Friday, October 18, 2024

ਸਿੱਖਿਆ ਸੰਸਾਰ

Swacchta Pakhwada Celebrations come to a befitting close at BBK DAV College

Amritsar, Oct. 3 (Punjab Post Bureau) – BBK DAV College for Women celebrated Swacchta Pakhwada -15 day cleanliness drive under UGC notification as a part of Swachh Bharat Abhiyaan. As the culmination of the two week long celebrations, a valedictory function was organised in which Dr. Harmohinder Singh, Chancellor of Central University, Himachal Pradesh was the Chief Guest. Dr. Shivaji …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੇ ਕੱਲ੍ਹ ਸਕੂਲੀ ਬੱਚਿਆਂ ਦੀ ਧਾਰਮਿਕ ਲਿਖਤੀ ਪ੍ਰੀਖਿਆ ਲਈ ਗਈ। ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ ਲਗਭਗ 225 ਬੱਚਿਆਂ ਨੇ ਬੜੇ …

Read More »

ਪੰਜਾਬ ਸਰਕਾਰ ਸਿਖਿਆ `ਤੇ ਖਰਚ ਕਰੇਗੀ 1000 ਕਰੋੜ ਦੀ ਰਾਸ਼ੀ – ਸਿਖਿਆ ਮੰਤਰੀ

ਕਿਹਾ ਨਕਲ ’ਤੇ ਕੱਸੀ ਜਾਵੇਗੀ 100 ਫੀਸਦ ਨਕੇਲ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਜਿਲੇ ਦੇ ਸਮੂਹ ਪਿ੍ਰੰਸੀਪਲਾਂ, ਹੈਡ ਟੀਚਰਾਂ ਅਤੇ ਮੁੱਖ ਅਧਿਆਪਕਾਂ ਦੀ ਇਕ ਵਿਸ਼ੇਸ਼ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਕੀਤੀ ਗਈ।ਸਿਖਿਆ ਮੰਤਰੀ ਨੇ ਸਮੂਹ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਾਨੂੰ ਮੌਜੂਦਾ ਸਿਖਿਆ ਪ੍ਰਣਾਲੀ ਨੂੰ ਸਮੇਂ …

Read More »

Capacity Building Programme at DAV Public School

Amritsar, Oct. 1 (Punjab Post Bureau) – Under the aegis of DAVCAE, DAVCMC New Delhi two days ‘Capacity Building Programme’ for teachers was held at DAV Public School , Lawrence Road , Amritsar. The workshop was conducted for various subjects – Science, Music, Fine Arts, Computers, Physical Education, Dance and EEDP (Early Education Development Programme). As many as 350 teachers …

Read More »

ਹਿੰਦੀ ਪੰਦਰਵਾੜਾ ਵੱਖ-ਵੱਖ ਪਿੰਡਾਂ ਵਿੱਚ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਹਿਰ ਯੁਵਾ ਕੇਂਦਰ ਮਾਨਸਾ ਵਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅੁਨਸਾਰ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਹਿੱਤ ਹਿੰਦੀ ਪੰਦਰਵਾੜਾ ਵੱਖ-ਵੱਖ ਪਿੰਡਾਂ ਵਿੱਚ ਭਾਸ਼ਣ, ਲੇਖ ਤੇ ਪੇਂਟਿੰਗ ਮੁਕਾਬਲੇ ਆਦਿ ਕਰਕੇ ਮਨਾਇਆ ਗਿਆ।ਹਿੰਦੀ ਭਾਸ਼ਾ ਦੀ ਵੱਧ ਤੋ ਵੱਧ ਵਰਤੋਂ ਕਰਨ ਸਬੰਧੀ ਸਹੁੰ ਚੁੱਕਾਈ ਗਈ। ਇਸ ਤੋ ਬਆਦ ਗੁਰੂਕੁਲ ਅਕੈਡਮੀ ਪਬਲਿਕ ਸੀ. ਸੈ …

Read More »

ਬਾਬਾ ਫ਼ਰੀਦ ਗਰੁੱਪ ਨੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱੱ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਅੰਤਰ ਕਾਲਜ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਸਮਾਗਮ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਅਤੇ ਡਾਇਰੈਕਟਰ ਐਡਮਨ ਅਮਿਤੋਜ ਧਾਲੀਵਾਲ ਨੇ …

Read More »

ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਵਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ `ਤੇ ਪ੍ਰੋਗਰਾਮ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵੱਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਤੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਮਕਸਦ ਭਗਤ ਸਿੰਘ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਸੀੇ। ਪ੍ਰੋ: ਨਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਕਿਵੇਂ …

Read More »

ਸ਼ਾਨਦਾਰ ਰਿਹਾ ਐਸ.ਐਸ.ਡੀ ਗਰਲਜ਼ ਕਾਲਜ ਦੇ ਦੂਜੇ ਸਮੈਸਟਰ ਦਾ ਨਤੀਜਾ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸਿਤ ਬੀ.ਕਾਮ. ਭਾਗ ਦੁਜਾ ਸਮੈਸਟਰ ਚੌਥੇ ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਰਿਹਾ ਹੈ ਇਸ ਵਿੱਚ ਮਾਨਸੀ ਨੇ 84% ਅੰਕ ਪ੍ਰਾਪਤ ਕਰ ਕੇ ਪਹਿਲਾ, ਆਸ਼ੀਮਾ ਨੇ 82.4% ਅੰਕ ਲੈ ਕੇ ਦੂਜਾ ਅਤੇ ਨੇਹਾ ਗੋਇਲ ਨੇ 84.2% ਅੰਕ ਹਾਸਿਲ ਕਰ ਕੇ ਤੀਜਾ ਸਥਾਨ …

Read More »

ਬੀ.ਐਡ ਸਮੈਸਟਰ ਚੌਥਾ ਦੇ ਨਤੀਜੇ `ਚ ਅਹਿਮ ਪ੍ਰਾਪਤੀਆਂ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਆਫ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਵਲੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਜਾਰੀ ਕੀਤੇ ਬੀ.ਐਡ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਸਾਰੀਆਂ ਵਿਦਿਆਰਥਣਾਂ ਬੁਹਤ ਚੰਗੀਆਂ ਪੁਜ਼ੀਸ਼ਨਾਂ ਵਿੱਚ ਪਾਸ ਹੋਈਆਂ ਹਨ। ਗੁਰਨਿਮਰਤ ਕੌਰ ਨੇ 83.2 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ।ਰੀਨਾ ਨੇ 81.6 ਫੀਸਦੀ ਅੰਕ …

Read More »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮਾਸਟਰ ਕੇਡਰ ਦਾ ਵਫਦ ਬਾਜਵਾ ਨੂੰ ਮਿਲਿਆ

ਅਰਧ-ਸੈਨਿਕ ਬਲਾਂ ਦੀ ਨਿਗਰਾਨੀ `ਚ ਕਰਵਾਈਆਂ ਜਾਣ ਚੋਣਾਂ- ਬੁੱਟਰ ਬਟਾਲਾ, 30 (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੀ ਸਿਰਮੌਰ ਜਥੇਬੰਦੀ ਮਾਸਟਰ  ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਵਸਿੰਗਟਨ ਸਿੰਘ ਸਮੀਰੋਵਾਲ, ਹਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਰਿਆੜ, ਮਨਜਿੰਦਰ ਸਿੰਘ ਤਰਨਤਾਰਨ, ਰਮਨ ਕੁਮਾਰ, ਕਾਜਲ, ਮਨਜਿੰਦਰ ਸਿੰਘ, ਹਰਬੰਸ ਲਾਲ, ਜਗਜੀਤ ਸਿੰਘ, ਲੁਧਿਆਣਾ, ਜਗਤਾਰ ਸਿੰਘ ਈਲ ਵਾਲ, ਬਲਜਿੰਦਰ ਸਿੰਘ ਮੋਗਾ, ਹਰਸੇਵਕ ਸਿੰਘ …

Read More »