ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ ਸਥਾਨਕ ਅਨਾਜ ਮੰਡੀ `ਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜਾਈ ਦੇ ਕਾਬਲ ਬਣਾਉਣ ਲਈ ਫ੍ਰੀ ਟਰੇਨਿੰਗ ਦੇਣ ਲਈ ਦੀਪਕ ਪਾਠਸਾਲਾ ਫਾਊਡੇਸਨ ਸੁਨਾਮ ਵਲੋਂ ਭੈਣ ਮੰਜੂ ਰਾਣੀ ਤੇ ਕੁਲਦੀਪ ਸ਼ਰਮਾ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਟਰੇਨਿੰਗ ਸੈੰਟਰ ਤੇ ਵਾਰਡ …
Read More »ਸਿੱਖਿਆ ਸੰਸਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਦਾਖਲੇ ਲਈ ਕਾਊਂਸਲਿੰਗ ਅਰੰਭ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ਕਲਾਸਾਂ ਵਿਚ ਦਾਖਲੇ ਦੇ ਲਈ ਆਮ ਪ੍ਰਵੇਸ਼ ਪ੍ਰੀਖਿਆ (ਸੀ.ਈ.ਟੀ) ਸ਼ਾਂਤਮਈ ਢੰਗ ਨਾਲ ਯੂਨੀਵਰਸਿਟੀ ਦੇ ਵੱਖ ਵੱਖ ਕੇਂਦਰਾਂ ਵਿਚ ਕਾਰਵਾਈ ਗਈ।ਜਿਨ੍ਹਾਂ ਕੋਰਸਾਂ ਦੀ ਪ੍ਰੀਖਿਆ ਲਈ ਗਈ ਉਹਨਾਂ ਵਿੱਚ ਬੋਟਾਨੀ (ਆਨਰਜ਼), ਐਮ.ਐਸ.ਸੀ ਕੈਮਿਸਟਰੀ (ਐਫ.ਐਚ.ਆਈ.ਐਸ) (ਯੂ.ਐਸ.ਐਚ.ਐਸ), ਬੀ.ਟੈਕ. (ਕੰਪਿਊਟਰ ਇੰਜਨੀਅਰਿੰਗ), ਬੀ.ਐਸ.ਸੀ ਖੇਤੀਬਾੜੀ (ਆਨਰਜ਼), ਐਮ.ਐਸ.ਸੀ ਹਿਊਮਨ ਜੈਨੇਟਿਕਸ (ਐਫ.ਵਾਈ.ਆਈ.ਸੀ) (ਯੂ.ਐਸ.ਐਚ.ਐਸ), …
Read More »ਬਿਨਾਂ ਡਰਾਈਵਿੰਗ ਲਾਈਸੈਂਸ ਕੋਈ ਵੀ ਬੱਚਾ ਵਾਹਣ `ਤੇ ਸਕੂਲ ਨਹੀਂ ਆ ਸਕਦਾ – ਕੰਵਲਜੀਤ ਸਿੰਘ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਦੇ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਵਿਵਸਥਾ ਵਿੱਚ ਹੋਰ ਸੁਧਾਰ ਲਿਆਉਣ ਲਈ ਸਕੂਲਾਂ/ਕਾਲਜਾਂ ਵਿੱਚ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਤਹਿਤ ਸਰਕਾਰੀ ਕੰਨਿਆ ਹਾਈ ਸਕੂਲ ਭਗਤਾਂ ਵਾਲਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦੋਰਾਨ ਏ.ਐਸ.ਆਈ ਕੰਵਲਜੀਤ ਸਿੰਘ ਇੰਚਾਰਜ ਐਜੂਕੇਸ਼ਨ ਸੈਲ ਅਤੇ ਐਚ.ਸੀ …
Read More »ਐਨ.ਆਈ.ਡੀ ਇਮਤਿਹਾਨ `ਚ ਚਮਕਿਆ ਡੀ.ਏ.ਵੀ ਪਬਲਿਕ ਸਕੂਲ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂਪੁਰ ਨਈਅਰ ਨੇ ਪ੍ਰਵੇਸ਼ ਪ੍ਰੀਖਿਆ ਐਨ.ਆਈ.ਡੀ (ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਇਨ) ਵਿੱਚ ਅਹਿਮ ਸਥਾਨ ਪ੍ਰ੍ਰਾਪਤ ਕੀਤਾ ਹੈ।ਨੂਪੁਰ ਇੱਕ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ।ਉਸ ਨੇ ਬਾਰ੍ਹਵੀਂ ਜਮਾਤ ਵਿੱਚ 95.2 ਫੀਸਦ ਅੰਕ ਹਾਸਲ ਕੀਤੇ ਸਨ।ਇਸ ਪ੍ਰਵੇਸ਼ ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚ ਕੇਵਲ 170 ਸੀਟਾਂ …
Read More »Dav Public School Student Cracks NID
Amritsar, July 10 (Punjab Post Bureau) – A Student Nupur Nayyar of Std – XII cracked the prestigious competitive entrance exam for admission in NID (National Institute of Design). Nupur is a brilliant student throughout scored 95.2 % marks in the CBSE Std – XII exam (2019). She competed for this prestigious exam which has only 170 seats throughout India. …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਅਹਿਮ ਸਥਾਨ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਬੀ.ਐਸ.ਸੀ. (ਫ਼ੈਸ਼ਨ ਡਿਜ਼ਾਇਨਿੰਗ) ਸਮੈਸਟਰ 6ਵਾਂ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਵਧੀਆਂ ਕਾਰਗੁਜ਼ਾਰੀ ਸਦਕਾ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕ ਦਿੰਦਿਆਂ ਹੋਇਆ ਉਨ੍ਹਾਂ ਨੂੰ ਭਵਿੱਖ ’ਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਉਤਸ਼ਾਹਿਤ …
Read More »ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰਾਇਮਰੀ ਸਕੂਲਾਂ `ਚ ਲਾਏ ਜਾਣਗੇ ਹੋਰ ਵਧੇਰੇ ਬੂਟੇ – ਔਲਖ
ਭੀਖੀ, 7 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜਿਲਾ ਸਿੱਖਿਆ ਅਫ਼ਸਰ (ਪ੍ਰ.) ਜਸਪਾਲ ਸਿੰਘ ਔਲਖ ਨੇ ਵਾਤਾਵਰਨ `ਚ ਆ ਰਹੇ ਵਿਗਾੜ `ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਜਿਲੇ ਦੇ ਪ੍ਰਾਇਮਰੀ ਸਕੂਲਾਂ `ਚ ਹੋਰ ਵਧੇਰੇ ਬੂਟੇ ਲਗਾਏ ਜਾਣਗੇ।ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਅਤੇ ਉਨ੍ਹਾਂ ਨਾਲ ਮਿਲ …
Read More »ਬੇਟੇ ਨੂੰ ਐਮ.ਡੀ.ਆਰਥੋ `ਚ ਦਾਖਲਾ ਮਿਲਣ `ਤੇ ਸਰਕਾਰੀ ਸਕੂਲ (ਕੰਨਿਆ) ਨੂੰ ਦਾਨ ਦਿੱਤਾ ਵਾਟਰ ਕੂਲਰ
ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅੱਤ ਦੀ ਪੈ ਰਹੀ ਗਰਮੀ ਨੂੰ ਦੇਖਦੇ ਹੋਏ ਸ਼ਹੀਦ ਸ੍ਰ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਵਿਖੇ ਸਕੂਲ ਦੇ ਆਰਟ ਐਂਡ ਕਰਾਫਟ ਟੀਚਰ ਮੈਡਮ ਸੁਸ਼ੀਲ ਕੁਮਾਰੀ ਅਤੇ ਉਨ੍ਹਾਂ ਦੇ ਪਤੀ ਤਰਸੇਮ ਚੰਦ ਸਿੰਗਲਾ ਨੇ ਪ੍ਰਿੰਸੀਪਲ ਕਰਮਜੀਤ ਕੌਰ ਅਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਆਪਣੇ ਬੇਟੇ ਕਰਨਵੀਰ ਸਿੰਗਲਾ ਦੇ ਐਮ.ਡੀ ਆਰਥੋ …
Read More »DAV Students Outshined in University Exams
Amritsar, July 7 (Punjab Post Bureau) – The students of DAV College Amritsar bagged various merit positions in the university examinations held in May 2019. In the recent results declared by the Guru Nanak Dev University Amritsar for BCA Sem-VI, Pratiksha Singh secured 1823/2300 marks and bagged 1stposition in university, Deepak Kumar Giri secured 1809/2300 marks and bagged 2nd position …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਹਾਸਲ ਕੀਤੀ ਯੂਨੀਵਰਸਿਟੀ ਮੈਰਿਟ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ 100% ਰਿਹਾ।ਵਿਦਿਆਰਥਣ ਮਨਪ੍ਰੀਤ ਕੌਰ ਨੇ 77% ਨੰਬਰ ਲੈ ਕੇ ਯੂਨੀਵਰਸਿਟੀ ਮੈਰਿਟ ’ਚੋਂ ਛੇਵਾਂ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ …
Read More »
Punjab Post Daily Online Newspaper & Print Media