Friday, July 4, 2025
Breaking News

ਸਿੱਖਿਆ ਸੰਸਾਰ

ਧਰਮ ਪ੍ਰਚਾਰ ਕਮੇਟੀ ਚੀਫ਼ ਖਾਲਸਾ ਦੀਵਾਨ ਨੇ ਕਰਵਾਏ ਅੰਤਰ-ਸਕੂਲ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਜ਼ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਕਰਵਾਏ ਗਏ।ਜਿਸ ਵਿੱਚ 23 ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਵਿਦਿਆਰਥੀਆਂ …

Read More »

ਗ੍ਰੇਸ ਪਬਲਿਕ ਸਕੂਲ `ਚ ਸੈਂਡਵਿੱਚ ਬਣਾਉਣ ਦੇ ਮੁਕਾਬਲੇ ਕਰਵਾਏ

ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਸੈਂਡਵਿਚ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪਹਿਲੀ ਤੋ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਸਵਾਦਾਂ ਦੇ ਸੈਂਡਵਿਚ ਤਿਆਰ ਕੀਤੇ।ਮੁਕਾਬਲੇ ਵਿੱਚ ਪਹਿਲਾ ਸਥਾਨ ਵਰੁਨ, ਹਰਪ੍ਰੀਤ ਸਿੰਘ, ਤਨਵੀਰ, ਗਗਨਦੀਪ ਕੋਰ, ਜਸਲੀਨ ਕੋਰ, ਸਰਤਾਜ ਸਿੰਘ, ਜਸਨੂਰ ਕੋਰ, ਸਹਿਜਪ੍ਰੀਤ, ਪਰਮਿੰਦਰ ਸਿੰਘ, ਪਲਕ …

Read More »

ਪੜ੍ਹਾਈ `ਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਪੜਾਈ ਵਿੱਚ ਪੁਜੀਸ਼ਨਾਂ ਲੈਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ ਦੇ ਬੱਚਿਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਰਾਜਿੰਦਰ ਕੌਰ ਪਹੁੰਚੇ।ਇਹਨਾਂ ਬੱਚਿਆਂ ਦਾ ਸਨਮਾਨ ਨਾਜਰ ਸਿੰਘ ਲੋਕ ਭਲਾਈ ਕਲੱਬ ਠੁਠਿਆਂਵਾਲੀ ਦੇ ਸਹਿਯੋਗ ਨਾਲ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਿੰਦਰ ਕੌਰ ਨੇ …

Read More »

ਯੂਨੀਵਰਸਿਟੀ ਦੇ ਐਮ.ਬੀ.ਏ ਵਿਦਿਆਰਥੀਆਂ ਨੂੰ 6 ਲੱਖ ਰੁਪਏ ਪ੍ਰਤੀ ਸਾਲ ਦੀ ਹੋਈ ਪੇਸ਼ਕਸ਼

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਲਟੀਨੈਸ਼ਨਲ ਕੰਪਨੀ ਵੱਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ. ਦੇ ਵਿਦਿਆਰਥੀਆਂ ਦੀ  ਨੌਕਰੀਆ ਲਈ ਵੱਡੀ ਗਿਣਤੀ ਵਿਚ ਵਾਧਾ ਹੋਇਆ ਹੈ।ਤਕਰੀਬਨ 164 ਐਮ.ਬੀ.ਏ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ  ਤੋਂ ਪਹਿਲਾ ਹੀ ਨੌਕਰੀਆ ਦੀ ਪੇਸ਼ਕਸ ਹੋ ਗਈ ਹੈ।ਇਹ ਵਿਦਿਆਰਥੀ ਜੂਨ-ਜੁਲਾਈ 2019 ਵਿਚ ਆਪਣੀ ਪੜ੍ਹਾਈ ਮੁਕੰਮਲ ਹੋਣ ਉਪਰੰਤ ਆਪਣੀਆਂ ਨੌਕਰੀਆਂ ਤੇ ਹਾਜ਼ਰ …

Read More »

ਡੀ.ਟੀ.ਐਫ ਪ੍ਰੀਖਿਆ `ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਡੀ.ਟੀ.ਐਫ ਵਜ਼ੀਫ਼ਾ ਪ੍ਰੀਖਿਆ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ 13 ਵਿੱਚੋਂ 12 ਸਥਾਨ ਪ੍ਰਾਪਤ ਕੀਤੇ ਹਨ।ਵਜ਼ੀਫਾ ਪ੍ਰੀਖਿਆ ਵਿੱਚ ਜ਼ਿਲ੍ਹੇ ਵਿਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਡੈਮੋਕ੍ਰੈਟਿਕ ਟੀਚਰ ਫਰੰਟ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਦਮਨਜੀਤ, ਹਰਮਨ ਮੰਡੇਰ ਅਤੇ ਕਰਨਵੀਰ ਨੂੰ …

Read More »

ਦੂਜੀ ਸਾਲਾਨਾ ਕਨਵੋਕੇਸ਼ਨ `ਚ ਅਕਾਲ ਗਰੁੱਪ ਇੰਸਟੀਚਿਊਟ ਦੇ 492 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨ ਵੱਲੋਂ ਦੂਜੀ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ। ਇਸ ਮੌਕੇ ਡਾ. ਬੀ.ਐਸ ਘੁੰਮਣ, ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਨਵੋਕੇਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ। ਡਾ. ਬੀ.ਐਸ ਪੂਨੀਆ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ …

Read More »

ਸਾਹੋਕੇ-ਢੱਡਰੀਆਂ ਸਕੂਲ ਦਾ ਵਿਦਿਆਰਥੀ ਪੀ.ਟੀ.ਸੀ ਵਾਈਸ ਪੰਜਾਬ ਲਈ ਚੁਣਿਆ ਗਿਆ

 ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਇਥੋਂ ਨੇੜਲੇ ਪਿੰਡ ਦੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਦਾ ਵਿਦਿਆਰਥੀ ਰੋਹਿਤ ਸਿੰਘ ਪੀ.ਟੀ.ਸੀ ਵਾਈਸ ਆਫ਼ ਪੰਜਾਬ ਵਲੋਂ ਸ਼ੁਰੂ ਕੀਤੇ ਗਏ `ਛੋਟਾ ਚੈਂਪ` ਗਾਇਕੀ ਪ੍ਰਤੀਯੋਗਤਾ ਲਈ ਚੁਣਿਆ ਗਿਆ ਹੈ।ਇਹ ਮੁਕਾਬਲਾ ਪੀ.ਟੀ.ਸੀ ਨਿਊਜ਼ `ਤੇ ਸ਼ੁਰੂ ਹੋ ਰਿਹਾ ਹੈ।ਅੰਮਿ੍ਰਤਸਰ ਵਿਖੇ ਹੋਏ ਆਡੀਸ਼ਨ ਵਿੱਚ ਸੱਤਵੀਂ ਕਲਾਸ ਦੇ ਇਸ ਵਿਦਿਆਰਥੀ ਨੇ ਢੱਡਰੀਆਂ ਹਾਈ ਸਕੂਲ, ਆਪਣੇ …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਦੌਰਾਨ ਛੋਟੇ ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਬੂਟੇ ਲਾਏ ਅਤੇ ਵੱਡੇ ਬੱਚਿਆਂ ਦੇ ਚਾਰ ਹਾਉਸਾਂ ਰਾਵੀ, ਸਤਲੁਜ, ਬਿਆਸ, ਜਮੁਨਾ ਦਰਮਿਆਨ ਧਰਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਸਬੰਧੀ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਰਾਵੀ ਹਾਉਸ ਦੀ 10ਵੀਂ …

Read More »

ਕਲਗੀਧਰ ਅਕੈਡਮੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਖਾਣ ਪੀਣ ਦੇ ਚੰਗੇ ਢੰਗ ਤਰੀਕਿਆਂ ਬਾਰੇ ਦੱਸਿਆ

ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਕਲਗੀਧਰ ਅਕੈਡਮੀ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਕੀਤਾ ਜਾਂਦਾ ਹੈ।ਇਸੇ ਤਹਿਤ ਐਲ.ਕੇ.ਜੀ ਅਤੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਪਿੰਸੀਪਲ ਬੁੱਢਾ ਸਿੰਘ ਨੇ ਬੱਚਿਆਂ ਨਾਲ ਇਸ ਮੁੱਦੇ `ਤੇ ਵਿਚਾਰ ਵਟਾਂਦਰਾ ਕੀਤਾ।ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸਿਹਰਾ ਮੱਝਾ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

ਸਭ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੀ  ਲੜਕੀ ਨੂੰ ਗਰਾਮ ਪੰਚਾਇਤ ਦੇਵੇਗੀ ਲੈਪਟਾਪ ਬਟਾਲਾ, 28 ਅਪਰੈਲ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਪੜਾਈ ਦੀ ਕੁਆਲਟੀ ਵਧੀਆ ਦੇਣ ਦੇ ਮਕਸਦ ਨਾਲ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖੀਆਂ ਹੋਈਆ ਹਨ।ਇਸੇ ਹੀ ਲੜੀ ਤਹਿਤ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਨੌਸਿਹਰਾ ਮੱਝਾ ਸਿੰਘ ਦੇ ਪ੍ਰਿੰਸੀਪਲ ਅਮਰਦੀਪ …

Read More »