Sunday, August 23, 2026

ਸਿੱਖਿਆ ਸੰਸਾਰ

ਜੀ.ਐਨ.ਡੀ.ਯੂ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਦਾ ਆਯੋਜਨ

ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਹੋਵੇਗਾ ਸਨਮਾਨ- ਪੋ੍ਰ. ਰਾਜੇਸ਼ ਕੁਮਾਰ ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵਲੋਂ ਵੀ.ਸੀ ਪ੍ਰੋਫਸਰ (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ `ਤੇ ਯੂਨਿਟ-2 ਦੇ ਇੰਚਾਰਜ ਪ੍ਰੋ. (ਡਾ.) ਰਾਜੇਸ਼ ਕੁਮਾਰ ਦੀ ਦੇਖ-ਰੇਖ `ਚ 7 ਰੋਜ਼ਾ ਕੈਂਪ ਦਾ ਸ਼ੁਭਆਰੰਭ ਕੀਤਾ ਗਿਆ।ਇਸ ਦੌਰਾਨ ਸੈਂਕੜੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲੈ ਕੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦਾ ‘ਪ੍ਰਿਥਵੀ ਵਿਗਿਆਨ ਓਲੰਪੀਅਡ-2019’ ਦੀ ਦਾਖਲਾ ਪ੍ਰੀਖਿਆ ’ਚ ਬੇਹਤਰੀਨ ਪ੍ਰਦਰਸ਼ਨ

ਅੰਮ੍ਰਿਤਸਰ, ਜੂਨ 4 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਇੰਟਰਨੈਸ਼ਨਲ ਪ੍ਰਿਥਵੀ ਵਿਗਿਆਨ ਓਲੰਪੀਅਡ (ਆਈ.ਈ.ਐਸ.ਓ) ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ‘ਪ੍ਰਿਥਵੀ ਵਿਗਿਆਨ ਓਲੰਪੀਅਡ-2019’ ਦੇ ਦਾਖਲਾ ਪ੍ਰੀਖਿਆ ’ਚ ਬੇਹਤਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।    …

Read More »

ਸਰਕਾਰੀ ਬਹੁਤਕਨੀਕੀ ਕਾਲਜ `ਚ ਦਾਖਲੇ ਦੀ ਰਜਿਸਟ੍ਰੇਸ਼ਨ ਮੁਫਤ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਦਿਆਰਥੀਆਂ ਨੂੰ ਪ੍ਰਾਈਵੇਟ ਕੈਫੇ ਸੈਂਟਰਾਂ ਦੀ ਲੁੱਟ ਖਸੁੱਟ ਤੋਂ ਬਚਾਉਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਪੁਰਾਣੀ ਚੁੰਗੀ ਛੇਹਰਟਾ `ਚ ਦਾਖਲਾ ਰਜਿਸਟ੍ਰੇਸ਼ਨ ਮੁਫਤ ਕੀਤੀ ਜਾ ਰਹੀ ਹੈ।ਕਾਲਜ ਦੇ ਪ੍ਰਿੰਸੀਪਲ ਇੰਜੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਤੇ ਤਰਨ ਤਾਰਨ ਜਿਲਿਆਂ ਦੇ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਧਿਆਪਕਾਂ ਦੇ ਓਰੀਐਂਟੇਸ਼ਨ ਪ੍ਰੋਗਰਾਮਾਂ ਦੀ ਲੜੀ ਅਰੰਭ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ ਦੀ ਅਧਿਆਪਨ ਤਕਨੀਕ ਵਿੱਚ ਸੁਧਾਰ ਲਿਆਉਣ ਲਈ ਅਧਿਆਪਕਾਂ ਦੇ ਓਰੀਐਂਟੇਸ਼ਨ ਪ੍ਰੋਗਰਾਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਵਿਦਿਅਕ ਮਾਹਿਰਾਂ ਵਲੋਂ ਅਧਿਆਪਕਾਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਾਉਣ ਦੀ …

Read More »

ਸਰਕਾਰੀ ਹਾਈ ਸਕੂਲ ਸਿਹਾਲਾ ਦੇ ਮੁੱਖੀ ਦਾ ਸਿੱਖਿਆ ਮੰਤਰੀ ਵੱਲੋਂ ਵਿਸ਼ੇਸ਼ ਸਨਮਾਨ

ਸਕੂਲ ਦਾ ਦਸਵੀਂ ਜਮਾਤ  ਦਾ ਨਤੀਜਾ ਰਿਹਾ 100 ਫੀਸਦ ਸਮਰਾਲਾ, 4 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ `ਚ ਸਿੱਖਿਆ ਦੇ ਖੇਤਰ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲੇ ਸਰਕਾਰੀ ਹਾਈ ਸਕੂਲ ਸਿਹਾਲਾ ਦੇ ਮੁਖੀ ਰਮੇਸ਼ ਸਿੰਘ ਦਾ ਸਕੂਲ ਪ੍ਰਤੀ ਦਿੱਤੀਆਂ ਸ਼ਾਨਦਾਰ ਸੇਵਾਵਾਂ ਤੇ ਦਸਵੀਂ ਜਮਾਤ ਦਾ 100 ਨਤੀਜਾ ਫੀਸਦ ਰਹਿਣ ਸਦਕਾ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ …

Read More »

ਡਾ. ਹਰਸ਼ ਵਰਧਨ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦਾ ਚਾਰਜ ਸੰਭਾਲਿਆ

ਸਿਹਤ ਨੂੰ `ਜਨ ਅੰਦੋਲਨ` ਬਣਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਹਰਸ਼ ਵਰਧਨ ਨੇ ਅੱਜ ਇਥੇ ਨਿਰਮਾਣ ਭਵਨ ਵਿਖੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦਾ ਚਾਰਜ ਸੰਭਾਲਿਆ।ਚਾਰਜ ਸੰਭਾਲਣ ਲਈ ਉਹ ਨਿਰਮਾਣ ਭਵਨ ਵਿਖੇ ਸਾਈਕਲ `ਤੇ ਪੁੱਜੇ ਅਤੇ ਆਪਣੇ ਇਸ ਕੰਮ ਨੂੰ ਦਿਨ ਲਈ `ਹਰਿਤ ਚੰਗਾ ਕਾਰਜ` ਕਰਾਰ ਦਿੱਤਾ।     ਪ੍ਰਧਾਨ ਮੰਤਰੀ ਨਰੇਂਦਰ ਮੋਦੀ …

Read More »

ਡੀ.ਏ.ਵੀ ਕਾਲਜ ਦਾ 65ਵਾਂ ਸਥਾਪਨਾ ਦਿਨ ਮਨਾਇਆ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ 65ਵੇਂ ਸਥਾਪਨਾ ਦਿਵਸ `ਤੇ ਹਵਨ ਕਰਵਾਇਆ ਗਿਆ।ਪ੍ਰੋ. ਕੁਲਦੀਪ ਆਰਿਆ ਵਲੋਂ ਫੱਲਾਂ ਦੀ ਵਰਖਾ ਦੌਰਾਨ ਵੈਦਿਕ ਮੰਤਰਾਂ ਦਾ ਉਚਾਰਣ ਕੀਤਾ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਹਵਨ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ ਵਿਧਾਇਕ ਸੁਨੀਲ ਦੱਤੀ ਦਾ ਹਾਰਦਿਕ ਸਵਾਗਤ ਕੀਤਾ ਅਤੇ ਸਾਰੇ ਸਟਾਫ ਨੂੰ ਸਥਾਪਨਾ ਦਿਨ ਦੀ ਹਾਰਦਿਕ ਸ਼ੁਭਕਾਮਨਾਵਾਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਕਾਲਜੀਏਟ ਸਕੂਲ ਦੇ ਨਵੇਂ ਅਕਾਦਮਿਕ ਸੈਸ਼ਨ ਮੌਕੇ `ਵੈਦਿਕ ਹਵਨ`

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵਲੋਂ ਸਾਲ 2019 ਵਿਚ ਸ਼ਾਨਦਾਰ ਉਪਲੱਬਧੀਆਂ ਪ੍ਰਾਪਤ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅਤੇ ਕਾਲਜੀਏਟ ਸਕੂਲ ਦੇ ਨਵੇਂ ਅਕਾਦਮਿਕ ਸੈਸ਼ਨ ਦਾ ਸ਼ੁਭਆਰੰਭ ਵੈਦਿਕ ਹਵਨ ਨਾਲ ਕੀਤਾ ਗਿਆ।ਮੁੱਖ ਜਜ਼ਮਾਨ ਦੀ ਭੂਮਿਕਾ ਲੋਕਲ ਮੈਨੇਜਿੰਗ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ ਨੇ ਨਿਭਾਈ।ਸੁਦਰਸ਼ਨ ਕਪੂਰ ਨੇ ਕਾਲਜ ਦੀ ਤਰੱਕੀ ਲਈ ਅਰਦਾਸ ਕਰਦੇ …

Read More »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲੈਂਦਿਆਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕਵਿਤਾਵਾਂ ਪੇਸ਼ …

Read More »

ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਵਲੋਂ ਸਵੱਛ ਭਾਰਤ ਤਹਿਤ ਸੈਮੀਨਾਰ

ਜੰਡਿਆਲਾ ਗੁਰੂ, 3 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਵਲੋ ਕਾਰਜ ਸਾਧਕ ਅਫਸਰ ਸਾਗਰ ਮਹਿਤਾ ਦੀ ਅਗਵਾਈ ਹੇਠ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਪਾਣੀ ਬਚਾੳਣ ਦੇ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਅਤੇ ਪਾਣੀ ਬਚਾੳ ਨਾਲ ਸੰਬੰਧਿਤ ਚਿੱਤਰ ਬਣਾਏ …

Read More »