗ ਆਸਨ ਅਤੇ ਪ੍ਰਾਣਯਾਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਯੋਗ ਨਾਲ ਨਿਰੋਗ ਰਹਿਣ ਦੇ ਨੁਕਤੇ ਸਮਝਾਏ ਗਏ ਉਨ੍ਹਾਂ ਕਿਹਾ ਕਿ ਜੋ ਕਰਨ ਨਾਲ …
Read More »ਆਦਰਸ਼ ਮਾਡਲ ਸਕੂਲ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ
ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਰੇਕ ਮਨੁੱਖ ਨੰੂ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਦਾ ਸਾਹਮਣਾ ਕਰ ਪੈ ਰਿਹਾ ਹੈ ਇਸੇ ਲਈ ਮਨੁੱਖੀ ਸਰੀਰ ਨੰੂ ਤੰਦਰੁਸਤ ਬਣਾਈ …
Read More »5th International Yoga Day celebrated at GNDU
Amritsar, June 21 (Punjab Post Bureau) – NSS Unit 2nd of GNDU celebrated 5th International Yoga Day at Multipurpose indoor Gymnasium. Around 35 Volunteers and faculty members from the campus participated in the celebrations. Prof. HS Gujral, NSS Coordinator GNDU graced the occasion by his presence. Dr. Rajesh Kumar, NSS Unit II Programme Officer and Dr. Jagjit Kaur Field Supervisor …
Read More »ਐਨ.ਸੀ.ਸੀ ਕੈਡਿਟਾਂ ਨੇ ਡੀ.ਏ.ਵੀ ਪਬਲਿਕ ਸਕੂਲ `ਚ ਮਨਾਇਆ ਯੋਗ ਦਿਵਸ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਏਅਰ ਸੁਕਆਰਡਨ ਦੇ ਅਧੀਨ ਚੱਲ ਰਹੇ 10 ਰੋਜਾ ਸਿਖਲਾਈ ਸੰਮੇਲਨ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੇਂਸ ਰੋਡ ਵਿਖੇ ਐਨ:ਸੀ:ਸੀ ਕੈਡਿਟਾਂ ਨੇ ਯੋਗ ਅਭਿਆਸ ਕੀਤਾ। ਇਸ ਯੋਗਾ ਦਿਵਸ ਵਿੱਚ ਅੰਮਿ੍ਰਤਸਰ, ਪਠਾਨਕੋਟ ਅਤੇ ਤਰਨਤਾਰਨ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਲੜਕੇ ਲੜਕੀਆਂ ਨੇ ਭਾਗ ਲਿਆ।ਅਧਿਆਪਕ ਸੌਰਭਦੀਪ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਵੱਖ-ਵੱਖ …
Read More »ਡੀ.ਏ.ਵੀ ਪਬਲਿਕ ਸਕੂਲ `ਚ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪੰਜਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।280 ਵਿਦਿਆਰਥੀਆਂ ਨੇ 30 ਅਧਿਆਪਕਾਂ ਸਮੇਤ ਮਾਸ ਯੋਗਾ ਡੈਮੋਸਟਰੇਸ਼ਨ ਵਿੱਚ ਹਿੱਸਾ ਲਿਆ ਅਤੇ ਪਵਿੱਤਰ ਮੰਤਰ ਦੇ ਉਚਾਰਨ ਦੇ ਨਾਲ ਇੱਕ ਬ੍ਰਹਮ ਮਾਹੌਲ ਸਿਰਜਿਆ ਗਿਆ ਜਿਸ ਨੇ ਆਉਣ ਵਾਲੀ ਸੰਗੀਤ ਕਲਾ ਨੂੰ ਯੋਗਾ ਸਮਾਰੋਹ ਵਿੱਚ ਸ਼ਾਮਲ ਕੀਤਾ।ਵਿਦਿਆਰਥੀਆਂ ਨੇ ਆਪਣੀ …
Read More »SC Commission Instructs ACS higher education to act against Punjab College of Education Chunni Kalan
Matter Pertaining To Illegal Collection Of Fees From Sc Students Chandigarh, June 21 (Punjab Post Bureau) – The Punjab State Schedule casts commission had ordered the Additional Chief Secretary Higher Education Department to act against erring Officers/Officials of Punjab Group of College Chunni kalan who are illegally collecting the admission fee from SC Students. Disclosing this in a press communiqué …
Read More »ਅਧਿਆਪਨ ਇਕ ਪੇਸ਼ਾ ਹੀ ਨਹੀਂ ਇਕ ਸਮਾਜਿਕ ਜ਼ਿੰਮੇਵਾਰੀ ਵੀ ਹੈ – ਪ੍ਰੋ. ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਐਚ.ਆਰ.ਡੀ.ਸੀ) ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਕੀਤਾ ਗਿਆ।ਅਕਾਦਮਿਕ ਵਿਸ਼ਿਆ ਨਾਲ ਜੁੜੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਹਿੱਸਾ ਲਿਆ।ਜਦੋਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧ …
Read More »
Punjab Post Daily Online Newspaper & Print Media