Saturday, September 21, 2024

ਸਿੱਖਿਆ ਸੰਸਾਰ

ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਫ੍ਰੀ ਕਿਤਾਬਾਂ ਅਗਲੇ ਸੈਸ਼ਨ ਤੋਂ- ਡਾ. ਸੰਤੋਖ ਸਿੰਘ

ਟਾਟਾ ਗਰੁੱਪ ਦੀ ਭਾਈਵਾਲੀ ਨਾਲ ਕੈਂਸਰ ਕੇਅਰ ਹਸਪਤਾਲ ਸਥਾਪਿਤ ਕਰਨ ਲਈ ਕਮੇਟੀ ਦਾ ਗਠਨ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਖੇ ਸੰਸਥਾ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ ਦੋਰਾਨ ਚੀਫ ਖਾਲਸਾ ਦੀਵਾਨ ਦੇ ਚੱਲ ਰਹੇ ਵਿਕਾਸ ਕਾਰਜਾਂ ਤੇ ਸੰਬੰਧਤ ਕਾਰਜ ਪ੍ਰਣਾਲੀ ਦੇ ਸੁਧਾਰ ਪ੍ਰਕਿਰਿਆਵਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਦੀਵਾਨ ਪ੍ਰਧਾਨ ਡਾ: ਸੰਤੋਖ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤੇ ਸ਼ਾਨਦਾਰ ਅੰਕ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ’ਚ 81% ਅੰਕ ਪ੍ਰਾਪਤ ਕਰਦੇ ਹੋਏ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਉਪਲਬਧੀ ਲਈ ਵਿਦਿਆਰਥਣ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਇਮਤਿਹਾਨਾਂ …

Read More »

ਆਰੀਆ ਕਾਲਜ ਦੀਆਂ ਚੰਗੇ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਧੂਰੀ, 28 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਆਰੀਆ ਕਾਲਜ ਦੀਆਂ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਆਰੀਆ ਸਮਾਜ ਦੇ ਪ੍ਰਧਾਨ ਵਰਿੰਦਰ ਕੁਮਾਰ ਨੇ ਵਧਾਈ ਦਿੱਤੀ।ਕਾਲਜ ਮੈਨੇਜਮੈਂਟ ਦੇ ਪ੍ਰਧਾਨ ਵਾਸਦੇਵ ਆਰੀਆ, ਕਾਰਜਕਾਰੀ ਪ੍ਰਧਾਨ ਪ੍ਰਹਿਲਾਦ, ਮੈਨੇਜਰ ਪਵਨ ਕੁਮਾਰ ਗਰਗ, ਕਾਲਜ ਇੰਚਾਰਜ ਰਿਚਾ ਗੋਇਲ ਅਤੇ ਕਾਲਜ ਸਟਾਫ ਵੱਲੋਂ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਆਰਟਸ ਗਰੁੱਪ …

Read More »

ਸਰਕਾਰੀ ਬਹੁ-ਤਕਨੀਕੀ ਕਾਲਜ `ਚ ਵਿਦਾਇਗੀ ਪਾਰਟੀ

ਜਿੰਦਗੀ ਵਿੱਚ ਸਫਲ ਹੋਵੋ ਅਤੇ ਕਾਲਜ ਦਾ ਨਾਮ ਰੋਸ਼ਨ ਕਰੋ – ਪ੍ਰੋ. ਗਿੱਲ ਬਠਿੰਡਾ, 28 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਦੇ ਇਲੈਕਟਰੀਕਲ ਵਿੰਗ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਨੂੰ ਦੂਸਰੇ ਸਾਲ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਪ੍ਰੋਫੈਸਰ ਅਤੇ ਸਟਾਫ ਵਲੋਂ ਵਿਦਿਆਇਗੀ ਪਾਰਟੀ ਦਿੱਤੀ ਗਈ।ਵਿਦਿਆਰਥੀਆਂ ਨੂੰ ਸੁੱਭ ਕਾਮਨਾਵਾਂ ਦਿੰਦੇ ਹੋਏ ਪ੍ਰੋਫੈਸਰ ਜੇ.ਐਸ …

Read More »

ਪੜਾਈ ਦੇ ਨਾਲ-ਨਾਲ ਕਲਾ ਦੇ ਖੇਤਰ ਵਿਚ ਵੀ ਅੱਗੇ ਆਉਣ ਵਿਦਿਆਰਥੀ – ਡਾ. ਜਸਪਾਲ ਸਿੰਘ ਸੰਧੂ

ਗੈਲਰੀ ਹਿਸਟਰੀ-ਡਰੀਮ ਦੇ ਉਦਘਾਟਨ ਦੇ ਨਾਲ ਹੀ ਚੱਲੀ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਦਾ ਗੈਲਰੀ ਹਿਸਟਰੀ-ਡਰੀਮ ਦੇ ਉਦਘਾਟਨ ਦੇ ਨਾਲ ਹੀ ਪਹਿਲੇ 10 ਦਿਨ ਚੱਲੀ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਦੇ ਆਖਰੀ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ …

Read More »

ਯੂਨੀਵਰਸਿਟੀ ਦੇ 14 ਵਿਦਿਆਰਥੀਆਂ ਨੂੰ ਆਈ.ਡੀ.ਐਸ ਇੰਫੋਟੈਕ `ਚ ਮਿਲੀਆਂ ਨੌਕਰੀਆਂ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਲਾਈਫ ਸਾਇੰਸਜ਼ ਫੈਕਲਟੀ ਦੇ 14 ਵਿਦਿਆਰਥੀਆਂ ਆਈ ਡੀ ਐਸ ਇਨਫੋਟੈਕ ਵਿਚ ਕੈਂਪਸ ਪਲੇਸਮੈਂਟ ਦੇ ਰਾਹੀਂ 3 ਲੱਖ ਰੁਪਏ ਸਾਲਾਨਾ ਪੈਕੇਜ਼ ਦੇ ਨਾਲ ਚੋਣ ਹੋਈ ਹੈ।6 ਵਿਦਿਆਰਥੀ ਐਮ.ਐਸ ਹਿਊਮਨ ਜੈਨੇਟਿਕਸ, ਬੀ. ਫਾਰਮਾ ਤੋਂ 4, 2 ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ 2 ਜੀ.ਐਨ.ਡੀ.ਯੂ ਦੇ ਸਬੰਧਤ ਕਾਲਜ-ਐਸ.ਡੀ.ਐਮ ਕਾਲਜ ਦੀਨਾਨਗਰ ਤੋਂ …

Read More »

ਸਰਹੱਦੀ ਖੇਤਰ ਵਿਚ ਅਧਿਆਪਕਾਂ ਦੀ ਘਾਟ ਜਲਦ ਪੂਰੀ ਕੀਤੀ ਜਾਵੇਗੀ- ਸੋਨੀ

ਰਾਜ ਦੀ ਸਿੱਖਿਆ ਨੀਤੀ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਉਹ ਅਜਿਹੀ ਸਿਖਿਆ ਪ੍ਰਣਾਲੀ ਲਈ ਰਣਨੀਤੀ ਬਣਾ ਰਹੇ ਹਨ, ਜੋ ਕਿ ਰਾਜ ਦੇ ਨਾਲ-ਨਾਲ ਰਾਸ਼ਟਰ ਲਈ ਰੀੜ੍ਹ ਦੀ ਹੱਡੀ ਹੋਵੇ।ਸੋਨੀ ਨੇ ਕਿਹਾ ਕਿ ਕੈਬਨਿਟ ਮੰਤਰੀ ਬਣਨ ਮਗਰੋਂ ਸ਼ਹਿਰ ਆਮਦ ’ਤੇ ਲੋਕਾਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਇਨੋਵੇਟਰ ਕਲੱਬ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਨੂੰ ਉਤਸ਼ਾਿਹਤ ਕਰਨ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਇਨੋਵੇਟਰ ਕਲੱਬ ਦੀ ਸਥਾਪਨਾ ਕੀਤੀ ਗਈ।ਇਸ ਕਲੱਬ ਦਾ ਮਨੋਰਥ ਵਿਦਿਆਰਥੀਆਂ ਵਿੱਚ ਕਾਰਜਸ਼ੈਲੀ ਦਾ ਵਿਕਾਸ, ਨਵੀਨੀਕਰਨ ਅਤੇ ਸਮਾਜਿਕ ਬੁਰਾਈਆਂ ਦਾ ਵਿਗਿਆਨਕ ਹੱਲ ਲੱਭਣਾ ਹੈ।ਇਸ ਦੁਆਰਾ ਵਿਦਿਆਰਥੀ ਛੋਟੀ ਉਮਰ ਵਿੱਚ ਹੀ ਐਸ.ਟੀ.ਈ.ਏ.ਐਮ (ਸਾਇੰਸ ਟੈਕਨਾਲੋਜੀ ਇੰਜੀਨੀਅਰਿੰਗ ਆਰਟਸ ਮੈਥੇਮੈਟਿਕਸ) ਵਰਗੇ …

Read More »

DAV Bids Farewell to students of BSc Medical and BSc Biotechnology Sem VI

Amritsar, April 27 (Punjab Post Bureau) – Farewell function was organized at DAV College by BSc Medical and BSc Biotechnology for outgoing students of Sem VI. This function was planned under guidance of Principal Dr Rajesh Kumar.  Students enjoyed performing in various Games and they were awarded with different titles suiting their personalities. Among the titles given, Students of BSc. …

Read More »