Monday, December 23, 2024

ਸਿੱਖਿਆ ਸੰਸਾਰ

ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਗੇ ਬੱਡੀਜ਼ ਗਰੁੱਪ – ਡੀ.ਸੀ ਸੰਘਾ

ਹਰ ਸਕੂਲ ਤੇ ਕਾਲਜ `ਚ ਬਣਨਗੇ-5-5 ਬੱਚਿਆਂ ਦੇ ਬੱਡੀਜ਼ ਗਰੁੱਪ ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਵਲੋ ਇਸ ਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 72ਵੇਂ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਤੋਂ ਕੀਤੀ ਜਾ ਚੁੱਕੀ ਹੈ।ਜਿਸ ਤਹਿਤ …

Read More »

BBK Girls in Limelight in the atriotic Function by BSF at Attari-Wagah Border

Amritsar, Aug. 23 (Punjab Post Bureau)  –  A vibrant group of BBK DAV College girls enthralled the audience with their colourful dance to the accompaniment of patriotic songs in a function organised by BSF at Attari Border, on the occasion of 72nd Independence Day of the country. The DG BSF K.K Sharma presented an award of appreciation to the college and awarded certificates …

Read More »

ਸਰਕਾਰੀ ਪਾਲੀਟੈਕਨਿਕ ਕਾਲਜ਼ ਬਠਿੰਡਾ ’ਚ ਦੋ ਰੋਜ਼ਾ ਐਂਟਰਪ੍ਰਨਿਉਰਸ਼ਿਪ ਅਵੈਅਰਨੈਸ ਕੈਂਪ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਵਿਖੇ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਇੰਟਰਪ੍ਰਨਿਉਰਸ਼ਿਪ ਅਵੈਅਰਨੈਸ (ਉਦਯੋਗਪਤੀ ਜਾਗਰੂਕਤਾ) ਕੈਂਪ ਲਗਾਇਆ ਜਾ ਰਿਹਾ ਹੈ। ਇਹ ਦੋ ਰੋਜ਼ਾ ਕੈਂਪ ਨਿਟਕੋਨ ਲਿਮਟਿਡ ਵੱਲੋਂ ਮਨਿਸਟਰੀ ਆਫ਼ ਸਾਇੰਸ ਅਤੇ ਤਕਨਾਲੋਜੀ, ਭਾਰਤ ਸਰਕਾਰ ਦੇ ਅਧੀਨ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਅਤੇ ਨਿਟਕਾਨ ਦੇ …

Read More »

ਬਾਬਾ ਫ਼ਰੀਦ ਗਰੁੱਪ ਇੰਸਟੀਚਿਊਸ਼ਨਜ਼ ਨੇ ਮਿਲਾਇਆ ਇੰਡੀਅਨ ਇੰਸਟੀਚਿਊਟ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਨਾਲ ਹੱਥ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਫੂਡ ਪ੍ਰੋਸੈਸਿੰਗ ਸਿਖਿਆ ਦੇ ਖੇਤਰ, ਖੋਜ ਅਤੇ ਵਿਕਾਸ ਵਿੱਚ ਆਪਸੀ ਸਹਿਯੋਗ ਨੂੰ ਵਧਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰੋਸੈਸਿੰਗ ਟੈਕਨਾਲੋਜੀ (ਆਈ.ਆਈ.ਐਫ.ਪੀ.ਟੀ) ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅੰਤਰਰਾਸ਼ਟਰੀ ਕਾਨਫਰੰਸ ਆਈ.ਸੀ.ਆਰ.ਏ.ਐਫ.ਪੀ.ਟੀ ’18 ਦੌਰਾਨ ਐਮ.ਓ.ਯੂ ‘ਤੇ ਦਸਤਖਤ ਕੀਤੇ ਹਨ, ਜੋ ਆਈ.ਆਈ.ਐਫ.ਪੀ.ਟੀ, ਥੰਜਾਵੁਰ, ਤਾਮਿਲਨਾਡੂ ਵਿਖੇ ਆਯੋਜਿਤ ਕੀਤੀ ਗਈ।ਇਹ ਸਮਝੌਤਾ ਦੋਵਾਂ ਸੰਸਥਾਵਾਂ ਦੇ ਵਿਚਕਾਰ …

Read More »

ਡੀ.ਏ.ਵੀ ਕਾਲਜ ਦੇ ਐਮ.ਏ (ਹਿਸਟਰੀ) ਭਾਗ-ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਪਰਵਿੰਦਰ ਪਿੰਕੀ ਅਤੇ ਸ਼ਿਲਪਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ ਕ੍ਰਮਵਾਰ 8.50 ਐਸ.ਜੀ.ਪੀ.ਏ. ਅਤੇ 8.25 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ‘ਵਾਈਲਡ ਵਿਸਡਮ ਕਵਿੱਜ਼’ `ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਵਾਈਲਡ ਵਿਸਡਮ ਕਵਿੱਜ਼ 2018` ਦਾ ਆਯੋਜਨ ਹਾਲ ਹੀ ਵਿੱਚ ਡਬਲਿਊ.ਐਫ ਵਲੋਂ ਲਿਟਲ ਮਿਲੇਨੀਅਮ ਸਕੂਲ ਵਿੱਚ ਕੀਤਾ ਗਿਆ।ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਦੀਆਂ ਟੀਮਾਂ ਨੇ ਇਸ ਕਵਿੱਜ਼ ਵਿੱਚ ਭਾਗ ਲਿਆ।ਇਹ ਖੇਤਰੀ ਪੱਧਰ ਦੀ ਕਵਿੱਜ਼ ਦੋ ਭਾਗਾਂ ਵਿੱਚ ਅਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਦੋਵਾਂ ਭਾਗਾਂ ਵਿੱਚ ਕੀਤੇ ਗਏ ਪ੍ਰਦਰਸ਼ਨ ਦੇ ਅਧਾਰ …

Read More »

ਮਿਸ਼ਨ ਗਰੀਨ ਸਕੂਲਜ਼ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਲੋਂ ਲਾਏ ਗਏ ਪੌਦੇ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਸ਼ੁਰੂ ਕੀਤੇ `ਮਿਸ਼ਨ ਗਰੀਨ ਸਕੂਲਜ਼` ਤਹਿਤ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਪੌਦੇ ਲਗਾਏ ਗਏ।ਇਹ ਪੌਦੇ ਵੱਖ-ਵੱਖ ਦੇਸ਼ ਭਗਤਾਂ ਨੂੰ ਸਮਰਪਿਤ ਕੀਤੇ ਗਏ ਤਾਂ ਜੋ ਪੌਦਿਆਂ ਵੱਲ ਵਿਅਕਤੀਗਤ ਤੌਰ `ਤੇ ਵਿਸ਼ੇਸ਼ ਧਿਆਨ …

Read More »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਲਗਾਇਆ ਜਾਗਰੂਕਤਾ ਕੈਂਪ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਨਰੋਟ ਜੈਮਲ ਸਿੰਘ ਵਿਖੇ ਜਨਕ ਰਾਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਤੌਰ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।      ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਵਿੱਚ ਲੋਕਾਂ ਨੂੰ ਪ੍ਰਧਾਨ …

Read More »

`ਨਸ਼ੇ ਤੋਂ ਅਜਾਦੀ` ਵਿਸ਼ੇ `ਤੇ ਜਾਗਰੂਕਤਾ ਸਮਾਗਮ ਕਰਵਾਇਆ

ਨਸ਼ਿਆਂ ਦੇ ਕਾਲੇ ਬੱਦਲਾਂ ਤੋਂ ਪੰਜਾਬ ਨੂੰ ਮੁਕਤੀ ਦਿਵਾਉਣ ਲਈ ਸਾਂਝੀ ਲੜਾਈ ਦੀ ਲੋੜ -ਸਿਮਰਤ ਖੰਗੂੜਾ ਧੂਰੀ, 22 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪੰਜਾਬ ਸਰਕਾਰ ਵੱਲੋਂ ”ਨਸ਼ੇ ਤੋਂ ਅਜਾਦੀ” ਵਿੱਢੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀਂ ਸਿਮਰਤ ਖੰਗੂੜਾ ਅਤੇ ਐਸ.ਡੀ.ਐਮ ਧੂਰੀ ਦੀਪਕ ਰਹੇਲਾ ਨੇ …

Read More »