ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਸਕੂਲ ਵਿਖੇ ਨਸ਼ਿਆਂ ਖਿਲਾਫ ‘ਸੇ ਨੋ ਟੂ ਡਰੱਗਸ’ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸੈਮੀਨਾਰ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਰਮਣੀਕ ਸਿੰਘ ਸੰਧੂ ਡਰੱਗ ਡੀਅਡਿਕਸ਼ਨ ਕਾਊਂਸਲਰ ਨੇ ਸ਼ਿਰਕਤ ਕੀਤੀ।ਉਹਨਾਂ ਆਪਣੇ ਭਾਸ਼ਣ ਵਿਚ ਨਸ਼ਿਆਂ ਦੀ ਸ਼ੁਰੂਆਤ ਦੇ ਕਾਰਨ, ਇਸ ਦੇ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਅਰਦਾਸ ਨਾਲ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਥਾ ਨੂੰ ਨਿਭਾਉਂਦੇ ਹੋਏ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਐਜੂਕੇਸ਼ਨ ਕਾਲਜ ਦੇ ਸਮੂੰਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਅਤੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਲਈ ਅਰਦਾਸ ਕੀਤੀ ਗਈ। ਕਾਲਜ ਦੇ ਕਾਰਜਕਾਰੀ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲ ਰਹੀਆਂ ਸੰਸਥਾਵਾਂ ਨੇ ਸਫ਼ਾਈ ਮੁਹਿੰਮ ਅਰੰਭੀ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਵੱਛ ਭਾਰਤ ਪਖ਼ਵਾੜਾ ਮੁਹਿੰਮ ਤਹਿਤ ਸਫ਼ਾਈ ਅਭਿਆਨ ਚਲਾਇਆ ਗਿਆ।ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਵੂਮੈਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਚਲਾਏ ਗਏ ਉਕਤ ਅਭਿਆਨ ਦੇ …
Read More »ਅੰਮ੍ਰਿਤਸਰ ਐਨ.ਸੀ.ਸੀ ਦਾ ਨੇਵੀ ਵਿੰਗ ਦੇਸ਼ ਭਰ ਵਿਚੋਂ ਮੋਹਰੀ – ਡੀ.ਸੀ ਸੰਘਾ
ਐਨ.ਸੀ.ਸੀ ਦੀ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੈਕੰਡ ਪੰਜਾਬ ਐਨ.ਸੀ.ਸੀ ਨੇਵਲ ਯੂਨਿਟ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੋਬਿੰਦ ਸਾਗਰ ਝੀਲ ਨੰਗਲ ਡੈਮ ਤੱਕ ਕੱਢੀ ਗਈ ਸਾਈਕਲ ਰੈਲੀ ਨੂੰ ਗੋਲਡਨ ਟੈਂਪਲ ਪਲਾਜ਼ੇ ਤੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੀਤਾ।ਰੈਲੀ ਕਰਵਾਉਣ ਲਈ ਕਮਾਡੋਰ ਬੱਲ ਰਾਜੇਸ਼ ਸਿੰਘ ਨੂੰ …
Read More »ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਭਗਤਾਵਾਲਾਂ ਵਿਖੇ ਸੜਕ ਸੁੱਰਖਿਆ ਸੈਮੀਨਾਰ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ ਐਸ.ਐਸ ਸ਼੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟਰੈਫਿਕ ਦਿਲਬਾਗ ਸਿੰਘ ਅਤੇ ਏ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ ਟਰੈਫਿਕ ਐਜੂਕੇਸ਼ਨ ਵਿੰਗ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਹੈਡ ਕਾਂਸਟੇਬਲ ਸਤਵੰਤ ਸਿੰੰਘ ਤੇ ਕੰਵਲਜੀਤ ਸਿੰਘ `ਤੇ ਅਧਾਰਿਤ ਟੀਮ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਭਗਤਾਵਾਲਾਂ ਵਿਖੇ ਸੜਕ ਸੁੱਰਖਿਆ ਵਿਸ਼ੇ `ਤੇ ਸੈਮੀਨਾਰ …
Read More »ਚੀਫ਼ ਖਾਲਸਾ ਦੀਵਾਨ ਪ੍ਰਧਾਨ ਡਾ. ਸੰਤੋਖ ਸਿੰਘ ਵਲੋਂ ਆਉਂਦੇ ਸ਼ੈਸ਼ਨ ਤੋਂ ਫਰੀ ਕਿਤਾਬਾਂ ਦੇਣ ਦਾ ਐਲਾਨ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨਵਾਂ ਪਿੰਡ ਵਿਖੇ ਪਿ੍ਰੰਸੀਪਲ ਜੈਸਮੀਨ ਕੌਰ ਬਾਵਾ ਮੈਂਬਰ ਇੰਚਾਰਜ਼ ਰਜਿੰਦਰ ਸਿੰਘ ਮਰਵਾਹਾ ਹਰਪ੍ਰੀਤ ਸਿੰਘ ਕੋਹਲੀ ਦੀ ਅਗਵਾਈ ਹੇਠ ਅਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਮੁੱਖ ਮਹਿਮਾਨ ਸੀਨੀਅਰ ਸੁਪਰਡੈਂਟ ਆਫ ਪੁਲਿਸ ਜੇਲ੍ਹ ਅੰਮ੍ਰਿਤਸਰ ਅਰਸ਼ਦੀਪ ਸਿੰਘ ਗਿੱਲ ਆਪਣੀ ਪਤਨੀ ਮਿਸਜ਼ ਰਵਿੰਦਰ ਕੌਰ ਗਿੱਲ ਸਮੇਤ ਪਹੁੰਚੇ …
Read More »ਬੀ.ਐਸ.ਸੀ (ਐਗਰੀਕਲਚਰ) ਦੇ ਨਤੀਜੇ ਸ਼ਾਨਦਾਰ
ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਅਤੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਅੱਠਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ …
Read More »ਸਰਕਾਰੀ ਸਕੂਲ ਸ਼ਿਵਾਲਾ ਭਾਈਆਂ ਦੀ ਅਧਿਆਪਿਕਾ ਰਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 72ਵੇਂ ਸੁਤੰਤਰਤਾ ਦਿਵਸ ਦੇ ਸ਼ੁੱਭ ਅਵਸਰ ਤੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਭਾਈਆਂ ਦੀ ਅਧਿਆਪਿਕਾ ਰਵਿੰਦਰ ਕੌਰ ਨੂੰ ਵਿੱਦਿਅਕ ਖੇਤਰ ਤੋਂ ਇਲਾਵਾ ਕਲਾ, ਵਿਰਸਾ ਤੇ ਵਿਰਾਸਤ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਬਦਲੇ ਵਿਸ਼ੇਸ਼ ਤੌਰ `ਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ …
Read More »ਰਾਈਜ਼ਿੰਗ ਸਟਾਰ ਬੈਨਟ ਬ੍ਰਿਗੇਡ ਵਲੋਂ ਵਿਸ਼ੇਸ ਬੱਚਿਆਂ ਲਈ ਉਤਸ਼ਾਹਿਤ ਪ੍ਰੋਗਰਾਮ
ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਰਾਵੀ ਆਡੀਟੋਰੀਅਮ ਵਿਖੇ ਸ੍ਰੀਮਤੀ ਵਾਈ ਗੀਤਾ ਮੋਹਣ ਖੇਤਰੀ ਪ੍ਰਧਾਨ ਆਵਾ ਰਾਈਜਿੰਗ ਸਟਾਰ ਕੌਰ ਦੀ ਪ੍ਰਧਾਨਗੀ `ਚ ਰਾਈਜਿੰਗ ਸਟਾਰ ਬੈਨਟ ਬ੍ਰਿਗੇਡ ਵੱਲੋਂ ਵਿਸ਼ੇਸ਼ ਬੱਚਿਆਂ ਲਈ ਉਤਸਾਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਾਲ-2018 ਦੇ ਕੇਂਦਰੀ ਵਿਸੇ “ਦਿਵਿਆਂਗਾਂ ਦੇ ਸਸ਼ਕਤੀਕਰਨ” ਨੂੰ ਸਮਰਪਿਤ ਸੀ। ਸ੍ਰੀਮਤੀ ਵਾਈ ਗੀਤਾ ਮੋਹਣ ਨੇ ਕਿਹਾ ਕਿ ਰਾਈਜਿੰਗ ਸਟਾਰ …
Read More »ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ `ਚ ਮਨਾਇਆ ਗਿਆ ਆਜ਼ਾਦੀ ਦਿਹਾੜਾ
ਜੰਡਿਆਲਾ ਗੁਰੂ, 18 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਸਰ ਇਲੀਟ ਕਾਨਵੇਂਟ ਸਕੂਲ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੀ ਰਹਿਨੁਮਾਈ ਵਿੱਚ 72ਵਾਂ ਆਜ਼ਾਦੀ ਦਿਹਾੜਾ ਬੜੇ ਹੀ ਧੁਮ-ਧਾਮ ਨਾਲ ਮਨਾਇਆ ਗਿਆ ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰਜਿੰਦਰ ਰਿਖੀ ਪ੍ਰਧਾਨ ਇਡੀਅੱਟ ਕਲੱਬ, ਮੈਡਮ ਧਵਨੀ ਮਹਿਰਾ, ਅਵਤਾਰ ਦੀਪਕ ਸਿੰਘ ਪੰਜਾਬੀ ਗਾਇ), ਅਮਿਤ ਰੰਧਾਵ ਮਿਊਜਿਕ …
Read More »