Monday, August 24, 2026

ਸਿੱਖਿਆ ਸੰਸਾਰ

ਯੋਗਾ ਕੈਂਪ ਨਾਲ ਕੀਤੀ ਗਈ ਸਰਕਾਰੀ ਸਕੂਲ਼ `ਚ ਸਮਰ ਕੈਂਪ ਦੀ ਸ਼ੁੁਰੂਆਤ

ਮਲੋਟ, 1 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ 6 ਜੂਨ ਤੱਕ ਚੱਲਣ ਵਾਲੇ ਸਮਰ ਕੈਂਪ ਦੀ ਸ਼ੁਰੂਆਤ ਯੋਗਾ ਕੈਂਪ ਨਾਲ ਕੀਤੀ ਗਈ।ਇਸ ਕੈਂਪ ਵਿੱਚ ਲਗਭਗ 100 ਵਿਦਿਆਰਥਣਾਂ ਭਾਗ ਲੈ ਰਹੀਆਂ ਹਨ।ਪਹਿਲੇ ਦਿਨ ਜੀਵਨ ਜਾਂਚ ਅਤੇ ਯੋਗ ਆਸਣ ਦਾ ਕੈਂਪ ਲਗਾਇਆ ਗਿਆ। ਜਿਸ ਵਿੱਚ ਆਰਟ ਆਫ ਲੀਵਿਗ ਮਲੋਟ ਟੀਮ ਦੇ ਦੀਪਕ …

Read More »

ਮਾਲ ਰੋਡ ਸਕੂਲ ਦੀਆਂ ਲੋੜਵੰਦ ਤੇ ਹੁਸ਼ਿਆਰ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਲੋਕ ਭਲਾਈ ਸੰਸਥਾ ਵਲੋਂ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਦੀ ਲੈਕਚਰਾਰ ਮਿਸ ਆਦਰਸ਼ ਸ਼ਰਮਾ ਦੀ ਕੋਸ਼ਿਸ਼ਾਂ ਸਦਕਾ ਇਸ ਸਮਾਗਮ ਵਿੱਚ 50 ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ ਗਈਆਂ।ਜਿੰਨਾਂ ਵਿਚੋਂ ਅੇਨ.ਐਮ.ਐਮ.ਐਸ ਅਤੇ ਪੀ.ਐਸ.ਟੀ.ਐਸ.ਈ ਦਾ ਵਜੀਫਾ ਪ੍ਰਾਪਤ ਕਰਨ …

Read More »

Education Minister Soni honours the Board Toppers at SGHPS

Amritsar, June 1 (Punjab Post Bureau) – SGHPS celebrated its Prize distribution function to felicitate the meritorious students of board examination 2018-19 of class XII with great fervor and vivacity. Sh. O.P. Soni Education Minister Punjab graced the occasion as the Chief guest. Nirmal Singh President CKDCS presided over the function. Bhag Singh Ankhi Chairman Schools and Principal Dr. Dharam …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਮਾਰਟ ਸਕੂਲ ਕਿਆਮਪੁਰ `ਚ ਸ਼ਬਦ ਗਾਇਣ ਮੁਕਾਬਲੇ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਜਿਲੇ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਆਮਪੁਰ ਵਿਖੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 6ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।      ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਵਦੀਪ ਕੌਰ ਗਿੱਲ …

Read More »

Vedic Chetna aur Charitra Nirman Shivir organised by DAV Public School

Amritsar, June 1 (Punjab Post Bureau) – Under the guidance of Arya Ratna Dr. Punam Suri Ji, Padma Shree Awardee, and President Arya Pradeshik Pratinidhi Sabha, and President DAV CMC New Delhi, and under the leadership of Arya Pradeshik Pratinidhi Upsabha, Punjab and Arya Yuva Samaj, Punjab a State Level Vedic Chetna Shivir and Charitra Nirman Shivir  is being organised …

Read More »

ਸੇਂਟ ਸ਼ੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਕਰਵਾਏ ਗੀਤ ਤੇ ਡਾਂਸ ਮੁਕਾਬਲੇ

ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ  ਸੇਂਟ ਸ਼ੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਬੱਚਿਆਂ ਦਾ ਗੀਤ ਅਤੇ ਡਾਂਸ ਮੁਕਾਬਲਾ ਕਰਵਾਇਆ ਗਿਆ।ਬੱਚਿਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਿਆ ਗਿਆ।ਪਹਿਲੇ ਗਰੁੱਪ ਵਿੱਚ ਤੀਸਰੀ ਤੋਂ ਪੰਜਵੀ, ਦੂਜੇ `ਚ ਛੇਵੀਂ ਤੋਂ ਅੱਠਵੀਂ ਅਤੇ ਤੀਜੇ ਗਰੁੱਪ ਵਿੱਚ ਨੌਵੀਂ ਤੋਂ ਬਾਰ੍ਹਵੀਂ ਦੇ ਬੱਚਿਆਂ ਨੂੰ ਰੱਖਿਆ ਗਿਆ।ਗੀਤ ਮੁਕਾਬਲੇ ਵਿੱਚ ਤੀਸਰੀ ਤੋਂ ਪੰਜਵੀ ਜਮਾਤ …

Read More »

ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਜਲੰਧਰ `ਚ ਸੂਬਾ ਪੱਧਰੀ ਕਨਵੈਨਸ਼ਨ 3 ਜੂਨ ਨੂੰ – ਲਾਹੌਰੀਆ

ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਿਖਿਆ ਸਕੱਤਰ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸੰਘਰਸ਼ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਦੇ ਵਿਰੋਧ `ਚ ਪੈਦਾ ਹੋਏ ਹਾਲਾਤਾਂ `ਤੇ ਅਗਲੇਰੀ ਰਣਨੀਤੀ ਉਲੀਕਣ ਲਈ 3 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਹੋਵੇਗੀ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ …

Read More »

ਸਕੂਲ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਦੇਸ਼ ਭਰ ਤੋਂ ਪੰਜਾਬ ਦੂਜੀ ਥਾਂ ’ਤੇ – ਸਿਖਿਆ ਮੰਤਰੀ

80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਸਾਲ 2018-19 ਦੀਆਂ ਪ੍ਰੀਖਿਆਵਾਂ `ਚ ਦਸਵੀਂ ਅਤੇ ਬਾਰਵੀਂ ਤੇ ਨਤੀਜਿਆਂ ਵਿਚੋਂ 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਅਤੇ ਵਾਧੂ ਕਲਾਸਾਂ ਲਗਾ ਕੇ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਡੀ.ਏ.ਵੀ …

Read More »

ਡੀ.ਏ.ਵੀ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਇੱਕ ਜੂਨ ਦਾ ਪਵਿੱਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਕਿਉਂਕਿ 1886 ਈ. ਵਿੱਚ ਇਸ ਦਿਨ ਪਹਿਲੇ ਡੀ.ਏ.ਵੀ ਦੀ ਸਥਾਪਨਾ ਕੀਤੀ ਗਈ। ਪਹਿਲੇ ਡੀ.ਏ.ਵੀ ਸਕੂਲ ਦੀ ਸਥਾਪਨਾ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਇਆਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਕੀਤੀ ਗਈ।ਉਦੋਂ ਤੋਂ ਹੀ ਡੀ.ਏ.ਵੀ …

Read More »

Foundation Day of DAV Celebrated

Amritsar, May 31 (Punjab Post Bureau) – DAV Public School Lawrence Road celebrated the auspicious day of June 1, the day when the first DAV School was founded in 1886 with great zeal. The first DAV School was established as a tribute to the founder of Arya Samaj, Maharishi Dayanand Saraswati. Since then DAV Institutions have flourished all over the …

Read More »