Wednesday, March 4, 2026

ਸਿੱਖਿਆ ਸੰਸਾਰ

550ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਪਹਿਲੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਐਜੂਕੇਸ਼ਨ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਪਹਿਲੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਾਬਕਾ ਅਤੇ ਪ੍ਰਫੈਸਰ ਤੇ ਮੁੱਖੀ ਗੁਰੂ ਨਾਨਕ ਸਿੱਖ ਸਟਡੀਜ ਡਾ. ਬਲਵੰਤ ਸਿੰਘ ਢਿੱਲੋ ਵੱਲੋ ਸ੍ਰੀ ਗੁਰੂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)  – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ  ਯੂਨੀਵਰਸਿਟੀ ਦੀ ਵੈਬਸਾਈਟ  `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿੱਚ ਬੀ.ਕਾਮ ਸਮੈਸਟਰ-5, ਬੀ.ਕਾਮ ਪ੍ਰੋਫੈਸ਼ਨਲ, ਸਮੈਸਟਰ-3, ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ, ਸਮੈਸਟਰ-5, …

Read More »

ਯੂਨੀਵਰਸਿਟੀ ਵਿਖੇ ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ ਬਾਰੇ ਕੌਮੀ ਸੈਮੀਨਾਰ

ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਯੂਨੀਵਰਸਿਟੀ `ਚ ਖੋਲੇਗਾ ਪੇਟੈਂਟ ਦਫ਼ਤਰ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)  – ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਵਿਦਿਆਰਥੀਆਂ ਨੂੰ ਜਾਗਰੂਕਤ ਅਤੇ ਖੋਜਾਰਥੀਆਂ ਨੂੰ ਉਹਨਾਂ ਵੱਲੋ ਕੀਤੀਆਂ ਵੱਖ ਵੱਖ ਖੋਜਾਂ ਨੂੰ ਪੇਟੈਂਟ ਕਰਵਾਉਣ ਦੀ ਸਹੂਲਤ ਦੇ ਲਈ ਦਫ਼ਤਰ ਖੋਲਿਆ ਜਾਵੇਗਾ।ਜਿਸ ਦੀ ਘਾਟ ਪਿਛਲੇ ਲੰਮੇ …

Read More »

ਨੌਜਵਾਨਾਂ ਨੂੰ ਮਤਦਾਨ ਕਰਨ ਲਈ ਕੀਤਾ ਜਾਗਰੂਕ – ਉਪ ਮੰਡਲ ਮੈਜਿਸਟਰੇਟ

ਯੂਥ ਸੇਵਾਵਾਂ ਨੇ 2 ਰੋਜ਼ਾ ਕਰਵਾਇਆ ਯੁਵਕ ਮੇਲਾ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਇਰੈਕਟਰ ਆਫ ਯੂਥ ਸਰਵਿਸਜ਼ ਚੰਡੀਗੜ੍ਹ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸਵੇਵਾਂ ਅੰਮ੍ਰਿਤਸਰ ਦੀ ਅਗਵਾਈ `ਚ 2 ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲਾ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਅੱਜ ਸ਼ੁਰੂ ਹੋਇਆ। ਇਸ ਯੁਵਕ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਲੱਗਭਗ 15 ਕਾਲਜਾਂ ਨੇ ਹਿੱਸਾ ਲਿਆ ਅਤੇ ਆਪਣੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਖੂਨਦਾਨ ਕੈਂਪ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਯੂਥ ਰੈਡਕਰਾਸ ਸੋਸਾਇਟੀ, ਐਨ.ਐਸ.ਐਸ ਯੂਨਿਟ, ਐਨ.ਸੀ.ਸੀ ਅਤੇ ਸਪੋਰਟਸ ਵਿਭਾਗ ਵੱਲੋਂ ਇਹ ਕੈਂਪ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ ਦੀ ਦੇਖ-ਰੇਖ ਹੇਠ ਲਗਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਮਨੋਜ ਕੁਮਾਰ ਕੰਟਰੋਲਰ ਪ੍ਰਿਖਿਆਵਾਂ, ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ …

Read More »

ਰੂਹੀ ਸਿੰਘ ਨੂੰ `ਲਕਸ਼ੈ ਯੂਥ ਕਲੱਬ` ਨੇ ਦਿੱਤਾ ਪ੍ਰਸੰਸਾ-ਪੱਤਰ

ਤਲਵੰਡੀ ਸਾਬੋ, 21 ਮਾਰਚ (ਪੰਜਾਬ ਪੋਸਟ- ਡਾ. ਨਵਸੰਗੀਤ ਸਿਘ) – ਅਕਾਲ ਯੂਨੀਵਰਸਿਟੀ ਵਿੱਚ ਬੀ.ਏ (ਆਨਰਜ਼) ਅੰਗਰੇਜ਼ੀ ਦੀ ਵਿਦਿਆਰਥਣ ਰੂਹੀ ਸਿੰਘ ਨੂੰ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਨਾਲ ਸਬੰਧਤ `ਲਕਸ਼ੈ ਯੂਥ ਕਲੱਬ` ਮਖੂ (ਫਿਰੋਜ਼ਪੁਰ) ਵਲੋਂ ਇੱਕ ਪ੍ਰਸੰਸਾ ਪੱਤਰ ਪ੍ਰਦਾਨ ਕੀਤਾ ਗਿਆ ਹੈ।ਇਸ ਪੱਤਰ ਵਿੱਚ ਉਸ ਦੀ ਕਵਿਤਾ “ਭਲਕ ਦੇ ਤਾਰੇ” ਇੱਕ ਪੰਜਾਬੀ ਅਖਬਾਰ ਵਿੱਚ ਛਪਣ `ਤੇ ਪ੍ਰਸੰਸਾ ਕੀਤੀ …

Read More »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਕੌਮਾਂਤਰੀ ਚਿੜੀ ਦਿਵਸ ਮਨਾਇਆ

ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਚ ਅੱਜ ਆਈ.ਐਮ.ਸੀ ਕਮੇਟੀ ਅਧੀਨ ਪੀ.ਪੀ.ਪੀ ਸਕੀਮ ਦੀ ਮੀਟਿੰਗ ਹੋਈ ਅਤੇ ਸੰਸਥਾ ਵਿਖੇ ਐਨ.ਐਸ.ਐਸ, ਬਡੀ ਗਰੁੱਪ ਅਧੀਨ ਕੌਮਾਂਤਰੀ ਚਿੜੀ ਦਿਵਸ ਚੇਅਰਮੈਨ ਸਰਦਾਰ ਰੂਪ ਸਿੰਘ ਆਈ.ਐਮ.ਸੀ ਆਫ ਆਈ.ਟੀ.ਆਈ ਮਾਨਸਾ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ।         ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਚਿੜੀਆਂ ਦੀ ਸੁਰੱਖਿਆ ਅਤੇ ਗਿਣਤੀ ਵਿਚ …

Read More »

ਚੋਣ ਪਾਠਸ਼ਾਲਾਵਾਂ ਸਥਾਪਿਤ ਕਰਨ ਸਬੰਧੀ ਕੈਂਪ ਦਾ ਆਯੋਜਨ

ਸਮਰਾਲਾ, 21 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਵੀਪ ਪ੍ਰੋਗਰਾਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਲੁਧਿਆਣਾ ਮੈਡਮ ਨੀਰੂ ਕਟਿਆਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਮਿਸ ਗੀਤਿਕਾ ਦੀ ਅਗਵਾਈ ’ਚ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜ੍ਹਕੀਆਂ) ਵਿਖੇ ਇੱਕ ਚੋਣ ਪਾਠਸ਼ਾਲਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਸਮਰਾਲਾ-58 ਹਲਕੇ ਦੇ 209 ਪੋਲਿੰਗ ਬੂਥਾਂ ਤੋਂ ਆਏ …

Read More »

ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਓਹਾਰ

ਜੰਡਿਆਲਾ ਗੁਰੂ, 21 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਹੋਲੀ ਦਾ ਤਿਓਹਾਰ ਸਕੂਲ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਸਕੂਲੀ ਬੱਚਿਆਂ ਨਾਲ ਸਕੂਲ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ।

Read More »

ਗੋਲਡਨ ਜੁਬਲੀ ਜ਼ਸ਼ਨ 2019 ਦਾ ਲੇਖਾ ਜੋਖਾ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ  ਦੇ 50 ਵੇਂ ਸਥਾਪਨਾ ਦਿਵਸ ਨੂੰ ਸਮਰਪਿਤ `ਗੋਲਡਨ ਜੁਬਲੀ` ਪ੍ਰੋਗਰਾਮਾਂ ਦੀ ਲੜੀ ਵਿਚ ਕਲਾ ਅਤੇ ਸਭਿਆਚਾਰਕ ਵਿਭਾਗੀ ਜਸ਼ਨ 2019 ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ ਹੋ ਗਿਆ ਹੈ।ਚਾਰ ਰੋਜਾ ਜ਼ਸ਼ਨ ਵਿਚ ਵਿਦਿਆਰਥੀਆਂ ਦਾ ਉਤਸ਼ਾਹ ਵੇਖਿਆ ਹੀ ਬਣਦਾ ਸੀ ।ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗ ਦੇ ਵਿਦਿਆਰਥੀ ਕਲਾਕਾਰਾਂ …

Read More »