Wednesday, March 4, 2026

ਸਿੱਖਿਆ ਸੰਸਾਰ

ਗਰੇਸ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100% ਰਿਹਾ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਵਾਰ ਸੀ.ਬੀ.ਐਸ.ਈ ਬੋਰਡ ਅਧੀਨ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ, ਜਿਸ  ਦਾ ਨਤੀਜ਼ਾ 100% ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 14 ਵਿਦਿਆਰਥੀ ਸ਼ਾਮਿਲ ਹੋਏ ਜੋ ਕਿ ਚੰਗੇ ਨੰਬਰ ਨਾਲ ਪਾਸ ਹੋਏ।ਸਕੂਲ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਸਮਾਜਿਕ ਸਿੱਖਿਆ ਵਿੱਚੋਂ 95% ਅਤੇ ਆਈ.ਟੀ ਵਿੱਚੋਂ 93% ਅੰਕ ਲੈ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਗੁਰੂ ਕੀ ਵਡਾਲੀ ਵਿਖੇ ਜਾਗੋ, ਗਿੱਧੇ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਫਸਰ ਦੀ ਅਗਵਾਈ ਤਹਿਤ ਜਿਲੇ੍ ਵਿੱਚ ਸਵੀਪ ਮੁਹਿੰਮ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ਤੇ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਹੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਕੀ ਵਡਾਲੀ ਵਿਖੇ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ …

Read More »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਜ਼ਨਜੋਤ ਕੌਰ ਨੇ 98.6% ਅੰਕ ਹਾਸਲ ਕਰਕੇ ਜ਼ਿਲੇ੍ਹ `ਚ ਹਾਸਲ ਕੀਤਾ ਪਹਿਲਾ ਸਥਾਨ ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀ.ਬੀ.ਐਸ.ਸੀ. ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ ਅਧੀਨ ਪਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ ਨਤੀਜਾ 100% ਰਿਹਾ ਹੈ।ਦਸਵੀਂ ਕਲਾਸ ਦੀ ਵਿਦਿਆਰਥਣ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦੀ ਬਾਰਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2) ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਹਰਜੋਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਕਾਮਰਸ ਗਰੁੱਪ ਵਿੱਚ ਅਤੇ ਰਾਜਬੀਰ ਕੌਰ ਨੇ 93.4% ਅੰਕ ਪ੍ਰਾਪਤ ਕਰਕੇ ਸਾਇੰਸ ਗਰੁੱਪ ਵਿੱਚ ਪਹਿਲਾਂ ਸਥਾਨ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਸਵੀਪ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਟਾਲਾ, 8 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਲੋਕ ਸਭਾ ਚੋਣਾਂ ਵਿਚ ਵੱਧ ਤੋ ਵੱਧ ਵੋਟਰਾਂ ਦੀ ਸ਼ਮੂਲੀਅਤ  ਵਾਸਤੇ ਡਿਉਟੀ `ਤੇ ਤਾਇਨਾਤ ਹਰ ਅਫਸਰ ਪੂਰੀ ਇਮਾਨਦਾਰੀ ਨਾਲ ਵੋਟਰ, ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੁਰਵਕ ਸਮਝਾ ਰਿਹਾ ਹੈ।ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਏ.ਡੀ.ਸੀ ਵਿਕਾਸ ਰਣਬੀਰ ਸਿੰਘ ਮੂਧਲ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲਰ ਵਿਖੇ ਮਾਸ ਕਾਊਸਲਿੰਗ ਕੈਂਪ ਲਗਾਇਆ।   …

Read More »

ਸੇਂਟ ਫਰਾਂਸਿਸ ਸਕੂਲ `ਚ ਲੱਗਾ `ਲੋਕ ਅਦਾਲਤ-ਸਾਰਿਆਂ ਦੀ ਅਦਾਲਤ` ਕੈਂਪ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲਾ ਕਾਨੂੰਨੀ ਸੇਵਾ ਅਥਾਰਟੀ ਵਲੋਂ ਸੇਂਟ ਫ੍ਰਾਂਸਿਸ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਦੇ ਤਹਿਤ `ਲੋਕ ਅਦਾਲਤ-ਸਾਰਿਆਂ ਦੀ ਅਦਾਲਤ` ਕੈਂਪ ਐਡਵੋਕੇਟ ਬਾਲ ਕਿਸ਼ਨ ਭਗਤ, ਡਾ. ਸਵਰਾਜ ਗਰੋਵਰ, ਅਤੇ ਐਡ.ਡੀ.ਵੀ ਗੁਪਤਾ ਦੀ ਅਗਵਾਈ ਹੇਠ ਲਗਾਇਆ ਗਿਆ। ਡਾ. ਸਵਰਾਜ ਗਰੋਵਰ ਨੇ ਕਿਹਾ ਕਿ ਲੋਕ ਅਦਾਲਤ ਗਰੀਬਾਂ ਦੇ ਲਈ ਖਾਸ ਅਦਾਲਤ ਹੈ।ਜਿਸ ਵਿੱਚ ਲੜਾਈ ਝਗੜਿਆਂ ਦਾ ਮੁਫਤ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਬਾਰ੍ਹਵੀਂ ਦੀ ਪ੍ਰੀਖਿਆ `ਚ ਅੱਵਲ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦਾ ਦਿਵਯਮ ਗੁਪਤਾ ਬਾਰ੍ਹਵੀਂ ਜਮਾਤ ਵਿੱਚ 98।4% ਅੰਕਾਂ ਦੇ ਨਾਲ ਜਿ਼ਲ੍ਹਾ ਟਾਪਰ ਰਿਹਾ।ਸੀ.ਬੀ.ਐਸ.ਈ. ਦੇ ਨਤੀਜੇ ਤੇ ਯੋਜਨਾ ਦੇ ਅਨੁਸਾਰ ਪਹਿਲੇ ਪੰਜ ਵਿਸ਼਼ੇ ਲਏ ਗਏ ਹਨ।ਸਕੂਲ ਵਿੱਚ ਬਾਰ੍ਹਵੀਂ ਦੇ ਨਤੀਜੇ ਘੋਸਿ਼ਤ ਹੋਣ ਤੇ ਇਕ ਯਾਦਗਾਰੀ ਦਿਨ ਬਣ ਗਿਆ ਅਤੇ ਵਿਦਿਆਰਥੀਆਂ ਦੀ ਖੁਸ਼ੀ ਤੇ ਉਤਸ਼ਾਹ ਰੁੱਕ ਨਹੀਂ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਸੀ.ਬੀ.ਆਈ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ 12ਵੀਂ ਕਲਾਸ ਦਾ ਸੀ.ਬੀ.ਆਈ ਨਤੀਜਾ ਸ਼ਾਨਦਾਰ ਰਿਹਾ ਹੈ।ਇਮਤਿਹਾਨ ਵਿੱਚ ਬੈਠੇ 253 ਵਿਦਿਆਰਥੀਆਂ ਨੇ ਅੱਵਲ ਪੁਜੀਸ਼ਨਾਂ ਹਾਸਲ ਕੀਤੀਆਂ।97.8 ਫੀਸਦ ਨੰਬਰ ਲੈ ਕੇ ਨੰਦਨੀ ਗੁਪਤਾ ਸਕੂਲ ਵਿੱਚ ਪਹਿਲੇ ਸਥਾਨ `ਤੇ ਰਹੀ ।97.2 % ਨੰਬਰਾਂ ਨਾਲ ਮਾਨਵੀ ਪੂਰੀ ਦੂਜੇ ਅਤੇ ਵੰਸ਼ ਪੂਰੀ ਅਤੇ ਰਣਵੀਰ ਸਿੰਘ ਨੇ 96.8% ਅੰਕ ਹਾਸਲ …

Read More »

ਸੀ.ਬੀ.ਐਸ.ਈ ਦਸਵੀਂ ਦੇ ਨਤੀਜੇ `ਚ ਪੀ.ਪੀ.ਐਸ ਚੀਮਾਂ ਦਾ ਨਤੀਜਾ 100% ਰਿਹਾ

ਲੌਂਗੋਵਾਲ, 7 ਮਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਪੈਰਾਮਾਊਂਟ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਕੁੱਲ 70 ਬੱਚਿਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ  ਜਿਸ ਵਿਚੋਂ ਸਾਰੇ 70 ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਅਤੇ ਸਕੂਲ ਦਾ ਨਤੀਜਾ 100% ਰਿਹਾ।ਇਨਾਂ ਵਿਚ ਹਿਮਾਨੀ ਸਿੰਗਲਾ ਦੇ 91.6% (ਹਿਸਾਬ 95%), ਹੁਸਨਪ੍ਰੀਤ ਕੋਰ ਨੇ 90.8% (ਸਾਇੰਸ 93%), …

Read More »