Thursday, July 30, 2026

ਸਿੱਖਿਆ ਸੰਸਾਰ

Amandeep Group of Hospitals celebrated World Menstrual Hygiene Day

Dr. Anupreet Kaur delivered talk on importance of Menstrual Hygiene Amritsar, June 4 (Punjab Post Bureau) – World Menstrual Hygiene Day was celebratedby Amandeep Group of Hospitals at Govt Girls Senior Secondary School Mall Road in association with & under the able guidance of District Administration. Dr. Anupreet Kaur from Amandeep Hospital delivered a lecture on the importance of Menstrual Hygiene and its disposal. …

Read More »

Capacity Building Programme held at DAV Public School

Amritsar, June 4 (Punjab Post Bureau) – Under the aegis of DAV CAE, DAV CMC New Delhi two days ‘Capacity Building Programme’ for teachers was held at DAV Public School Lawrence Road Amritsar. The workshop was conducted for various subjects– Mathematics, Science, Fine Arts, Physical Education, Yoga, Music /Dance, Computers and EEDP (Early Education Development Programme). As many as 475 …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ

 ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ   ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ –  ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਸਿਖਿਆਵਾਂ ਅਤੇ ਜੀਵਨੀ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਸਕੂਲਾਂ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ।ਇਸੇ ਹੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ …

Read More »

ਡੀ.ਏ.ਵੀ ਪਬਲਿਕ ਸਕੂਲ `ਚ `ਸਮਰੱਥਾ ਨਿਰਮਾਣ` ਕਾਰਜਸ਼ਾਲਾ ਵਿਸ਼ੇ `ਤੇ ਵਰਕਸ਼ਾਪ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਤਹਿਤ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੋ ਦਿਨਾਂ ਦੀ `ਸਮਰੱਥਾ ਨਿਰਮਾਣ` ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਇਹ ਕਾਰਜਸ਼ਾਲਾ  ਵੱਖ-ਵੱਖ ਵਿਸ਼ਿਆਂ ਗਣਿਤ, ਵਿਗਿਆਨ, ਫਾਈਨ ਆਰਟਸ, ਸਰੀਰਿਕ ਵਿਗਿਆਨ, ਯੋਗਾ, ਸੰਗੀਤ/ਨਾਚ, ਕੰਪਿਊਟਰ ਅਤੇ ਈ.ਈ.ਡੀ.ਪੀ (ਅਰਲੀ ਐਜੂਕੇਸ਼ਨ ਡਿਵੈਲਪਮੈਂਟ ਪ੍ਰੋਗਰਾਮ) `ਤੇ ਕਰਵਾਈ  ਗਈ।ਕਾਰਜਸ਼ਾਲਾ ਵਿੱਚ ਵੱਖ-ਵੱਖ ਡੀ.ਏ.ਵੀ ਸੰਸਥਾਵਾਂ ਦੇ 475 ਅਧਿਆਪਕ/ਅਧਿਆਪਕਾਵਾਂ …

Read More »

ਜੀ.ਐਨ.ਡੀ.ਯੂ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਦਾ ਆਯੋਜਨ

ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਹੋਵੇਗਾ ਸਨਮਾਨ- ਪੋ੍ਰ. ਰਾਜੇਸ਼ ਕੁਮਾਰ ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵਲੋਂ ਵੀ.ਸੀ ਪ੍ਰੋਫਸਰ (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ `ਤੇ ਯੂਨਿਟ-2 ਦੇ ਇੰਚਾਰਜ ਪ੍ਰੋ. (ਡਾ.) ਰਾਜੇਸ਼ ਕੁਮਾਰ ਦੀ ਦੇਖ-ਰੇਖ `ਚ 7 ਰੋਜ਼ਾ ਕੈਂਪ ਦਾ ਸ਼ੁਭਆਰੰਭ ਕੀਤਾ ਗਿਆ।ਇਸ ਦੌਰਾਨ ਸੈਂਕੜੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲੈ ਕੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦਾ ‘ਪ੍ਰਿਥਵੀ ਵਿਗਿਆਨ ਓਲੰਪੀਅਡ-2019’ ਦੀ ਦਾਖਲਾ ਪ੍ਰੀਖਿਆ ’ਚ ਬੇਹਤਰੀਨ ਪ੍ਰਦਰਸ਼ਨ

ਅੰਮ੍ਰਿਤਸਰ, ਜੂਨ 4 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਇੰਟਰਨੈਸ਼ਨਲ ਪ੍ਰਿਥਵੀ ਵਿਗਿਆਨ ਓਲੰਪੀਅਡ (ਆਈ.ਈ.ਐਸ.ਓ) ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ‘ਪ੍ਰਿਥਵੀ ਵਿਗਿਆਨ ਓਲੰਪੀਅਡ-2019’ ਦੇ ਦਾਖਲਾ ਪ੍ਰੀਖਿਆ ’ਚ ਬੇਹਤਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।    …

Read More »

ਸਰਕਾਰੀ ਬਹੁਤਕਨੀਕੀ ਕਾਲਜ `ਚ ਦਾਖਲੇ ਦੀ ਰਜਿਸਟ੍ਰੇਸ਼ਨ ਮੁਫਤ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਦਿਆਰਥੀਆਂ ਨੂੰ ਪ੍ਰਾਈਵੇਟ ਕੈਫੇ ਸੈਂਟਰਾਂ ਦੀ ਲੁੱਟ ਖਸੁੱਟ ਤੋਂ ਬਚਾਉਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਪੁਰਾਣੀ ਚੁੰਗੀ ਛੇਹਰਟਾ `ਚ ਦਾਖਲਾ ਰਜਿਸਟ੍ਰੇਸ਼ਨ ਮੁਫਤ ਕੀਤੀ ਜਾ ਰਹੀ ਹੈ।ਕਾਲਜ ਦੇ ਪ੍ਰਿੰਸੀਪਲ ਇੰਜੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਤੇ ਤਰਨ ਤਾਰਨ ਜਿਲਿਆਂ ਦੇ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਧਿਆਪਕਾਂ ਦੇ ਓਰੀਐਂਟੇਸ਼ਨ ਪ੍ਰੋਗਰਾਮਾਂ ਦੀ ਲੜੀ ਅਰੰਭ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ ਦੀ ਅਧਿਆਪਨ ਤਕਨੀਕ ਵਿੱਚ ਸੁਧਾਰ ਲਿਆਉਣ ਲਈ ਅਧਿਆਪਕਾਂ ਦੇ ਓਰੀਐਂਟੇਸ਼ਨ ਪ੍ਰੋਗਰਾਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਵਿਦਿਅਕ ਮਾਹਿਰਾਂ ਵਲੋਂ ਅਧਿਆਪਕਾਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਾਉਣ ਦੀ …

Read More »

ਸਰਕਾਰੀ ਹਾਈ ਸਕੂਲ ਸਿਹਾਲਾ ਦੇ ਮੁੱਖੀ ਦਾ ਸਿੱਖਿਆ ਮੰਤਰੀ ਵੱਲੋਂ ਵਿਸ਼ੇਸ਼ ਸਨਮਾਨ

ਸਕੂਲ ਦਾ ਦਸਵੀਂ ਜਮਾਤ  ਦਾ ਨਤੀਜਾ ਰਿਹਾ 100 ਫੀਸਦ ਸਮਰਾਲਾ, 4 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ `ਚ ਸਿੱਖਿਆ ਦੇ ਖੇਤਰ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲੇ ਸਰਕਾਰੀ ਹਾਈ ਸਕੂਲ ਸਿਹਾਲਾ ਦੇ ਮੁਖੀ ਰਮੇਸ਼ ਸਿੰਘ ਦਾ ਸਕੂਲ ਪ੍ਰਤੀ ਦਿੱਤੀਆਂ ਸ਼ਾਨਦਾਰ ਸੇਵਾਵਾਂ ਤੇ ਦਸਵੀਂ ਜਮਾਤ ਦਾ 100 ਨਤੀਜਾ ਫੀਸਦ ਰਹਿਣ ਸਦਕਾ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ …

Read More »

ਡਾ. ਹਰਸ਼ ਵਰਧਨ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦਾ ਚਾਰਜ ਸੰਭਾਲਿਆ

ਸਿਹਤ ਨੂੰ `ਜਨ ਅੰਦੋਲਨ` ਬਣਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਹਰਸ਼ ਵਰਧਨ ਨੇ ਅੱਜ ਇਥੇ ਨਿਰਮਾਣ ਭਵਨ ਵਿਖੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦਾ ਚਾਰਜ ਸੰਭਾਲਿਆ।ਚਾਰਜ ਸੰਭਾਲਣ ਲਈ ਉਹ ਨਿਰਮਾਣ ਭਵਨ ਵਿਖੇ ਸਾਈਕਲ `ਤੇ ਪੁੱਜੇ ਅਤੇ ਆਪਣੇ ਇਸ ਕੰਮ ਨੂੰ ਦਿਨ ਲਈ `ਹਰਿਤ ਚੰਗਾ ਕਾਰਜ` ਕਰਾਰ ਦਿੱਤਾ।     ਪ੍ਰਧਾਨ ਮੰਤਰੀ ਨਰੇਂਦਰ ਮੋਦੀ …

Read More »