Thursday, April 16, 2026

ਸਿੱਖਿਆ ਸੰਸਾਰ

ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ `ਚ ਵਿਸ਼ਵ  ਵਾਤਾਆਵਰਣ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨੇੜੇ ਤੇੜੇ ਦਾ ਵਾਤਾਵਰਨ ਜੇਕਰ ਸਵੱਛ ਨਾ ਹੋਵੇ ਤਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ।ਇਹੀ ਕਾਰਨ ਹੈ ਕਿ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਤਾਂ ਜੋ ਲੋਕ …

Read More »

ਪੀ.ਐਸ ਚੀਮਾਂ ਵਿਖੇ ਕਰਵਾਇਆ ਗਿਆ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ ਜਿਸ ਦਾ ਵਿਸ਼ਾ ਵਾਤਾਵਰਨ ਬਚਾਉ ਕਰਵਾਇਆ ਗਿਆ।ਜਿਸ ਵਿੱਚ ਜੋਨ ਦੇ ਲਗਭਗ 15 ਸਕੂਲਾਂ ਨੇ ਭਾਗ ਲਿਆ।ਇਸ ਕੰਪੀਟਿਸ਼ਨ ਦੇ ਸਾਰੇ ਮੁਕੰਮਲ ਇੰਤਜਾਮ ਸਕੂਲ ਵਲੋਂ ਕਰਵਾਏ ਗਏ।ਇਸ ਪੇਟਿੰਗ ਕੰਪੀਟਿਸਨ ਲਈ ਸਾਹੋਦਿਆ ਗਰੁੱਪ ਦੀਆਂਂ ਹਦਾਇਤਾਂ ਅਨੁਸਾਰ ਜਿਸ ਸਕੂਲ ਵਿਚ ਇਹ ਕੰਪੀਟਿਸ਼ਨ ਕਰਵਾਇਆ ਜਾਂਦਾ ਹੈ।ਉਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਪੰਜ ਦਿਨਾ ਓਰੀਏਂਟੇਸ਼ਨ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ `ਚ ਪੰਜ ਦਿਨਾਂ ਓਰੀਏਂਟੇਸ਼ਨ ਪ੍ਰੋਗਰਾਮ ਦਾ ਆਯਜੋਨ ਕੀਤਾ ਗਿਆ।ਸਕੂਲ ਵਿੱਚ ਇਸ ਪ੍ਰੋਗਰਾਮ ਦੇ ਪਹਿਲੇ ਗੇੜ `ਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 7 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ।ਅਰਦਾਸ ਬੇਨਤੀ ਕਰਨ ਉਪਰੰਤ ਸਕੂਲ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਸਮਰਾਲਾ, 7 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਚੱਲ ਰਹੇ ਸੱਤਵੇਂ ਸੱਤ ਰੋਜ਼ਾ ਸਮਰ ਕੈਂਪ ਦੌਰਾਨ ਅੱਜ ਸਕੂਲ ਦੇ ਬੱਚਿਆਂ ਨੇ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ ਨੰਬਰਦਾਰ, ਜੀ.ਓ.ਜੀ ਕੁਲਵਿੰਦਰ ਸਿੰਘ ਅਤੇ ਮੈਡਮ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਪੌਦੇ ਲਗਾਏ ਗਏ।ਨੰਬਰਦਾਰ ਜਗੀਰ ਸਿੰਘ ਨੇ …

Read More »

ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਸਮਰ ਕੈਂਪ ਦਾ ਆਯੋਜਨ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਤਿੰਨ ਦਿਨਾਂ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਲਗਭਗ 70 ਬੱਚਿਆਂ ਨੇ ਭਾਗ ਲਿਆ।ਕੈਂਪ ਦੌਰਾਨ ਜਿੱਥੇ ਬੱਚਿਆਂ ਨੇ ਗਿੱਧਾ, ਭੰਗੜਾ, ਯੋਗ ਆਸਣ ਆਦਿ ਸਿੱਖੇ, ਉਥੇ ਡਸਟਬਿਨ, ਪੈਨ ਹੋਲਡਰ, ਗ੍ਰੀਟਿੰਗ ਕਾਰਡ, ਰੱਖੜੀਆਂ ਬਣਾਉਣੀਆਂ ਸਿਖੀਆਂ।ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਦਾ ਕੰਮ ਦੇਖ ਕੇ ਬਹੁਤ ਖੁਸ਼ ਹੋਏ।ਬੱਚਿਅਂ ਵਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੀਟ (ਯੂ.ਜੀ) ਇਮਤਿਹਾਨ `ਚ ਗੱਡੇ ਝੰਡੇ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਭਵਿਆ ਪਾਹਵਾ ਨੇ ਨੀਟ (ਯੂ.ਜੀ) ਇਮਤਿਹਾਨ -2019 ਵਿੱਚ ਜਿਲ੍ਹਾ ਟਾਪਰ, ਪੰਜਾਬ ਵਿੱਚ ਚੌਥਾ ਰੈਂਕ ਤੇ ਏ.ਆਈ.ਆਰ-165 ਹਾਸਲ ਕੀਤਾ ਹੈ।      ਸਕੂਲ ਦਾ ਵਿਹੜਾ ਉਦੋਂ ਖੁਸ਼਼ੀਆਂ ਨਾਲ ਭਰ ਗਿਆ, ਜਦੋਂ ਨੀਟ (ਯੂ.ਜੀ) ਇਮਤਿਹਾਨ -2019 ਦਾ ਨਤੀਜਾ ਐਲਾਨਿਆ ਗਿਆ।ਉਸ ਵੇਲੇ ਇਹ ਇੱਕ ਉਤਸ਼ਾਹ ਦਾ …

Read More »

ਡੀ.ਏ.ਵੀ ਪਬਲਿਕ ਸਕੂਲ ਇੰਟਰ ਪ੍ਰਸ਼ਨੋਤਰੀ ਮੁਕਾਬਲੇ `ਚ ਜੇਤੂ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲੇ ਵਿੱਚ 24 ਸਕੂਲਾਂ ਵਿੱਚੋਂ ਜੇਤੂ ਰਿਹਾ।ਇਹ ਮੁਕਾਬਲਾ ਸ਼੍ਰੀ ਰਾਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ `ਚ ਆਯੋਜਿਤ ਕੀਤਾ ਗਿਆ।ਇਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ 5 ਸੈਮੀਫਾਈਨਲ ਰਾਊਂਡ ਸਨ, ਜਿੰਨ੍ਹਾਂ ਵਿੱਚ 6 ਸਕੂਲਾਂ ਨੇ ਇਸ ਨੂੰ ਕੁਆਲੀਫਾਈ ਕੀਤਾ।ਫਾਈਨਲ ਟੀਮ ਵਿੱਚ ਸਕੂਲ ਦੇ 4 ਟੀਮ ਮੈਂਬਰ ਸਨ।ਜਮਾਤ …

Read More »