Saturday, September 21, 2024

ਸਿੱਖਿਆ ਸੰਸਾਰ

ਮਾਣ ਧੀਆਂ `ਤੇ ਸਮਾਰੋਹ ਦੌਰਾਨ 400 ਹੋਣਹਾਰ ਧੀਆਂ ਦਾ ਵਿਸ਼ੇਸ਼ ਸਨਮਾਨ

ਬੱਚਿਆਂ ਤੇ ਮਾਪਿਆਂ ਦਰਮਿਆਨ ਵਿਚਾਰਾਂ ਦੀ ਸਾਂਝ ਹੋਣਾ ਬਹੁਤ ਲਜ਼ਮੀ – ਏ.ਡੀ.ਸੀ.ਪੀ ਤੂਰਾ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸ਼ੈਫੀ ਸੰਧੂ) – ਭਰੂਣ ਹੱਤਿਆ ਵਰਗੀ ਸਮਾਜਿਕ ਕੁਰੀਤੀਆਂ ਦੇ ਖਾਤਮੇ ਤੇ ਔਰਤਾਂ ਦੇ ਹੱਕਾਂ ਨੂੰ ਹਕੀਕੀ ਰੂਪ ਦੇਣ ਨੂੰ ਸਮਰਿਪਤ ਸਮਾਜ ਸੇਵੀ ਸੰਸਥਾ ਵਲੋਂ ਅੱਜ 10ਵਾਂ `ਮਾਣ ਧੀਆਂ `ਤੇ` ਐਵਾਰਡ ਸਮਾਰੋਹ ਕਰਵਾਇਆ ਗਿਆ।ਸੰਸਥਾ ਦੇ ਮੁੱਖੀ ਤੇ ਸਮਾਜ ਸੇਵੀ ਗੁਰਿੰਦਰ ਸਿੰਘ ਮੱਟੂ …

Read More »

ਮੌਜੂਦਾ ਕਾਲ ’ਚ ਹਿੰਸਾ ਦਾ ਕੋਈ ਸਥਾਨ ਨਹੀਂ- ਐਸ.ਐਸ ਆਹਲੂਵਾਲੀਆ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਸਰਕਾਰ ਦੇ ਜਲ ਅਤੇ ਸਾਫ਼-ਸਫ਼ਾਈ ਮੰਤਰੀ ਐਸ.ਐਸ ਆਹਲੂਵਾਲੀਆ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ’ਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ ਅਤੇ ਅਜੋਕੀ ਸਿੱਖਿਆ ਦਾ ਮੁੱਖ ਮਨਰੋਥ ਉਦਾਰਵਾਦੀ ਕਦਰਾਂ-ਕੀਮਤਾਂ ਨੂੰ ਅਪਨਾਉਣਾ ਜਰੂਰੀ ਹੈ।ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਹਿਸਿਆਂ ’ਚ ਨਕਸਲਵਾਦੀ ਹਿੰਸਾ ਦਾ ਜ਼ਿਕਰ ਕਰਦਿਆ ਕਿਹਾ ਕਿ ਅੱਜ ਦੇਸ਼ ਨੂੰ ਜਰੂਰਤ …

Read More »

ਡੀ.ਏ.ਵੀ ਪਬਲਿਕ ਸਕੂਲ `ਚ `ਧਰਤੀ ਦਿਵਸ` ਮਨਾਇਆ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਧਰਤੀ ਦਿਵਸ` `ਤੇ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਉਹਨਾਂ ਨੇ ਇਹ ਵੀ ਦੱਸਿਆ ਕਿ ਗਲੋਬਲ ਵਾਰਮਿੰਗ ਨੂੰ ਕਿਸ ਤਰ੍ਹਾਂ ਰੋਕ ਸਕਦੇ ਹਾਂ।ਇਸ ਸਮੇਂ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਲਘੂ-ਨਾਟਕ ਪੇਸ਼ ਕੀਤੇ।ਵਿਦਿਆਰਥੀਆਂ ਨੇ ਕੁਦਰਤੀ ਸਰੋਤਾਂ ਨੂੰ …

Read More »

ਮਾਡਰਨ ਸੈਕੂਲਰ ਸਕੂੂਲ ਨੇ ਮਨਾਇਆ ਅਰਥ ਡੇਅ

ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਹਿਰ ਵਿਚ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਇੱਕ ਰੈਲੀ ਕੱਢ ਕੇ ਅਰਥ ਡੇਅ ਮਨਾਇਆ।ਜਿਸ ਦਾ ਮੁੱਖ ਮਨੋਰਥ ਪੋਲੀਥੀਨ ਬੈਗ ਦੀ ਵਰਤੋਂ ਨੂੰ ਰੋਕਣਾ ਸੀ।ਰੈਲੀ ਦੌਰਾਨ ਬੱਚਿਆਂ ਨੇ ਲੋਕਾਂ ਨੂੰ ਧਰਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਧਰਤੀ ਨੂੰ ਸਾਫ਼ ਸੁਥਰਾ ਰੱਖਣ ਲਈ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਨਤੀਜਆਂ ’ਚ ਰਹੀਆਂ ਅੱਵਲ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਦਸੰਬਰ-2017 ਦੇ ਸਮੈਸਟਰ ਪ੍ਰੀਖਿਆ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਬੀ.ਸੀ.ਏ ਸਮੈਸਟਰ ਛੇਵਾਂ ਕਾਲਜ ਵਿਦਿਆਰਥਣ ਰੀਤੂ ਨੇ ’ਵਰਸਿਟੀ ’ਚ 82% ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ।ਜਦ ਕਿ ਉਕਤ ਕਲਾਸ ਦੀਆਂ 2 ਹੋਰ ਵਿਦਿਆਰਥਣਾਂ …

Read More »

ਖ਼ਾਲਸਾ ਕਾਲਜ ਵਿਦਿਆਰਥੀਆਂ ਦੇ ਯੂਨੀਵਰਸਿਟੀ ਨਤੀਜੇ ਸ਼ਾਨਦਾਰ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਇਮਤਿਹਾਨਾਂ ’ਚ ਬਾਜ਼ੀ ਮਾਰੀ। ਇਸ ਮੌਕੇ ਐਮ.ਐਸ.ਸੀ (ਆਈ.ਟੀ) ਪਹਿਲਾਂ ਸਮੈਸਟਰ ਦੀ ਵਿਦਿਆਰਥਣ ਸੰਦੀਪ ਕੌਰ ਅਤੇ ਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ (79 ਪ੍ਰਤੀਸ਼ਤ) ਅਤੇ ਦੂਜਾ (77 ਪ੍ਰਤੀਸ਼ਤ) ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਇਮਤਿਹਾਨਾਂ ’ਚ ਸ਼ਾਨਦਾਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਬੈਚੁਲਰ ਆਫ ਡਿਜ਼ਾਇਨ ਸਮੈਸਟਰ 7, ਐਲ.ਐਲ.ਬੀ. (ਤਿੰਨ ਸਾਲਾ) ਸਮੈਸਟਰ 1 ਅਤੇ ਐਲ.ਐਲ.ਬੀ. (ਪੰਜ ਸਾਲਾ) ਸਮੈਸਟਰ 3 ਤੇ 5 ਦੇ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ।

Read More »

ਯੂਨੀਵਰਸਿਟੀ ਵਿਖੇ `ਆਰ` ਸਾਫਟਵੇਅਰ ਵਿਸ਼ੇ `ਤੇ ਤਿੰਨ ਦਿਨਾਂ-ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਡਾਟਾ ਅਨੈਲਟਿਕਸ ਅਤੇ ਰੀਸਰਚ ਵੱਲੋਂ ਮਹਾਰਾਜਾ ਰਣਜੀਤ ਸਿੰਘ ਹਾਲ ਵਿਚ ਤਿੰਨ-ਦਿਨਾਂ ਵਰਕਸ਼ਾਪ ਅੱਜ ਸ਼ੁਰੂ ਹੋ ਗਈ।ਇਸ ਵਰਕਸ਼ਾਪ ਦੌਰਾਨ ਵਿਦਿਆਰਥਿਆਂ ਨੂੰ ਆਰ ਸਟੂਡਿੳੋਜ਼ ਦੀ ਵਰਤੋਂ ਦੇ ਰਾਹੀ ਅੰਕੜਾ ਵਿਸਲੇਸ਼ਣ ਅਤੇ ਆਰ ਸਟੂਡਿੳੋਜ਼ ਨਾਲ ਜਾਣ ਪਛਾਣ ਕਰਾਈ ਜਾਵੇਗੀ। ਇਹ ਵਰਕਸ਼ਾਪ ਸ਼ਕਤੀਸ਼ਾਲੀ, ਵਿਆਪਕ ਅਤੇ ਭਰੋਸੇਮੰਦ ਓਪਨ ਸੋਰਸ …

Read More »

ਆਲ ਇੰਡੀਆ ਸਰਵਿਸਿਜ਼ ਪ੍ਰੀ-ਐਗਜ਼ਾਮੀਨੇਸ਼ਨ ਟਰੇਨਿੰਗ ਸੈਂਟਰ ਦਾ ਰੁਜ਼ਗਾਰ ਖੇਤਰ `ਚ ਵੱਡਮੁੱਲਾ ਯੋਗਦਾਨ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੀ ਯੋਜਨਾ (ਸਮਾਜਿਕ ਨਿਆਂ ਅਤੇ ਸ਼ਕਤੀਕਰਣ ਮੰਤਰਾਲੇ ਦੇ ਅਧੀਨ), 1982 ਵਿੱਚ ਐਸ ਸੀ / ਐਸਟੀ ਲਈ ਆਲ ਇੰਡੀਆ ਸਰਵਿਸਿਜ਼ ਪ੍ਰੀ-ਐਗਜ਼ਾਮੀਨੇਸ਼ਨ ਟਰੇਨਿੰਗ ਸੈਂਟਰ ਦੀ ਸਥਾਪਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੀਤੀ ਗਈ ਸੀ।ਇਸੇ ਤਰ੍ਹਾਂ ਯੂਨੀਵਰਸਿਟੀ ਵੱਲੋਂ ਸੈਂਟਰ ਆਫ ਪ੍ਰੀਪਰੇਸ਼ਨ ਫਾਰ ਕੰਪੀਟੀਟਿਵ ਐਗਜ਼ਾਮੀਨੇਸ਼ਨ (ਸੀ.ਪੀ.ਈ) ਦੀ ਸਥਾਪਨਾ 1994 ਵਿਚ ਕੀਤੀ ਗਈ ਜਿਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਧਿਆਪਕ ਡਾ. ਅੰਮ੍ਰਿਤਪਾਲ ਕੌਰ ਨੂੰ ਐਕਸੀਲੈਂਸ ਐਵਾਰਡ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਅੰਮ੍ਰਿਤਪਾਲ ਕੌਰ ਨੂੰ ਐਸ.ਈ.ਆਰ.ਬੀ ਵਿਮਨ ਐਕਸੀਲੈਂਸ ਐਵਾਰਡ ਲਈ ਚੁਣਿਆ ਗਿਆ ਹੈ।ਇਹ ਪੁਰਸਕਾਰ ਔਰਤਾਂ ਦੇ ਵਿਗਿਆਨੀਆਂ ਨੂੰ ਵਧੀਆ ਖੋਜ ਕਾਰਜ ਕਰਨ ਅਤੇ ਰਾਸ਼ਟਰੀ ਵਿਦਿਅਕ ਸੰਸਥਾਵਾਂ ਤੋਂ ਮਾਨਤਾ ਪ੍ਰਾਪਤ ਕਰਨ ਲਈ ਦਿੱਤਾ ਜਾਂਦਾ ਹੈ।ਡਾ. ਕੌਰ ਇਸ ਸੰਸਥਾ ਵਿਚ ਪੁਰਸਕਾਰ …

Read More »