Thursday, April 16, 2026

ਸਿੱਖਿਆ ਸੰਸਾਰ

ਸਮਰਾਲਾ ਇਲਾਕੇ ਦੇ ਐਸੋਸੀਏਟ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜੇ `ਚ ਝੰਡੀ

97.53 ਪ੍ਰਤੀਸ਼ਤ ਅੰਕਾਂ ਨਾਲ ਲੜਕੀ ਨੇ ਮੈਰਿਟ ਵਿੱਚ ਪ੍ਰਾਪਤ ਕੀਤਾ 15ਵਾਂ ਸਥਾਨ ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਵਿੱਚ ਐਸੋਸੀਏਟ ਸਕੂਲ ਜਿਨ੍ਹਾਂ ਨੂੰ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਜਾਂਦੀ, ਸਗੋਂ ਇਹ ਐਸੋਸੀਏਟ ਸਕੂਲ ਬਹੁਤ ਹੀ ਨਿਗੂਣੀਆਂ ਫੀਸਾਂ ਲੈ ਕੇ ਬੱਚਿਆਂ ਨੂੰ ਮਿਆਰੀ ਵਿੱਦਿਆ ਦੇ ਰਹੇ ਹਨ।                 ਇਹ ਪ੍ਰਗਟਾਵਾ ਪ੍ਰਾਈਵੇਟ ਐਸੋੋਸੀਏਟ ਸਕੂਲਜ਼ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਸ਼ੇਰੋਂ ਦਾ ਨਤੀਜਾ 100% ਰਿਹਾ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਵਿਖੇ ਦਸਵੀਂ ਕਲਾਸ ਦਾ ਨਤੀਜਾ 100% ਰਿਹਾ।ਇਸ ਸਕੂਲ ਦੇ 10 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਬੱਚਿਆਂ ਨੂੰ ਸਕੂਲ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ `ਚ ਸਮੂਹ ਸਟਾਫ ਵਲੋਂ ਵੱਧ ਤੋਂ ਵੱਧ ਮਿਹਨਤ ਕਰਵਾਈ ਗਈ।ਇਸ ਸਕੂਲ ਦੇ ਵਿਦਿਆਰਥੀ ਗੁਰਸੇਵਕ …

Read More »

ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਦਾ ਮੈਰਿਟ `ਚ 7ਵਾਂ ਰੈਂਕ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਹਰਪਾਲ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ `ਚ ਪੰਜਾਬ ਭਰ ਵਿੱਚੋਂ 7ਵਾਂ ਰੈਂਕ ਹਾਸਿਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪੰਜਾਬ ਪਬਲਿਕ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਸਿੰਘ ਨੇ ਇਸ ਹੋਣਹਾਰ ਵਿਦਿਆਰਥਣ …

Read More »

ਸੋਸ਼ਲ ਸਾਇੰਸ ਟੀਚਰਾਂ ਲਈ `ਇੰਸਟ੍ਰਕਸ਼ਨਲ ਰਣਨੀਤੀਆਂ` ਵਿਸ਼ੇ `ਤੇ ਵਰਕਸ਼ਾਪ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਆਨ ਟੀਚਰਜ਼ ਐਂਡ ਟੀਚਿੰਗ (ਪੀ.ਐਮ.ਐਮ.ਐਨ.ਐਨ.ਟੀ.ਟੀ) ਸਕੀਮ, ਐਮ.ਐਚ.ਆਰ.ਡੀ ਦੇ ਸਕੂਲ ਆਫ ਐਜੂਕੇਸ਼ਨ ਦੇ ਸੈਂਟਰ ਆਫ ਲਰਨਿੰਗ ਐਂਡ ਪੈਡਾਗੋਗਿਕ ਸਟੱਡੀਜ਼ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੋਸ਼ਲ ਸਾਇੰਸ ਟੀਚਰਜ਼ ਲਈ ਇੰਸਟ੍ਰਕਸ਼ਨਲ ਰਣਨੀਤੀਆਂ ਵਿਸ਼ੇ ‘ਤੇ ਦੋ ਹਫਤਿਆਂ ਦੀ ਵਰਕਸਾਪ …

Read More »

ਓਕਲਾਹਾਮਾ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਰਮਿਆਨ ਅਹਿਮ ਸਮਝੌਤਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਤਰੀ ਅਮਰੀਕਾ ਵਿਚ ਸਿਖਿਆ ਅਤੇ ਖੋਜ ਵਿਚ ਆਪਣੇ ਕਦਮ ਵਧਾਉਣ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਕ ਹੋਰ ਅਹਿਮ ਸਮਝੌਤੇ ਨੂੰ ਨੇਪਰੇ ਚਾੜ੍ਹਿਆ ਹੈ।ਓਕਲਾਹੋਮਾ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚਕਾਰ ਇਕ ਵਿਸ਼ੇਸ ਸਮਝੌਤਾ ਹੋਇਆ ਜਿਸ ਅਧੀਨ ਸਿਖਿਆ, ਖੋਜ ਅਤੇ ਵਿਸ਼ੇਸ ਕਰ ਮੈਡੀਕਲ ਖੇਤਰ ਵਿਚ ਖੋਜਾਰਥੀਆਂ, ਵਿਦਿਆਰਥੀਆਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਯੋਗਾ `ਚ ਪਹਿਲਾ ਦਰਜ਼ਾ ਹਾਸਲ ਕੀਤਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹੁਣੇ ਹੋਏ ਮਮਤਾ ਨਿਕੇਤਨ ਸਪਰਾਊਟਸ ਸਕੂਲ ਵਿੱਚ ਰਾਜ-ਪੱਧਰ ਤੇ ਯੋਗਾ ਚੈਂਪੀਅਨਸਿ਼ਪ ਦਾ ਆਯੋਜਨ ਕੀਤਾ ਗਿਆ। ਇਸ ਚੈਂਪੀਅਨਸ਼ਿਪ ਦਾ ਆਯੋਜਨ ਯੋਗਾ ਸੋਸਾਇਟੀ ਆਫ਼ ਪੰਜਾਬ ਦੁਆਰਾ ਕੀਤਾ ਗਿਆ।ਇਸ ਚੈਂਪੀਅਨਸਿ਼ਪ ਵਿੱਚ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਨੇ ਹਿੱਸਾ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਟੀਮ ਮੈਂਬਰਾਂ ਅੰਕੁਸ਼ ਚੌਧਰੀ ਤੇ ਵੰਸ਼ਿਕਾ ਅਰੋੜਾ ਜਮਾਤ ਬਾਰ੍ਹਵੀਂ, …

Read More »

ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ `ਚ ਮਾਰੀਆਂ ਮੱਲਾਂ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਿੱਖਿਆ ਵਿਭਾਗ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਸਕੂਲ ਦਾ ਸਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਵਿੱਚ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਸੁਖਵਿੰਦਰ ਸਿੰਘ, ਬੀ.ਐਮ ਸਾਇੰਸ ਪ੍ਰਭਸਿਮਰਨਜੀਤ ਸਿੰਘ ਪਹਿਲੀਆਂ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ …

Read More »

ਸ.ਕੰ.ਸ.ਸ ਸਕੂਲ ਮੰਡੀ ਹਰਜੀ ਰਾਮ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 11 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਦੱਸਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ, 7 ਵਿਦਿਆਰਥਣਾਂ ਦੇ ਨੰਬਰ 90% ਵੱਧ ਆਏ।ਜਿਨ੍ਹਾਂ ਵਿਚੋਂ ਨਸੀਬ ਕੌਰ ਦੇ 94.84%, ਕਿਰਨ ਬਾਲਾ ਦੇ 95.07%, ਸਿਮਰਜੀਤ ਕੌਰ ਦੇ 94.3, ਮਨੀਸ਼ਾ ਰਾਣੀ ਦੇ 93.23%, ਸਿਮਰਨਪ੍ਰੀਤ ਕੌਰ ਦੇ 92% , ਪ੍ਰਦੀਪ ਕੌਰ ਦੇ 91.07%, ਮਧੂ ਰਾਣੀ ਦੇ …

Read More »

ਮਾਲ ਰੋਡ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਦੇ ਨਤੀਜੇ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਨੇ ਆਪਣੀਆਂ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰੱਖਦਿਆਂ ਇਸ ਵਾਰ ਫਿਰ ਦਸਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਮੱਲਾਂ ਮਾਰੀਆਂ ਹਨ।     ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ …

Read More »