Saturday, July 27, 2024

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਨੂੰ ਨੈਕ ਨੇ ਪ੍ਰਦਾਨ ਕੀਤਾ ਏ-ਪਲੱਸ ਗ੍ਰੇਡ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ, ਬੰਗਲੌਰ ਵਲੋਂ ਏ-ਪਲੱਸ ਗ੍ਰੇਡ ਨਾਲ ਨਿਵਾਜ਼ਿਆ ਗਿਆ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਅਤੇ ਸਟਾਫ਼ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ …

Read More »

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਗਣਿਤ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੱਚਿਆਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਗਣਿਤ ਅਤੇ ਹੋਰ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਉਸੇ ਘੜੀ ਗਣਤ ਗਤੀਵਿਧੀ ਮੁਕਾਬਲੇ ਵਿੱਚ ਰਤੋਕੇ ਦੇ ਵਿਦਿਆਰਥੀਆਂ ਨੇ ਜਿਲ੍ਹਾ ਸੰਗਰੂਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਅਰਮਾਨਦੀਪ ਸਿੰਘ, ਅਰਮਾਨ ਜੋਤ ਸਿੰਘ ਤੇ ਆਰਬ ਦੀ ਟੀਮ ਨੇ ਗਣਿਤ ਦਾ ਲੋਹਾ ਮਨਵਾਉਂਦੇ ਹੋਏ ਆਪਣੀ …

Read More »

ਅਕਾਲ ਅਕੈਡਮੀ ਬਿਲਗਾ ਨੇ ਜਿੱਤੀ 10ਵੀਂ ਇੰਟਰ-ਸਕੂਲ ਸ਼ਬਦ-ਗਾਇਨ ਪ੍ਰਤੀਯੋਗਿਤਾ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਵਿਦਿਆਰਥੀਆਂ ਵਲੋਂ ਦਸਵੇਂ ਇੰਟਰ-ਸਕੂਲ ਸ਼ਬਦ-ਗਾਇਨ ਪ੍ਰਤਿਯੋਗਿਤਾ ਵਿੱਚ ਭਾਗ ਲਿਆ ਗਿਆ।ਕਮਲਾ ਨਹਿਰੂ ਪ੍ਰਾਇਮਰੀ ਸਕੂਲ ਫਗਵਾੜਾ ਵਿਖੇ ਕਰਵਾਈ ਗਈ ਪ੍ਰਤੀਯੋਗਤਾ ਵਿੱਚ ਜਲੰਧਰ ਜਿਲ੍ਹੇ ਦੇ ਸੱਤ ਸਕੂਲਾਂ ਨੇ ਭਾਗ ਲਿਆ ਸੀ।ਅਕਾਲ ਅਕੈਡਮੀ ਬਿਲਗਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਉਨਾਂ ਨੇ ਪੜਤਾਲ ਰਾਗ ਮਲਹਾਰ ਵਿੱਚ ਸ਼ਬਦ ਦਾ ਗਾਇਨ ਕੀਤਾ।ਵਿਦਿਆਰਥੀਆਂ ਵਲੋਂ ਸੁਰੀਲੇ ਸ਼ਬਦ “ਹਰ …

Read More »

ਯੂਨੀਵਰਸਿਟੀ ਵਿਖੇ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ` `ਤੇ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ` ਵਿਸ਼ੇ `ਤੇ ਭਾਸ਼ਣ ਦਾ ਆਯੋਜਨ ਕਰਵਾਇਆ ਗਿਆ।ਸ੍ਰੀਮਤੀ ਮਨਿੰਦਰ ਸਚਦੇਵ, ਸਾਬਕਾ ਸੀ.ਬੀ.ਆਈ ਅਧਿਕਾਰੀ ਨੇ ਇੰਜਨੀਅਰਿੰਗ, ਐਮ.ਬੀ.ਏ, ਸਾਇੰਸਜ਼ ਅਤੇ ਲਾਈਫ ਸਾਇੰਸਜ਼ ਫੈਕਲਟੀ ਦੇ ਵਿਦਿਆਰਥੀਆਂ ਨੂੰ ਜੀਵਨ ਹੁਨਰਾਂ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੈਮਲ ਆਰਟ ਪ੍ਰਤੀਯੋਗਿਤਾ ਜਿੱਤੀ

ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਤਿੰਨ ਵਿਦਿਆਰਥੀਆਂ ਨੇ ਵਿਸ਼ਵ ਦੀ ਸਭ ਤੋਂ ਵੱਡੀ ਕਲਾ ਪ੍ਰਤੀਯੋਗਿਤਾ ਵਿੱਚ ਜ਼ੋਨਲ ਪੁਰਸਕਾਰ ਜਿੱਤਿਆ ।ਇਹ ਕੈਮਲ ਆਰਟ ਵਲੋਂ ਅਯੋਜਿਤ ਕੀਤੀ ਗਈ ਸੀ।ਪ੍ਰਤੀਯੋਗਿਤਾ ਵਿੱਚ ਜਮਾਤ ਪੰਜਵੀਂ (ਐਚ) ਦੇ ਅਯਾਨ ਮਹਿਰਾ ਨੇ ਜ਼ੋਨਲ ਪੱਧਰ ‘ਤੇ ਗਰੁੱਪ-ਸੀ ਵਿੱਚ ਤੀਜਾ ਪੁਰਸਕਾਰ, ਹਿਤਿਕਾ ਕਪੂਰ ਤੀਸਰੀ (ਐਫ) ਦੀ ਜ਼ੋਨਲ ਪੱਧਰ ਗਰੁੱਪ-ਬੀ ਵਿੱਚ ਪਹਿਲਾ ਪੁਰਸਕਾਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸਾਬਕਾ ਵਿਦਿਆਰਥੀ ਮਿਲਣੀ-2024

ਬ੍ਰਿਗੇਡੀਅਰ ਹਰਚਰਨ ਸਿੰਘ, ਡਾ. ਵਿਨੇ ਕੁਮਾਰ ਤੇ ਵਿਕਰਮ ਚੌਧਰੀ ਦਾ ਆਊਟਸੈਂਡਿੰਗ ਅਲੂਮਿਨੀ ਐਵਾਰਡ ਨਾਲ ਸਨਮਾਨ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਅੱਜ ਜਿਥੇ ਪੁਰਾਣੇ ਵਿਦਿਆਰਥੀਆਂ ਨੇ ਘੁੱਟ ਕੇ ਗਲਵਕੜੀਆਂ ਪਾਈਆਂ ਅਤੇ ਯੂਨੀਵਰਸਿਟੀ ਨਾਲ ਜੁੜੀਆਂ ਵਿਦਿਆਰਥੀ ਜੀਵਨ ਦੀਆਂ ਪੁਰਾਣੀਆਂ ਯਾਦਾਂ ਨੂੂੰ ਤਾਜ਼ਾ ਕੀਤਾ, ਉਥੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਵੀ ਅੱਜ ਦੇ …

Read More »

ਵਿਦਿਆਰਥਣਾਂ ਨੇ ਸਕੂਲ ਕੈਂਪਸ ਵਿੱਚ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿਖੇ ਵਿਦਿਆਰਥਣਾਂ ਨੇ ਆਪਣਾ ਜਨਮ ਦਿਨ ਸਕੂਲ ਵਿੱਚ ਬੂਟੇ ਲਗਾ ਕੇ ਮਨਾਇਆ।ਵਿਦਿਆਰਥਣ ਮਹਿਕਪ੍ਰੀਤ ਕੌਰ ਅਤੇ ਸੁਲਤਾਨਾ ਨੇ ਸਕੂਲ ਕੈਂਪਸ ਵਿੱਚ ਆਪਣੇ ਅਧਿਆਪਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਬੂਟੇ ਲਗਾਏ, ਉਥੇ ਹੀ ਉਕਤ ਬੂਟਿਆਂ ਦੀ ਸਾਂਭ ਸੰਭਾਲ ਦਾ ਬੀੜਾ ਵੀ ਉਠਾਇਆ।ਅਧਿਆਪਕ ਇੰਚਾਰਜ਼਼ ਜਰਨੈਲ ਸਿੰਘ, ਲੈਕਚਰਾਰ ਸਰਬਜੀਤ ਕੌਰ, ਅਧਿਆਪਕਾ …

Read More »

ਬਲਾਕ ਪੱਧਰੀ ਮੁਕਾਬਲੇ ਵਿਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸਰਕਾਰੀ ਹਾਈ ਸਕੂਲ ਰਾਜਪੁਰਾ ਵਿਖੇ ਅੱਜ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਜਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹੈਡਮਾਸਟਰ ਅਤੇ ਬੀ.ਐਨ.ਓ ਕੁਲਵੀਰ ਸ਼ਰਮਾ ਦੀ ਅਗਵਾਈ ਵਿੱਚ ਕਰਵਾਏ ਗਏ।ਜਿਸ ਵਿੱਚ ਭਾਸ਼ਣ ਪ੍ਰਤੀਯੋਗਿਤਾ ਕੁਇਜ਼ ਮੁਕਾਬਲੇ ਅਤੇ ਮੈਥ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਸਾਰੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ …

Read More »

ਵੀ.ਸੀ ਸੰਧੂ ਵਲੋਂ ‘ਸਚੱਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼ ‘ਚਿੱਤਰਕਾਰੀ ਕੈਲੰਡਰ 2024 ਜਾਰੀ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਵਿੱਤਰ ਅਸਥਾਨ ਨੂੰ ਦਰਸਾਉਂਦੀ ਛੋਟੀ ਦਸਤਾਵੇਜ਼ੀ ਅਤੇ ਕੈਲੰਡਰ 2024 ਦੇ ਰੂਪ ਵਿੱਚ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼” ਨੂੰ ਦਰਸਾਉਂਦੀ ਤਸਵੀਰੀ ਰਚਨਾ, ਜੀ.ਐਨ.ਡੀ.ਯੂ ਦੇ ਵਾਇਸ ਚਾਂਸਲਰ ਪ੍ਰੋ: ਡਾ: ਜਸਪਾਲ ਸਿੰਘ ਸੰਧੂ ਨੇ ਆਯੋਜਿਤ ਇੱਕ ਸਮਾਗਮ ਦੌਰਾਨ ਜਾਰੀ ਕੀਤੀ।ਪਵਿੱਤਰ ਅਸਥਾਨ ਦੇ ਪਿਕਟੋਰੀਅਲ ਵਿਜ਼ੂਅਲ ਨੂੰ ਪੰਜਾਬ ਦੇ ਉੱਘੇ ਕੁਦਰਤ …

Read More »