Monday, July 27, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ਪੰਜਾਬੀ ਨਾਵਲ ਦਾ ਵਿਧਾ-ਸ਼ਾਸਤਰ ਵਿਸ਼ੇ ’ਤੇ ਗੋਸ਼ਟੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਵੱਲੋਂ ‘ਪੰਜਾਬੀ ਨਾਵਲ ਦਾ ਵਿਧਾ-ਸ਼ਾਸਤਰ’ ਵਿਸ਼ੇ ’ਤੇ ਗੋਸ਼ਟੀ ਕਰਵਾਈ ਗਈ।ਇਸ ’ਚ ਗਲਪ ਖੇਤਰ ਦੇ ਮਾਹਿਰ ਵਿਦਵਾਨਾਂ ਤੇ ਸਿਰਜਕਾਂ ਡਾ. ਪਰਮਜੀਤ ਜੱਜ, ਪ੍ਰੋਫ਼ੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਰਜਨੀਸ਼ ਬਹਾਦਰ ਸਿੰਘ, ਪ੍ਰੋਫ਼ੈਸਰ ਡੀ.ਏ.ਵੀ ਕਾਲਜ ਜਲੰਧਰ, ਬਲਬੀਰ ਪਰਵਾਨਾ ਸੰਪਾਦਕ ਨਵਾਂ ਜ਼ਮਾਨਾ ਜਲੰਧਰ, ਡਾ. ਕੁਲਵੰਤ ਸਿੰਘ ਸੰਧੂ …

Read More »

ਰੋਲ ਨੰਬਰ/ ਹਾਲ ਟਿਕਟ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲੱਬਧ

 ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਮਈ-ਜੂਨ 2019 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ punjabcollegeadmissions.org `ਤੇ ਉਪਲੱਬਧ ਹਨ।  ਪੋ੍ਰ. (ਡਾ.) ਮਨੋਜ ਕੁਮਾਰ, ਪੋ੍ਰ. ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਉਪਰ ਦਿੱਤੇ ਹੋਏ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਹ …

Read More »

ਹਾਸਾ ਇਨਸਾਨ ਲਈ ਇਕ ਵਧੀਆ ਦਵਾਈ ਸਾਬਤ ਹੋ ਸਕਦਾ ਹੈ: ਸ੍ਰੀ ਦੁਰਗਾ ਦਾਸ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਦਿੱਲੀ ਹਾਸ ਕੱਲਬ ਦੇ ਉਪ ਪ੍ਰਧਾਨ ਦੁਰਗਾ ਦਾਸ ਨੇ ਕਿਹਾ ਹੈ ਕਿ ਅੱਜ ਮਨੁੱਖ ਜਿਸ ਤਰ੍ਹਾਂ ਦੇ ਮਾਨਸਿਕ ਤਣਾਅ ਵਿਚ ਰਹਿ ਰਿਹਾ ਹੈ ਨੂੰ ਦੂਰ ਕਰਨ ਦੇ ਲਈ ਇਕੋ ਇਕ ਪ੍ਰੀਕਿਰਿਆ ਹਾਸੇ ਦੀ ਹੈ।ਜਿਸ ਨੂੰ ਅਪਣਾ ਕੇ ਉਹ ਆਪਣੇ ਜੀਵਨ ਨੂੰ ਸਹੀ ਦਿਸ਼ਾ ਵੱਲ ਲਿਜਾਇਆ ਜਾ ਸਕਦਾ ਹੈ।ਉਹ ਅੱਜ ਗੁਰੂ ਨਾਨਕ …

Read More »

Roll Numbers/ Hall Tickets uploaded on University web portal

Amritsar, April 24 (Punjbw Post Bureau) – The students appearing in May/June 2019 semester examinations as private candidates are hereby informed that Roll Numbers/Hall Tickets are available on Guru Nanak Dev University webportal:punjabcollegeadmissions.org . Prof. Dr. Manoj Kumar, Prof. Incharge Examination said that the students can download their Roll Numbers/Hall Tickets from above said link and must bring along with them while …

Read More »

Laughter Yoga session to combat stress of Students before exams organized at Gndu

Amritsar, April 24 (Punjab Post Bureau) – The MYAS-GNDU Department of Sports Sciences and Medicine of the Guru Nanak Dev University organized a “Laughter Yoga” session here today. This session was organized with the encouragement of Dr. Shweta Shenoy, Dean & Head of the department. She took the initiative to promote a healthy lifestyle and positivity among the students and …

Read More »

ਸਕੂਲੀ ਵਿਦਿਆਰਥੀਆਂ ਨੇ ਖੇਤਾਂ ਦੀ ਅੱਗ ਰੋਕਣ ਲਈ ਕੱਢੀ ਚੇਤਨਾ ਰੈਲੀ

ਭੀਖੀ/ ਮਾਨਸਾ, 24 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਦੇ ਵਿਦਿਆਰਥੀਆਂ ਨੇ ਅੱਜ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਅਗਵਾਈ `ਚ ਕਣਕ ਦੀ ਅੱਗ ਰੋਕਣ ਲਈ ਚੇਤਨਾ ਰੈਲੀ ਕੱਢੀ।ਜਿਥੇ ਇਹ ਰੈਲੀ ਪਿੰਡ ਦੀਆਂ ਗਲੀਆਂ `ਚੋਂ ਗੁਜਰੀ ਉੱਥੇ ਪਟਿਆਲਾ ਮਾਨਸਾ ਮੁੱਖ ਸੜਕ ਦੇ ਕਿਨਾਰੇ ਰੁਕ ਕੇ ਰਾਹਗੀਰਾਂ ਨੂੰ ਵੀ ਜਾਗੂਰਕ ਕੀਤਾ।ਸਕੂਲੀ ਵਿਦਿਆਰਥੀਆਂ ਨੇ ਹੱਥਾਂ `ਚ …

Read More »

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਿੰਸੀਪਲ ਡਾ. ਸੁਖਬੀਰ ਸਿੰਘ ਥਿੰਦ ਦੀ ਯੋਗ ਅਗਵਾਈ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਡਾ. ਬੀ.ਐਸ ਘੁੰਮਣ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿੱਖਿਆ ਇੱਕ ਅਜਿਹਾ ਆਧਾਰ ਹੈ।ਜਿਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਸੀਨੀਅਰ ਵਿੰਗ ਵਲੋਂ ਮਨਾਇਆ ਗਿਆ।ਇਹ ਪੁਸਤਕ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸੀ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ …

Read More »

ਡੀ.ਏ.ਵੀ ਪਬਲਿਕ ਸਕੂਲ ਨੇ `ਵਿਸ਼ਵ ਪੁਸਤਕ ਦਿਵਸ` ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ `ਵਿਸ਼ਵ ਪੁਸਤਕ ਦਿਵਸ` ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਮਨਾਇਆ ਗਿਆ।ਇਸ ਦਿਵਸ ਤੇ ਸਵੇਰ ਦੀ ਅਸੈਂਬਲੀ ਵਿੱਚ ਵਿਦਿਆਰਥੀਆਂ ਨੇ ਇਸ ਦੀ ਮਹੱਤਤਾ ਤੇ ਰੌਸ਼ਨੀ ਪਾਈ।ਯੂਨੈਸਕੋ ਵਲੋਂ ਵੀ ਪੁਸਤਕਾਂ ਪੜ੍ਹਨ ਤੇ ਛਪਾਈ ਦੇ ਪੱਧਰ ਨੂੰ ਵਧਾਉਣ ਦੀਆਂ ਕੋਸ਼ਿਸ਼਼ਾਂ ਲਗਾਤਾਰ ਜਾਰੀ ਰੱਖੀਆਂ ਹਨ।ਅਸੈਂਬਲੀ ਵਿੱਚ ਵਿਦਿਆਰਥੀਆਂ ਵੱਲੋਂ ਮਹਾਨ ਲੇਖਕਾਂ …

Read More »

DAV Public School Observes World Book Day

Amritsar, April 23 (Punjab Post Bureau) – DAV Public School Lawrence Road  conducted  a special assembly on World Book and copyright day. By celebrating this day, UNESCO seeks to promote reading, publishing and the protection of copyright. The 23rd of April is a symbolic date in remembrance of the deaths of William Shakespeare, Migual de Cervantes and William Wordsworth.   …

Read More »