6ਵੇਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ ਮੌਕੇ ਕੋਲੰਬੀਅਨ ਕਲਾਕਾਰਾਂ ਨੇ ਬੰਨ੍ਹਿਆ ਰੰਗ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ‘6ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ।ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਕੋਲੰਬੀਆ ਦੀ ਟੀਮ ‘ਪਾਲਮਾ ਅਫ਼ਰੀਕਨ-ਕੋਲੰਬੀਆ ਫ਼ੋਕ ਡਾਂਸ ਸਕੂਲ’ ਨੇ ਆਪਣੇ ਦੇਸ਼ ਦੇ ਰਵਾਇਤੀ …
Read More »ਸਿੱਖਿਆ ਸੰਸਾਰ
ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ਸਬੰਧੀ ਸਮਾਗਮ ਦੌਰਾਨ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀ ਬਾਰ੍ਹਵੀਂ, ਆਰਟਸ ਦੀ ਤੁਸ਼ੀਨ ਨਾਰੰਗ ਨੂੰ `ਜੈਮ ਆਫ਼ ਸਹੋਦਿਆ ਐਵਾਰਡ` ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਵਿੱਦਿਅਕ ਤੇ ਸਹਿ-ਪਾਠਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ ਕਰਨ ਲਈ ਚੁਣਿਆ ਗਿਆ।ਸਕੂਲ ਦੇ ਸੱਤਵੀਂ ਜਮਾਤ ਦੇ …
Read More »ਸਰਕਾਰੀ ਆਈ.ਟੀ.ਆਈ ਵਿਖੇ ਲਗਾਇਆ ਕੌਮੀ ਸੇਵਾ ਯੋਜਨਾ ਕੈਂਪ
ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਅੱਜ ਕੌਮੀ ਸੇਵਾ ਯੋਜਨਾ ਦਾ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਮੁਖੀ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਏਕਤਾ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਲਿਆਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸ ਨਾਲ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਵੀ ਜਜ਼ਬਾ ਪੈਦਾ ਹੁੰਦਾ ਹੈ। …
Read More »ਮਾਨਸਾ ਜ਼ਿਲ੍ਹੇ ਦੇ 100 ਨੌਜਵਾਨ ਨੂੰ ਮਿਲੇਗੀ ਗੁੜਗਾੳਂ `ਚ ਟਰੇਨਿੰਗ
ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸਰਕਾਰੀ ਤਕਨੀਕੀ ਸਿੱਖਿਆ ਵਿਭਾਗ ਮਾਨਸਾ ਵਲੋਂ ਇੰਡੀਅਨ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ਨਾਲ ਤਾਲਮੇਲ ਕਰਕੇ 100 ਦੇ ਕਰੀਬ ਨੌਜਵਾਨਾਂ ਲਈ ਮਾਰੂਤੀ ਸਜੂਕੀ ਵਿੱਚ ਟਰੇਨਿੰਗ ਦਾ ਰਾਹ ਪੱਧਰਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸੇ ਸੰਦਰਭ ਵਿੱਚ …
Read More »ਪਿੰਡ ਆਲਮਪੁਰ ਮੰਦਰਾਂ `ਚ ਨਹਿਰੂ ਯੁਵਾ ਕੇਂਦਰ ਨੇ ਖੋਲਿਆ ਸਿਲਾਈ ਕਢਾਈ ਸੈਂਟਰ
ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੜਕੀਆਂ ਨੂੰ ਹੁਨਰ ਦੀ ਸਿਖਲਾਈ ਅਤੇ ਕਿੱਤਾ ਮੁੱਖੀ ਸਿਲਾਈ ਕਢਾਈ ਦੀ ਸਿਖਿਆ ਦੇਣ ਲਈ ਨਹਿਰੂ ਯੁਵਾ ਕੇਂਦਰ ਮਾਨਸਾ ਵਲੋ ਵੱਖ ਵੱਖ ਪਿੰਡਾਂ ਵਿੱਚ ਸਿਲਾਈ ਕਢਾਈ ਅਤੇ ਕਟਾਈ ਦੇ ਸੈਂਟਰ ਖੋਲੇ ਜਾ ਰਹੇ ਹਨ।ਇਸ ਲੜੀ ਤਹਿਤ ਪਿੰਡ ਆਲਮਪੁਰ ਮੰਦਰਾਂ ਵਿਖੇ ਡਾ.ਬੀ.ਆਰ ਅੰਬੇਦਕਰ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਤਿੰਨ ਮਹੀਨਿਆਂ ਦਾ ਟਰੇਨਿੰਗ ਸੈਟਰ ਚਲਾਇਆ …
Read More »ਟ੍ਰੈਫਿਕ ਨਿਯਮਾਂ ਤੇ ਮੋਟਰ ਵਹੀਕਲ ਐਕਟ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 27 ਨਵਬਰ (ਪੰਜਾਬ ਪੋਸਟ ਪ੍ਰੀਤਮ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਅੱਜ ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਈਸਟ ਵਲੋ ਮਾਡਰਨ ਵੇਅਜ ਮਾਡਲ ਸਕੂਲ ਤਿਲਕ ਨਗਰ ਵਿਖੇ ਇੱਕ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਸੈਮੀਨਾਰ ਵਿੱਚ ਇੰਸ: ਅਮੋਲਕ ਸਿੰਘ ਇੰਚਾਰਜ ਟ੍ਰੈਫਿਕ ਜੋਨ 01, ਸਬ-ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਟ੍ਰੈਫਿਕ …
Read More »ਯੂਥ ਫਲੇਅਰ ਵਿੱਚ ਡੀ.ਏ.ਵੀ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਮਾਨ ਸਨਮਾਨ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਡੀ.ਏ.ਵੀ ਯੂਨੀਵਰਸਿਟੀ, ਜਲੰਧਰ ਦੁਆਰਾ ਯੂਥ ਫਲੇਅਰ ਇੰਟਰ ਸਕੂਲ ਮੁਕਾਬਲੇ ਆਯੋਜਿਤ ਕੀਤੇ ਗਏ।ਡੀ.ਏ.ਵੀ ਯੂਨੀਵਰਸਿਟੀ, ਜਲੰਧਰ ਦੁਆਰਾ ਹੁਨਰ, ਬੁੱਧੀ ਅਤੇ ਗਿਆਨ ਨਾਲ ਸੰਬੰਧਿਤ ਸਮਾਰੋਹ ਆਯੋਜਿਤ ਕੀਤਾ ਗਿਆ।ਪੂਰੇ ਭਾਰਤ ਵਿਚੋਂ 1000 ਤ੍ਵੋ ਵੀ ਜਿਆਦਾ ਡੀ.ਏ.ਵੀ ਸਕੂਲ ਦੇ ਵਿਅਿਦਾਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ 17 ਮੁਕਾਬਲਿਆਂ ਵਿੱਚ …
Read More »ਜ਼ੁਡੀਸ਼ੀਅਲ ਕੌਂਸਲ ਤੇ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਨੇ ਕੱਢੀ ਨਸ਼ਾ ਵਿਰੋਧੀ ਰੈਲੀ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ਜੁਡੀਸ਼ੀਅਲ ਕੌਂਸਲ ਨਵੀਂ ਦਿੱਲੀ ਦੀ ਜ਼ਿਲ੍ਹਾ ਇਕਾਈ ਦੇ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਦੀ ਅਗਵਾਈ ਵਿੱਚ ਕੌਂਸਲ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇੱਕ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਗੁਰਚਰਨ ਸਿੰਘ ਸੰਧੂ …
Read More »ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਦੀ ਚੋਣ ਸਬੰਧੀ ਨਿਰਮਲ ਸਿੰਘ ਦੀ ਟੀਮ ਵਲੋਂ ਰਣਨੀਤਿਕ ਵਿਚਾਰਾਂ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਜਨਰਲ ਚੋਣ ਲਈ ਪ੍ਰਧਾਨਗੀ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਅਤੇ ਸਾਥੀਆਂ ਵਲੋਂ ਰਾਜਮਹਿੰਦਰ ਸਿੰਘ ਮਜੀਠਾ ਅਤੇ ਭਾਗ ਸਿੰਘ ਅਣਖੀ ਦੀ ਅਗਵਾਈ ’ਚ ਦੀਵਾਨ ਦੇ 6 ਦਰਜਨ ਤੋ ਵੱਧ ਸਥਾਨਕ ਮੈਬਰਾਂ ਨੇ ਮੀਟਿੰਗ ਕਰਦਿਆਂ ਨਿਰਮਲ ਸਿੰਘ ਦੀ ਟੀਮ ਨੂੰ ਭਾਰੀ ਬਹੂਮਤ ਨਾਲ ਜਿਤਾਉਣ ਲਈ ਵਿਚਾਰਾਂ …
Read More »ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਸੀਨੀ: ਸੈਕੰ: ਕੋਟਲਾ ਦੀਆਂ ਹੂੰਝਾ ਫੇਰ ਜਿੱਤਾਂ
ਖਿਡਾਰੀਆਂ ਨੂੰ ਬੂਟ, ਕੋਟੀਆਂ, ਬਦਾਮਾਂ ਦੀਆਂ ਗਿਰੀਆਂ ਤੇ ਟਰੈਕ ਸੂਟ ਵੰਡੇ ਗਏ ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਕੰਗ) – ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੂੰ ਦਾਨੀ ਸੱਜਣਾ ਵੱਲੋਂ ਦਾਨ ਦੀ ਲੜੀ ਨੂੰ ਅੱਗੇ ਤੋਰਦੇ ਹੋਏ 90 ਬੂਟਾਂ ਦੇ ਜੋੜੇ ਅਤੇ 90 ਗਰਮ ਕੋਟੀਆਂ ਦਾਨੀ ਸੱਜਣ ਬਲਵੀਰ ਸਿੰਘ ਮਾਂਗਟ ਯੂ.ਐਸ.ਏ ਤੇ ਇੰਦਰਜੀਤ ਸਿੰਘ ਮਾਂਗਟ ਯੂ.ਐਸ.ਏ ਵੱਲੋਂ ਹਰਪ੍ਰੀਤ ਸਿੰਘ …
Read More »