Friday, July 4, 2025
Breaking News

ਸਿੱਖਿਆ ਸੰਸਾਰ

ਡੀ.ਏ.ਵੀ ਕਾਲਜ ਦੀ ਦੋ ਦਿਨਾ 64ਵੀਂ ਸਪੋਰਟਸ ਤੇ ਐਥਲੈਟਿਕਸ ਮੀਟ ਸੰਪਨ

ਸਾਲ 2018-19 ਲਈ ਕਾਲਜ ਦੇ ਖਿਡਾਰੀ ਸੰਨੀ ਕੁਮਾਰ ਨੇ ਜਿੱਤਿਆ ਪਲੇਅਰ ਆਫ਼ ਦਾ ਯੀਅਰ ਦਾ ਖਿਤਾਬ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਸ਼ਾਸਤਰੀ ਨਗਰ ਸਥਿਤ ਸਪੋਰਟਸ ਕੰਪਲੈਕਸ ਵਿਖੇ ਆਯੋਜਿਤ ਦੋ ਦਿਨਾ 64ਵੀਂ  ਸਪੋਰਟਸ ਤੇ ਐਥਲੈਟਿਕਸ ਮੀਟ ਦੇ ਦੂਜੇ ਦਿਨ ਲਗਭਗ 800 ਤੋਂ ਜਿਆਦਾ ਵਿਦਿਆਰਥੀਆਂ ਨੇ ਵੱਖ ਵੱਖ ਖੇਡ ਪ੍ਰਤੀਯੋਗਤਾਵਾਂ ਵਿੱਚ ਭਾਗ ਲਿਆ।    …

Read More »

‘8ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਪੋਲੈਂਡ ਦੇ ਕਲਾਕਾਰਾਂ ਵਲੋਂ ਸ਼ਾਨਦਾਰ ਪੇਸ਼ਕਾਰੀ

ਪੰਜਾਬੀ ਤੇ ਪੋਲਿਸ਼ ਕਲਾਕਾਰਾਂ ਨੇ ਦਿੱਤਾ ਸੱਭਿਆਚਾਰਕ ਸਾਂਝ ਦਾ ਵਿਸ਼ਵ ਵਿਆਪੀ ਸੰਦੇਸ਼ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੈਂਪਸ ’ਚ ਪੋਲੈਂਡ ਤੋਂ ਆਏ ਫ਼ੋਕ ਗਰੁੱਪ ‘ਪਿਉਦਗਾਸਕਾ’ ਵੱਲੋਂ ਆਪਣੇ ਮੁਲਕ ਦੇ ਰਵਾਇਤੀ ਨਾਚ ਅਤੇ ਮੌਸੀਕੀ ਦੀ ਸ਼ਾਨਦਾਰ ਪੇਸ਼ਕਾਰੀ ਪ੍ਰਸਤੁਤ ਕੀਤੀ ਗਈ।ਇਸ ਦੌਰਾਨ ਪੋਲੈਂਡ ਅਤੇ ਪੰਜਾਬੀ ਸੱਭਿਆਚਾਰ ਦੇ ਸੁਮੇਲ ਦਾ ਇਕ ਵੱਖਰਾ ਨਜ਼ਾਰਾ ਵੀ ਵੇਖਣ …

Read More »

ਸਰਕਾਰੀ ਐਲੀਮੈਂਟਰੀ ਸਕੂਲ ਨਿੱਜ਼ਰਪੁਰਾ ਵਿਖੇ ਐਨ.ਆਰ.ਆਈ ਸੱਜਣਾਂ ਵੱਲੋਂ ਕੰਪਿਊਟਰ ਤੇ ਡੈਕਸ ਦਾਨ

ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਨਿੱਜ਼ਰਪੁਰਾ ਬਲਾਕ ਜੰਡਿਆਲਾ ਗੁਰੂ ਵਿਖੇ ਸਕੂਲ ਦੇ ਮਿਹਨਤੀ ਸਟਾਫ਼ ਮੈਡਮ ਲਖਬੀਰ ਕੌਰ, ਮਾਸਟਰ ਅਰਜਿੰਦਰ ਸਿੰਘ, ਮੈਡਮ ਨੀਰੂ ਬਾਲਾ, ਮੈਡਮ ਮਨਦੀਪ ਕੌਰ,  ਮੈਡਮ ਅਮਨਜੋਤ ਕੌਰ ਦੇ ਉਤਸ਼ਾਹ ਸਦਕਾ ਪਿੰਡ ਦੇ ਐਨ.ਆਰ.ਆਈ ਸੱਜਣ ਕੁਲਵੰਤ ਸਿੰਘ ਸਪੁੱਤਰ ਸਾਧੂ ਸਿੰਘ, ਕੁਲਦੀਪ ਸਿੰਘ ਬੱਬੂ, ਹਰ ਸਿੰਘ ਨੰਬਰਦਾਰ ਵਲੋਂ ਸਕੂਲ ਨੂੰ ਦੋ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਜੀਫਾ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਵਜੀਫਾ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਹ ਸਮਾਰੋਹ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਰਹੇ।ਇਸ ਵਿਸ਼ੇਸ ਸਮਾਗਮ ਵਿਚ 47.7 ਲੱਖ ਦੀ ਨਕਦ ਰਾਸ਼ੀ ਵਿਦਿਆਰਥੀਆਂ ਵਿਚ ਵਜੀਫੇ …

Read More »

ਚੀਫ ਖਾਲਸਾ ਦੀਵਾਨ ਵਲੋਂ ਪੁਲਵਾਮਾ ਹਮਲੇ ਦੀ ਨਿਖੇਧੀ

ਸ਼ਹੀਦਾਂ ਬੱਚਿਆਂ ਨੂੰ ਪਹਿਲ ਦੇ ਅਧਾਰ `ਤੇ ਫਰੀ ਵਿਦਿਆ ਦਿਆਂਗੇ – ਨਿਰਮਲ ਸਿੰਘ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਸ਼ਮੀਰ ਵਿਖੇ ਪੁਲਵਾਮਾ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਇਸ ਨੂੰ ਕਾਇਰਤਾਪੂਰਨ ਤੇ ਅਣਮਾਨਵੀ ਕਰਾਰ ਦਿੱਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹਨਾਂ ਸ਼ਹੀਦ ਪਰਿਵਾਰਾਂ ਨਾਲ ਹਮਦਰਦੀ …

Read More »

ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਸਾਥੀਆਂ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵਲੋਂ ਨਵੇ ਅਹੁੱਦੇਦਾਰਾਂ ਦਾ ਸਨਮਾਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਨੇ ਆਪਣੇ ਸਾਥੀਆਂ ਅਤੇ ਹੋਰ ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਅਕਾਲ ਪੁਰਖ ਦੀ ਅਪਾਰ ਕ੍ਰਿਪਾ ਦੁਆਰਾ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਸ਼ੁਕਰਾਨੇ ਵਜੋਂ ਅਜ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ …

Read More »

ਬਿਨਾ ਦਾਜ ਦਹੇਜ ਕੀਤਾ ਵਿਆਹ- ਲਗਾਈ ਪੁਸਤਕ ਪ੍ਰਦਰਸ਼ਨੀ

ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਿੱਧੂ ਫਾਰਮ `ਚ ਬੀਤੇ ਦਿਨੀਂ ਪਿੰਡ ਅਹਿਮਦਪੁਰ ਦੇ ਜਗਮੇਲ ਸਿੰਘ ਖਾਲਸਾ ਨੇ ਇੱਕ ਨਵੀਂ ਪਿਰਤ ਪਾਈ ਹੈ।ਉਨਾਾਂ ਸਪੁੱਤਰੀ ਸਤਨਾਮ ਕੌਰ ਸਰਕਾਰੀ ਅਧਿਆਪਕਾਂ ਦਾ ਵਿਆਹ ਗੁਰਵਿੰਦਰ ਸਿੰਘ ਵਾਸੀ ਬੁਰਜ ਝੱਬਰ ਨਾਲ ਬਿਨਾਂ ਦਾਜ ਸਾਰੀਆਂ ਫਜ਼ੂਲ ਰਸਮਾਂ ਨੂੰ ਤਿਆਗ ਕੇ ਕੀਤਾ ਗਿਆ। ਵਿਆਹ ਵਾਲੀ ਲੜਕੀ ਦੀ ਸਵੈ ਇੱਛਾ ਅਨੁਸਾਰ ਸਾਹਿਬਦੀਪ ਪਬਲੀਕੇਸ਼ਨ ਭੀਖੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਸਵਾਮੀ ਦਯਾਨੰਦ ਜਨਮ ਉਤਸਵ ਤੇ ਬਸੰਤ ਪੰਚਮੀ `ਤੇ ਹਵਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਮਹਾਂਰਿਸ਼ੀ ਸਵਾਮੀ ਦਯਾਨੰਦ ਦੇ ਜਨਮ ਉਤਸਵ ਅਤੇ ਬਸੰਤ ਪੰਚਮੀ `ਤੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜਮਾਨ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵੀ ਮੌਜੂਦ ਸਨ।ਪਿ੍ਰੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਨੂੰ ਆਪਣੇ ਜੀਵਨ ਉਦੇਸ਼ ਨੂੰ ਪ੍ਰਾਪਤ …

Read More »

ਨਿਸ਼ਕਾਮ ਸੇਵਾ ਭਾਰਤੀ ਟਰੱਸਟ ਵਲੋਂ ਭੋਮਾ ਦਾ ਸਨਮਾਨ

ਬਟਾਲਾ, 18 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਿਚ ਲੈਕਚਰਾਰ ਰਾਜਨੀਤੀ ਸ਼ਾਸ਼ਤਰ ਦੇ ਅਹੁਦੇ ਤੇ ਸੇਵਾ ਨਿਭਾਅ ਰਹੇ ਸਰਦਾਰ ਗੁਰਮੀਤ ਸਿੰਘ ਭੋਮਾ ਦਾ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਿਕਰਯੋਗ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵਿਦਿਆਰਥੀਆਂ ਨੂੰ ਰਾਜਨੀਤੀ ਪੜਾਊਣ ਦੇ ਨਾਲ ਵਧੀਆ ਲੇਖਕ ਤੇ ਬੁਲਾਰੇ ਹੋਣ ਦਾ ਮਾਣ ਵੀ ਪ੍ਰਾਪਤ ਹੈ।ਸਿਖਿਆ ਵਿਭਾਗ ਵਲੋ ਆਨਲਾਈਨ ਸਿੱਖਿਆ …

Read More »

Teachers with outstanding performance will be awarded – Soni

Chandigarh, February 18 (Punjab Post Bureau) – District Smart School Mentors (DSSMs) and Assitant Co-ordinators (ACs) of Self-Made Smart School, Punjab today called on Punjab Education Minister O.P. Soni and apprised about their efforts to convert government schools into smart schools.             On this occasion, Mr. Soni said that State Award will be given to teachers and principals who will …

Read More »