ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਅਕ ਮਾਮਲਿਆ ਦੇ ਡੀਨ ਪੋ੍: ਡਾ. ਐਸ.ਐਸ ਬਹਿਲ ਨੇ ਕਿਹਾ ਹੈ ਕਿ ਵਾਤਾਵਰਣ ਵਿਚ ਜਿੰਨੀ ਤੇਜ਼ੀ ਨਾਲ ਤਬਦੀਲੀ ਹੋ ਰਹੀ ਹੈ, ਉਸ ਦੇ ਅਨੁਸਾਰ ਸਾਨੂੰ ਪ੍ਰਬੰਧ ਕਰਨੇ ਪੈਣਗੇ ਤਾਂ ਹੀ ਆਉਣ ਵਾਲੇ ਸਮੇਂ ਵਿਚ ਇਸ ਦੇ ਬੁਰੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ।ਉਹ ਸਾਇੰਸ ਅਤੇ ਵਾਤਾਵਰਣ …
Read More »ਸਿੱਖਿਆ ਸੰਸਾਰ
ਐਂਟੀ ਡਰੱਗ ਤੇ ਸਵੱਛ ਭਾਰਤ ਮੁਹਿੰਮ ਅਧੀਨ ਖੇਡਿਆ ਨੁੱਕੜ ਨਾਟਕ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਅੋਰਤਾਂ) ਵਿਖੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਐਂਟੀ ਡਰੱਗ ਅਤੇ ਸਵੱਛ ਭਾਰਤ ਮੁਹਿੰਮ ਤਹਿਤ `ਤਨ ਮਨ ਚੁਫੇਰਾ ਸਵਾਰਿਆ, ਜਵਾਂ ਪੰਜਾਬ ਰੁਸ਼ਨਾਇਆ` ਵਿਸ਼ੇ `ਤੇ ਨੁੱਕੜ ਨਾਟਕ ਖੇਡਿਆ ਗਿਆ।ਜਿਸ ਰਾਹੀਂ ਨਸ਼ੇ ਦੀ ਵੱਧਦੀ ਸਮੱਸਿਆ, ੳੇੁਸ ਦੇ ਹੱਲ ਅਤੇ ਸਵੱਛਤਾ ਵਿਸ਼ੇ ਨੂੰ ਬਾਖੂਬੀ ਪੇਸ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਸ੍ਰੀਮਤੀ …
Read More »ਸਾਲਾਨਾ ਇਮਤਿਹਾਨ `ਚ ਅੱਵਲ ਆਏ ਵਿਦਿਆਰਥੀਆਂ ਨੂੰ ਵੰਡੀਆਂ ਡਿਕਸ਼ਨਰੀਆਂ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਇਮਤਿਹਾਨ ਵਿੱਚ ਪਹਿਲਾ ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਕਸ਼ਨਰੀਆਂ ਵੰਡੀਆਂ ਗਈਆਂ।ਤਸਵੀਰ ਵਿੱਚ ਵਿਦਿਆਰਥੀਆਂ ਦੇ ਨਾਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਅਧਿਆਪਕ।
Read More »ਨੌਜਵਾਨਾਂ `ਚ ਵਿਦੇਸ਼ ਜਾ ਕੇ ਪੜ੍ਹਨ ਦੇ ਵੱਧ ਰਹੇ ਰੁਝਾਨ ਨੂੰ ਰੋਕਣਾ ਜਰੂਰੀ – ਪ੍ਰੋ: ਚਾਹਲ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਹਾਰਾਣਾ ਪ੍ਰਤਾਪ ਯੂਨੀਵਰਸਿਟੀ ਆਫ ਐਗਰੀਕਲਚਰ ਐਂਡ ਟੈਕਨਾਲੋਜੀ ਦੇ ਸਾਬਕਾ ਉਪ-ਕੁਲਪਤੀ ਪ੍ਰੋ: ਐਸ.ਐਸ. ਚਾਹਲ ਨੇ ਕਿਹਾ ਹੈ ਕਿ ਨੌਜਨਵਾਨਾਂ ਦੇ ਵਿਦੇਸ਼ਾ ਵਿਚ ਪੜ੍ਹਨ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਦੇ ਲਈ ਜਰੂਰੀ ਹੈ ਕਿ ਵਿਦਿਆਰਥੀਆਂ ਨੂੰ ਦੇਸ਼ ਵਿਚ ਉਹ ਉਚੇਰੀ ਸਿੱਖਿਆਂ ਮੁਹੱਈਆਂ ਕਰਵਾਈ ਜਾਵੇ ਜੋ ਕਿ ਉਹਨਾਂ ਦਾ ਭਵਿੱਖ ਸਵਾਰਨ ਵਾਲੀ …
Read More »ਪੱਲਿਓਂ ਖਰਚੇ ਕਰ ਕੇ ਕਿਤਾਬਾਂ ਦੀ ਢੋਆ-ਢੁਆਈ ਕਰ ਰਹੇ ਅਧਿਆਪਕ ਪ੍ਰੇਸ਼ਾਨ- ਕੀਤੀ ਨਾਅਰੇਬਾਜ਼ੀ
ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਦਿਅਕ ਸ਼ੈਸ਼ਨ ਦੇ ਪਹਿਲੇ ਦਿਨ ਹੀ ਸਿੱਖਿਆ ਵਿਭਾਗ ਨੇ ਮਾਨਸਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਜਲੂਸ ਕੱਢ ਕੇ ਰੱਖ ਦਿੱਤਾ।ਵਿਦਿਆਰਥੀਆਂ ਲਈ ਨਾ ਵਰਦੀਆਂ ਆਈਆਂ, ਨਾ ਪੂਰੀਆ ਕਿਤਾਬਾਂ ਨਾ ਜਮਾਤਾਂ ਦੇ ਰਜਿਸਟਰ, ਨਾ ਚਾਕ, ਤੱਪੜ, ਨਾ ਹੀ ਹੋਰ ਲੋੜੀਦੀ ਸਟੇਸ਼ਨਰੀ, ਬਲਾਕ ਦਫਤਰਾਂ ਨੇ ਕਿਤਾਬਾਂ ਸਕੂਲਾਂ ਤੱਕ ਪਹੁੰਚਾਉਣ ਤੋਂ ਕੀਤੇ ਹੱਥ ਖੜ੍ਹੇ ਕਰਨ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ਨਤੀਜਿਆਂ `ਚ ਰਿਹਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆ ’ਚ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ।’ਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਨਤੀਜ਼ਿਆਂ ’ਚ ਕਾਲਜ ਦੀ ਵਿਦਿਆਰਥਣ ਆਂਚਲ ਵਧਵਾ ਨੇ 355 ਅੰਕਾਂ …
Read More »ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਸੰਗਰੂਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਪ੍ਰਬੰਧਕੀ ਕਮੇਟੀ ਮੈਂਬਰ, ਮਾਪੇ ਅਤੇ ਬਬੱਚੇ ਸ਼ਾਮਲ ਹੋਏ।ਬੱਚਿਆਂ ਵਲੋਂ ਕੋਰਿਓਗ੍ਰਾਫੀ, ਗਿੱਧਾ, ਲੋਕ ਗੀਤ, ਭੰਗੜਾ ਅਤੇ ਹੋਰ ਕਈ ਤਰਾਂ ਦੀਆਂ ਵੰਨਗੀਆਂ ਦੀ ਪੇਸ਼ਕਾਰੀ ਕੀਤੀਆਂ ਗਈਆਂ।ਸਮਾਗਮ `ਚ ਸੁਰਿੰਦਰ ਕੁਮਾਰ ਪੰਜਾਬ ਗ੍ਰਾਮੀਣ ਬੈੰਕ ਭਲਵਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਸਕੂਲ …
Read More »ਡਾ. ਹਰਦੀਪ ਸਿੰਘ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪੋ੍ਰ: ਡਾ. ਹਰਦੀਪ ਸਿੰਘ ਨੇ ਬਤੌਰ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹਨਾਂ ਦੇ ਅਹੁੱਦਾ ਸਭਾਲਣ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਪ੍ਰੋ. ਕਰਨਜੀਤ ਸਿੰਘ ਕਾਹਲੋਂ, ਸਾਬਕਾ ਡੀਨ, ਅਕਾਦਮਿਕ ਮਾਮਲੇ, ਪ੍ਰੋ: ਕਮਲਜੀਤ ਸਿੰਘ ਨੇ ਉਹਨਾਂ ਦੀ ਨਿਯੁੱਕਤੀ ਦਾ ਸਵਾਗਤ ਕੀਤਾ ਅਤੇ …
Read More »ਪ੍ਰੋ. ਬਹਿਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਬਣੇ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਂਕਟ ਵਿਭਾਗ ਦੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ।ਉਹਨਾਂ ਨੇ ਇਹ ਅਹੁੱਦਾ ਪੋ: ਕਮਲਜੀਤ ਸਿੰਘ ਦੀ ਥਾਂ ਤੇ ਸੰਭਾਲਿਆ ਹੈ।ਉਹ ਇਸ ਤੋ ਪਹਿਲਾ ਡੀਨ ਵਿਦਿਆਰਥੀ ਭਲਾਈ ਸਨ।
Read More »ਖਾਲਸਾ ਕਾਲਜ ਵਿਖੇ ‘ਐਕਸਪਲੋਰ ਕਾਮ ਫੈਸਟ-2019’ ਕਰਵਾਇਆ ਗਿਆ
ਵਿਦਿਆਰਥੀ ਵਿਦੇਸ਼ਾਂ ਨੂੰ ਰੁਖ ਕਰਨਗੇ ਤਾਂ ਭਾਰਤ ਦਾ ਵਿਕਾਸ ਕੌਣ ਕਰੇਗਾ – ਕੁੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ ਕਾਮਰਸ ਐਂਡ ਬਿਜਨੈਸ ਵਿਭਾਗ ਵੱਲੋਂ ‘ਐਕਸਪਲੋਰ ਕਾਮ ਫੈਸਟ-2019’ ਸੈਮੀਨਾਰ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਦਾ ਉਦਘਾਟਨ ਉਚੇਚੇ ਤੌਰ ’ਤੇ ਇੰਸਪੈਕਟਰ …
Read More »
Punjab Post Daily Online Newspaper & Print Media