ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੱਜ ਨਵੀਂ ਪੀੜੀ ਨੂੰ ਪੰਜਾਬੀ ਵਿਰਸੇ ਅਤੇ ਵਿਰਾਸਤ ਨਾਲ ਜੋੜਣ ਦੇ ਉਪਰਾਲੇ ਹੇਠ ਚਲਾਏ ਜਾ ਰਹੇ ‘ਜੀਤ ਕਲਚਰਲ ਕਲੱਬ’ ਵੱਲੋਂ ਵਿਸਾਖੀ ਦੇ ਜਸ਼ਨਾਂ ਨੂੰ ਮੁੱਖ ਰੱਖਦੇ ਹੋਏ ‘ਵਿਸਾਖੀ ਦੀ ਵਿਰਾਸਤੀ ਸ਼ਾਮ, ਪੰਜਾਬੀਅਤ ਦੇ ਨਾਮ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ …
Read More »ਸਿੱਖਿਆ ਸੰਸਾਰ
ਸਵੀਪ ਮੁਹਿੰਮ ਤਹਿਤ ਦਯਾਨੰਦ ਆਈ.ਟੀ.ਆਈ ਵਿਖੇ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲਾ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਚੱਲ ਰਹੀ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼੍ਰੀਮਤੀ ਅਨਮਜੋਤ ਕੌਰ ਚੋਣਕਾਰ ਰਜਿਸਟਰੇਸ਼ਨ ਅਫਸਰ 17-ਅੰਮ੍ਰਿਤਸਰ ਕੇਦਰੀ ਵਿਧਾਨ ਸਭਾ ਹਲਕਾ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਬਰਿੰਦਰਜੀਤ ਸਿੰਘ ਅਤੇ ਸ਼੍ਰੀਮਤੀ ਰਜਨੀ ਬਾਲਾ ਵਲੋ ਦਯਾਨੰਦ ਆਈ.ਟੀ.ਆਈ ਵਿਖੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਸਵੀਪ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਲੋਂ ਦਾਖਲਾ ਰੈਲੀ
ਸਰਕਾਰੀ ਸਕੂਲਾਂ `ਚ ਮਿਲਦੀਆਂ ਸਹੂਲਤਾ ਦਾ ਲਾਭ ਉਠਾਉਣ ਲੋਕ -ਪ੍ਰਿੰਸੀਪਲ ਭਾਰਤ ਭੂਸ਼ਨ ਬਟਾਲਾ, 11 ਅਪਰੈਲ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀਆਂ ਹਦਾਇਤਾਂ `ਤੇ ਪ੍ਰਿੰਸੀਪਲ ਭਾਰਤ ਭੂਸ਼ਣ ਦੀ ਅਗਵਾਈ `ਚ ਸਕੂਲ ਵਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਰਕਾਰੀ ਰਿਹਾਇਸ਼ੀ ਹੋਸਟਲ ਤੇ ਸੈਕੰਡਰੀ ਸਕੂਲ ਵਿਚ ਦਾਖਲਾ ਵਧਾਉਣ ਤੇ ਸਰਕਾਰੀ ਸਕੂਲ ਵਿਚ ਮਿਲਦੀਆਂ ਸਹੂਲਤਾਂ ਬਾਰੇ ਪਿੰਡ …
Read More »ਔਜਲਾ ਨੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਖਿਲਾਫ ਡਟਣ ਦੀ ਕੀਤੀ ਪ੍ਰੇਰਣਾ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ ਦੇ ਨੇਤਾ ਅਤੇ ਭਵਿੱੱਖ ਵਿੱਚ ਦੇਸ਼ ਦੇ ਨਿਰਮਾਤਾ ਹਨ ਜਿੰਨ੍ਹਾਂ ਦੇ ਸਿਰ ਤੇ ਦੇਸ਼ ਨੂੰ ਅੱਗੇ ਲਿਜਾਣ ਦੀ ਅਹਿਮ ਜਿੰਮੇਂਵਾਰੀ ਹੈ।ਸਥਾਨਕ ਗੁਰੂ ਨਾਨਕ ਭਵਨ ਵਿਖੇ ਨੈਸ਼ਨਲ ਪਬਲਿਕ ਸਕੂਲ ਦੇ ਸਿਲਵਰ ਜੁਬਲੀ ਸਥਾਪਨਾ …
Read More »ਇਸ ਵਿਦਿਅਕ ਸ਼ੈਸਨ ਤੋਂ ਯੂਨੀਵਰਸਿਟੀ `ਚ ਸ਼ੁਰੂ ਹੋਣਗੇ ਡਿਊਲ ਡਿਗਰੀ ਦੇ ਪ੍ਰੋਗਰਾਮ
ਅਮੀਰਕੀ ਉੱਚ-ਪੱਧਰੀ ਵਫ਼ਦ ਦਾ ਯੂਨੀਵਰਸਿਟੀ ਵਿਚ ਪੁੱਜਣ ਤੇ ਨਿੱਘਾ ਸਵਾਗਤ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਯੂ.ਐਸ.ਏ ਦੀ ਸਭ ਤੋਂ ਨਾਮੀ ਯੂ.ਐਸ.ਐਫ ਵਰਲਡ, ਯੂਨੀਵਰਸਿਟੀ ਆਫ ਸਾਊਥ ਫਲੋਰਿਡਾ ਦੇ ਯੂ.ਐਸ.ਐਫ ਸਿਸਟਮ ਦੇ ਵਾਈਸ ਪ੍ਰੈਜੀਡੈਂਟ ਡਾ.ਰੌਜਰ ਬਿ੍ਰੰਡਲੇ ਨੇ ਕਿਹਾ ਹੈ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਲ ਕੀਤੇ ਸਮਝੋਤੇ ਦੇ ਤਹਿਤ ਇਸ ਵਿਦਿਅਕ ਸ਼ੈਸਨ ਤੋਂ ਡਿਊਲ ਡਿਗਰੀ …
Read More »ਖ਼ਾਲਸਾ ਕਾਲਜ ਵਿਖੇ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਵਿਭਾਗ ਆਫ਼ ਕਾਮਰਸ ਐਂਡ ਬਿਜਨਸ ਐਡਮੀਨਿਸਟ੍ਰੇਸ਼ਨ ਵੱਲੋਂ ਯੂ.ਜੀ.ਸੀ ਦੁਆਰਾ ਸਪਾਂਸਰਡ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਸੁਨੀਲ ਕੁਮਾਰ, ਪ੍ਰੋਫੈਸਰ, ਫ਼ੈਕਲਟੀ ਆਫ਼ ਇਕਨੋਮਿਕਸ, ਸਾਊਥ ਏਸ਼ੀਅਨ ਯੂਨੀਵਰਸਿਟੀ ਨਵੀਂ ਦਿੱਲੀ ਨੇ ਮੁੱਖ ਬੁਲਾਰੇ ਵਜੋਂ …
Read More »ਖ਼ਾਲਸਾ ਕਾਲਜ ਵਿਖੇ ਲੇਖਕ ਤੇ ਵਿਦਿਆਰਥੀ ਹੋਏ ਰੂ-ਬ-ਰੂ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵੱਲੋਂ ਅੱਜ ਲੇਖਕ ਅਤੇ ਵਿਦਿਆਰਥੀ ਰੂ-ਬ-ਰੂ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਉੱਘੇ ਚਿੰਤਕ ਤੇ ਲੇਖਕ ਡਾ. ਨਰਿੰਦਰ ਕੁਮਾਰ ਨੇਬ ਐਸੋਸੀਏਟ ਪ੍ਰੋਫੈਸਰ, ਡੀ.ਏ.ਵੀ ਕਾਲਜ ਜਲੰਧਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਇਸ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਮਨਾਇਆ ਵਿਸ਼ਵ ਆਟਿਜ਼ਮ ਜਾਗਰੂਕਤਾ ਦਿਵਸ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੱਜ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਸਬੰਧੀ ਸਮਾਜ ਨੂੰ ਜਾਗ੍ਰਿਤ ਕਰਨ ਲਈ ਵਿਸ਼ਵ ਆਟਿਜ਼ਮ ਜਾਗਰੂਕਤਾ ਦਿਵਸ ਮਨਾਇਆ ਗਿਆ।ਜਿਸ ’ਚ ਜ਼ਿਲ੍ਹੇ ਤੋਂ ਕਰੀਬ 50 ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਗਲੋਬਲ ਇੰਸਟੀਚਿਊਟ ਆਫ਼ ਚਾਈਲਡਹੁਡ ਡਿਸਏਬਿਲਟੀ ਰੋਟਰੀ, ਅੰਮ੍ਰਿਤ ਪਰਿਵਾਰ ਪੈਰੇਂਟਸਸ ਐਸੋਸੀਏਸ਼ਨ, ਪਿੰਗਲਵਾੜਾ ਚੈਰੀਟੇਬਲ …
Read More »ਖ਼ਾਲਸਾ ਕਾਲਜ ਵਿਖੇ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਵਿਭਾਗ ਆਫ਼ ਕਾਮਰਸ ਐਂਡ ਬਿਜਨਸ ਐਡਮੀਨਿਸਟ੍ਰੇਸ਼ਨ ਵੱਲੋਂ ਯੂ.ਜੀ.ਸੀ ਵਲੋਂ ਸਪਾਂਸਰਡ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਸੁਨੀਲ ਕੁਮਾਰ, ਪ੍ਰੋਫੈਸਰ, ਫ਼ੈਕਲਟੀ ਆਫ਼ ਇਕਨੋਮਿਕਸ, ਸਾਊਥ ਏਸ਼ੀਅਨ ਯੂਨੀਵਰਸਿਟੀ ਨਵੀਂ ਦਿੱਲੀ ਨੇ ਮੁੱਖ ਬੁਲਾਰੇ ਵਜੋਂ …
Read More »ਬੇਰਿੰਗ ਸਕੂਲ ਵਿਖੇ ਸਕੂਲ ਸੇਫਟੀ ਵਾਹਨ ਸਕੀਮ ਅਧੀਨ ਡਰਾਇਵਰਾਂ ਨਾਲ ਮੀਟਿੰਗ
ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬੇਰਿੰਗ ਸਕੂਲ ਵਿਖੇ ਸਕੂਲ ਸੇਫਟੀ ਵਾਹਨ ਸਕੀਮ ਅਧੀਨ ਪਰਮਪਾਲ ਸਿੰਘ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾਂ ਨਿਰਦੇਸ਼ਾਂ `ਤੇ ਟ੍ਰੈਫਿਕ ਪੁਲਿਸ ਵਲੋਂ ਡਰਾਇਵਰਾਂ ਦੀ ਮੀਟਿੰਗ ਕਰਵਾਈ ਗਈ।ਜਿਸ ਵਿਚ ਬਲਵਿੰਦਰ ਸਿੰਘ ਜ਼ਿਲਾ ਬਾਲ ਸੁਰਖਿਆ ਯੂਨਿਟ ਅੰਮ੍ਰਿਤਸਰ ਅਤੇ ਹੈਡ ਕਾਂਸਟੇਬਲ ਇੰਦਰ ਮੋਹਨ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ ਨੇ ਡਰਾਇਵਰਾਂ ਨੂੰ ਟ੍ਰੈਫਿਕ …
Read More »
Punjab Post Daily Online Newspaper & Print Media