Wednesday, March 4, 2026

ਸਿੱਖਿਆ ਸੰਸਾਰ

ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਨੇ ਜਸ਼ਨ ਦੀ ਜਿੱਤੀ ਓਵਰਆਲ ਚੈਂਪੀਅਨਸ਼ਿਪ

 ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ  ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜਾ ਚੱਲਣ ਵਾਲੇ ਗੋਲਡਨ ਜੁਬਲੀ ‘ਜਸ਼ਨ-2019` ਦਾ ਅੱਜ ਇਥੇ ਯੁੂਨੀਵਰਸਿਟੀ ਦੇ ਹਾਕੀ ਸਟੇਡੀਅਮ ਵਿੱਚ ਗਿੱਧੇ ਦੀ ਧਮਾਲ ਨਾਲ ਸੰਪਨ ਹੋ ਗਿਆ।ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰਾਂ ਨੇ ਵੱਡੀ ਗਿਣਤੀ `ਚ ਹਿੱਸਾ ਲਿਆ ਹੈ।      ਗੋਲਡਨ …

Read More »

ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਰਕਰਾਂ ਨੇ ਦੁਰਗਿਆਨਾ ਸਰੋਵਰ ਦੀ ਕੀਤੀ ਕਾਰਸੇਵਾ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਐਨ.ਐਸ.ਐਸ ਵਲੰਟੀਅਰਾਂ ਨੇ ਹਰਿਨਾਮ ਸੰਕੀਰਤਨ ਕਰਦੇ ਹੋਏ ਕਾਰ ਸੇਵਾ `ਚ ਉਤਸ਼ਾਹ  ਨਾਲ ਭਾਗ ਲਿਆ।ਡੀ.ਏ.ਵੀ ਕਾਲਜ ਦੇ ਸਾਰੇ ਵਿਭਾਗਾਂ ਦੇ ਅਧਿਆਪਕਾਂ ਨੇ ਵੀ 200 ਦੇ ਕਰੀਬ ਵਿਦਿਆਰਥੀਆਂ ਦੇ ਨਾਲ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰਸੇਵਾ ਕੀਤੀ।ਦੁਰਗਿਅਣਾ ਮੰਦਰ ਸੈਕਟਰੀ ਅਰੁਣ ਖੰਨਾ ਨੇ ਐਨ.ਐਸ.ਐਸ ਵਾਲੰਟੀਅਰਾਂ ਦਾ ਸਵਾਗਤ ਕੀਤਾ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ …

Read More »

DAV Students Outshined in the University Exams

Amritsar, March 16 (Punjab Post Bureau) – The students of DAV College bagged various merit positions in the university examinations held in December 2019. In the recent results declared by the Guru Nanak Dev University Amritsar for BSc (I.T) Sem-V,  Harjeet Kaur secured 300/400 marks and  bagged 2nd position in university and 1st position in district, Milanpreet Singh secured 296/400 marks and bagged …

Read More »

ਸਰਕਾਰੀ ਆਈ.ਟੀ.ਆਈ ਵਿਖੇ ਵਿਸ਼ਵ ਕਿਡਨੀ ਦਿਵਸ ਤੇ ਗ੍ਰਾਹਕ ਅਧਿਕਾਰ ਦਿਵਸ ਮਨਾਇਆ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਐਨ.ਐਸ.ਐਸ ਅਤੇ ਬਡੀ ਗਰੁੱਪ ਅਧੀਨ ਵਿਸ਼ਵ ਕਿਡਨੀ ਦਿਵਸ ਅਤੇ ਵਿਸ਼ਵ ਗ੍ਰਾਹਕ ਅਧਿਕਾਰ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਸ਼ਵ ਕਿਡਨੀ ਦਿਵਸ 2006 ਵਿੱਚ 66 ਦੇਸ਼ਾਂ `ਚ ਸ਼ੁਰੂ ਹੋਇਆ ਸੀ ਅਤੇ ਹੁਣ ਇਨ੍ਹਾਂ ਦੀ ਗਿਣਤੀ ਵਧ ਕੇ 88 ਹੋ ਗਈ ਹੈ।     …

Read More »

ਪੰਜਾਬ ਸਪੋਰਟਸ ਸੈਲ ਵਲੋਂ ਪ੍ਰਿੰਸੀਪਲ ਡਾ ਪੁਸ਼ਪਿੰਦਰ ਵਾਲੀਆ ਦਾ ਸਨਮਾਨ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਕਾਦਮਿਕ ਅਤੇ ਖੇਡ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪੰਜਾਬ ਦੀ ਕਰਾਟੇ ਐਸੋਸੀਏਸ਼ਨ ਵਲੋ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪੰਜਾਬ ਸਪੋਰਟਸ ਸੈਲ ਦੇ ਚੇਅਰਮੈਨ ਪਰਮੋਦ ਭਾਟੀਆ, ਜਨਰਲ ਸਕੱਤਰ ਸੁਖਦੇਵ ਸਿੰਘ, ਖਜਾਨਚੀ ਦਿਨੇਸ਼ ਕੌਸ਼ਲ, ਤਕਨੀਕੀ ਡਾਇਰੈਕਟਰ ਦੀਪਕ ਕੁਮਾਰ ਡਾ. ਪੁਸ਼ਪਿੰਦਰ ਵਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ …

Read More »

ਵਿਦਿਆਰਥੀਆਂ ਨੂੰ ਪ੍ਰਤੀਯੋਗੀ ਵਾਤਾਵਰਣ ਨਾਲ ਚੰਗੀ ਤਰ੍ਹਾਂ ਜਾਣੂ ਹੋਣ ਦੀ ਲੋੜ – ਪ੍ਰੋ. ਸੰਧੂ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਮੌਜੂਦਾ ਸੰਕਲਪਾਂ ਅਤੇ ਸਪੋਰਟਸ ਮੈਡੀਸਨ ਵਿੱਚ ਅਡਵਾਂਸ” ਵਿਸ਼ੇ `ਤੇ ਦੋ ਦਿਨਾ ਸੀ.ਐਮ.ਈ (ਡਾਕਟਰੀ ਸਿੱਖਿਆ ਪ੍ਰੋਗਰਾਮ) ਦਾ ਉਦਘਾਟਨ ਅੱਜ ਇੱਥੇ ਮਿਆਸ- ਜੀ.ਐਨ.ਡੀ.ਯੂ ਡਿਪਾਟਮੈਟ ਆਫ ਸਪੋਰਟਸ ਸ਼ਇੰਸਜ਼ ਅਤੇ ਮੈਡੀਸ਼ਨ ਵਿਭਾਗ ਵਿਖੇ ਹੋਇਆ।ਇਸ ਵਿੱਚ ਭਾਰਤ ਦੇੇ ਵੱਖ ਵੱਖ ਖੇਤਰਾਂ ਦੇ ਵਿਸ਼ੇ ਨਾਲ ਸੰਬੰਧਤ ਮਸ਼ਹੂਰ ਬੁਲਾਰੇ ਸ਼ਾਮਲ ਹੋਏ ਅਤੇ …

Read More »

ਡਾ. ਰਮਿੰਦਰ ਕੌਰ ਨੇ ਹੁਨਰ ਸਿਖਲਾਈ ਕੋਰਸ `ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਗਰੀਬ ਅਤੇ ਜਰੂਰਤਮੰਦ ਔਰਤਾਂ ਵਾਸਤੇ ਚਲ ਰਹੇ ਮੁਫ਼ਤ 3 ਮਹੀਨੇ ਦੇ ਸਰਟੀਫਿਕੇਟ ਕੋਰਸ (ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ) ਮੌਕੇ ਪ੍ਰੋ. (ਡਾ.) ਰਮਿੰਦਰ ਕੌਰ ਮੁੱਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ’ਚ ਦੂਜਾ ਸਥਾਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਪਹਿਲਾ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਕਾਲਜ ਦੀ ਵਿਦਿਆਰਥਣ ਹਰਸ਼ਾ ਨੇ 439 ਅੰਕਾਂ …

Read More »

ਖਾਲਸਾ ਕਾਲਜ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ ਦੇ ਨਤੀਜੇ ਸ਼ਾਨਦਾਰ ਰਹੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।     ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ …

Read More »

ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਦਾ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵਲੋਂ ਸਨਮਾਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਡਿਪਾਟਮੈਂਟ ਕਲਚਰ ਫੈਸਟੀਵਲ ਦੇ ਮੁੱਖ ਮਹਿਮਾਨ ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਜੀ.ੳ.ਸੀ 15 ਇੰਨਫੈਨਟਰੀ ਨੂੰ ਫੁੱਲਾਂ ਦਾ ਗੁਦਸਲਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ।  

Read More »