Saturday, September 21, 2024

ਸਿੱਖਿਆ ਸੰਸਾਰ

ਯਾਦਗਾਰੀ ਹੋ ਨਿਬੜਿਆ ਅਧਿਆਪਕ ਚੇਤਨਾ ਮੰਚ ਦਾ ਵਜ਼ੀਫਾ ਵੰਡ ਤੇ ਸਨਮਾਨ ਸਮਾਰੋਹ

ਸਿੱਖਿਆ ਨੂੰ ਪ੍ਰਣਾਈਆਂ ਤਿੰਨ ਸਖਸ਼ੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਸਵ: ਮਹਿਮਾ ਸਿੰਘ ਕੰਗ ਦੁਆਰਾ ਸਥਾਪਿਤ ਅਧਿਆਪਕ ਚੇਤਨਾ ਮੰਚ ਸਮਰਾਲਾ ਦਾ 20ਵਾਂ ਸਲਾਨਾ ਵਜੀਫਾ ਵੰਡ ਤੇ ਸਨਮਾਨ ਸਮਾਰੋਹ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸੰਪਨ ਹੋਇਆ।ਮੰਚ ਦੇ ਕਰਨਵੀਨਰ ਨੈਸ਼ਨਲ ਐਵਾਰਡੀ ਮੇਘ ਦਾਸ ਜਵੰਦਾ  ਅਤੇ ਪੁਖਰਾਜ ਸਿੰਘ ਘੁਲਾਲ ਨੇ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਆਯੋਜਿਤ ਕੀਤਾ ਗਿਆ, ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੀ ਅਗਵਾਈ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੁਆਰਾ ਕੀਤੀ ਗਈ।ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਰਚਨਾਤਮਕਤਾ ’ਤੇ ਪੀ.ਪੀ.ਟੀ ਰਾਹੀਂ ਆਪਣੀ ਰਚਨਾਤਮਕਤਾ ਦੇ ਜੌਹਰ ਬੜੇ …

Read More »

ਜੀਓ-ਸਪੇਸ਼ੀਅਲ ਟੈਕਨੋਲੋਜੀਜ਼ `ਚ ਖੋਜ ਲਈ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਤੇ ਯੂਨੀਵਰਸਿਟੀ ਵਿਚਾਲੇ ਸਮਝੌਤਾ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ. ਸੀ.) ਵੱਲੋਂ ਭੂ-ਵਿਗਿਆਨ ਅਤੇ ਬਨਸਪਤੀ ਵਿਗਿਆਨ ਦੇ ਖੇਤਰ ਵਿਚ ਖੋਜ ਕਾਰਜ ਲਈ ਆਪਸੀ ਸਹਿਯੋਗ ਬਾਰੇ ਇਕ ਸਮਝੌਤਾ ਕੀਤਾ ਹੈ। ਇਸ ਸਮਝੌਤੇ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਅਤੇ ਅਤੇ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਦੇ ਡਾਇਰੈਕਟ, ਡਾ. …

Read More »

ਮਜ਼ਦੂਰ ਦਿਵਸ ਸਬੰਧੀ ਕਰਵਾਇਆ ਸਭਿਆਚਾਰਕ ਪ੍ਰੋਗਰਾਮ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਜਦੂਰ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਕਮਾਂਡਰ ਆਈ.ਬੀ ਸਿੰਘ ਪ੍ਰਿੰਸੀਪਲ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਨੇ ਵਿਸ਼ੇਸ਼ ਤੋਰ `ਤੇ ਹਾਜਰੀ ਭਰੀ ।ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਸ਼ੁਰੂ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਗੁਰਮੀਤ ਰਾਜ ਵਲੋਂ ਪੇਸ਼ ਕੀਤੇ …

Read More »

ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਦਾ ਆਯੋਜਨ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਫੌਜਦਾਰੀ ਮੂਟ ਕੋਰਟ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਮੂਟ ਕੋਰਟ ਮੌਕੇ ਹਰਮਿੰਦਰ ਸਿੰਘ ਚੌਹਾਨ, ਸ੍ਰੀਮਤੀ ਗੀਤਾਂਜਲੀ ਕੋਰਪਾਲ, ਸੁਖਵਿੰਦਰ ਸਿੰਘ ਮੇਂਹਦੀਰੱਤਾ ਅਤੇ ਨਵਜੀਤ ਸਿੰਘ ਤੁਰਨਾ, ਸੀਨੀਅਰ ਐਡਵੋਕੇਟਸ, ਡਿਸਟ੍ਰਿਕਟ ਕੋਰਟ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ ਬੀ.ਏ.ਐਲ.ਐਲ (5 ਸਾਲਾ ਕੋਰਸ) …

Read More »

ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਿਲੱਖਣ ਪ੍ਰਦਰਸ਼ਨ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਪੰਜਾਬੀ ਪੇਰੇਂਟਸ ਐਸੋਸੀਏਸ਼ਨ` ਵਲੋਂ ਕਰਵਾਏ ਗਏ ਮੁਕਾਬਲੇ `ਬੈਸਟ ਆਉਟ ਆਫ਼ ਵੇਸਟ` ਵਿੱਚ ਵਿਲੱਖਣ ਪ੍ਰਦਰਸ਼ਨ ਕੀਤਾ।ਕਾਸ਼ਵੀ ਅਗਰਵਾਲ (ਜਮਾਤ ਅੱਠਵੀ) ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਉਸ ਨੂੰ ਟਰਾਫ਼ੀ ਤੇ ਸਨਮਾਨ ਪੱਤਰ ਦਿੱਤਾ ਗਿਆ।ਆਲਿਆ ਮਹਿਰੋਕ ਤੇ ਅਰਮਾਨ (ਜਮਾਤ ਛੇਵੀ), ਕਰਿਤਿਕਾ ਕੰਧਾਰੀ (ਜਮਾਤ ਅੱਠਵੀ), ਕਾਵਿਆ ਮਹਿੰਦਰੂ …

Read More »

ਸੀ.ਕੇ.ਡੀ ਨਰਸਿੰਗ ਕਾਲਜ ਪ੍ਰਿੰਸੀਪਲ ਸ੍ਰੀਮਤੀ ਸੋਹੀ ਦੀ `ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ` ਲਈ ਚੋਣ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਦਰਸ਼ਨ ਸੋਹੀ ਨੂੰ “ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ” ਨਾਲ ਨਿਵਾਜਿਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸਮੁੱਚੇ ਭਾਰਤ ਵਿਚੋਂ ਸਿਰਫ 35 ਉਮੀਦਵਾਰਾਂ ਨੂੰ ਹੀ ਇਸ ਐਵਾਰਡ ਲਈ ਚੁਣਿਆ ਗਿਆ ਹੈ।ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿਚੋਂ ਕਿਸੇ ਵੀ ਉਮੀਦਵਾਰ ਨੂੰ ਇਹ …

Read More »

ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦਾ ਕਨਿਸ਼ ਅਨੰਦ ਜਿਲੇ ਵਿੱਚ ਅੱਵਲ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵਲੋਂ ਅਪ੍ਰੈਲ 2018 ਵਿੱਚ ਰਾਸ਼ਟਰ ਪੱਧਰ `ਤੇ ਆਯੋਜਿਤ ਕੀਤੀ ਗਈ ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦੇ ਕਨਿਸ਼ ਅਨੰਦ ਨੇ 360 ਵਿਚੋਂ 270 ਨੰਬਰ ਲੈ ਕੇ ਦੇਸ਼ ਭਰ ਵਿੱਚ 814ਵਾਂ ਅਤੇ ਜਿਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਨੇ …

Read More »

ਡਰੱਗ ਅਡਿਕਸ਼ਨ ਜਾਗਰੂਕਤਾ ਭਾਸ਼ਣ ਅਤੇ ਡੀ.ਐਨ.ਏ ਡੇਅ ਦਾ ਆਯੋਜਨ

ਅਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – `ਅਮ੍ਰਿਤ ਡਰੱਗ ਡੀ-ਅਡਿਕਸ਼ਨ ਰਿਸਰਚ ਫਾਊਂਡੇਸ਼ਨ` ਦੇ ਡਾ. ਜਸਵਿੰਦਰ ਸਿੰਘ ਨੇ ਨਸ਼ਾਖੋਰੀ ਦੀਆਂ ਆਦਤਾਂ ਅਤੇ ਇਸ ਦੇ ਸਾਡੀ ਮਾਨਸਿਕ ਅਤੇ ਸਰੀਰਕ ਸਿਹਤ ਉੱਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ “ਵਾਸਤਵ ਵਿੱਚ, ਨਸ਼ਾਖੋਰੀ ਇੱਕ ਬਿਮਾਰੀ ਹੈ, ਅਤੇ ਇਸ ਨੂੰ ਛੱਡਣ ਲਈ ਦ੍ਰਿੜ੍ਹ ਇਰਾਦੇ ਅਤੇ ਮਜਬੂਤ ਇੱਛਾਸ਼ਕਤੀ ਦੀ ਲੋੜ ਹੁੰਦੀ ਹੈ। …

Read More »