ਪਾਣੀ ਦੀ ਸੰਭਾਲ ਸਬੰਧੀ ਲੇਖ, ਚਾਰਟ ਮੇਕਿੰਗ, ਪੇਟਿੰਗ ਮੁਕਾਬਲੇ ਕਰਵਾਏ ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿਛਲੇ ਦਿਨੀਂ ਜ਼ਿਲ੍ਹਾ ਮਾਨਸਾ ਵਿਖੇ ਵਧੀਕ ਸਕੱਤਰ ਸਹਿਕਾਰਤਾ ਵਿਭਾਗ ਭਾਰਤ ਸਰਕਾਰ ਸ੍ਰੀਮਤੀ ਅੰਜਲੀ ਭਾਵੜਾ ਦੀ ਅਗਵਾਈ `ਚ ਜ਼ਿਲ੍ਹੇ ਵਿਚ ਜਲ ਸ਼ਕਤੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ।ਮਾਨਸਾ ਜ਼ਿਲ੍ਹੇ ਦੇ ਦੌਰੇ ਦੇ ਅੰਤਿਮ ਦਿਨ ਸ੍ਰੀਮਤੀ ਅੰਜਲੀ ਭਾਵੜਾ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ …
Read More »ਸਿੱਖਿਆ ਸੰਸਾਰ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ `ਚ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸੈਮੀਨਾਰ
ਤਲਵੰਡੀ ਸਾਬੋ, 17 ਜੁਲਾਈ (ਪੰਜਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਪ੍ਰੋਫੈਸਰ ਨਵ ਸੰਗੀਤ ਸਿੰਘ (ਸਾਬਕਾ ਮੁਖੀ, ਪੋਸਟਗ੍ਰੈਜੂਏਟ ਪੰਜਾਬੀ ਵਿਭਾਗ, ਗੁਰੂ ਕਾਸ਼ੀ ਕਾਲਜ ਦਮਦਮਾ ਸਾਹਿਬ) ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਬੰਧਕ ਹਰਪ੍ਰੀਤ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ `ਚ ਸਰਕਾਰੀ ਸੈਕੰਡਰੀ ਸਕੂਲ ਭੁੱਲਰ ਦਾ ਅਹਿਮ ਸਥਾਨ
ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਬਟਾਲਾ, 15 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਵਲੋਂ ਪੰਜਾਬ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਪੱਧਰੀ ਲੇਖ ਤੇ ਪੇਟਿੰਗ ਮੁਕਾਬਲਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤੀ ਜਾ ਰਿਹਾ …
Read More »ਸਰਕਾਰੀ ਸਕੂਲ ਦਾ ਨਾਮ `ਬਾਵਾ ਬਲਵੰਤ` ਦੇ ਨਾਮ `ਤੇ ਕਰਨ ਦੇ ਫੈਸਲੇ ਦੀ ਸ਼ਲਾਘਾ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਡਾਇਰੈਕਟਰ ਸਿਖਿਆ ਵਿਭਾਗ ਵਲੋਂ ਜਾਰੀ ਇੱਕ ਪੱਤਰ ਦੇ ਮੁਤਾਬਿਕ ਵਿਭਾਗ ਦੇ ਵਿਦਿਅਕ ਅਦਾਰਿਆਂ ਦੇ ਨਾਮ ਮਹੱਤਵਪੂਰਨ ਸਖਸ਼ੀਅਤਾਂ ਦੇ ਨਾਮ `ਤੇ ਰੱਖਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਕੇਂਦਰੀ ਸਭਾ ਦੇ ਮੀਤ ਪ੍ਧਾਨ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ ਅਤੇ ਸਮਾਜ ਸੇਵਕ ਸੁਖਦੇਵ ਸਿੰਘ ਰੰਧਾਵਾ ਨੇ ਏਥੋਂ ਜਾਰੀ ਬਿਆਨ ਵਿਚ ਦੱਸਿਆ …
Read More »ਪੋਸ਼ਨ ਅਭਿਯਾਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਉਪ ਮੰਡਲ ਮੈਜਿਸਟਰੇਟ ਮਜੀਠਾ ਮੈਡਮ ਅਲਕਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ ਮਜੀਠਾ ਗਗਨਦੀਪ ਸਿੰਘ ਭੱਟੀ ਵਲੋਂ ਨਾਗਕਲਾਂ ਵਿਖੇ ਪੋਸ਼ਨ ਅਭਿਯਾਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਤਹਿਸੀਲ ਮਜੀਠਾ ਦੇ ਸਮੂਹ ਜੀ.ਓ.ਜੀ ਅਤੇ ਸਮੂਹ ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਅਤੇ ਪੋਸ਼ਨ ਬਾਰੇ ਲੋਕਾਂ ਨੂੰ ਪਿੰਡਾਂ ਵਿੱਚ ਜਾ ਕੇ ਜਾਗਰੂਕ …
Read More »ਨਸ਼ਿਆਂ ਦੇ ਮਾੜੇ ਪ੍ਰਭਾਵ, ਟਰੈਫਿਕ ਨਿਯਮਾਂ ਤੇ ਨਵੇਂ ਜਾਰੀ ਐਮਰਜੈਂਸੀ ਨੰਬਰ 112 ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿਤਸਰ ਐਸ ਸ੍ਰੀਵਾਸਤਵ ਦੇ ਦਿਸ਼ਾ ਨਿਰਦੇਸਾਂ ਹੇਠ ਅਤੇ ਸਰਤਾਜ ਸਿੰਘ ਚਾਹਲ 143 ਹੈਡ ਕੁਆਟਰ ਦੀ ਯੋਗ ਅਗਵਾਈ ਹੇਠ ਚਲਾਈ ਗਈ ਸ਼ਪੈਸ਼ਲ ਮਹਿੰਮ ਤਹਿਤ ਅੱਜ ਯਾਦਵਿੰਦਰਾ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਇਕ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸਾਂਝ ਕੇਂਦਰ ਈਸਟ ਦੇ ਇੰਚਾਰਜ ਇੰਸਪੈਕਟਰ ਪ੍ਰਸ਼ੋਤਮ ਸਿੰਘ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 16 ਜੁਲਾਈ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਉਨ੍ਹਾਂ ਵਿੱਚ 1. ਬੀ.ਕੌਮ ਪ੍ਰੋਫੈਸ਼ਨਲ ਸਮੈਸਟਰ -2 2. ਬੀ.ਕੌਮ ਪ੍ਰੋਫੈਸ਼ਨਲ ਸਮੈਸਟਰ -4 3. ਬੀ.ਬੀ.ਏ ਸਮੈਸਟਰ -2 4. ਬੀ.ਐੱਸ.ਸੀ ਫੈਸ਼ਨ ਡਿਜਾਈਨਿੰਗ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵੱਲੋਂ ਐਲਾਨੇ ਬੀ.ਏ ਸਮੈਸਟਰ 6ਵਾਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ।ਬੀ.ਏ ਸਮੈਸਟਰ 6ਵਾਂ ਦੇ ਇਸ ਨਤੀਜੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਖੁਸ਼ਦੀਪ ਕੌਰ ਨੇ ਪਹਿਲਾ, ਮਨਪ੍ਰੀਤ ਕੌਰ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੁਨੇਹਾ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਐਨ.ਸੀ.ਸੀ ਦੇ ਵਿਦਿਆਰਥੀਆਂ ਵਲੋਂ . ਨੁੱਕੜ ਨਾਟਕ ਰਾਹੀਂ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ ਗਿਆ।11 ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵਤਾਵਰਣ ਪ੍ਰਤੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਸੇ ਤਹਿਤ ਕਰਨਲ ਅਸ਼ਵਨੀ ਕੁਮਾਰ ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ `ਚ ਇੱਕ ਨੁੱਕੜ ਨਾਟਕ ਪਿੰਡ ਮੂਦਲ `ਚ ਪੇਸ਼ ਕੀਤਾ ਗਿਆ।ਸਕੂਲ …
Read More »ਲਾਇਨਜ਼ ਕਲੱਬ ਨੇ `ਗੋ ਗਰੀਨ ਪ੍ਰੋਜੈਕਟ` ਦੇ ਅਧੀਨ ਛਾਂਦਾਰ ਤੇ ਫਲਦਾਰ ਬੂਟੇ ਲਾਏ
ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਜਵੰਧੇ ਵਿਖੇ ਪ੍ਰੋਜੈਕਟ ਚੇਅਰਮੈਨ ਲਾਇਨ ਤਾਰਾ ਚੰਦ ਦੀ ਅਗਵਾਈ `ਚ ਵਾਤਾਵਰਨ ਦੀ ਸੰਭਾਲ ਲਈ `ਗੋ ਗਰੀਨ ਪ੍ਰੋਜੈਕਟ` ਦੇ ਅਧੀਨ ਛਾਂਦਾਰ ਅਤੇ ਫਲਦਾਰ ਬੂਟੇ ਲਾਏ ਗਏ। ਸਕੂਲ ਦੇ ਮੁੱਖੀ ਸ਼੍ਰੀਮਤੀ ਵਿੰਮੀ ਗਰਗ ਦੀ ਦੇਖ-ਰੇਖ ਵਿੱਚ ਗੁਰਜੀਤ ਸਿੰਘ ਵਲੋਂ ਲਾਇਨਜ਼ ਕਲੱਬ ਦੀ ਟੀਮ ਨੂੰ `ਜੀ …
Read More »
Punjab Post Daily Online Newspaper & Print Media