Friday, March 6, 2026

ਸਿੱਖਿਆ ਸੰਸਾਰ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ-ਦਿਵਸ’ ਮਨਾਇਆ ਗਿਆ।ਸਕੂਲ ਦੇ ਬੱਚਿਆਂ ਦੀ ਟੀਮ ਵੱਲੋਂ ‘ਸ਼ਬਦ ਗਾਇਨ’ ਨਾਲ ਉਪਰੰਤ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਨੇ ਸਭਿਆਚਾਰ ਦੀਆਂ ਵੱੱਖ-ਵੱਖ ਵੰਨਗੀਆਂ ਗੀਤ, ਨਾਚ, ਨਾਟਕ, ਸਮੂਹ-ਨਾਚ ਰਾਹੀਂ ਮਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਮਨੋਰੰਜਕ ਖੇਡਾਂ ਵੀ …

Read More »

ਨਹਿਰੂ ਗੇਟ ਬਟਾਲਾ ਹਾਈ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੇ 80 ਫੀਸਦੀ ਤੋ ਵੱਧ ਅੰਕ

2 ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ `ਚ ਚੋਣ – ਮੁੱਖ ਅਧਿਆਪਕਾ ਮਿਸ ਨੀਨਾ ਬਟਾਲਾ, 14 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਜਿਥੇ ਸਕੂਲ਼ ਦਾ ਨਤੀਜਾ 100 ਫੀਸਦ ਰਿਹਾ, ਉਥੇ ਤਿੰਨ ਵਿਦਿਆਰਥੀਆਂ ਨੇ 80 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕੀਤੇ ਹਨ।ਇਸ ਤੋਂ ਇਲਾਵਾ ਦੋ ਵਿਦਿਆਰਥੀ ਮੈਰੀਟੋਰੀਅਸ ਸਕੂਲ ਵਾਸਤੇ ਚੁਣੇ …

Read More »

ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਸਕੂਲ `ਚ ਅੱਵਲ

ਅੰਮ੍ਰਿਤਸਰ, 14 (ਪੰਜਾਬ ਪੋਸਟ – ਅਮਨ) – ਪੰਜਾਬ ਸਕੂਲ਼ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ `ਚ ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਨੇ ਮੈਡੀਕਲ ਸਟ੍ਰੀਮ ਵਿੱਚ 82 ਫੀਸਦੀ ਅੰਕ ਲੈ ਕੇ ਸਕੂਲ ਵਿਚ ਟਾਪ ਕੀਤਾ ਹੈ।ਪੂਨਮ ਸਚਦੇਵਾ ਨੇ ਦਸਿਆ ਹੈ ਕਿ ਉਨ੍ਹਾਂ ਦੀ ਬੇਟੀ ਰੀਆ ਨੂੰ ਪੇਂਟਿੰਗ ਦਾ ਬਹੁਤ ਸ਼ੋਂਕ ਹੈ ਤੇ ਉਹ ਸਕੂਲ ਵਿੱਚ ਹੋਣ ਵਾਲੇ …

Read More »

ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 13 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ਵਿਚੋਂ ਜਸ਼ਨਪ੍ਰੀਤ ਕੌਰ ਨੇ 89.30% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਆਰਟਸ ਗਰੁੱਪ ਵਿਚੋਂ ਮੋਨਿਕਾ ਨੇ ਵੀ 89.30% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ।ਸਕੂਲ ਦੀਆਂ 10 ਵਿਦਿਆਰਥਣਾਂ ਨੇ 80%, 45 ਵਿਦਿਆਰਥਣਾਂ …

Read More »

ਲਾਇਨਜ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ `ਕੈਰੀਅਰ ਦੀ ਚੋਣ` ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਜਗਦੀਪ ਸਿੰੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕੰਨਿਆਂ ਪਾਠਸ਼ਾਲਾ ਸਕੂਲ ਵਿਖੇ ਲਾਇਨਜ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ “ਕੈਰੀਅਰ ਦੀ ਚੋਣ` ਵਿਸ਼ੇ `ਤੇ ਸੈਮੀਨਾਰ ਦਾ ਆਯੌਜਨ ਕੀਤਾ ਗਿਆ।ਪ੍ਰੋ: ਐਚ.ਐਸ ਵਾਲੀਆ ਸਾਬਕਾ ਵਾਇਸ ਪ੍ਰਿੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਅਤੇ ਤੇਜਿੰਦਰ ਸਿੰਘ ਸੋਢੀ ਸਾਬਕਾ ਪੀ.ਸੀ.ਐਸ ਅਫਸਰ ਪ੍ਰੋਗਰਾਮ ਦੇ ਮੁੱਖ ਵਕਤਾ ਸਨ।              ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਪੇਂਡੂ ਖੇਤਰ ਦਾ ਉਹ ਅਦਾਰਾ ਹੈ ਜਿਸ ਨੇ ਥੋੜ੍ਹੇ ਸਮੇਂ ’ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਕਾਲਜ ਦੇ ਇਸ ਅਕਾਦਮਿਕ ਸ਼ੈਸਨ ਵਿੱਚ ਸਕੂਲ ਵਿੰਗ ਦੇ ਸੀਨੀਅਰ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਕਾਲਜ ਵਿੱਚੋਂ ਕਾਮਰਸ ਵਿਭਾਗ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਕਾਲਜ ’ਚੋਂ ਅੱਵਲ ਸਥਾਨ ਹਾਸਲ …

Read More »

ਜੰਡਿਆਲਾ ਗੁਰੂ ਵਿਖੇ ਗ੍ਰੇਸ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਜੰਡਿਆਲਾ ਗੁਰੂ, 13 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀ ਦੇ ਨਤੀਜੇ ਵਿੱਚ ਸਥਾਨਕ ਗ੍ਰੇਸ ਪਬਲਿਕ ਸਕੂਲ ਬਾਰ੍ਹਵੀ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ਵਿੱਚਂੋ ਕਿਰਨ ਨੇ 91% ਨਾਇਆਬ ਨੇ 88% ਸੁਖਮਨ ਨੇ 86% ਕਰਨ ਨੇ 85% ਮਨਰੀਸ ਨੇ 85% ਅੰਜਲੀ ਨੇ 84% ਮੁਸਕਾਨ ਨੇ 89% ਅੰਕ ਹਾਸਿਲ ਕੀਤੇ।ਕਾਮਰਸ ਗਰੁਪ ਵਿਚੋਂ ਪਲਵੀ …

Read More »

ਯੂਨੀਵਰਸਿਟੀ ਵਿਖੇ ਵੱਖ-ਵੱਖ ਸਥਾਨਾਂ `ਤੇ ਆਊਟਡੋਰ ਜਿੰਮਾਂ ਦਾ ਉਦਘਾਟਨ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਖੇਤਰ ਵਿਚ ਆਪਣੀ ਵਿੱਲਖਣ ਪਹਿਚਾਣ ਰੱਖਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪੋ੍ਰ. (ਡਾ.) ਜਸਪਾਲ ਸਿੰਘ ਸੰਧੂ ਅਤੇ ਮਿਆਸ ਡਿਪਾਰਟਮੈਟ ਆਫ  ਸਪੋਰਟਸ ਸਾਈਸ਼ਜ ਐਡ ਮੈਂਡੀਕਲ ਦੇ ਮੁਖੀ ਪ੍ਰੋ. ਸ਼ਵੇਤਾ ਸ਼ਿਨੋਏ ਦੁਆਰਾ ਯੂਨੀਵਰਸਿਟੀ ਵਿਚ ਵੱਖ ਵੱਖ ਸਥਾਨਾਂ ਤੇ ਆਊਟਡੋਰ ਜਿੰਮ ਦਾ ਉਦਘਾਟਨ ਕੀਤਾ ਗਿਆ।ਡੀਨ ਵਿਦਿਅਕ ਮਾਮਲੇ …

Read More »

ਐਨ.ਸੀ.ਸੀ ਏਅਰਵਿੰਗ ਕੈਡੇਟਾਂ ਨੇ ਉਡਾਣ ਭਰਨ ਦਾ ਅਨੁਭਵ ਲਿਆ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਦੂਸਰੇ ਸਾਲ ਦੇ 14 ਕੈਡੇਟਾਂ ਨੇ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ `ਤੇ ਐਨ.ਸੀ.ਸੀ ਮਾਈਕ੍ਰੋਲਾਈਟ ਏਅਰ ਕ੍ਰਾਫਟ ਦੀ ਰੋਮਾਂਚਕਾਰੀ ਉਡਾਣ ਦਾ ਅਨੁਭਵ ਲਿਆ।ਇਸ ਦਾ ਪ੍ਰਬੰਧ ਕਮਾਂਡਿੰਗ ਅਫ਼ਸਰ ਵਿੰਗ ਕਮਾਂਡਰ ਲਲਿਤ ਭਾਰਦਵਾਜ ਦੀ ਦੇਖ-ਰੇਖ `ਚ ਕੀਤਾ ਗਿਆ।ਇਹ ਕੈਡਿਟਾਂ ਦੇ ਲਈ ਪਹਿਲਾ ਅਨੁਭਵ ਸੀ।ਹਰਸ਼ਦੀਪ ਸਿੰਘ, ਸ਼੍ਰੀਸ਼ ਸਲਵਾਨੀ, ਸ਼੍ਰੀਯਮ …

Read More »

ਮਾਂ ਧਰਤੀ `ਤੇ ਰੱਬ ਦਾ ਦੂਜਾ ਰੂਪ – ਐਡਵੋਕੇਟ ਗਗਨਦੀਪ ਸਿੰਘ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਮਾਂ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ।ਨਰਸਰੀ ਤੋਂ ਲੈ ਕੇ 8ਵੀਂ ਤੱਕ ਬੱਚਿਆਂ ਨੇ ਇਸ ਦਿਹਾੜੇ ਨੂੰ ਆਪਣੇ ਆਪਣੇ ਅੰਦਾਜ਼ ਨਾਲ ਮਨਾਇਆ।ਸਕੂਲ ਦੇ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਆਪਣੀਆਂ ਤੋਤਲੀਆਂ ਆਵਾਜ਼ਾਂ ਨਾਲ ਮਦਰਜ਼ ਡੇਅ ਲਈ ਕਵਿਤਾਵਾਂ ਗਾ ਕੇ ਆਪਣੀਆਂ ਮਾਵਾਂ ਲਈ ਪਿਆਰ ਦਾ ਪ੍ਰਗਟਾਵਾ ਕੀਤਾ।ਪਹਿਲੀ ਤੋਂ …

Read More »