Sunday, August 23, 2026

ਸਿੱਖਿਆ ਸੰਸਾਰ

ਡੀ.ਏ.ਵੀ ਇੰਟਰਨੈਸ਼ਨਲ ਨੇ ਮਹਾਤਾਮਾ ਹੰਸਰਾਜ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਅੰਮ੍ਰਿਤਸਰ, 19 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦੇ ਜਨਮ ਦਿਵਸ ਤੇ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਗੀਤਾ ਗਿਆ।ਪ੍ਰਿੰਸੀਪਲ ਅੰਜ਼ਨਾ ਗੁਪਤਾ ਵੱਲੋਂ ਹਵਨ ਯੱਗ ਵਿੱਚ ਮੰਤਰ ਉਚਾਰਣ ਦੌਰਾਨ ਵਿਸ਼ੇਸ਼ ਆਹੂਤੀਆਂ ਅਰਪਿਤ ਕਰ ਕੇ ਸਭ ਦੇ ਕਲਿਆਣ ਦੀ ਕਾਮਨਾ ਕੀਤੀ ਗਈ।           ਵਿਦਿਆਰਥੀਆਂ ਨੇ ਇਸ ਸਮੇਂ …

Read More »

ਸ਼ਾਹੋਕੇ ਢੱਡਰੀਆਂ ਸਰਕਾਰੀ ਸਕੂਲ ਦਾ ਸਾਲਾਨਾ ਸਮਾਗਮ ਗੁਲਦਸਤਾ-2019 ਕਰਵਾਇਆ

ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਬਰਾਂਚ ਵਿਖੇ ਸਾਲਾਨਾ ਸਮਾਗਮ ਗੁਲਦਸਤਾ 2019 ਕਰਵਾਇਆ ਗਿਆ।ਇਹ ਪ੍ਰੋਗਰਾਮ ਸਕੂਲ ਦੇ ਹੈਡ ਮਾਸਟਰ ਬੂਟਾ ਖਾਨ ਅਤੇ ਮਾਸਟਰ ਜੁਗਰਾਜ ਸਿੰਘ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ।ਇਸ ਮੌਕੇ ਬੱਚਿਆਂ ਨੇ ਗੀਤ, ਕੋਰੀਓਗ੍ਰਾਫੀ, ਨਾਟਕ, ਗਿੱਧਾ, ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ …

Read More »

ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ `ਚ 2 ਰੋਜ਼ਾ ਟ੍ਰੇਨਿੰਗ ਤੇ ਵਿਜ਼ਟ ਪ੍ਰੋਗਰਾਮ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਟ੍ਰੇਨਿੰਗ ਅਤੇ ਵਿਜ਼ਟ ਪ੍ਰੋਗਰਾਮ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਕਰਵਾਇਆ ਗਿਆ, ਜਿਸ ’ਚ ਬੀ.ਐਸ.ਸੀ ਖੇਤੀਬਾੜੀ ਸਮੈਸਟਰ 8ਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।     ਇਸ ਦੌਰਾਨ ਡਾ. ਮਹਿਲ ਸਿੰਘ ਨੇ ਸਿਖਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕਿੱਤਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਵਸ ਮਨਾਇਆ ਗਿਆ।ਸਕੂਲ ਵਿੱਚ ਹਵਨ ਦਾ ਆਯੋਜਨ ਕੀਤਾ ਗਿਆ ਤੇ ਵਿਦਿਆਰਥੀਆਂ ਵਲੋਂ ਇੱਕ ਵਿਸ਼ੇਸ਼ ਅਸੈਂਬਲੀ ਕਰਕੇ ਉਹਨਾਂ ਦੀਆਂ ਦਿੱਤੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ ਕੀਮਤਾਂ `ਤੇ ਰੌਸ਼ਨੀ ਪਾਈ ਗਈ।ਇਸ ਮਹਾਨ ਆਰੀਆ ਸਮਾਜੀ ਦਾ ਜਨਮ 19ਅਪ੍ਰੈਲ 1864 ਨੂੰ ਬਜਵਾੜਾ ਹੁਸ਼ਿਆਰਪੁਰ …

Read More »

ਦੀ ਇੰਟਰਨੈਸ਼ਨਲ ਆਕਸਫੋਰਡ `ਚ ਵਿਦਿਆਰਥੀਆਂ ਨੂੰ ਕੀਤਾ ਉੋਤਸਾਹਿਤ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ  ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਮਨਾਏ ਗਏ ਵਿਸਾਖੀ ਦੇ ਤਿਉਹਾਰ `ਚ ਵਿਦਿਆਰਥੀਆਂ ਕੋਲੋਂ ਕਾਗ਼ਜ਼ ਨੂੰ ਕਣਕ ਨਾਲ ਸਜਾਉਣ ਦੀਆਂ ਗਤੀਵਿਧੀਆਂ   ਕਰਵਾਈਆਂ ਗਈਆਂ।ਵਧੀਆ ਪ੍ਰਦਰਸ਼ਨ ਕਰਨ ਵਾਲੇ 10 ਵਿਦਿਆਰਥੀਆਂ ਵਿੱਚ ਪਲ਼ੇ ਵੇਅ `ਚ ਹਸਰਤ ਅਤੇ ਯਜਸ, ਪ੍ਰੀ ਨਰਸਰੀ `ਚ ਨੇਹਲ ,  ਨਰਸਰੀ `ਚ ਨਵਪ੍ਰੀਤ, ਐਲ.ਕੇ.ਜੀ `ਚ ਸਮਾਇਰਾ, ਯੂ.ਕੇ.ਜੀ `ਚ ਸੀਰਤ, ਪਹਿਲੀ `ਚ ਅਰਮਾਨ …

Read More »

ਖ਼ਾਲਸਾ ਕਾਲਜ ਵੱਲੋਂ ਪ੍ਰੋ. ਕਿਰਪਾਲ ਸਿੰਘ ਕਸੇਲ ਨੂੰ ਸ਼ਰਧਾਂਜਲੀ – ਵਿਭਾਗ ਦੀ ਗੈਲਰੀ ’ਚ ਤਸਵੀਰ ਸਥਾਪਿਤ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ’ਚ 1949 ਈ. ਨੂੰ ਖ਼ਾਲਸਾ ਕਾਲਜ ਵਿਖੇ ਆਰੰਭ ਹੋਈ ਐਮ.ਏ ਪੰਜਾਬੀ ਦੇ ਪਹਿਲੇ ਬੈਚ ਦੇ ਵਿਦਿਆਰਥੀ ਅਤੇ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਪ੍ਰੋ. ਕਿਰਪਾਲ ਸਿੰਘ ਕਸੇਲ ਦੇ ਸਦੀਵੀਂ ਵਿਛੋੜੇ ’ਤੇ ਅੱਜ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …

Read More »

ਸਲਾਈਟ ਵਿਖੇ ਫੂਡ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ)  ਦੇ ਕੈਂਪਸ ਵਿਖੇ ਇੱਕ ਰੋਜ਼ਾ ਫੂਡ ਸੇਫਟੀ ਟਰੇਨਿੰਗ ਅਤੇ ਸਰਟੀਫਿਕੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਰਵਿੰਦਰ ਗਰਗ ਸਹਾਇਕ ਕਮਿਸ਼ਨਰ ਐਫ.ਡੀ.ਆਈ ਸੰਗਰੂਰ ਬਤੌਰ ਮੁੱਖ ਮਹਿਮਾਨ ਅਤੇ ਫੂਡ ਸੁਰੱਖਿਆ ਅਧਿਕਾਰੀ ਚਰਨਜੀਤ ਸਿੰਘ ਅਤੇ ਗੌਰਵ ਸਿੰਘ ਪ੍ਰਿੰਸੀਪਲ ਅਡੀਟਰ ਨੇ ਵਿਸ਼ੇਸ਼ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਇੰਸਟੀਚਿਊਟ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਭਗਵਾਨ ਮਹਾਂਵੀਰ ਜੈਅੰਤੀ ਮਨਾਈ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਭਗਵਾਨ ਮਹਾਂਵੀਰ ਜੈਅੰਤੀ ਸ਼ਰਧਾਪੂਰਵਕ ਮਨਾਈ ਗਈ।ਭਗਵਾਨ ਮਹਾਂਵੀਰ ਜੀ ਜੋ ਕਿ  ਜੈਨ ਧਰਮ ਦੇ ਮੋਢੀ ਸਨ, ਉਨ੍ਹਾਂ ਦੀਆਂ ਸਿੱਖਿਆਵਾਂ ਉਪਰ ਵਿਸ਼ੇਸ਼ ਚਰਚਾ ਕਰਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਜੀਵਨ ਦੀਆਂ ਮਹਾਨ ਘਟਨਾਵਾਂ ਪੇਸ਼ ਕੀਤੀਆਂ।ਉਨ੍ਹਾਂ ਨੇ ਦੱਸਿਆ ਕਿ ਇਨਸਾਨੀਅਤ ਦੇ ਰਸਤੇ `ਤੇ ਚੱਲਣ ਲਈ …

Read More »

ਡੀ.ਟੀ.ਐਫ ਪ੍ਰੀਖਿਆ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੀ.ਟੀ.ਐਫ ਪ੍ਰੀਖਿਆ ਵਿੱਚ ਜਿਲੇ ਦੀਆਂ 12 ਪੁਜੀਸ਼ਨਾਂ ਵਿਚੋਂ ਰੱਤੋਕੇ ਦੇ 13 ਵਿਦਿਆਰਥੀਆਂ ਨੇ 11 ਸਥਾਨ ਹਾਸਿਲ ਕੀਤੇ ਹਨ।ਸਕੂਲ ਦੇ ਵਿਦਿਆਰਥੀ ਦਮਨਜੀਤ ਨੇ ਜਿਲ੍ਹੇ ਵਿਚੋਂ ਪਹਿਲਾ, ਹਰਮਨਪ੍ਰੀਤ ਨੇ ਦੂਸਰਾ, ਕਰਨਵੀਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਚੌਥੇ ਸਥਾਨ ਤੇ ਜੈਸਮੀਨ ਅਤੇ ਮਨਿੰਦਰ ਦੋਵੇਂ ਰਹੀਆਂ ਹਨ।ਪੰਜਵੇਂ ਸਥਾਨ ਤੇ ਅਰਮਾਨ ਦੀਪ, ਛੇਵੇਂ ਸਥਾਨ ਤੇ ਅਮਰਿੰਦਰ, …

Read More »