Sunday, August 23, 2026

ਸਿੱਖਿਆ ਸੰਸਾਰ

ਨੈਸ਼ਨਲ ਲੈਵਲ ਕੈਂਪ `ਚ ਸਟੂਡੈਂਟਸ ਪੁਲਿਸ ਕੈਡਿਟਸ ਪ੍ਰੋਗਰਾਮ ਤੇ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਨਵ ਵਿਦਿਆ ਨਿਕੇਤਨ ਸੀਨੀ. ਸਕੈਂ ਸਕੂਲ ਵਿਖੇ ਚੱਲ ਰਹੇ `ਏਕ ਭਾਰਤ ਸਰੇਸ਼ਟ ਭਾਰਤ` ਨੈਸ਼ਨਲ ਲੈਵਲ ਕੈਂਪ ਵਿੱਚ ਪੰਜਾਬ ਤੋ ਇਲਾਵਾ ਹਿਮਾਚਲ ਪ੍ਰਦੇਸ਼, ਹਰਿਆਣਾ, ਕਰਨਾਟਕਾ ਅਤੇ ਗੋਆ ਤੋ 600 ਦੇ ਕਰੀਬ ਕੈਡਿਟ ਹਿੱਸਾ ਲੈ ਰਹੇ ਹਨ।ਇਸ ਸਮੇਂ ਸਟੂਡੈਂਟਸ ਪੁਲਿਸ ਕੈਡਿਟਸ ਪ੍ਰੋਗਰਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਸ: …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਜੇ.ਆਈ.ਪੀ.ਐਮ.ਈ.ਆਰ-2019 ਅਹਿਮ ਉਪਲਬੱਧੀ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਭਵਿਆ ਪਾਹਵਾ ਨੇ ਜੇ.ਆਈ.ਪੀ.ਐਮ.ਈ.ਆਰ – 2019 (ਜਵਾਹਰ ਲਾਲ ਇੰਸਟੀਚਿਊਟ ਆਫ਼ ਪੋਸਟ ਗ੍ਰੈਜੂਏਟ ਮੈਡੀਕਲ ਐਡੂਕੇਸ਼ਨ ਅਤੇ ਰਿਸਰਚ) ਵਿੱਚ ਆਲ ਇੰਡੀਆ ਰੈਂਕ 73 ਅਤੇ ਸ਼ਸ਼ੀਪਾਲ ਬਿਆਲਾ ਨੇ ਆਲ ਇੰਡੀਆ ਰੈਂਕ 1035 ਪ੍ਰਾਪਤ ਕੀਤਾ।ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਸ੍ਰੀ ਪੂਨਮ ਸੂਰੀ ਜੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ …

Read More »

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਕੀਤਾ ਪਾਵਰ ਪਲਾਂਟ ਦਾ ਦੌਰਾ

ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਰੱਤੋਕੇ ਵਿਖੇ ਲਗਾਏ ਗਏ ਸਮਰ ਕੈਂਪ ਦੇ ਪੰਜਵੇਂ ਦਿਨ ਸਕੂਲ ਦੇ ਲਗਪਗ 50 ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਹਾਈਡਰੋ ਪਾਵਰ ਪਲਾਂਟ ਪਿੰਡ ਸਾਹੋਕੇ ਦਾ ਦੌਰਾ ਕੀਤਾ ਗਿਆ।ਵਿਦਿਆਰਥੀਆਂ ਨੇ ਉਥੇ ਪਾਣੀ ਨਾਲ ਘੁੰਮਦੇ ਟਰਬਾਈਨ ਦੇਖੇ ਅਤੇ ਉਹਨਾ ਰਾਹੀਂ ਪੈਦਾ ਹੋ ਰਹੀ ਬਿਜਲੀ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ।ਪਾਵਰ ਪਲਾਂਟ ਦੇ …

Read More »

ਸਰਕਾਰੀ ਸਕੂਲ ਸੇਖਵਾਂ ਵਿਖੇ ਸਮਰ ਕੈਂਪ ਦੌਰਾਨ ਵਿਲੱਖਣ ਉਪਰਾਲਾ

ਪੁਲਿਸ ਸੇਵਾਵਾਂ, ਹੈਲਪਲਾਈਨ ਨੰਬਰ ਅਤੇ ਪੁਲਿਸ ਵਿਦਿਆਰਥੀ ਸਬੰਧਾਂ `ਤੇ ਹੋਈ ਚਰਚਾ ਬਟਾਲਾ, 7 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਵਿਦਿਆਰਥੀਆਂ ਨੂੰ ਵਧੀਆ ਤੇ ਸਕਾਰਾਤਮਿਕ ਸਿਖਿਆ ਦੇਣ ਦੇ ਮਕਸਦ ਨਾਲ ਪੰਜਾਬ ਭਰ ਦੇ ਬਹੁਤ ਸਾਰੇ ਸਕੂਲਾਂ ਵਿੱਚ ਸਮਰ ਕੈਂਪ ਆਯੋਜਿਤ ਕੀਤੇ ਜਾ ਰਹੇ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਅਜਿਹਾ ਹੀ ਉਪਰਾਲਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਸੰਗੀਤ, ਗਿੱਧੇ ਤੇ …

Read More »

ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ `ਚ ਵਿਸ਼ਵ  ਵਾਤਾਆਵਰਣ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨੇੜੇ ਤੇੜੇ ਦਾ ਵਾਤਾਵਰਨ ਜੇਕਰ ਸਵੱਛ ਨਾ ਹੋਵੇ ਤਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ।ਇਹੀ ਕਾਰਨ ਹੈ ਕਿ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਤਾਂ ਜੋ ਲੋਕ …

Read More »

ਪੀ.ਐਸ ਚੀਮਾਂ ਵਿਖੇ ਕਰਵਾਇਆ ਗਿਆ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ ਜਿਸ ਦਾ ਵਿਸ਼ਾ ਵਾਤਾਵਰਨ ਬਚਾਉ ਕਰਵਾਇਆ ਗਿਆ।ਜਿਸ ਵਿੱਚ ਜੋਨ ਦੇ ਲਗਭਗ 15 ਸਕੂਲਾਂ ਨੇ ਭਾਗ ਲਿਆ।ਇਸ ਕੰਪੀਟਿਸ਼ਨ ਦੇ ਸਾਰੇ ਮੁਕੰਮਲ ਇੰਤਜਾਮ ਸਕੂਲ ਵਲੋਂ ਕਰਵਾਏ ਗਏ।ਇਸ ਪੇਟਿੰਗ ਕੰਪੀਟਿਸਨ ਲਈ ਸਾਹੋਦਿਆ ਗਰੁੱਪ ਦੀਆਂਂ ਹਦਾਇਤਾਂ ਅਨੁਸਾਰ ਜਿਸ ਸਕੂਲ ਵਿਚ ਇਹ ਕੰਪੀਟਿਸ਼ਨ ਕਰਵਾਇਆ ਜਾਂਦਾ ਹੈ।ਉਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਪੰਜ ਦਿਨਾ ਓਰੀਏਂਟੇਸ਼ਨ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ `ਚ ਪੰਜ ਦਿਨਾਂ ਓਰੀਏਂਟੇਸ਼ਨ ਪ੍ਰੋਗਰਾਮ ਦਾ ਆਯਜੋਨ ਕੀਤਾ ਗਿਆ।ਸਕੂਲ ਵਿੱਚ ਇਸ ਪ੍ਰੋਗਰਾਮ ਦੇ ਪਹਿਲੇ ਗੇੜ `ਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 7 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ।ਅਰਦਾਸ ਬੇਨਤੀ ਕਰਨ ਉਪਰੰਤ ਸਕੂਲ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਸਮਰਾਲਾ, 7 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਚੱਲ ਰਹੇ ਸੱਤਵੇਂ ਸੱਤ ਰੋਜ਼ਾ ਸਮਰ ਕੈਂਪ ਦੌਰਾਨ ਅੱਜ ਸਕੂਲ ਦੇ ਬੱਚਿਆਂ ਨੇ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ ਨੰਬਰਦਾਰ, ਜੀ.ਓ.ਜੀ ਕੁਲਵਿੰਦਰ ਸਿੰਘ ਅਤੇ ਮੈਡਮ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਪੌਦੇ ਲਗਾਏ ਗਏ।ਨੰਬਰਦਾਰ ਜਗੀਰ ਸਿੰਘ ਨੇ …

Read More »