Monday, July 27, 2026

ਸਿੱਖਿਆ ਸੰਸਾਰ

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ -ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ-1 ਵਿਖੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਦੀ ਦੇਖ ਰੇਖ ਹੇਠ ਸਕੂਲ ਦੇ ਹੈਡ ਬੁਆਏ, ਹੈਡ ਗਰਲ ਅਤੇ ਸਟੂਡੈਂਟ ਕੌਂਸਲ ਦੇ ਮੈਂਬਰਾਂ ਦੀ ਚੋਣ ਕੀਤੀ ਗਈ।ਚੁਣੇ ਗਏ ਹੈਡ ਬੁਆਏ ਆਕਰਸ਼ਕ ਰਾਜਪੂਤ ਅਤੇ ਹੈਡ ਗਰਲ ਪਰਨੀਤ ਕੌਰ ਨੂੰ ਭਾਈ ਗੁਰਇਕਬਾਲ ਸਿੰਘ ਨੇ ਬੈਚ ਲਗਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਦਾ ਮਹੱਤਤਾ ਦੱਸੀ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਰਾਜਪੱਧਰੀ ਸਵੀਪ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਪ੍ਰੋਗਰਾਮ ਵਿੱਚ ਸੂਬਾ ਸਵੀਪ ਟੀਮ ਦੇ ਮੈਂਬਰ ਪੰਕਜ ਕੁਮਾਰ ਸ਼ਰਮਾ ਮੁੱਖ ਬੁਲਰੇ ਵਜੋਂ ਸ਼ਾਮਲ ਹੋਏ।ਉਨ੍ਹਾਂ ਤੋਂ ਇਲਾਵਾ ਸੂਬਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਕੇਂਦਰੀ …

Read More »

ਜੌਹਲ ਨੰਗਲ ਸਰਕਾਰੀ ਸਕੂਲ ਵਿਖੇ ਮਾਸ ਕਾਊਸਲਿੰਗ ਪ੍ਰੋਗਰਾਮ ਕਰਵਾਇਆ

ਬਟਾਲਾ, 16 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਹਾਈ ਸਕੂਲ ਜੌਹਲ ਨੰਗਲ ਵਿਖੇ ਵਿਦਿਆਰਥੀਆਂ ਵਿਚ ਚੇਤਨਾ ਪੈਦਾ ਕਰਨ ਵਾਸਤੇ ਮਾਸਕਾਊਸਲਿੰਗ ਪ੍ਰੋਗਰਾਮ ਆਯੋਜਤ ਕੀਤਾ ਗਿਆ।ਗਾਈਡੈਂਸ ਤੇ ਕਾਉਸਲਿੰਗ ਇੰਚਾਰਜ ਪਰਮਿੰਦਰ ਸਿੰਘ ਸੈਣੀ ਤੇ ਸਮੁੱਚੀ ਟੀਮ ਨੇ ਵਿਦਿਆਰਥੀਆਂ ਨੂੰ ਦਸਵੀਂ ਤੇ ਬਾਰਵੀਂ ਤੋ ਬਾਅਦ ਵੱਖ-ਵੱਖ ਕਿੱਤਿਆਂ ਬਾਰੇ ਦੱਸਿਆ।ਜਿਲਾ ਸਿਖਿਆ ਦਫਤਰ ਤੋਂ ਆਏ ਡਾ. ਵਰੂਣ ਜੋਸ਼ੀ ਅਤੇ ਗੌਰਵ ਕੁਮਾਰ ਨੇ ਵਿਦਿਆਰਥੀਆਂ ਨੂੰ …

Read More »

ਬਾਰਵੀਂ ਕਲਾਸ ਦੀ ਪ੍ਰਿਅੰਕਾ ਬਹਿਲ ਦਾ ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ `ਚ ਪਹਿਲਾ ਸਥਾਨ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ  ਸਕੂਲ ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪ੍ਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਬਾਰ੍ਹਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਬੇਹਤਰੀਨ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਫਸਰ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੇ 5 ਵਿਦਿਆਰਥੀਆਂ ਨੇ ਹਾਸਲ ਕੀਤੀ ਕੌਮੀ ਸਕਾਲਰਸ਼ਿਪ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚ 8ਵੀਂ ਕਲਾਸ ਦੇ 5 ਵਿਦਿਆਰਥੀਆਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ (ਚੰਡੀਗੜ੍ਹ) ਦੁਆਰਾ ਆਯੋਜਿਤ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਚੋਣ ਪ੍ਰੀਖਿਆ ’ਚ ਭਾਗ ਲੈਂਦਿਆਂ ਵਜ਼ੀਫ਼ਾ ਹਾਸਲ ਕੀਤਾ ਹੈ।     ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਨੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ 10ਵੀਂ ਅਤੇ 12ਵੀਂ ਦੇ ਐਲਾਨੇ ਨਤੀਜ਼ਿਆਂ ’ਚ ਮੱਲਾਂ ਮਾਰਦਿਆਂ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। 10ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਜੋਸ਼ੀ ਨੇ …

Read More »

ਰਾਜ ਪੱਧਰੀ ਮੈਰਿਟ ਸੂਚੀ `ਚ ਨਾਮ ਦਰਜ਼ ਕਰਵਾਉਣ ਵਾਲੇ ਵਿਦਿਆਰਥੀ ਸਨਮਾਨਿਤ

ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਣਥੱਕ ਮਿਹਨਤ, ਸਿੱਖਿਆ ਵਿਭਾਗ …

Read More »

ਮੈਟ੍ਰਿਕ `ਚੋਂ ਵਧੀਆ ਅੰਕ ਲੈਣ ਵਾਲੇ ਸਰਕਾਰੀ ਹਾਈ ਸਕੂਲ ਕਕਰਾਲਾ ਕਲਾਂ ਦੇ ਬੱਚਿਆਂ ਦਾ ਸਨਮਾਨ

ਸਮਰਾਲਾ, 14 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਹਾਈ ਸਕੂਲ ਕਕਰਾਲਾ ਕਲਾਂ ਵਿਖੇ ਦਸਵੀਂ ਜਮਾਤ `ਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ ਸਮਾਗਮ ਕਰਵਾਇਆ ਗਿਆ।ਸਕੂਲ ਮੁੱਖ ਅਧਿਆਪਕਾ ਤੇਜਿੰਦਰਪਾਲ ਕੌਰ ਨੇ ਦੱਸਿਆ ਹੈ ਕਿ ਦੱਸਵੀ ਕਲਾਸ ਦੇ ਬੋਰਡ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ `ਤੇ ਆਉਣ ਵਾਲੇ ਵਿਦਿਆਰਥੀਆਂ ਗੁਰਜੋਤ ਕੌਰ ਨੇ 88.46 ਪ੍ਰਤੀਸ਼ਤ ਅੰਕ, ਗੰਗਾ ਸਿੰਘ ਅਤੇ ਹੈਵਨਪ੍ਰੀਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ-ਦਿਵਸ’ ਮਨਾਇਆ ਗਿਆ।ਸਕੂਲ ਦੇ ਬੱਚਿਆਂ ਦੀ ਟੀਮ ਵੱਲੋਂ ‘ਸ਼ਬਦ ਗਾਇਨ’ ਨਾਲ ਉਪਰੰਤ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਨੇ ਸਭਿਆਚਾਰ ਦੀਆਂ ਵੱੱਖ-ਵੱਖ ਵੰਨਗੀਆਂ ਗੀਤ, ਨਾਚ, ਨਾਟਕ, ਸਮੂਹ-ਨਾਚ ਰਾਹੀਂ ਮਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਮਨੋਰੰਜਕ ਖੇਡਾਂ ਵੀ …

Read More »