Thursday, September 19, 2024

ਸਿੱਖਿਆ ਸੰਸਾਰ

ਹਿਮਾਲਿਆ ਵੁੱਡ ਬੈਜ ਕੋਰਸ ਕਰਕੇ ਪਰਤੇ ਸਕਾਊਟ ਮਾਸਟਰ ਦਾ ਸਕੂਲ ਸਟਾਫ ਵਲੋਂ ਭਰਵਾਂ ਸੁਆਗਤ

ਭੀਖੀ, 29 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ)  – ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਮਾਨਸਾ ਸੁਭਾਸ਼ ਚੰਦਰ ਅਤੇ ਜਿਲ੍ਹਾ ਆਰਗੇਨਾਈਜਿੰਗ ਕਮਿਸ਼ਨਰ (ਸਕਾਊਟਸ) ਮਾਨਸਾ ਦਰਸ਼ਨ ਸਿੰਘ ਬਰੇਟਾ ਅਤੇ ਜਿਲਾ ਟ੍ਰੇਨਿੰਗ ਕਮਿਸ਼ਨਰ ਮਨਦੀਪ ਸਿੰਘ ਗੋਲਡੀ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਮੈਡਮ ਪ੍ਰਮੋਦ ਗੁਪਤਾ ਦੀ ਰਹਿਨੁਮਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਦੇ ਸਕਾਊਟ ਮਾਸਟਰ ਜਗਸੀਰ ਸਿੰਘ ਨੇ ਭਾਰਤ ਸਕਾਊਟਸ ਐਂਡ ਗਾਈਡਜ …

Read More »

ਥਾਣਾ ਸਾਂਝ ਕੇਂਦਰ ਭੀਖੀ ਵੱਲੋ ਨਸ਼ਿਆਂ ਖਿਲਾਫ ਖੇਡਿਆ ਨੁੱਕੜ ਨਾਟਕ

ਭੀਖੀ, 29 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੀਨੀਅਰ ਕਪਤਾਨ ਪੁਲਿਸ ਪਰਮਵੀਰ ਸਿੰਘ ਪਰਮਾਰ, ਡਾਕਟਰ ਸਚਿਨ ਗੁਪਤਾ ਕਪਤਾਨ ਪੁਲਿਸ ਸਥਾਨਕ ਕਮ ਜਿਲਾ ਕਮਿਊਨਿਟੀ ਪੁਲਿਸਿੰਗ ਅਫਸ਼ਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਅਫਸਰ ਥਾਣਾ ਭੀਖੀ ਅੰਗਰੇਜ ਸਿੰਘ ਦੀ ਯੋਗ ਰਹਿਨੁਮਾਈ ਹੇਠ ਡੈਪੋਂ ਪ੍ਰੋਗਰਾਮ ਤਹਿਤ ਨਸ਼ਿਆਂ ਦੇ ਖਿਲਾਫ “ਨੁੱਕੜ ਨਾਟਕ ਹੌਕਾ” ਸੀਨੀਅਰ ਸੈਕੰਡਰੀ ਸਕੂਲ ਭੀਖੀ ਲੜਕੀਆਂ ਵਿਖੇ ਦਸਤਕ ਆਰਟ ਗਰੁੱਪ ਪੰਜਾਬ ਵੱਲੋਂ …

Read More »

ਸਪਰਿੰਗ ਡੇਲ ਸਕੂਲ ਦੀ ਅਨਨਯਾ ਸੇਠ ਸੀ.ਬੀ.ਐਸ.ਈ ਦਸਵੀਂ `ਚ ਸਕੂਲ ਵਿੱਚ ਤੀਜੇ ਸਥਾਨ `ਤੇ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੱਸਵੀ ਦੇ ਅੱਜ ਐਲਾਨੇ ਗਏ ਨਤੀਜੇ ਵਿੱਚ 96.6 ਫੀਸਦ ਅੰਕਾਂ ਨਾਲ ਅਨਨਯਾ ਸੇਠ ਨੇ ਸਕੂਲ ਵਿੱਚ ਤੀਜਾ ਸਥਾਨ ਹਾਸਲ ਕਰ ਕੇ ਆਪਣੇ ਪਿਤਾ ਰੋਹਿਤ ਸੇਠ ਤੇ ਮਾਤਾ ਅਰਚਨਾ ਸੇਠ ਤੋਂ ਇਲਾਵਾ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸੇ ਸਕੂਲ ਦੀ ਵਿਦਿਆਰਥਣ ਸੁਨੀਤਪਾਲ ਕੌਰ ਨੇ 97.8 ਫੀਸਦ ਅੰਕ ਹਾਸਿਲ ਕਰਕੇ ਸਕੂਲ ਵਿੱਚ …

Read More »

ਖ਼ਾਲਸਾ ਕਾਲਜ ਪਬਲਿਕ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ’ਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।     …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੂੰ ਬਣਾਇਆ ਜਾਵੇਗਾ ਸਮਾਰਟ ਸਕੂਲ

ਅਧਿਆਪਕਾਂ ਦੀਆਂ ਜਾਇਜ ਮੰਗਾਂ 15 ਦਿਨਾਂ `ਚ ਕੀਤੀਆਂ ਜਾਣਗੀਆਂ ਪੂਰੀਆਂ – ਸੋਨੀ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ, ਵਾਤਾਵਰਨ ਤੇ ਆਜ਼ਾਦੀ ਘੁਲਾਟੀਏ ਦੇ ਮੰਤਰੀ ਓ.ਪੀ ਸੋਨੀ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਲੜਕੀਆਂ ਵਿਖੇ ਆਯੋਜਿਤ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਹਿੱਸਾ ਲਿਆ। ਸਿਖਿਆ ਮੰਤਰੀ ਨੇ ਸਕੂਲੀ ਬੱਚਿਆਂ ਨੂੰ ਸਟੇਜ ਸ਼ੋਅ, ਡਰਾਇੰਗ, ਲਿਖਾਈ, ਕਵਿਤਾ, ਕਵੀਸ਼ਰੀ, …

Read More »

ਸਿੱਖਿਆ ਮੰਤਰੀ ਵਲੋਂ ਮੀਜ਼ਲ-ਰੁਬੈਲਾ ਟੀਕਾਕਰਨ ਲਈ ਸਾਰੇ ਸਕੂਲਾਂ ਨੂੰ ਸਹਿਯੋਗ ਕਰਨ ਦੀ ਅਪੀਲ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਹੁਤ ਹੀ ਘਾਤਕ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਕੀਤੇ ਜਾ ਰਹੇ ਮੀਜ਼ਲ ਤੇ ਰੁਬੈਲਾ ਦੇ ਟੀਕਾਕਰਨ ਵਿਚ ਸਿਹਤ ਵਿਭਾਗ ਦਾ ਸਾਥ ਦੇਣ।ਅੱਜ ਵਿਸ਼ਵ ਸਿਹਤ ਸੰਗਠਨ ਦੇ ਡਾਕਟਰ ਬਲਵਿੰਦਰ ਸਿੰਘ ਵਲੋਂ ਸਿੱਖਿਆ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ.ਰੋਡ ਵਿਖੇ ਭਾਈ ਵੀਰ ਸਿੰਘ ਗੁਰਮਤਿ ਕਲਾਸ ਸ਼ੁਰੂ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀਆਂ ਲਈ ਗੁਰਮਤਿ ਦੀ ਕਲਾਸ ਦੀ ਸ਼ੁਰੂਆਤ ਕੀਤੀ ਗਈ।ਇਹ ਗੁਰਮਤਿ ਕਲਾਸਾਂ ਦੀ ਲਹਿਰ ਭਾਈ ਸਾਹਿਬ ਭਾਈ ਜਸਬੀਰ ਸਿੰਘ ਖੰਨਾ ਵਾਲਿਆਂ ਦੀ ਪ੍ਰੇਰਨਾ ਸਦਕਾ ਆਰੰਭ ਹੋਈ ਸੀ।ਜਿਸ ਦੇ ਤਹਿਤ ਚੀਫ਼ ਖਾਲਸਾ ਦੀਵਾਨ ਦੇ ਵਿਦਿਅਕ ਅਦਾਰਿਆਂ ਵਿੱਚ ਇਹ ਖਾਸ ਕਲਾਸ ਲਗਾਈ ਜਾਂਦੀ ਹੈ।ਇਸ ਗੁਰਮਤਿ …

Read More »

ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ

ਜੰਡਿਆਲਾ ਗੁਰੂ, 28 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਯੁੱਗ ਪੁਰਸ਼ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਨ ਮੁਕਾਬਲੇ ਮਾਨਾਂਵਾਲਾ ਬਰਾਂਚ ਵਿਖੇ ਕਰਵਾਏ ਗਏ। ਇਹ ਭਾਸ਼ਣ ਮੁਕਾਬਲੇ ਭਗਤ ਪੂਰਨ ਸਿੰਘ ਜੀ ਦੀ ਫਿਲਾਸਫੀ ਕਿਰਤ ਦੀ ਮਹਤਤਾ, ਨਿਸ਼ਕਾਮ ਸੇਵਾ ਦਾ ਮਹੱਤਵ ਅਤੇ ਵਾਤਾਵਰਨ ਸਬੰਧੀ ਅਲਗ-ਅਲਗ ਵਿਸ਼ਿਆਂ `ਤੇ ਆਧਾਰਿਤ ਸਨ।ਇਹਨਾਂ ਮੁਕਾਬਲਿਆਂ ਵਿਚ ਮਾਨਾਂਵਾਲਾ ਦੇ ਆਸ-ਪਾਸ …

Read More »

ਮਾਲ ਰੋਡ ਸਕੂਲ ਵਿਖੇ ਸਾਲਾਨਾ ਇਨਾਮ-ਵੰਡ ਸਮਾਰੋਹ ਤੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਨਮਾਨ ਸਮਾਰੋਹ

ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਨਮਾਨ ਸਮਾਰੋਹ ਅਤੇ ਮਾਲ ਰੋਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਓ.ਐਸ.ਡੀ ਸੰਜੀਵ ਸ਼ਰਮਾ ਅਤੇ ਓ.ਐਸ.ਡੀ ਵਿਕਾਸ ਸੋਨੀ ਹਾਜ਼ਰ …

Read More »

ਯੂਨੀਵਰਸਿਟੀ ਦੇ ਐਮ.ਬੀ.ਏ ਵਿਦਿਆਰਥੀਆਂ ਨੂੰ ਪ੍ਰਸਿੱਧ ਕੰਪਨੀਆਂ ਵਲੋਂ ਭਾਰੀ ਤਨਖਾਹ `ਤੇ ਨੌਕਰੀਆਂ ਦੀ ਪੇਸ਼ਕਸ਼

ਪਹਿਲੇ ਸਾਲ ਦੇ 58 ਵਿਦਿਆਰਥੀਆਂ ਨੂੰ ਸਮਰ ਇੰਟਰਨਸ਼ਿਪ ਵੀ ਪ੍ਰਦਾਨ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ. ਵਿਦਿਆਰਥੀਆਂ ਦੀ ਮੰਗ ਵੱਧ ਰਹੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਅਮੇਜਨ, ਐਕਸਿਸ ਬੈਂਕ, ਐਚ.ਡੀ.ਐਫ.ਸੀ ਬੈਂਕ ਅਤੇ ਵਰਧਮਾਨ ਵਰਗੀਆਂ ਕੌਮਾਂਤਰੀ ਪ੍ਰਸਿੱਧ ਭਾਰਤੀ ਬਹੁ-ਰਾਸ਼ਟਰੀ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਮਿਲ ਰਹੀਆਂ ਹਨ।     ਯੂਨੀਵਰਸਿਟੀ ਦੇ ਐਮ.ਬੀ.ਏ ਦੇ …

Read More »