Thursday, April 16, 2026

ਸਿੱਖਿਆ ਸੰਸਾਰ

ਯੂਨੀਵਰਸਿਟੀ ਵਿਖੇ ਵੱਖ-ਵੱਖ ਸਥਾਨਾਂ `ਤੇ ਆਊਟਡੋਰ ਜਿੰਮਾਂ ਦਾ ਉਦਘਾਟਨ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਖੇਤਰ ਵਿਚ ਆਪਣੀ ਵਿੱਲਖਣ ਪਹਿਚਾਣ ਰੱਖਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪੋ੍ਰ. (ਡਾ.) ਜਸਪਾਲ ਸਿੰਘ ਸੰਧੂ ਅਤੇ ਮਿਆਸ ਡਿਪਾਰਟਮੈਟ ਆਫ  ਸਪੋਰਟਸ ਸਾਈਸ਼ਜ ਐਡ ਮੈਂਡੀਕਲ ਦੇ ਮੁਖੀ ਪ੍ਰੋ. ਸ਼ਵੇਤਾ ਸ਼ਿਨੋਏ ਦੁਆਰਾ ਯੂਨੀਵਰਸਿਟੀ ਵਿਚ ਵੱਖ ਵੱਖ ਸਥਾਨਾਂ ਤੇ ਆਊਟਡੋਰ ਜਿੰਮ ਦਾ ਉਦਘਾਟਨ ਕੀਤਾ ਗਿਆ।ਡੀਨ ਵਿਦਿਅਕ ਮਾਮਲੇ …

Read More »

ਐਨ.ਸੀ.ਸੀ ਏਅਰਵਿੰਗ ਕੈਡੇਟਾਂ ਨੇ ਉਡਾਣ ਭਰਨ ਦਾ ਅਨੁਭਵ ਲਿਆ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਦੂਸਰੇ ਸਾਲ ਦੇ 14 ਕੈਡੇਟਾਂ ਨੇ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ `ਤੇ ਐਨ.ਸੀ.ਸੀ ਮਾਈਕ੍ਰੋਲਾਈਟ ਏਅਰ ਕ੍ਰਾਫਟ ਦੀ ਰੋਮਾਂਚਕਾਰੀ ਉਡਾਣ ਦਾ ਅਨੁਭਵ ਲਿਆ।ਇਸ ਦਾ ਪ੍ਰਬੰਧ ਕਮਾਂਡਿੰਗ ਅਫ਼ਸਰ ਵਿੰਗ ਕਮਾਂਡਰ ਲਲਿਤ ਭਾਰਦਵਾਜ ਦੀ ਦੇਖ-ਰੇਖ `ਚ ਕੀਤਾ ਗਿਆ।ਇਹ ਕੈਡਿਟਾਂ ਦੇ ਲਈ ਪਹਿਲਾ ਅਨੁਭਵ ਸੀ।ਹਰਸ਼ਦੀਪ ਸਿੰਘ, ਸ਼੍ਰੀਸ਼ ਸਲਵਾਨੀ, ਸ਼੍ਰੀਯਮ …

Read More »

ਮਾਂ ਧਰਤੀ `ਤੇ ਰੱਬ ਦਾ ਦੂਜਾ ਰੂਪ – ਐਡਵੋਕੇਟ ਗਗਨਦੀਪ ਸਿੰਘ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਮਾਂ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ।ਨਰਸਰੀ ਤੋਂ ਲੈ ਕੇ 8ਵੀਂ ਤੱਕ ਬੱਚਿਆਂ ਨੇ ਇਸ ਦਿਹਾੜੇ ਨੂੰ ਆਪਣੇ ਆਪਣੇ ਅੰਦਾਜ਼ ਨਾਲ ਮਨਾਇਆ।ਸਕੂਲ ਦੇ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਆਪਣੀਆਂ ਤੋਤਲੀਆਂ ਆਵਾਜ਼ਾਂ ਨਾਲ ਮਦਰਜ਼ ਡੇਅ ਲਈ ਕਵਿਤਾਵਾਂ ਗਾ ਕੇ ਆਪਣੀਆਂ ਮਾਵਾਂ ਲਈ ਪਿਆਰ ਦਾ ਪ੍ਰਗਟਾਵਾ ਕੀਤਾ।ਪਹਿਲੀ ਤੋਂ …

Read More »

ਪੀ.ਪੀ.ਐਸ ਚੀਮਾਂ `ਚ ਮਾਂ ਦਿਵਸ ਮਨਾਇਆ ਗਿਆ

“ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਮਾਵਾਂ ਠੰਡੀਆਂ ਛਾਵਾਂ, ਛਾਵਾਂ ਕੌਣ ਕਰੇ। ਇਸ ਤੱਥ ਨੂੰ ਮੁੱਖ ਰੱਖਦੇ ਹੋਏ ਅਤੇ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਾਂ ਦਿਵਸ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚਿਆਂ ਨੇ ਆਪਣੀ-ਆਪਣੀ ਮਾਂ ਦੀ ਤਸਵੀਰ ਪੇਸਟ ਕਰ ਕੇ ਕਾਰਡ ਦੀ ਸਜਾਵਟ ਕੀਤੀ ਅਤੇ ਉਨ੍ਹਾਂ ਨੇ ਕਾਰਡ ਉਤੇ ਆਪਣੇ ਵਿਚਾਰਾਂ ਨੂੰ …

Read More »

ਬਾਬਾ ਮੇਹਰ ਦਾਸ ਪਾਓ ਵਾਲਿਆਂ ਦੇ ਭੰਡਾਰੇ ਸਬੰਧੀ ਮੀਟਿੰਗ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਬਾਬਾ ਮੇਹਰ ਦਾਸ ਜੀ ਪਾਓ ਵਾਲਿਆਂ ਦਾ ਛਿਮਾਹੀ ਭੰਡਾਰੇ ਸਬੰਧੀ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ।ਜਿਸ ਵਿੱਚ ਭੰਡਾਰੇ ਨੂੰ ਚਲਾਉਣ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਕਰਯੋਗ ਹੈ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਹਰ 14 ਮਈ ਨੂੰ ਭੰਡਾਰਾ ਬੜੀ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ।ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਬਾਬਾ ਮੇਹਰ …

Read More »

ਟੈਗੋਰ ਵਿਦਿਆਲਿਆ ਲੌਂਗੋਵਾਲ ਦਾ ਦਸਵੀਂ ਦਾ ਨਤੀਜਾ 100 ਫੀਸਦ ਰਿਹਾ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ, ਸੰਦੀਪ ਕੌਰ ਨੇ 91% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਦਸਵੀਂ ਦੇ 15 ਤੋਂ ਵੱਧ ਵਿਦਿਆਰਥੀਆਂ ਨੇ …

Read More »

ਵਿਸ਼ਵ ਪਬਲਿਕ ਸਕੂਲ ਦਾ ਨਤੀਜਾ 100 ਪ੍ਰਤੀਸ਼ਤ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੰਧੂ) –  ਵਿਸ਼ਵ ਪਬਲਿਕ ਸਕੂਲ ਬਟਾਲਾ ਰੋਡ ਵੇਰਕਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪਹਿਲੇ ਸਥਾਨ `ਤੇ ਰਹਿਣ ਵਾਲੀ ਜਗਮੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇੰਝ ਹੀ ਦੂਜੇ ਸਥਾਨ `ਤੇ ਆਉਣ ਵਾਲੀ ਵਿਦਿਆਰਥਣ ਮੁਸਕਾਨ ਸੈਣੀ ਨੇ 93 ਪ੍ਰਤੀਸ਼ਤ ਅਤੇ ਤੀਸਰੇ ਸਥਾਨ `ਤੇ ਰਹਿਣ ਵਾਲੀ ਮੁਸਕਾਨ ਪ੍ਰੀਤ ਕੌਰ ਨੇ …

Read More »

ਡਾਇਰੈਕਟਰ ਡਾ. ਜੇ.ਪੀ ਸ਼਼ੂਰ ਨੇ ਕਾਰਗੁਜ਼ਾਰੀ ਸੁਧਾਰਾਂ ਦੇ ਸਿਧਾਂਤਾਂ ਦਾ ਕੀਤਾ ਹੱਲ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਵਿਦਿਆਰਥੀਆਂ ਦੀ ਕਾਰਜ ਕੁਸ਼ਲਤਾ ਦੇ ਵਾਧੇ `ਤੇ ਚਰਚਾ ਕੀਤੀ ਗਈ ਡਾ. ਜੇ.ਪੀ ਸ਼਼ੂਰ ਡਾਇਰੈਕਟਰ ਪੀ.ਐਸ ਤੇ ਏਡਿਡ ਸਕੂਲਜ਼, ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਸਨ। ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ …

Read More »

ਸਮਰਾਲਾ ਇਲਾਕੇ ਦੇ ਐਸੋਸੀਏਟ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜੇ `ਚ ਝੰਡੀ

97.53 ਪ੍ਰਤੀਸ਼ਤ ਅੰਕਾਂ ਨਾਲ ਲੜਕੀ ਨੇ ਮੈਰਿਟ ਵਿੱਚ ਪ੍ਰਾਪਤ ਕੀਤਾ 15ਵਾਂ ਸਥਾਨ ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਵਿੱਚ ਐਸੋਸੀਏਟ ਸਕੂਲ ਜਿਨ੍ਹਾਂ ਨੂੰ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਜਾਂਦੀ, ਸਗੋਂ ਇਹ ਐਸੋਸੀਏਟ ਸਕੂਲ ਬਹੁਤ ਹੀ ਨਿਗੂਣੀਆਂ ਫੀਸਾਂ ਲੈ ਕੇ ਬੱਚਿਆਂ ਨੂੰ ਮਿਆਰੀ ਵਿੱਦਿਆ ਦੇ ਰਹੇ ਹਨ।                 ਇਹ ਪ੍ਰਗਟਾਵਾ ਪ੍ਰਾਈਵੇਟ ਐਸੋੋਸੀਏਟ ਸਕੂਲਜ਼ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਸ਼ੇਰੋਂ ਦਾ ਨਤੀਜਾ 100% ਰਿਹਾ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਵਿਖੇ ਦਸਵੀਂ ਕਲਾਸ ਦਾ ਨਤੀਜਾ 100% ਰਿਹਾ।ਇਸ ਸਕੂਲ ਦੇ 10 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਬੱਚਿਆਂ ਨੂੰ ਸਕੂਲ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ `ਚ ਸਮੂਹ ਸਟਾਫ ਵਲੋਂ ਵੱਧ ਤੋਂ ਵੱਧ ਮਿਹਨਤ ਕਰਵਾਈ ਗਈ।ਇਸ ਸਕੂਲ ਦੇ ਵਿਦਿਆਰਥੀ ਗੁਰਸੇਵਕ …

Read More »