ਮਲੋਟ, 6 ਜੂਨ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ 6 ਦਿਨਾ ਸਮਰ ਕੈਂਪ ਸੰਪਨ ਹੋ ਗਿਆ।ਇਸ ਸਮਾਤੀ ਸਮਾਸਗ ਵਿੱਚ ਡਾ: ਮਦਨ ਲਾਲ ਕਮਰਾ ਅਤੇ ਡਾ: ਪੁਸ਼ਪਾ ਕਮਰਾ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।ਮੁੱਖ ਮਹਿਮਾਨ ਡਾ. ਕਮਰਾ ਨੇ ਸਮਰ ਕੈਂਪ ਨੂੰ ਇੱਕ ਸ਼ਲਾਘਾਯੋਗ ਕਦਮ ਦੱਸਿਆ, ਜਿਸ ਵਿੱਚ ਬੱਚਿਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ।ਸਕੂਲ …
Read More »ਸਿੱਖਿਆ ਸੰਸਾਰ
ਸਰਕਾਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਮਰ ਕੈਂਪ ਦੌਰਾਨ ਕਰਵਾਏ ਐਕੂਪ੍ਰੈਸ਼ਰ ਮਹਿੰਦੀ ਮੁਕਾਬਲੇ
ਮਲੋਟ, 6 ਜੂਨ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਪੰਜਵੇਂ ਦਿਨ ਐਕੂਪ੍ਰੈਸ਼ਰ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਡਾਂਸ ਤੇ ਯੋਗਾ ਸਿਖਾਇਆ ਗਿਆ।
Read More »ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸ਼ਬਦ ਗਾਇਣ ਮੁਕਾਬਲੇ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਸਰਕਾਰੀ ਹਾਈ ਸਮਾਰਟ ਸਕੂਲ ਫਤਾਹਪੁਰ ਵਿਖੇ ਬੱਚਿਆਂ ਦੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ। ਸਕੂਲ ਦੀ ਹੈਡਮਿਸਟ੍ਰੈਸ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਮੁਕਾਬਲੇ ਕਰਵਾਏ ਗਏ।ਦੀਦਾਰ ਸਿੰਘ ਕਲਾਸ 10ਵੀਂ ਪਹਿਲੇ, ਸਾਜਨਦੀਪ …
Read More »ਖ਼ਾਲਸਾ ਕਾਲਜ ਲਾਅ ਵਿਖੇ ਐਨ.ਐਸ.ਐਸ ਦਾ 7 ਰੋਜ਼ਾ ਸਪੈਸ਼ਲ ਕੈਂਪ
ਮਨੁੱਖ ਦੇ ਚੰਗੇ ਗੁਣ ਹੀ ਉਸ ਦੀ ਸੋਭਾ ਵਧਾਉਂਦੇ – ਪਰਮਜੀਤ ਬੱਲ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਭਾਵਸ਼ਾਲੀ ਢੰਗ ਅਤੇ ਲਿਆਕਤ ਨਾਲ ਗੱਲਬਾਤ ਕਰਨਾ ਵੀ ਇਕ ਕਲਾ ਹੈ।ਇਹ ਜਿੱਥੇ ਮਨੁੱਖ ਦਾ ਮਾਣ-ਸਨਮਾਨ ਵਧਾਉਂਦੀ ਹੈ ਉੱਥੇ ਸਮਾਜ ’ਚ ਮਾਣ ਸਤਿਕਾਰ ਵੀ ਦਿਵਾਉਂਦੀ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਸ੍ਰ. ਪਰਮਜੀਤ ਸਿੰਘ ਬੱਲ ਨੇ ਖ਼ਾਲਸਾ ਕਾਲਜ ਆਫ਼ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ’ਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਡਾ. ਇੰਦਰਜੀਤ ਕੌਰ ਪ੍ਰਧਾਨ ਆਲ ਇੰਡਿਆ ਪਿੰਗਲਵਾੜਾ ਸੋਸਾਇਟੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।ਵਿਦਿਆਰਥੀਆਂ ਵੱਲੋਂ ਵਾਤਾਵਰਣ ਦੇ ਵਿਸ਼ੇ ’ਤੇ ਕੁਇਜ਼, ਸਪੀਚ, ਰੰਗੋਲੀ …
Read More »ਸਰਕਾਰੀ ਸਕੂਲ `ਚ ਸਮਰ ਕੈਂਪ ਦੇ ਚੌਥੇ ਦਿਨ ਡਾਂਸ ਤੇ ਯੋਗਾ ਦੀ ਕਲਾਸ ਲਗਾਈ
ਮਲੋਟ, 5 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਚੌਥੇ ਦਿਨ ਡਾਂਸ, ਯੋਗਾ ਅਤੇ ਕਰਾਟੇ ਸਿਖਾਏ ਗਏ।ਮੈਡਮ ਚੰਦਰਕਾਂਤਾ ਨੇ ਯੋਗਾ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆ ਤੋਂ ਯੋਗ ਕਰਵਾਇਆ।ਇਸ ਤੋ ਬਾਅਦ ਕਰਾਟੇ ਦੇ ਮਾਸਟਰ ਟ੍ਰੇਨਰ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ ਕਰਾਟੇ ਸਿਖਾਏ। ਕੈਂਪ ਵਿੱਚ ਡਾਂਸ ਦੀ ਕਲਾਸ ਲਗਾਈ ਗਈ।ਬੱਚਿਆ …
Read More »ਸਕੂਲ `ਚ ਸਮਰ ਕੈਂਪ ਦੇ ਤੀਜੇ ਦਿਨ ਕੁਕਿੰਗ ਅਤੇ ਕਰਾਟੇ ਸਿਖਾਏ
ਮਲੋਟ, 5 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਤੀਜੇ ਦਿਨ ਕੁਕਿੰਗ ਅਤੇ ਕਰਾਟੇ ਸਿਖਾਏ ਗਏ, ਮੈਡਮ ਚੰਦਰਕਾਂਤਾ ਨੇ ਕੁਕਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਪੂਰੀ ਰਸੋਈ ਤਿਆਰ ਕਰਕੇ ਪ੍ਰੈਕਟੀਕਲ ਕਰਕੇ ਦਿਖਾਇਆ।ਇਸ ਤੋ ਬਾਅਦ ਕਰਾਟੇ ਦੇ ਮਾਸਟਰ ਟ੍ਰੇਨਰ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ ਕਰਾਟੇ ਸਿਖਾਏ।ਇਸ ਮੌਕੇ ਜਸਵਿੰਦਰ ਸਿੰਘ ਡੀ.ਪੀ.ਈ, …
Read More »ਸਰਕਾਰੀ ਸਕੂਲਾਂ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਤੇ ਸੰਗੀਤ ਮੁਕਾਬਲੇ ਕਰਵਾਏ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ ਸੰਗੀਤ ਅਤੇ ਭਾਸ਼ਣ ਮੁਕਾਬਾਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਈਦਗਾਹ ਵਿਖੇ ਬੱਚਿਆਂ ਦੇ ਸ਼ਬਦ ਅਤੇ ਸੰਗੀਤ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਹਾਈ …
Read More »ਡੀ.ਏ.ਵੀ ਪਬਲਿਕ ਸਕੂਲ `ਚ ਵੈਦਿਕ ਚੇਤਨਾ ਅਤੇ ਚਰਿੱਤਰ ਨਿਰਮਾਣ ਕੈਂਪ ਸੰਪਨ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਅਤੇ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਅਤੇ ਆਰਿਆ ਯੁਵਾ ਸਮਾਜ, ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲਾਂ ਦੇ ਲਈ ਰਾਜ ਪੱਧਰ `ਤੇ ਵੈਦਿਕ ਚੇਤਨਾ ਅਤੇ ਚਰਿੱਤਰ ਨਿਰਮਾਣ ਕੈਂਪ …
Read More »ਬਾਬਾ ਫ਼ਰੀਦ ਸੰਸਥਾ ਵਿਖੇ ‘ਸਮਰ ਕੈਂਪ‘ ਸ਼ੁਰੂ, 30 ਜੂਨ ਤੱਕ ਲੱਗਣਗੀਆਂ ਮੁਫ਼ਤ ਸੰਗੀਤ ਕਲਾਸਾਂ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਸੰਗੀਤਮਈ ਬਣਾਉਣ ਲੀ ਗਰਮੀ ਦੀਆਂ ਛੁੱਟੀਆਂ ਵਿੱਚ ਮੁਫ਼ਤ ਸੰਗੀਤ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇ ਬੱਚਿਆਂ ਨੂੰ ਮਿਆਰੀ …
Read More »
Punjab Post Daily Online Newspaper & Print Media