Thursday, September 19, 2024

ਸਿੱਖਿਆ ਸੰਸਾਰ

ਸਮਾਜਿਕ ਕੰਮ ਲਈ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ਯੋਗਦਾਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੈਡ ਕਰਾਸ ਡੀ.ਏ.ਵੀ ਪਬਲਿਕ ਸਕੂਲ ਦੇ ਵਿਸ਼ੇਸ਼ ਬੱਚਿਆਂ ਦੀ ਸਹਾਇਤਾ ਲਈ ਅੱਗੇ ਆਏ।ਸਕੂਲਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ `ਚ ਅਤੇ ਸਕੂਲ ਦੇ ਫਕੈਲਿਟੀ ਮੈਂਬਰ ਰਾਜਿੰਦਰ ਕੁਮਾਰ ਅਰੋੜਾ ਅਤੇ ਵਿਦਿਆਰਥੀ ਠਾਕੁਰ, ਅਕਸ਼ਿਤ, ਅਰਸ਼, ਪੂਰਵੀ, ਵਿਥੀਕਾ ਅਤੇ ਮਹਿਕ ਨੇ ਇਸ ਨੇਕ ਕੰਮ ਵਿੱਚ …

Read More »

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਯੁਵਕ ਮੇਲਾ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) -ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕਲੰਡਰ ਮਈ 2018 ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ।ਇਹ ਪ੍ਰੋਗਰਾਮ ਡੀ.ਜੀ.ਸਿੰਘ ਜ਼ਿਲ੍ਹਾ ਗਾਈਡੈਂਸ ਕੌਸਲਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਰਵਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਪਠਾਨਕੋਟ ਮੁੱਖ ਮਹਿਮਾਨ ਵੱਲੋਂ ਹਾਜ਼ਰ ਹੋਏ।ਇੰਨ੍ਹਾਂ ਮੁਕਾਬਲਿਆਂ …

Read More »

ਬਾਹਰਵੀਂ `ਚ 80 ਫੀਸਦ ਤੋਂ ਵੱਧ ਅੰਕ ਲੈਣ ਵਾਲੇ ਸਰਕਾਰੀ ਸਕੂਲਾਂ ਦੇ 70 ਵਿਦਿਆਰਥੀ ਸਨਮਾਨਿਤ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਬਾਹਰਵੀਂ ਕਲਾਸ ਦੇ 80 ਫੀਸਦ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 70 ਵਿਦਿਆਰਥੀਆਂ ਨੂੰ ਵਿਸ਼ੇਸ ਰੂਪ `ਚ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਨਮਾਨ ਸਮਾਰੋਹ ਦੋਰਾਨ ਕੀਤਾ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ …

Read More »

ਜਸਟਿਸ ਜਗਦੀਸ਼ ਸਿੰਘ ਖੇਹਰ ਤੇ ਜਨਰਲ ਬਿਕਰਮ ਸਿੰਘ ਆਨਰੇਰੀ ਡਿਗਰੀਆਂ ਨਾਲ ਸਨਮਾਨਿਤ

ਜਾਵਾਡੇਕਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀਆਂ-ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਆਧੁਨਿਕ ਸਿਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ ਤਾਂ ਜੋ ਉਹ ਦੇਸ਼, ਸਮਾਜ ਅਤੇ ਰਾਸ਼ਟਰ ਦੇ ਵਿਕਾਸ ਲਈ ਆਪਣਾ ਅਹਿਮ ਯੋਗਦਾਨ ਦੇ ਸਕਣ। ਉਹ …

Read More »

9500 ਤੋਂ ਵੱਧ ਚਲਾਣ ਕੱਟ ਕੇ ਸਵਾ 5 ਲੱਖ ਰੁਪਏ ਦਾ ਜ਼ੁਰਮਾਨਾ ਵਸੂਲਿਆ- ਡਾ. ਸੁਰਿੰਦਰ ਸਿੰਗਲਾ

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਲਿਆ ਤੰਬਾਕੂ ਦੇ ਖਾਤਮੇ ਦਾ ਪ੍ਰਣ ਧੂਰੀ, 31 ਮਈ (ਪੰਜਾਬ ਪੋਸਟ- ਪਰਵੀਨ ਗਰਗ) – ਤੰਬਾਕੂ ਕਾਰਨ ਕੈਂਸਰ ਦੇ ਨਾਲ-ਨਾਲ ਦਿਲ ਦੀਆਂ ਬਿਮਾਰੀਆਂ, ਸਾਹ ਦੀ ਬਿਮਾਰੀਆਂ, ਨਿਮੋਨੀਆ, ਨਿਪੁੰਨਸਕਤਾ, ਦਿਲ ਦੇ ਰੋਗ, ਵਾਰ-ਵਾਰ ਗਰਭਪਾਤ, ਮਰੇ ਬੱਚੇ ਦਾ ਜਨਮ, ਦਿਮਾਗੀ ਬਿਮਾਰੀਆਂ ਆਦਿ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।ਇਸ ਲਈ ਇਹ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਬੈਸਟ ਐਨ.ਸੀ.ਸੀ ਕੈਡਿਟ ਐਵਾਰਡ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੱਸਵੀਂ ਦੇ ਵਿਦਿਆਰਥੀ ਭਵਿਆਂਸ਼ ਸ਼ਰਮਾ ਨੂੰ ਉਸ ਦੀ ਸ਼ਾਨਦਾਰ ਕਾਰਗੁਜਾਰੀ ਲਈ ਐਨ.ਸੀ.ਸੀ ਏਅਰ ਵਿੰਗ ਜੇ.ਡੀ ਵੱਲੋਂ ਬੈਸਟ ਕੈਡਿਟ ਐਵਾਰਡ ਮਿਲਿਆ ਹੈ। ਵਿੰਗ ਕਮਾਂਡਰ ਲਲਿਤ ਭਾਰਦਵਾਜ, ਦੂਸਰੇ ਕਮਾਡਿੰਗ ਅਫ਼ਸਰ ਪੀ.ਬੀ ਏਅਰ ਸਕਵੈਡਰਨ ਨੇ ਉਸ ਨੂੰ 4500/- ਰੁਪਏ ਦਾ ਨਕਦ ਐਵਾਰਡ ਦਿੱਤਾ।ਚੇਅਰਪਰਸਨ ਪੰਜਾਬ ਸਟੇਟ ਕਮਿਸ਼ਨ ਫਾਰ ਵੂਮੈਨ …

Read More »

ਸੇਵਾਮੁਕਤ ਅਧਿਆਪਕ ਸੀਤਾ ਸਿੰਘ ਵਲੋਂ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਸੇਵਾਮੁਕਤ ਅਧਿਆਪਕ ਸੀਤਾ ਸਿੰਘ ਮਾਨਸਾ ਦੇ ਸਮਾਜ ਸੇਵੀ ਪਰਿਵਾਰ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਕੂਲ ਵਿੱਚ ਵਰਦੀਆਂ ਵੰਡੀਆਂ ਗਈਆਂ।ਇਸ ਸਮੇਂ ਪੇਟਿੰਗ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪੀ.ਟੀ.ਆਈ ਕਮੇਟੀ ਦੇ ਪ੍ਰਧਾਨ ਅਜੈਬ ਸਿਂਘ ਹੋਡਲਾ, ਚੇਅਰਮੈਨ ਵਿੰਦਰ ਕੌਰ, ਕਮੇਟੀ ਮੈਂਬਰ …

Read More »

Kendriya Vidyalaya no.1 Amritsar secured grand success in CBSE result of class X and XII

Amritsar, May 31 (Punjab Post Bureau) – Kendriya Vidyalaya no.1 Amritsar has secured grand success in CBSE result for class X and Class XII for the year 2018. Kendriya Vidyalaya No.-1, has shown remarkable results of 96.93% in Class X 163 students were appeared and 158 passed.              According to Officiating and I/C Principal for the session 2017-18 Anchal Saxena …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਾਲਾਨਾ ਕਨਵੋਕੇਸ਼ਨ ਅੱਜ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ  ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਾਲਾਨਾ ਕਨਵੋਕੇਸ਼ਨ ਅੱਜ 31 ਮਈ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਵੇਰੇ 10.45 ਵਜੇ ਕਰਵਾਈ ਜਾ ਰਹੀ ਹੈ।ਦਸਮੇਸ਼ ਆਡੀਟੋਰੀਅਮ ਵਿਖੇ ਕਨਵੋਕੇਸ਼ਨ ਦੀ ਰਿਹਰਸਲ ਕਰਵਾਈ ਗਈ ਜਿਸ ਵਿਚ ਡਿਗਰੀ ਅਤੇ ਮੈਡਲ ਲੈਣ ਵਾਲਿਆ ਨੇ ਭਾਗ ਲਿਆ।ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਜਿਸਟਰਾਰ ਪ੍ਰੋ. …

Read More »

ਮਨਰੇਗਾ ਵਲੋਂ ਦੇਵੀਦਾਸਪੁਰਾ ਦੇ ਸਰਕਾਰੀ ਸਕੂਲ `ਚ ਬਣਾਇਆ ਗਿਆ ਮੈਥ ਪਾਰਕ

ਜੰਡਿਆਲਾ ਗੁਰੂ, 31 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਮੁਕਾਬਲੇ ਦੇ ਇਸ ਯੁੱਗ ਵਿੱਚ ਜਿੱਥੇ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੂੰ ਤਰ੍ਹ-ਤਰ੍ਹ ਦੀ ਤਕਨੀਕ ਨਾਲ ਸਿੱਖਿਆ ਮੁਹੱਇਆ ਕਰਵਾਈ ਜਾ ਰਹੀ ਹੈ, ਉਥੇ ਹੀ ਪਿੰਡਾਂ ਅਤੇ ਸ਼ਹਿਰਾਂ ਦੇ ਸਰਕਾਰੀ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਸਿੱਖਿਆ ਨੂੰ ਦਿਲਚਸਪ ਬਨਾਓੁਣ ਲਈ ਲਗਾਤਾਰ ਕੰਮ ਹੋ ਰਿਹਾ ਹੈ।ਪੜੋ ਪੰਜਾਬ ਅਤੇ ਸਰਬ ਸਿੱਖਿਆ …

Read More »