ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ । ਉਨ੍ਹਾਂ ਨੇ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਵਿਦਿਆਰਥੀਆਂ ਨੇ ਰਾਸ਼ਟਰ ਨਿਰਮਾਣ ਵਿੱਚ ਅਧਿਆਪਕ ਦੀ ਭੂਮਿਕਾ ਬਾਰੇ ਉਨ੍ਹਾਂ ਦੇ ਵਿਚਾਰ ਪੜੇ ।ਅਧਿਆਪਕਾਂ ਲਈ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ, ਕੁੱਝ ਰੌਚਕ ਖੇਡਾਂ ਅਤੇ ਨਾਚ ਪੇਸ਼ ਕੀਤਾ …
Read More »ਸਿੱਖਿਆ ਸੰਸਾਰ
ਅਧਿਆਪਕ ਵਲੋਂ ਵਿਦਿਆਰਥਣਾਂ ਦੀ ਸਾਰੀ ਫੀਸ ਪੱਲਿਓਂ ਦੇਣ ਦਾ ਫੈਸਲਾ
ਭੀਖੀ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਅਧਿਆਪਕ ਵਜੋਂ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਸਟੇਟ ਅਵਾਰਡੀ ਡਾ. ਕਰਨੈਲ ਵੈਰਾਗੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਉਹਨਾਂ ਦੇ ਸਕੂਲ ਵਿੱਚ ਗਿਆਰਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਦੀ ਬਣਦੀ ਸਾਰੀ ਫੀਸ ਉਹ ਖੁਦ ਆਪਣੇ ਕੋਲੋਂ ਭਰਨਗੇ।ਡਾ. ਵੈਰਾਗੀ ਨੇ ਕਿਹਾ …
Read More »ਖਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਬਾਜੀ ਮਾਰੀ।ਐਮ.ਐਸ.ਸੀ (ਕੰਪਿਊਟਰ ਸਾਇੰਸ)-ਫ਼ਾਈਨਲ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ (82.5%), ਗੁਰਲੀਨ ਕੌਰ (82.2%), ਸਿਮਲਜੋਤ ਕੌਰ (81.6), ਮਨਪ੍ਰੀਤ ਕੌਰ (79%) ਅਤੇ ਮਨਪ੍ਰੀਤ ਕੌਰ (77.5%) ਨੇ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਗੁਰਪ੍ਰੀਤ ਕੌਰ (80.3%), ਸਿਮਰਨ (78.9%) ਅਤੇ ਚੰਦਨਜੋਤ …
Read More »ਡਾ. ਅਵਤਾਰ ਸਿੰਘ ਨੇ ਖ਼ਾਲਸਾ ਕਾਲਜ ਵਿਖੇ ਕਾਮਰਸ ਤੇ ਬਿਜਨੈਸ ਐਡਮਿਨਸਟ੍ਰੇਸ਼ਨ ਵਿਭਾਗ ਮੁੱਖੀ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਡਾ. ਅਵਤਾਰ ਸਿੰਘ ਨੇ ਕਾਮਰਸ ਅਤੇ ਬਿਜ਼ਨੈਸ ਐਡਮਿਨਸਟ੍ਰੇਸ਼ਨ ਵਿਭਾਗ ਦੇ 7ਵੇਂ ਮੁਖੀ ਵਜੋਂ ਅਹੁੱਦਾ ਸੰਭਾਲਿਆ।ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਕਿਹਾ ਕਿ ਕਾਲਜ ਵਿਖੇ ਡਾ. ਅਵਤਾਰ ਸਿੰਘ 29 ਸਾਲ ਤੋਂ ਪੂਰੀ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਹਨ।ਇਸ ਸੇਵਾ ਦੌਰਾਨ ਉਹ ਵੱਖ-ਵੱਖ ਅਹੁੱਦਿਆਂ ਜਿਵੇਂ ਐਨ.ਸੀ.ਸੀ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ’ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਬਾਣੀ ਦਾ ਪਾਠ ਕਰਨ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸ-ਭਿੰਨੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਉਪਰੰਤ ਅਨੰਦ ਸਾਹਿਬ ਦਾ ਪਾਠ ਤੇ ਅਰਦਾਸ ਕੀਤੀ ਗਈ। ਪ੍ਰਿੰਸੀਪਲ ਡਾ. ਮਨਪ੍ਰੀਤ …
Read More »ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਅਧਿਆਪਕ ਵਰਗ ਨੂੰ ਆਪਣੇ …
Read More »ਅਗਲੇ 3 ਮਹੀਨਿਆਂ ਦੌਰਾਨ ਸਿੱਖਿਆ ਖੇਤਰ `ਚ ਲਿਆਂਦੀ ਜਾਵੇਗੀ ਵੱਡੀ ਤਬਦੀਲੀ – ਵਿਜੈ ਇੰਦਰ ਸਿੰਗਲਾ
ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹੇ ਦੇ 219 ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਦਾ ਸਨਮਾਨ ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਖੁਸ਼ਗਵਾਰ ਮਾਹੌਲ `ਚ ਜ਼ਿਲ੍ਹਾ ਸੰਗਰੂਰ ਦੇ 219 ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ, ਇੰਚਾਰਜਾਂ, ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ। ਬੀਤੇ ਅਕਾਦਮਿਕ ਵਰ੍ਹੇ ਦੌਰਾਨ …
Read More »ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ
ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਜਖੇਪਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਡਾ. ਰਮਨਦੀਪ ਕੌਰ ਐਸ.ਯੂ.ਐਸ ਕਾਲਜ, ਪ੍ਰਿੰਸੀਪਲ ਮਨਦੀਪ ਕੌਰ ਗਿੱਲ ਤੋਲਾਵਾਲ, ਮੈਡਮ ਸੀਮਾ ਪਰਾਸ਼ਰ ਸੁਨਾਮ, ਹਰਦੇਵ ਸਿੰਘ ਕਾਮਰਸ ਪ੍ਰੋਫੈਸਰ, ਡੀ.ਪੀ ਪਰਮਿੰਦਰ ਸਿੰਘ, ਪੂਜਾ ਗੁਪਤਾ, ਸਿੰਪਲ ਬੱਤਰਾ, ਅਨੀਤਾ ਕਾਂਸਲ, ਮੈਡਮ ਵੀਨਾ ਰਾਣੀ, ਅਭਿਸ਼ੇਕ ਕੁਮਾਰ ਅਤੇ ਸ਼ਿਵ ਕੁਮਾਰ ਨੂੰ ਉਨ੍ਹਾਂ ਵਲੋਂ ਕੀਤੇ …
Read More »ਸੜਕ ਸੁਰੱਖਿਆ ਇੱਕ ਗੰਭੀਰ ਚੁਣੌਤੀ – ਏ.ਡੀ.ਸੀ.ਪੀ ਦਿਲਬਾਗ ਸਿੰਘ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੌਜਵਾਨ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਵਿਭਾਗ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਸੜਕ ਸੁਰੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦੇ ਮੁੱਖ ਮਹਿਮਾਨ ਏ.ਡੀ.ਸੀ.ਪੀ ਦਿਲਬਾਗ ਸਿੰਘ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਬੇਨਤੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਗਿਆਨ ਦੀ ਵਿਦਵਤਾ ਵਿਸ਼ੇ `ਤੇ ਦੋ ਹਫਤੇ ਦੀ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੈਂਟਰ ਆਫ਼ ਲਰਨਿੰਗ ਐਂਡ ਪੈਡੋਗੋਗਿਕ ਸਟੱਡੀ ਦੇ ਸਹਿਯੋਗ ਨਾਲ ਉਚੇਰੀ ਸਿਖਿਆ ਦੇ ਅਦਾਰਿਆਂ ਦੀ ਵਿਗਿਆਨ ਦੀ ਵਿਦਵਤਾ ਪ੍ਰੋਗਰਾਮ ਸਬੰਧੀ ਜਾਗਰੂਕਤਾ ਵਿਸ਼ੇ `ਤੇ ਦੋ ਹਫਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਆਯੋਜਿਤ ਕਾਰਵਾਈ ਜਾ ਰਹੀ ਹੈ।ਇਸ ਵਰਕਸ਼ਾਪ ਦਾ ਉਦੇਸ਼ ਭਾਰਤ …
Read More »
Punjab Post Daily Online Newspaper & Print Media