Friday, October 18, 2024

ਸਿੱਖਿਆ ਸੰਸਾਰ

ਸੇਂਟ ਸੋਲਜ਼ਰ ਵਿਖੇ ਮਨਾਇਆ `ਸਵੱਛ ਭਾਰਤ ਅਭਿਆਨ` ਦਿਹਾੜਾ

ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਮੁਹਿੰਮ ਚਲਾਈ ਗਈ।ਸਕੂਲ ਦੇ ਕੈਂਪਸ, ਆਸ ਪਾਸ ਦੇ ਇਲਾਕੇ ਅਤੇ ਸਕੂਲ ਗਰਾਉਂਡ ਆਦਿ ਦੀ ਸਫਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਦੇ ਸਟਾਫ, ਮੈਨੇਜਿੰਗ ਕਮੇਟੀ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਪਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਆਪਣੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਸੈਰ-ਸਪਾਟਾ ਦਿਵਸ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 16 ਤੋਂ 27 ਸਤੰਬਰ 2018 ਤੱਕ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਭਾਰਤ ਅਤੇ ਦੁਨੀਆਂ ਵਿੱਚ ਸਭ ਨੂੰ ਸੈਰ-ਸਪਾਟੇ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।ਸਕੂਲ ਵਿੱਚ ਵਿਦਿਆਰਥੀਆਂ ਵਲੋਂ ਖ਼ਾਸ ਤੌਰ `ਤੇ ਸਵੇਰ ਦੀ ਸਭਾ ਵਿੱਚ ਸੈਰ-ਸਪਾਟੇ ਨੂੰ ਪ੍ਰਫੁਲੱਤ ਕਰਨ ਦੇ ਤਰੀਕਿਆਂ …

Read More »

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ, ਦਿੱਲੀ ਵੱਲੋਂ ਕਾਲਜ ਸਥਿਤ ਲਾਇ੍ਰਬੇਰੀ ਵਿਖੇ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਹੈ ਕਿ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ, ਜੋ ਬੇਹਤਰੀਨ ਮਨੁੱਖ ਦਾ ਨਿਰਮਾਣ ਕਰਦੀਆਂ ਹਨ।ਉਨ੍ਹਾਂ ਕਿਹਾ …

Read More »

NSS Unit of BBK DAV College organises a tree plantation drive

Amritsar, Sept. 26 (Punjab Post Bureau) – NSS Unit of BBK DAV College for Women, Amritsar organised a Tree Plantation Drive as a part of Swacchta Pakhwada Scheme spotlighting the significance of preservation of environment. The Chief Guest ADCP Mr. Lakhbir Singh, Guest of Honour Ms. Harkirandeep Kaur, NSS Programme Officer, GNDU graced the occasion with their motivational presence. Under …

Read More »

ਖ਼ਾਲਸਾ ਕਾਲਜ ਵਿਖੇ 7 ਰੋਜ਼ਾ ’ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਸ਼ਾਨਦਾਰ ਆਗਾਜ

ਅੰਮ੍ਰਿਤਸਰ, 25 ਸਤੰਬਰ (    ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੈਸ਼ਨਲ ਬੁੱਕ ਟਰੱਸਟ ਦਿੱਲੀ ਵੱਲੋਂ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਲਗਾਈ ਗਈ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ।ਕਾਲਜ ਦੀ ਮੇਨ ਲਾਇਬ੍ਰੇਰੀ ਦੇ ਹਾਲ ’ਚ ਲਗਾਈ ਗਈ ਇਸ ਪ੍ਰਦਰਸ਼ਨੀ ’ਚ ਪੰਜਾਬੀ, ਹਿੰਦੀ, ਉਰਦੂ ਤੇ ਅੰਗਰੇਜ਼ੀ ਭਾਸ਼ਾ ਦੀਆਂ ਇਕ ਲੱਖ ਦੇ ਕਰੀਬ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ …

Read More »

ਸਰਕਾਰੀ ਸਕੂਲ ਵਿਖੇ ਸਵੱਛਤਾ ਹੀ ਸੇਵਾ ਅਧੀਨ ਲਗਾਇਆ ਸੈਮੀਨਾਰ

ਪਠਾਨਕੋਟ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਡੀ.ਐਲ.ਸੀ ਸ੍ਰੀਮਤੀ ਮਨਿੰਦਰ ਕੋਰ ਨੇ ਸਰਕਾਰੀ ਮਿਡਲ ਸਕੂਲ ਕੂਠੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਨਵਾਲ ਬਲਾਕ ਪਠਾਨਕੋਟ ਵਿਖੇ ਆਯੋਜਿਤ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਏ ਸੈਮੀਨਾਰ ਦੋਰਾਨ ਬੱਚਿਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਸਾਨੂੰ ਅਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ।ਅਗਰ ਅਸੀਂ …

Read More »

ਸਰਕਾਰੀ ਸਕੂਲ (ਲੜਕੇ) ਭੀਖੀ ਦੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਬੂਟ

ਭੀਖੀ, 25 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਵਿੱਕੀ ਜ਼ਿੰਦਲ ਪੁੱਤਰ ਰਾਜ ਕੁਮਾਰ ਜ਼ਿੰਦਲ ਹਰਗੋਬਿੰਦ ਇਲੈਕਟਰਾਨਿਕਸ ਭੀਖੀ ਵੱਲੋਂ ਬੀਤੇ ਦਿਨੀ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਦੇ ਜਰੂਰਤਮਂਦ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ।ਪ੍ਰਿੰਸੀਪਲ ਡਾ. ਰੁਪੇਸ਼ ਨੇ ਇਸ ਸਹਿਯੋਗ ਲਈ ਇਸ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿੰਦਲ ਪਰਿਵਾਰ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ।ਇਸ ਮੌਕੇ …

Read More »

ਮਾਲਵਾ ਕਾਲਜ ਵਿਖੇ `ਨੈਤਿਕ ਸਿਖਿਆ ਅਤੇ ਸ਼ਖਸੀਅਤ ਉਸਾਰੀ` ਵਿਸ਼ੇ `ਤੇ ਸੈਮੀਨਾਰ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਾਲਵਾ ਕਾਲਜ ਵਿਖੇ ਹੀਲਿੰਗ ਸੋਅਲ ਸੁਸਾਇਟੀ ਵਲੋਂ ਨੈਤਿਕ ਸਿਖਿਆ ਅਤੇ ਸ਼ਖਸੀਅਤ ਉਸਾਰੀ ਦੇ ਵਿਸ਼ੇ `ਤੇ ਇਕ ਰੋਜ਼ਾ ਸੈਮੀਨਾਰ ਵਿੱਚ ਸਤਨਾਮ ਸਿੰਘ ਸੋਹਲਪੁਰੀ ਅਤੇ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਦਿਆਂ ਸਤਨਾਮ ਸਿੰਘ ਸੋਹਲਪੁਰੀ ਨੇ ਸ਼ਖਸੀਅਤ ਉਸਾਰੀ ਦੀ ਮਹੱਤਤਾ ਅਤੇ ਵਿਦਿਆਰਥੀਆਂ ਨਾਲ ਸ਼ਖਸੀਅਤ ਉਸਾਰੀ ਦੇ ਜ਼ਰੂਰੀ ਨੁਕਤੇ ਸਾਂਝੇ ਕੀਤੇ।ਪ੍ਰਿੰਸੀਪਲ ਡਾ: …

Read More »

5178 ਮਾਸਟਰ ਯੂਨੀਅਨ ਵਲੋਂ ਮੰਗਾਂ ਲਈ ਇੱਕ ਰੋਜ਼ਾ ਭੁੱਖ ਹੜਤਾਲ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਅਧਿਆਪਕ ਕੈਪਟਨ ਸਰਕਾਰ ਖਿਲਾਫ ਇੱਕ ਵਾਰ ਫਿਰ ਸੜਕਾਂ `ਤੇ ਉਤਰ ਕੇ  ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਸੇ ਤਹਿਤ ਹੀ 5178 ਮਾਸਟਰ ਕਾਡਰ ਯੂਨੀਅਨ ਨੇ ਅੱਜ ਸਰਕਾਰ ਖਿਲਾਫ ਕਾਲੀਆ ਪੱਟੀਆਂ ਬੰਨ ਕੇ ਆਪਣਾ ਵਿਰੋਧ ਜਤਾਉਂਦੇ ਹੋਏ ਅੰਬੇਦਕਰ ਪਾਰਕ ਕੋਲ ਇੱਕ ਦਿਨਾ ਭੁੱਖ ਹੜਤਾਲ ਕੀਤੀ।ਫਾਕੇ …

Read More »

ਸਰਬਤ ਦਾ ਭਲਾ ਦੀ ਇਕਾਈ ਨੇ ਵੰਡੇ ਸੀ.ਐਲ.ਸੀ.ਸਰਟੀਫੇਕਟ

ਬਠਿੰਡਾ, 23 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ)- `ਸਰਬੱਤ ਦਾ ਭਲਾ` ਬਠਿੰਡਾ ਇਕਾਈ ਵਲੋਂ ਟਰਸੱਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਲੋਂ ਸ਼ਹਿਰਾਂ ਵਿੱਚ ਸਮਾਜ ਭਲਾਈ ਦੇ ਕੰਮ ਕੀਤੇ ਜਾਦੇ ਹਨ, ਉਥੇ ਹੀ ਪਿੰਡਾਂ ਵਿੱਚ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਲਾਈ ਕਢਾਈ ਅਤੇ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਂਦੀ ਹੈ, ਸ਼ਹਿਰ ਦੇ ਲਾਈਨੋਪਾਰ ਇਲਾਕੇ ਦੇ …

Read More »