Tuesday, November 24, 2026

ਸਿੱਖਿਆ ਸੰਸਾਰ

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਮਨਾਇਆ ਹਿੰਦੀ ਦਿਵਸ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਭਾਸ਼ਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਪਰ ਸਾਦਾ ਸਮਾਗਮ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਅਤੇ ਵਿਸ਼ਵ ਵਿੱਚ ਹਿੰਦੀ ਭਾਸ਼ਾ ਦੇ ਵਧਦੇ ਪ੍ਰਭਾਵ ਬਾਰੇ ਮਹੱਤਵਪੂਰਣ ਜਾਣਕਾਰੀ ਦਿੱਤੀ ਅਤੇ ਸਕੂਲ ਵਿਦਿਆਰਥੀਆਂ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 268 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੌਣ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਥੇ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਸ਼ੁਰੂ ਕੀਤੀ ਹੈ ਜਿਸ ਅਧੀਨ ਗੁੜਗਾਉਂ ਦੀ ਪ੍ਰਸਿੱਧ ਮਲਟੀਨੈਸ਼ਨਲ ਕੰਸਲਟੈਂਸੀ ਕੰਪਨੀ ਅਰਨਸਟ ਐਂਡ ਯੰਗ ਨੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ …

Read More »

268 GNDU students placed in multinational companies

Amritsar, September 14 (Punjab Post Bureau) – Multinational Consultancy Company Ernst & Young, one of the Big 4, from Gurgaon visited Guru Nanak Dev University, Amritsar for campus placements of B.Tech CSE, B.Tech. ECE and MCA students. The company selected 20 students of at an attractive salary package of Rs. 3.62 Lakhs per annum. These students will join their jobs in …

Read More »

ਸਿਖਿਆ ਵਿਭਾਗ ਜਲਦ ਲਿਆਂਦੀ ਜਾ ਰਹੀ ਹੈ ਰੈਸ਼ਨੇਲਾਈਜ ਪਾਲਿਸੀ – ਸਿਖਿਆ ਮੰਤਰੀ

ਸੈਲਫ ਮੇਡ ਸਮਾਰਟ ਸਕੂਲ ਬਣਾਉਣ ਤੇ 100 ਫੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਜੰਡਿਆਲਾ ਗੁਰੂ, 14 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਿਖਿਆ ਵਿਭਾਗ ਵੱਲੋਂ ਵਿਖੇ ਅੰਮਿ੍ਰਤਸਰ ਜਿਲੇ੍ਹ ਦੇ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਵਾਲੇ ਪ੍ਰਿੰਸੀਪਲ, ਅਧਿਆਪਕਾਂ ਅਤੇ 100 ਫੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਸਮਾਰੋਹ ਆਯੋਜਤ ਕੀਤਾ ਗਿਆ ਜਿਸ ਵਿੱਚ ਲਗਭਗ ਜਿਲੇ੍ਹ ਦੇ 3000 ਅਧਿਆਪਕਾਂ ਨੂੰ …

Read More »

ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾ ਬੱਚੀ ਦਾ ਡੀ.ਸੀ ਬਣਨ ਦਾ ਸੁਪਨਾ ਹੋਇਆ ਪੂਰਾ

ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਇੱਛਾ ਪੂਰੀ ਫਿਰੋਜ਼ਪੁਰ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਲੋਕੋਮਟਰ ਨਾਮ ਦੀ ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾਂ ਦੀ ਦਸਵੀਂ ਕਲਾਸ ਦੀ ਟੌਪਰ ਵਿਦਿਆਰਥਣ ਅਨਮੋਲ ਬੇਰੀ ਦੀ ਡੀ.ਸੀ ਬਣਨ ਦੀ ਇੱਛਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਸਪੈਸ਼ਲ ਬੱਚੀ ਨੂੰ ਇੱਕ ਦਿਨ ਦਾ ਡੀ.ਸੀ ਹੋਣ ਦਾ ਅਹਿਸਾਸ ਕਰਵਾ ਕੇ ਪੂਰੀ ਕੀਤੀ।2 ਫੁੱਟ …

Read More »

A rare honour for DAV Public Student

Amritsar, Sept 13 (Punjab Post Bureau)  – It was a matter of great pride for DAV Public School, Lawrence Road as Khyati, a student of Std–XII of the school was invited to 9th Gyan Utsav –National Youth Summit – 2019 for her performance.             The summit was organised by Paavan Chintan Dhara Ashram under the guidance of Shri Guru Pawan …

Read More »

ਅਧਿਆਪਕ ਪੋਸ਼ਣ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ – ਡਿਪਟੀ ਕਮਿਸ਼ਨਰ

ਮਾਲ ਰੋਡ ਸਕੂਲ ਵਿਖੇ ਸ਼ਹਿਰ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦਾ ਸੈਮੀਨਾਰ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ) –    ਸਰਕਾਰ ਦੇ ‘ਪੋਸ਼ਣ ਅਭਿਆਨ’ ਤਹਿਤ ਪਹਿਲੀ ਸਤੰਬਰ ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ ‘ਪੋਸ਼ਣ ਮਾਹ’ ਨੂੰ ਸਫਲ ਬਣਾਉਣ ਲਈ ਅਤੇ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਸੈਮੀਨਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਲੋਗਨ, ਸ਼ਬਦ ਗਾਇਨ, ਕਵੀਸ਼ਰੀ ਅਤੇ ਧਾਰਮਿਕ ਗੀਤ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸੀਨੀਅਰ ਵਰਗ ਅਤੇ ਜੂਨੀਅਰ ਵਰਗ ਦੀਆਂ ਟੀਮਾਂ ਬਣਾਈਆਂ ਗਈਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।       ਪ੍ਰਿੰਸੀਪਲ …

Read More »

Short Term Course on Research Methodology inaugurated at GNDU

Amritsar, September 12 (Punjab Post Bureau) – A One-Week Short Term Course on Research Methodology was inaugurated at the new building of the UGC- Human Resource Development Centre (HRDC) of the Guru Nanak Dev University. As many as 45 University and College teachers including budding Research Scholars pertaining to a multiplicity of academic disciplines from Punjab and other far-flung states of …

Read More »

ਜੀ.ਐਨ.ਡੀ.ਯੂ ਵਿਖੇ ਖੋਜ ਕਾਰਜ ਪ੍ਰਣਾਲੀ ਬਾਰੇ ਸ਼ਾਰਟ ਟਰਮ ਕੋਰਸ ਸ਼ੁਰੂ

ਤਕਨਾਲੋਜੀ ਮਨੁੱਖੀ ਬੁੱਧੀ ਦਾ ਬਦਲ ਨਹੀਂ ਹੋ ਸਕਦੀ – ਪੋ੍: ਠੁਕਰਾਲ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਰਨਮੈਂਟਲ ਸਾਇੰਸਜ ਦੇ ਅਮੀਰੇਟਸ ਪੋ੍ਰਫੈਸਰ ਅਤੇ ਸਾਬਕਾ ਡਾਇਰੈਕਟਰ ਰਿਸਰਚ ਪ੍ਰੋਫੈਸਰ ਏ.ਕੇ ਠੁਕਰਲ ਨੇ ਇਸ ਸਮੇਂ ਦੇਸ਼ ਵਿਚ ਉਚੇਰੀ ਸਿਖਿਆ ਦੇ ਖੇਤਰ ਵਿੱਚ ਖੋਜ ਦੀ ਘਾਟ `ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਧਿਆਪਕਾਂ ਨੂੰ ਸੱਦਾ …

Read More »