ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਭਾਰਤ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜਨੀਤੀ ਸ਼ਾਸਤਰ ਵਿਭਾਗ ਡੀ.ਏ.ਵੀ ਕਾਲਜ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਪ੍ਰੋ. ਐਮ.ਆਰ ਚੋਪੜਾ ਸਾਬਕਾ ਮੁੱਖੀ ਰਾਜਨੀਤੀ ਸ਼ਾਸ਼ਤਰ ਵਿਭਾਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ, ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਸੁਰਿੰਦਰ ਕੁਮਾਰ ਅਤੇ ਸਹਾਇਕ ਪ੍ਰੋਫੈਸਰ ਡਾ. ਗੌਰਵ ਸ਼ਰਮਾ ਨੇ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਜ਼ਿਲਾ ਪ੍ਰਬੰਧਕੀ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਕਾਲਜ ਕੈਂਪਸ ਵਿਖੇ ਮਨਾਇਆ ਗਿਆ ਹੈ।ਕਮਲਦੀਪ ਸਿੰਘ ਸੰਘਾ ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ ਜਿਲ੍ਹਾ-ਚੋਣ ਅਫ਼ਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸ਼੍ਰੀਮਤੀ ਅਲਕਾ ਪੀ.ਸੀ.ਐਸ ਨੋਡਲ ਅਫ਼ਸਰ ਸਵੀਪ-ਕਮ-ਸਹਇਕ ਕਮਿਸ਼ਨਰ ਸ਼ਿਕਾਇਤਾਂ, ਹਿਮਾਂਸ਼ੂ ਅਗਰਵਾਲ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ, ਜਨਰਲ-ਕਮ-ਵਧੀਕ ਜਿਲ੍ਹਾ ਚੋਣ ਅਫ਼ਸਰ, ਸ਼ੇਰਜੰਗ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਗਣਤੰਤਰ ਦਿਵਸ ਮਨਾਇਆ
ਬਟਾਲਾ, 25 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਲੋਕਤੰਤਰ ਵਿਚ ਸਵਿਧਾਨ ਦਾ ਬਹੁਤ ਅਹਿਮ ਸਥਾਨ ਹੁੰਦਾ ਹੈ ਤੇ ਭਾਰਤ ਵਿਚ ਅਜਾਦੀ ਪ੍ਰਾਪਤ ਕਰਨ ਤੋ ਬਾਅਦ, ਮੁੱਖ ਮੁੱਦਾ ਦੇਸ਼ ਨੂੰ ਚਲਾਉਣ ਦਾ ਹੁੰਦਾ ਹੈ ਤੇ ਭਾਰਤ ਵਿਚ ਵੀ ਅਜਿਹਾ ਹੀ ਹੋਇਆ।ਲੰਮੇ ਸਮੇਂ ਤੋ ਅੰਗਰੇਜਾਂ ਤੋਂ ਅਜਾਦ ਹੋਣ ਉਪਰੰਤ ਸਵਿਧਾਨ ਦਾ ਨਿਰਮਾਣ ਕੀਤਾ ਗਿਆ।26 ਜਨਵਰੀ 1950 ਨੂੰ ਦੇਸ ਦਾ ਸਵਿਧਾਨ ਲਾਗੂ …
Read More »ਰਾਸ਼ਟਰੀ ਵੋਟਰ ਦਿਵਸ ਮੌਕੇ ਨੌਜਵਾਨ ਵੋਟਰਾਂ ਨੂੰ ਕੀਤਾ ਜਾਗਰੂਕ
ਲੋਕਤੰਤਰ `ਚ ਵੋਟ ਦੀ ਮਹੱਤਤਾ ਬਹੁਤ ਜਰੂਰੀ – ਰਵਿੰਦਰਪਾਲ ਸਿੰਘ ਬਟਾਲਾ, 25 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਲੋਕ ਤੰਤਰ ਵਿਚ ਭਾਰਤੀ ਨਾਗਰਿਕਾਂ ਨੂੰ ਵੋਟ ਤੇ ਵੋਟਰ ਦੀ ਮਹੱਤਤਾ ਤੋ ਜਾਣੂ ਕਰਵਾਊਣ ਬਾਰੇ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਰਾ੍ਹਟਰੀ ਵੋਟਰ ਦਿਵਸ ਤੇ ਵਿਚਾਰ ਪੇਸ਼ ਕੀਤੇ। ਉਹਨਾ ਸਕੂਲ ਦੇ ਨਵੇ ਵੋਟਰਾ ਨੂੰ ਦੱਸਿਆ ਵੋਟ ਦਾ ਇਸਤੇਮਾਲ ਬੜੀ ਸਿਆਣਪ ਤੇ ਸੂਝ-ਬੂਝ ਨਾਲ …
Read More »PM interacts with winners of Rashtriya Bal Puraskar 2019
Delhi, Jan. 24 (Punjab Post Bureau) – The Prime Minister, Shri Narendra Modi, today met and interacted with the winners of the Pradhan Mantri Rashtriya Bal Puraskar 2019. The children explained in detail, their special achievements, and shared their inspirational stories. The Prime Minister appreciated and congratulated the award winners for their achievements. He said that these awards offer an …
Read More »ਸਰਕਾਰੀ ਕੰਨਿਆ ਐਲੀ: ਸਕੂਲ ਮਾਹਣਾ ਸਿੰਘ ਰੋਡ ਦਾ ਸਲਾਨਾ ਸਮਾਗਮ ਕਰਵਾਇਆ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰੀ ਕੰਨਿਆ ਐਲੀ: ਸਕੂਲ ਮਾਹਣਾ ਸਿੰਘ ਰੋਡ ਦਾ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਸਿੱਖਿਆ ਵਿਭਾਗ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਲਵਿੰਦਰ ਸਿੰਘ ਸਮਰਾ, ਬਲਾਕ ਸਿੱਖਿਆ ਅਫਸਰ ਅੰਮ੍ਰਿਤਸਰ-1 ਸ੍ਰੀਮਤੀ ਬਲਵਿੰਦਰ ਕੌਰ, ਜਿਲ੍ਹਾ ਕੋਆਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ, ਪ੍ਰਿੰਸੀਪਲ ਜਤਿੰਦਰਪਾਲ ਸਿੱਧੂ ਅਤੇ `ਪੜੋ ਪੰਜਾਬ, ਪੜਾਓ ਪੰਜਾਬ` ਟੀਮ ਦੇ ਮੈਂਬਰ ਵਿਸ਼ੇਸ਼ ਤੌਰ `ਤੇ …
Read More »ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦਫਤਰ ਪੜੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਕਰ ਰਿਹਾ ਜਾਗਰੂਕ
ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਮਲਿਕਪੁਰ ਵਿਖੇ ਸਥਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਇਆ ਜਾ ਰਿਹਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਆਪਣੇ ਪ੍ਰਤੀਦਿਨ ਦੀ ਕਾਰਗੁਜਾਰੀ ਰਾਹੀ ਪੜੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਜਾਗਰੁਕ ਕਰ ਰਹੇ ਹਨ ਜਿਸ ਨਾਲ ਨੋਜਵਾਨਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਨੇ …
Read More »ਵਿਦਿਆਰਥੀ ਆਪਣੇ ਸੁਪਨਿਆਂ ਦੀ ਉਡਾਣ ਸਟਾਰਟਅਪ ਇੰਡੀਆ ਦੇ ਖੰਭਾਂ ਦੇ ਨਾਲ ਭਰਨ – ਪ੍ਰੋ. ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਗਲੋਬਲ ਅਲਾਇੰਸ ਕਮੇਟੀ’ ਦਾ ਗਠਨ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੇਸਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਵਿਸ਼ਵ ਪੱਧਰ ਤੇ ਵੱਖ-ਵੱਖ ਖੇਤਰਾਂ ਵਿਚ ਆ ਰਹੇ ਬਦਲਾਅ ਨੂੰ ਅਕਾਦਮਿਕਤਾ ਅਤੇ ਖੋਜ ਖੇਤਰ ਨਾਲ ਜੋੜਨ ਦੇ ਉਪਰਾਲੇ ਸ਼ੁਰੂ ਹੋਣੇ ਚਾਹੀਦੇ ਹਨ, ਤਾਂ ਹੀ ਦੇਸ਼ …
Read More »ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਵਿਖੇ ‘ਤੀਜਾ ਖ਼ਾਲਸਾ ਸਕੂਲ ਕਲਚਰਲ ਫ਼ੈਸਟ-2019’ ਕਰਵਾਇਆ
ਮੇਜ਼ਬਾਨ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ ਅੰਮ੍ਰਿਤਸਰ, 24 ਜਨਵਰੀ (ਪਮਜਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਤੀਜ਼ਾ ਖ਼ਾਲਸਾ ਸਕੂਲ ਕਲਚਰਲ ਫ਼ੈਸਟ-2019’ ਸੱਭਿਆਚਾਰਕ ਪ੍ਰੋਗਰਾਮ ਮੌਕੇ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਓਵਰਆਲ ਟਰਾਫ਼ੀ ਹਾਸਲ ਕੀਤੀ।ਮੁੱਖ ਮਹਿਮਾਨ ਵਜੋਂ ਸਮਾਜ ਸੇਵਿਕਾ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਪਿਤਾ ਦੀ ਯਾਦ ’ਚ ਦਾਨ ਕੀਤੀ ਐਲ.ਈ.ਡੀ
ਸਮਰਾਲਾ, 24 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਨੰਬਰਦਾਰ ਜਗੀਰ ਸਿੰਘ ਨੇ ਆਪਣੇ ਪਿਤਾ ਸੇਵਾ ਸਿੰਘ ਦੀ ਯਾਦ ਵਿੱਚ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਅਤੇ ਤਕਨੀਕੀ ਸਮੇਂ ਦਾ ਹਾਣੀ ਬਣਾਉਣ ਲਈ 40 ਇੰਚ ਐਲ. ਈ. ਡੀ. ਦਾਨ ਵਜੋਂ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਸੰਜੀਵ ਕੁਮਾਰ ਸਟੇਟ …
Read More »