ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕਰਵਾਇਆ ਗਿਆ ਸੀ, ਜਿਸ ਦੇ ਭੋਗ ਪਾਏ ਗਏ।ਉਪਰੰਤ ਚੀਫ਼ …
Read More »ਸਿੱਖਿਆ ਸੰਸਾਰ
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ
ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਵਗਾਈ ਹੇਠ ‘ਗਿਆਨ ਯਾਤਰਾ-ਸੰਪੂਰਨਤਾ ਕੀ ਓਰ’ ਕਰਵਾਇਆ ਗਿਆ।ਪੋ੍ਰ. ਡਾ. ਆਦਰਸ਼ਪਾਲ ਵਿਜ ਚੇਅਰਮੈਨ ਪ੍ਰਦਸ਼ਣ ਕੰਟਰੋਲ ਬੋਰਡ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਮੈਨੇਜਰ ਡਾ. ਰਾਜੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਪਿ੍ਰੰ. ਡਾ. …
Read More »ਇਤਿਹਾਸਕ ਖਾਲਸਾ ਕਾਲਜ ਦਾ ਕੈਬਨਿਟ ਮੰਤਰੀ ਖੁੱਡੀਆ ਨੇ ਪਰਿਵਾਰ ਸਮੇਤ ਕੀਤਾ ਦੌਰਾ
ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਖੁੱਡੀਆ ਨੇ ਅੱਜ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਦਾ ਆਪਣੇ ਪਰਿਵਾਰ ਸਮੇਤ ਦੌਰਾ ਕੀਤਾ।ਖੁੱਡੀਆ ਜੋ ਕਿ 2023 ਦੇ ਮਈ ਮਹੀਨੇ ’ਚ ਕੈਬਨਿਟ ਮੰਤਰੀ ਚੁਣੇ ਗਏ ਸਨ ਅਤੇ ਜਿਨ੍ਹਾਂ ਕੋਲ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰਾਲੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਗੁਰਨਾਮ ਸਿੰਘ ਦਾ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2023 ਨਾਲ ਸਨਮਾਨ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਵਿਖੇ ਗੁਰਨਾਮ ਸਿੰਘ ਯਾਦਗਾਰੀ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2023 ਸਮਾਰੋਹ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਸਨਮਾਨ ਪੱਤਰ ਅਤੇ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ਰੂਆਤ ’ਚ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨ ਨੂੰ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਵਿਖੇ ਏਡਜ਼ ਦਿਵਸ ਮਨਾਇਆ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ ਤੇ ਇਸ ਤਹਿਤ ਪੇਂਟਿੰਗ ਮੁਕਾਬਲਾ ਅਤੇ ਇੱਕ ਗੈਸਟ ਲੈਕਚਰ ਦਿਵਾਇਆ ਗਿਆ, ਤਾਂ ਜੋ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਸਕੇ।ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਵਿਸ਼ਵ ਏਡਜ਼ ਦਿਵਸ ਮਨਾਇਆ
ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰੈਡ ਰਿਬਨ ਕਲੱਬ ਦੇ ਤਹਿਤ ਵਿਸ਼ਵ ਏਡਜ਼ ਦਿਵਸ ਮਨਾਇਆ, ਜੋ ਕਿ ਭਾਰਤ ਸਰਕਾਰ ਵਲੋਂ ਐਚ.ਆਈ.ਵੀ/ ਏਡਜ਼ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸ਼ੁਰੂ ਕੀਤੀ ਗਈ ਇੱਕ ਲਹਿਰ ਹੈ।ਕਾਲਜ ਦੇ ਰੈਡ ਰਿਬਨ ਕਲੱਬ ਨੇ ਇਸ ਘਾਤਕ ਬਿਮਾਰੀ ਅਤੇ ਇਸ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ-ਮੇਕਿੰਗ ਮੁਕਾਬਲੇ, ਰੈਡ ਰਿਬਨ ਬਣਾਉਣ ਅਤੇ …
Read More »ਯੂਨੀਵਰਸਿਟੀ ਦੇ 106 ਵਿਦਿਆਰਥੀਆਂ ਨੂੰ ਟੀ.ਸੀ.ਐਸ ਵੱਲੋਂ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ੱਲੋਂ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ) ਕੰਪਨੀ ਵੱਲੋਂ ਯੂਨੀਵਰਸਿਟੀ ਦੇ ਬੈਚ 2025 ਦੇ ਬੀ.ਟੈਕ ਅਤੇ ਐਮ.ਸੀ.ਏ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਨਾਮਵਰ ਕੰਪਨੀ ਨੇ ਇਹਨਾਂ ਕੋਰਸਾਂ ਵਿੱਚੋਂ ਯੂਨੀਵਰਸਿਟੀ ਦੇ 106 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ ਕੀਤੀ ਅਤੇ ਇਹਨਾਂ ਵਿਦਿਆਰਥੀਆਂ …
Read More »ਅੰਤਰ-ਯੂਨੀਵਰਸਿਟੀ ਯੁਵਕ ਮੇਲੇ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰ ਖੁਰਮਣੀਆਂ) – ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਅੰਤਰ-ਯੂਨੀਵਰਸਿਟੀ ਯੁਵਕ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੁਅਲ ਅਤੇ ਪਰਫਾਰਮਿੰਗ ਆਰਟਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਵਾਰ, ਕਵੀਸ਼ਰੀ ਅਤੇ ਕਲੀ ਮੁਕਾਬਲਿਆਂ ਦੇ ਵਿੱਚ ਆਪਣੀਆਂ ਲਾਜ਼ਵਾਬ ਪੇਸ਼ਕਾਰੀਆਂ ਪੇਸ਼ ਕਰਦਿਆਂ ਵਾਰ ਮੁਕਾਬਲੇ ਵਿ ਚ ਦੂਜਾ ਸਥਾਨ, ਕਵੀਸ਼ਰੀ ਮੁਕਾਬਲੇ ‘ਚ ਤੀਜਾ ਸਥਾਨ ਅਤੇ ਕਲੀ ਮੁਕਾਬਲੇ ਦੇ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਵਿਖੇ ਏਡਜ਼ ਦਿਵਸ ਮਨਾਇਆ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਜਿਲਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ।ਇਸ ਸਬੰਧੀ ਪੇਂਟਿੰਗ ਮੁਕਾਬਲਾ ਅਤੇ ਇੱਕ ਗੈਸਟ ਲੈਕਚਰ ਦਿਵਾਇਆ ਗਿਆ, ਤਾਂ ਜੋ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਸਕੇ।ਮੁਕਾਬਲੇ ‘ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ …
Read More »ਸ.ਸ.ਸ.ਸ ਮਹਿਲਾਂ ਦੇ ਵਿਦਿਆਰਥੀਆਂ ਨੇ ਲਗਾਇਆ ਸ਼ਿਮਲੇ ਦਾ ਟੂਰ
ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸੰਗਰੂਰ ਸ੍ਰੀਮਤੀ ਤਰਵਿੰਦਰ ਕੌਰ ਦੇ ਦਿਸਾ ਨਿਰਦੇਸ਼ਾਂ ਮੁਤਾਬਿਕ ਇੰਚਾਰਜ਼ ਪ੍ਰਿੰਸੀਪਲ ਸ੍ਰੀਮਤੀ ਨਵਰਾਜ ਕੌਰ ਦੀ ‘ਚ ਸ.ਸ.ਸ.ਸ ਮਹਿਲਾਂ ਸਾਇੰਸ ਸਟਰੀਮ ਦੇ ਗਿਆਰਵੀਂ ਅਤੇ ਬਾਰ੍ਹਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਪ੍ਰਕਿਰਤੀ ਨਾਲ ਨੇੜ੍ਹਤਾ ਹਿੱਤ ਦੋ ਦਿਨਾਂ ਦਾ ਵਿੱਦਿਅਕ ਟੂਰ ਸ਼ਿਮਲਾ (ਹਿਮਾਚਲ ਪ੍ਰਦੇਸ਼) ਗਿਆ।ਟੂਰ ਵਿੱਚ 58 ਵਿਦਿਆਰਥੀ ਅਤੇ ਸ੍ਰੀਮਤੀ ਚਰਨਦੀਪ ਸੋਨੀਆ …
Read More »
Punjab Post Daily Online Newspaper & Print Media