Friday, July 19, 2024

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਦਾ ਅੰਤਰ ਕਾਲਜ ਪੋਸਟਰ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨਵਕਿਰਨ ਕੌਰ ਬੀ.ਏ ਅਤੇ ਪ੍ਰਭਜੋਤ ਕੌਰ ਨੇ ਸਮਾਜ ’ਚ ਫ਼ੈਲ ਰਹੀ ਬਿਮਾਰੀ ਏਡਜ਼ ਦੇ ਲੱਛਣਾਂ ਅਤੇ ਬਚਾਓ ਤੋਂ ਜਾਣੂ ਕਰਵਾਉਣ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਰੈਡ ਰਿਬਨ ਕਲੱਬ ਦੁਆਰਾ ਕਰਵਾਏ ਗਏ ਅੰਤਰ-ਕਾਲਜ ਪੋਸਟਰ ਮੁਕਾਬਲੇ ’ਚ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ …

Read More »

D.A.V Public school Annual Function celebrates with the theme “My teacher My Guru’

Amritsar, Feb. 24 (Punjab Post Bureau) – With the blessings of Padma Shree Dr. Punam Suri President DAV CMC New Delhi J.P Shoor Director PSI and Aided Schools, Dr. Neelam Kamra Regional Director, Punjab Zone-A Rajesh Kumar Manager and under the able guidance of the Principal Dr. Neera Sharma 430 students of Std-II of D.A.V Public school presented the Annual …

Read More »

ਹਿਊਮਨ ਜੈਨੇਟਿਕਸ ਵਿਭਾਗ ਨੇ ਮਾਂ ਬੋਲੀ ਦਿਵਸ ਮਨਾਇਆ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਨੇ ਅੰਤਰਰਾਸ਼ਟਰੀ ਮਾਤ ਭਾਸ਼ ਦਿਵਸ ਨੂੰ ਸਮਰਪਿਤ “ਮਾਂ ਬੋਲੀ ਦਿਵਸ” ਮਨਾਇਆ ਗਿਆ।ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਅੰਗਰੇਜ਼ੀ, ਹਿੰਦੀ, ਪੰਜਾਬੀ ਅਤੇ ਉਰਦੂ ਭਾਸ਼ਣ ਦਿੱਤੇ ਗਏ ਸਨ। ਉਨ੍ਹਾਂ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ।ਵਿਦਿਆਰਥੀਆਂ ਦੁਆਰਾ ਵੱਖ ਵੱਖ ਭਾਸ਼ਾਵਾਂ ਅਤੇ ਭਾਰਤ ਦੇ ਵੱਖ ਵੱਖ ਖੇਤਰਾਂ …

Read More »

ਬਾਬਾ ਫ਼ਰੀਦ ਕਾਲਜ ਵਲੋਂ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਪਿੰਡ ਦਿਉਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਰੋਜ਼ਾ ਐਨ ਐਸ.ਐਸ ਕੈਂਪ ਲਗਾਇਆ ਗਿਆ।ਜਿਸ ਵਿੱਚ ਕਰੀਬ 65 ਵਲੰਟੀਅਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਬਾਬਾ ਫ਼ਰੀਦ ਕਾਲਜ ਦੇ ਡਿਪਟੀ ਡੀਨ (ਐਨ.ਐਸ.ਐਸ) ਦੀ ਦੇਖ ਰੇਖ ਹੇਠ ਵਲੰਟੀਅਰਾਂ ਦੁਆਰਾ ਸਕੂਲ ਦੀ ਸਫਾਈ ਕੀਤੀ …

Read More »

ਮੁੱਢਲੀ ਸਹਾਇਤਾ ਟ੍ਰੇਨਿੰਗ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ  ਅਧੀਨ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਵਿਖੇ ਰੈਡ ਕਰਾਸ ਕੈਂਪ ਦੇ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਿਨ ਕੀਤਾ ਗਿਆ।ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਰਿਟਾ.), ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਮੁੱਢਲੀ ਸਹਾਇਤਾ ਟ੍ਰੇਨਿੰਗ ਲੈ ਚੁੱਕੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ …

Read More »

ਗੁਰੂਕੁਲ ਕਾਲਜ ਦੀ ਪੰਜਵੀਂ ਵਰ੍ਹੇ ਗੰਢ `ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰੂਕੁਲ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪੰਜਵੇਂ ਗੁਰੂ ਦੀ ਰਚਿਤ ਬਾਣੀ ‘ਸ੍ਰੀ ਸੁਖਮਨੀ ਸਾਹਿਬ’ ਜੀ ਦਾ ਪਾਠ ਕਰਕੇ ਪੰਜਵੀਂ ਵਰ੍ਹੇ ਗੰਢ ਮਨਾਈ ਗਈ।ਇਸ ਬਾਣੀ ਦਾ ਮੈਨਜਮੈਂਟ, ਸਟਾਫ ਅਤੇ ਬਚਿਆਂ ਵਲੋਂ ਸੁਣ ਕੇ ਰਸ ਭਿੰਨਾਂ ਆਨੰਦ ਮਾਣਿਆ ਗਿਆ।ਇਸ ਮੌਕੇ ਤੇ ਗੁਰੂ ਦਾ …

Read More »

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ਆਯੋਜਿਤ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਪ੍ਰਕਾਸ਼ ਕਰਕੇ ਅੱਜ ਭੋਗ ਪਾਉਣ ਉਪਰੰਤ ਰਾਗੀ ਸੁਖਦੇਵ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਕਥਾ ਵਾਚਕ ਅਤੇ ਮੁੱਖ ਗ੍ਰੰਥੀ ਭਾਈ ਗੁਰਇੰਦਰਪਾਲ ਸਿੰਘ ਵੱਲੋਂ ਸਰਬੱਤ …

Read More »

ਕੌਮਾਂਤਰੀ ਮਾਂ ਬੋਲੀ ਦਿਵਸ `ਤੇ ਕਾਵਿ ਉਚਾਰਨ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੌਮਾਂਤਰੀ ਮਾਂ ਬੋਲੀ ਦਿਵਸ ਕਈ ਸਕੂਲਾਂ ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਦਿਨ ਮਨਾਇਆ ਗਿਆ, ਲੇਕਿਨ ਕਿਸੇ ਨੇ ਵੀ ਸ਼ੁੱਧ ਉਚਾਰਨ ਕਰਨ ਦੀ ਖੇਚਲ ਨਹੀ ਕੀਤੀ ਹਿੰਦੀ ਅਤੇ ਅੰਗਰੇਜ ਦੀ ਗੁੜ ਗੋਬੜ ਹੀ ਕੀਤਾ ਗਿਆ ਹੈ।ਇਜਸ ਦੀ ਮਿਸਾਲ ਵੱਖ-ਵੱਖ ਸਕੂਲਾਂ ਕਾਲਜਾਂ ਦੇ ਸੱਦਾ ਪੱਤਰਾਂ ’ਤੇ ਦਿਖਦੀ ਹੈ।ਬਾਬਾ ਫ਼ਰੀਦ ਗਰੁੱਪ ਆਫ਼ …

Read More »

ਪਿੰਡ ਭਸੌੜ ਵਿਖੇ ਸਕੂਲੀ ਬੱਚਿਆਂ ਦੇ ਬਣਾਏ ਅਧਾਰ ਕਾਰਡ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਬੱਚੇ ਦਾ ਅਧਾਰ ਕਾਰਡ ਲਿੰੰਕ ਹੋਣ ਦੇ ਚਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਭਗਵਾਨ ਸਿੰਘ ਸੋਹੀ ਅਤੇ ਸੁਖਵਿੰਦਰ ਸਿੰਘ ਈ.ਟੀ.ਟੀ ਅਧਿਆਪਕ ਨੇ ਬਾਗੜੀਆਂ ਚੌਕ ਧੂਰੀ ਵਿਖੇ ਸਥਿਤ ਸੇਵਾ ਕੇਂਦਰ ਵਿੱਚ 14 ਸਕੂਲੀ ਬੱਚਿਆਂ ਨੂੰ ਲਿਜਾ ਕੇ ਉਹਨਾਂ ਦੇ ਅਧਾਰ ਕਾਰਡ ਬਣਵਾਏ।ਸਕੂਲ ਮੁਖੀ ਨੇ ਦੱਸਿਆ ਕਿ …

Read More »