Sunday, June 14, 2026

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਇੰਟਰ ਪ੍ਰਸ਼ਨੋਤਰੀ ਮੁਕਾਬਲੇ `ਚ ਜੇਤੂ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲੇ ਵਿੱਚ 24 ਸਕੂਲਾਂ ਵਿੱਚੋਂ ਜੇਤੂ ਰਿਹਾ।ਇਹ ਮੁਕਾਬਲਾ ਸ਼੍ਰੀ ਰਾਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ `ਚ ਆਯੋਜਿਤ ਕੀਤਾ ਗਿਆ।ਇਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ 5 ਸੈਮੀਫਾਈਨਲ ਰਾਊਂਡ ਸਨ, ਜਿੰਨ੍ਹਾਂ ਵਿੱਚ 6 ਸਕੂਲਾਂ ਨੇ ਇਸ ਨੂੰ ਕੁਆਲੀਫਾਈ ਕੀਤਾ।ਫਾਈਨਲ ਟੀਮ ਵਿੱਚ ਸਕੂਲ ਦੇ 4 ਟੀਮ ਮੈਂਬਰ ਸਨ।ਜਮਾਤ …

Read More »

ਤਿੰਨ ਰੋਜ਼ਾ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਸੁਲਤਾਨਪੁਰ ਲੋਧੀ `ਚ 27 ਸਤੰਬਰ ਤੋਂ

ਚੀਫ ਖਾਲਸਾ ਦੀਵਾਨ ਵਿਖੇ ਵਿਸ਼ਵ ਪੱਧਰੀ ਸਿੱਖ ਜੱਥੇਬੰਦੀਆਂ ਦੀ ਇਕੱਤਰਤਾ ਅੰਮ੍ਰਿਤਸਰ, 7 ਜੂਨ (ਪੰਜਾਬ  ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੁ ਨਾਨਕਦੇਵ  ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੁ ਸਮਰਪਿਤ ਤਿੰਨ ਰੋਜ਼ਾ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ 27,28,29 ਸਤੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਪੰਥਕ ਸ਼ਾਨੋ ਸ਼ੌਕਤ ਅਤੇ ਜਾਹੋ ਜਲਾਲ ਨਾਲ ਮਨਾਉਣ ਹਿੱਤ ਪੋ੍ਰਗਰਾਮਾਂ ਦੀ ਰੂਪ ਰੇਖਾ …

Read More »

ਵਿਸ਼ਵ ਵਾਤਾਵਰਣ ਦਿਵਸ ਮੌਕੇ ਹਰੇਕ ਪਿੰਡ `ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਏ 550 ਪੌਦੇ

ਭੀਖੀ/ ਮਾਨਸਾ, 7 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਵਿਸ਼ਵ ਵਾਤਾਵਰਣ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ।ਇਸੇ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ 550 ਪੌਦੇ ਲਾਏ ਗਏ।               ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ …

Read More »

ਸਰਕਾਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ 6 ਦਿਨਾ ਸਮਰ ਕੈਂਪ ਸੰਪਨ

ਮਲੋਟ, 6 ਜੂਨ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ 6 ਦਿਨਾ ਸਮਰ ਕੈਂਪ ਸੰਪਨ ਹੋ ਗਿਆ।ਇਸ ਸਮਾਤੀ ਸਮਾਸਗ ਵਿੱਚ ਡਾ: ਮਦਨ ਲਾਲ ਕਮਰਾ ਅਤੇ ਡਾ: ਪੁਸ਼ਪਾ ਕਮਰਾ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।ਮੁੱਖ ਮਹਿਮਾਨ ਡਾ. ਕਮਰਾ ਨੇ ਸਮਰ ਕੈਂਪ ਨੂੰ ਇੱਕ ਸ਼ਲਾਘਾਯੋਗ ਕਦਮ ਦੱਸਿਆ, ਜਿਸ ਵਿੱਚ ਬੱਚਿਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ।ਸਕੂਲ …

Read More »

ਸਰਕਾਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਮਰ ਕੈਂਪ ਦੌਰਾਨ ਕਰਵਾਏ ਐਕੂਪ੍ਰੈਸ਼ਰ ਮਹਿੰਦੀ ਮੁਕਾਬਲੇ

ਮਲੋਟ, 6 ਜੂਨ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਪੰਜਵੇਂ ਦਿਨ ਐਕੂਪ੍ਰੈਸ਼ਰ ਤੇ  ਮਹਿੰਦੀ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਡਾਂਸ ਤੇ ਯੋਗਾ ਸਿਖਾਇਆ ਗਿਆ।  

Read More »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸ਼ਬਦ ਗਾਇਣ ਮੁਕਾਬਲੇ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਸਰਕਾਰੀ ਹਾਈ ਸਮਾਰਟ ਸਕੂਲ ਫਤਾਹਪੁਰ ਵਿਖੇ ਬੱਚਿਆਂ ਦੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ।      ਸਕੂਲ ਦੀ ਹੈਡਮਿਸਟ੍ਰੈਸ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਮੁਕਾਬਲੇ ਕਰਵਾਏ ਗਏ।ਦੀਦਾਰ ਸਿੰਘ ਕਲਾਸ 10ਵੀਂ ਪਹਿਲੇ, ਸਾਜਨਦੀਪ …

Read More »

ਖ਼ਾਲਸਾ ਕਾਲਜ ਲਾਅ ਵਿਖੇ ਐਨ.ਐਸ.ਐਸ ਦਾ 7 ਰੋਜ਼ਾ ਸਪੈਸ਼ਲ ਕੈਂਪ

ਮਨੁੱਖ ਦੇ ਚੰਗੇ ਗੁਣ ਹੀ ਉਸ ਦੀ ਸੋਭਾ ਵਧਾਉਂਦੇ – ਪਰਮਜੀਤ ਬੱਲ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਭਾਵਸ਼ਾਲੀ ਢੰਗ ਅਤੇ ਲਿਆਕਤ ਨਾਲ ਗੱਲਬਾਤ ਕਰਨਾ ਵੀ ਇਕ ਕਲਾ ਹੈ।ਇਹ ਜਿੱਥੇ ਮਨੁੱਖ ਦਾ ਮਾਣ-ਸਨਮਾਨ ਵਧਾਉਂਦੀ ਹੈ ਉੱਥੇ ਸਮਾਜ ’ਚ ਮਾਣ ਸਤਿਕਾਰ ਵੀ ਦਿਵਾਉਂਦੀ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਸ੍ਰ. ਪਰਮਜੀਤ ਸਿੰਘ ਬੱਲ ਨੇ ਖ਼ਾਲਸਾ ਕਾਲਜ ਆਫ਼ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ’ਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਡਾ. ਇੰਦਰਜੀਤ ਕੌਰ ਪ੍ਰਧਾਨ ਆਲ ਇੰਡਿਆ ਪਿੰਗਲਵਾੜਾ ਸੋਸਾਇਟੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।ਵਿਦਿਆਰਥੀਆਂ ਵੱਲੋਂ ਵਾਤਾਵਰਣ ਦੇ ਵਿਸ਼ੇ ’ਤੇ ਕੁਇਜ਼, ਸਪੀਚ, ਰੰਗੋਲੀ …

Read More »

ਸਰਕਾਰੀ ਸਕੂਲ `ਚ ਸਮਰ ਕੈਂਪ ਦੇ ਚੌਥੇ ਦਿਨ ਡਾਂਸ ਤੇ ਯੋਗਾ ਦੀ ਕਲਾਸ ਲਗਾਈ

ਮਲੋਟ, 5 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਚੌਥੇ ਦਿਨ ਡਾਂਸ, ਯੋਗਾ ਅਤੇ ਕਰਾਟੇ ਸਿਖਾਏ ਗਏ।ਮੈਡਮ ਚੰਦਰਕਾਂਤਾ ਨੇ ਯੋਗਾ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆ ਤੋਂ ਯੋਗ ਕਰਵਾਇਆ।ਇਸ ਤੋ ਬਾਅਦ ਕਰਾਟੇ ਦੇ ਮਾਸਟਰ ਟ੍ਰੇਨਰ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ ਕਰਾਟੇ ਸਿਖਾਏ। ਕੈਂਪ ਵਿੱਚ ਡਾਂਸ ਦੀ ਕਲਾਸ ਲਗਾਈ ਗਈ।ਬੱਚਿਆ …

Read More »