ਮਲੋਟ, 6 ਮਾਰਚ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਪੰਜਾਬ ਸਰਕਾਰ ਵਲੋਂ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ।ਇਸ ਮੌਕੇ ਇੱਕ ਸਾਦਾ ਸਮਾਗਮ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਦੇਵਰਾਜ ਪੱਪੀ ਸਾਬਕਾ ਪ੍ਰਧਾਨ ਨਗਰ ਪਾਲਿਕਾ ਮਲੋਟ, ਨੱਥੂ ਰਾਮ ਗਾਂਧੀ ਸ਼ਹਿਰੀ ਪ੍ਰਧਾਨ ਕਾਂਗਰਸ ਪਾਰਟੀ, ਮੁਨੀਸ਼ ਵਰਮਾ ਸਾਬਕਾ ਸੈਨੇਟ ਮੈਂਬਰ, …
Read More »ਸਿੱਖਿਆ ਸੰਸਾਰ
ਬੀ.ਐਡ ਦੇ ਵਿਦਿਆਰਥੀਆਂ ਨੇ ਪੁਸਤਕ ਮੇਲੇ ਦਾ ਦੌਰਾ ਕੀਤਾ
ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪਬਲੀਕੇਸ਼ਨ ਅਤੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਪੁਸਤਕ ਮੇਲੇ ਨੂੰ ਵੇਖਣ ਲਈ ਵਿਸ਼ੇਸ਼ ਤੌਰ ’ਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵੀ ਵਿਦਿਅਕ ਦੌਰਾ ਕੀਤਾ। ਕਾਲਜ ਦੇ ਲਿਟਰੇਰੀ ਕਲੱਬ ਦੇ ਇੰਚਾਰਜ ਅਸਿਸਟੈਂਟ ਪ੍ਰ੍ਰਫੈਸਰ ਹਰਪ੍ਰੀਤ ਕੁਮਾਰ ਦੀ ਦੇਖ ਰੇਖ ਬੀ.ਐਡ …
Read More »ਸਰਵ ਸਿੱਖਿਆ/ਰਮਸਾ ਦੇ ਦਫਤਰੀ ਕਾਮਿਆਂ ਨੂੰ ਵੀ ਕੀਤਾ ਜਾਵੇ ਵਿਭਾਗ `ਚ ਰੈਗੂਲਰ
ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ 10/10 ਸਾਲਾਂ ਤੋ ਸਰਵ ਸਿੱਖਿਆ/ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਾਂ ਸਿੱਖਿਆ ਵਿਭਾਗ `ਚ ਰੈਗੂਲਰ ਕਰ ਦਿੱਤਾ ਗਿਆ ਹੈ।ਜਦੋ ਕਿ ਇਸੇ ਸੋਸਾਇਟੀ ਅਧੀਨ ਵੱਖ ਵੱਖ ਕੈਟਾਗਿਰੀਆਂ ਅਧੀਨ ਕੰਮ ਕਰਦੇ 983 ਦਫਤਰੀ ਕਰਮਚਾਰੀਆਂ ਨਾਲ ਵਿਤਕਰਾ ਕਰਦੇ ਹੋਏ ਵਿਭਾਗ ਵਿੱਚ ਰੈਗੂਲਰ ਨਹੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ …
Read More »ਸੱਤਿਆਜੀਤ ਮਜੀਠੀਆ ਨੇ ਖਾਲਸਾ ਕਾਲਜ ਵਿਖੇ 1450 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ੁੱਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 113ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਨੈਤਿਕ ਸਿੱਖਿਆ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ …
Read More »ਸਿੱਖਿਆ ਮੰਤਰੀ ਵਲੋਂ ਹਿੰਦੂ ਕਾਲਜ ਨੂੰ 25 ਲੱਖ ਦੇਣ ਦਾ ਐਲਾਨ
ਕਾਲਜ ਦੇ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਸੋਨੀ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ ਸੋਨੀ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਹਿੰਦੂ ਕਾਲਜ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਇਸ ਮੌਕੇ ਕਾਲਜ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਮਾਗਮ …
Read More »ਡੀ.ਏ.ਵੀ ਇੰਟਨੈਸ਼ਨਲ ਵਿਖੇ ਸਵਾਮੀ ਦਯਾਨੰਦ ਜੀ ਦੇ ਜਨਮ ਦਿਵਸ ਅਤੇ ਰਿਸ਼ੀ ਬੋਧ ਦਿਵਸ `ਤੇ ਵਿਸ਼ੇਸ਼ ਯੱਗ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਨੈਸ਼ਨਲ ਸਕੂਲ ਵਿਖੇ ਸਵਾਮੀ ਦਯਾਨੰਦ ਜੀ ਦੇ ਜਨਮ ਦਿਵਸ ਅਤੇ ਰਿਸ਼ੀ ਬੋਧ ਦਿਵਸ ਮੌਕੇ ਵਿਸ਼ੇਸ਼ ਯੱਗ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਵੈਦਿਕ ਮੰਤਰ ਉਚਾਰਣ ਕਰ ਕੇ ਹਵਨ ਦੀ ਪਾਵਨ ਅਗਨੀ ਵਿੱਚ ਆਹੂਤੀਆਂ ਅਰਪਿਤ ਕੀਤੀਆਂ ਗਈਆਂ।ਧਾਰਮਿਕ ਵਿਸ਼ੇ ਦੇ ਟੀਚਰਾਂ ਨੇ ਸਵਾਮੀ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ …
Read More »ਬਾਬਾ ਫ਼ਰੀਦ ਬੀ.ਐਡ ਕਾਲਜ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਭਾਸ਼ਣ ਕਲਾ, ਕਾਵਿ-ਉਚਾਰਣ, ਫੈਂਸੀ ਡਰੈਸ ਅਤੇ ਗੀਤ /ਗਜ਼ਲ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬਹੁਤ ਸਾਰੇ ਕਾਲਜਾਂ ਦੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਆਈਆਂ …
Read More »ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ 7 ਰੋਜ਼ਾ ਕੈਂਪ ਦੀ ਸ਼ੁਰੂਆਤ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ ਅ ਚੱਲ ਰਹੇ 7 ਰੋਜਾ ਕੈਂਪ ਦੇ ਤੀਜੇ ਦਿਨ ਦੀ ਸ਼ੁਰੂਆਤ ਮੋਕੇ ਐਨ.ਐਸ.ਐਸ ਦੇ ਵਲੰਟੀਅਰਾਂ ਨੂੰ ਪ੍ਰੋਗਰਾਮ ਅਫ਼ਸਰ ਰੀਤਿਕਾ ਗਰਗ ਅਤੇ ਰਾਜਵੀਰ ਕੌਰ ਨੇ ਪ੍ਰਾਰਥਨਾ ਅਤੇ ਯੋਗਾ ਕਰਵਾ ਕੇ ਐਨ.ਐਸ.ਐਸ ਕੋਆਰਡੀਨੇਟਰ ਮੈਡਮ ਜਸਵਿੰਦਰ ਕੌਰ ਕਲੇਰ ਨੇ ਅੱਜ ਦੇ ਪ੍ਰੋਜੈਕਟ ਸਫ਼ਾਈ ਮੁਹਿੰਮ ਦੀ …
Read More »ਯੱਸਸਵੀ ਅਕੈਡਮੀ ਫਾਰ ਸਕਿਲਜ਼ ਦੇ 15 ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ)- ਸਥਾਨਕ ਯੱਸਸਵੀ ਅਕੈਡਮੀ ਫਾਰ ਸਕਿਲਸ ਦੇ ਪ੍ਰਬੰਧ ਅਧੀਨ ਚੱਲ ਰਹੀ ਮਲਟੀ ਸਕਿਲ ਡਿਵੈਲਪ ਸੈਂਟਰ ਵਿਖੇ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਕੋਰਸਾਂ ਵਿੱਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨੇ ਬੀਤੇ ਦਿਨੀ ਪੰਜਾਬ ਸਰਕਾਰ ਦੇ ਵੱਲੋਂ ਡੀ.ਏ.ਵੀ ਯੂਨੀਵਰਸਿਟੀ ਜਲੰਧਰ ਵਿਖੇ ਲਗਾਏ ਗਏ ਚੌਥੇ ਰੋਜ਼ਗਾਰ ਮੇਲੇ ਦੇ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਸੈਂਟਰ ਇੰਚਾਰਜ ਸੁਖਜਿੰਦਰ …
Read More »ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ ਗਿਆ।ਉਹਨਾਂ ਨਾਲ ਇਸ ਪ੍ਰੋਗਰਾਮ ’ਚ ਸਰਬਜੀਤ ਸੰਧੂ ਤੇ ਮਲਵਿੰਦਰ ਸਿੰਘ ਹੋਰਾਂ ਨੇ ਵੀ ਸ਼ਿਰਕਤ ਕੀਤੀ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਨੇ ਫੁੱਲਾਂ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਉਪਰੰਤ ਡਾ. ਦਰਿਆ ਨੇ ਦੱਸਿਆ …
Read More »
Punjab Post Daily Online Newspaper & Print Media