Monday, August 24, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ `ਚੋਂ 55ਵੇਂ ਸਥਾਨ `ਤੇ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉੱਤਰੀ ਭਾਰਤ ਦੀ ਸੇ੍ਰਣੀ-1 ਵਿਚ ਸ਼ਾਮਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਭਾਰਤ ਦੀਆ ਚੋਟੀਆਂ 100 ਯੂਨੀਵਰਸਿਟੀਆਂ ਵਿਚੋਂ 55ਵੇਂ ਸਥਾਨ ਤੇ ਆ ਗਈ ਹੈ। ਸਾਲ 2017 ਵਿਚ ਹੋਏ ਸਰਵੇ ਅਨੁਸਾਰ ਇਹ ਯੂਨਵਿਰਸਿਟੀ 89ਵੇਂ ਸਥਾਨ ਤੇ ਰਹੀ ਸੀ ਅਤੇ 2018 ਵਿਚ 59ਵੇਂ ਸਥਾਨ ਤੇ ਆ ਗਈ ਸੀ।ਇਸ ਵਰ੍ਹੇ ਭਾਰਤ ਦੇ ਸਾਰੇ ਵਿਦਿਆਕ …

Read More »

ਸ੍ਰੀ ਗੁਰੂ ਹਰਗੋਬਿੰਦ ਕੰਨਿਆ ਪਾਠਸ਼ਾਲਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਗੋਬਿੰਦ ਕੰਨਿਆ ਪਾਠਸ਼ਾਲਾ ਸਕੂਲ ਕੋਟ ਆਤਮਾ ਰਾਮ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਇਨਰਵੀਲ ਕਲੱਬ ਅੰਮ੍ਰਿਤਸਰ ਸਾਊਥ ਤੋਂ ਮੈਡਮ ਕੰਵਲਇੰਦਰ ਕੌਰ ਗਿਰਗਿਲਾ ਬਤੌਰ ਮੁੱਖ ਮਹਿਮਾਨ ਤੇ ਮੈਡਮ ਨੀਨੂ ਭਸੀਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਨੇ ਵਿਦਿਅਕ, ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ …

Read More »

`ਐਕਸਪੈਰੀਮੈਂਟਲ ਫ਼ਿਜ਼ਿਕਸ` ਵਿਸ਼ੇ `ਤੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਫ਼ਿਜ਼ਿਕਸ ਵਿਭਾਗ ਨੇ ਡੀ.ਬੀ.ਟੀ ਵੱਲੋਂ ਸਪਾਂਸਰ `ਐਕਸਪੈਰੀਮੈਂਟਲ ਫ਼ਿਜ਼ਿਕਸ` ਵਿਸ਼ੇ `ਤੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਦੇ ਮੁੱਖ ਬੁਲਾਰੇ ਡਾ. ਮੁਨੀਸ਼ ਦੇਵ ਸ਼ਰਮਾ ਅਸਿਸਟੈਂਟ ਪ੍ਰੋਫ਼ੈਸਰ ਫ਼ਿਜ਼ਿਕਸ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਨ।ਵਰਕਸ਼ਾਪ ਦੇ ਦੌਰਾਨ ਡਾ. ਸ਼ਰਮਾ ਨੇ ਇਲੈਕਟ੍ਰਾਨਿਕ ਸਮੱਗਰੀ ਅਤੇ ਸਰਕਟ ਜਿਵੇਂ ਕਿ ਫਲਿੱਪ ਫਲੌਪਸ, ਪਾਵਰ …

Read More »

ਖਾਲਸਾ ਕਾਲਜ ਵਿਖੇ ਲਗਾਇਆ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਲੀਹਾਂ `ਤੇ ਲਿਆਉਣ ਲਈ ਖਾਲਸਾ ਕਾਲਜ ਵਿਖੇ ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਬਰਕਰਾਰ ਰੱਖਣ ਲਈ ਪ੍ਰੇਰਿਆ।ਉਨਾਂ ਨੇ ਨੌਜਵਾਨਾਂ ਨੂੰ ਵਾਤਾਵਰਨ ਸਾਫ ਸੁਥਰਾ ਰੱਖਣ, ਪੌਦੇ ਲਗਾਉਣ, ਪਾਣੀ ਬਚਾਉਣ …

Read More »

ਖਾਲਸਾ ਕਾਲਜ ਫਾਰ ਬੀ.ਐਡ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਚਲਾਈ ਜਾ ਰਹੀ ਸਵੀਪ ਮੁਹਿੰਮ ਦੌਰਾਨ ਖਾਲਸਾ ਕਾਲਜ ਫਾਰ ਬੀ.ਐਡ ਰਣਜੀਤ ਐਵੀਨਿਊ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਬਾਲ ਵਿਕਾਸ ਤੇ ਪ੍ਰਾਜੈਕਟ …

Read More »

ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਦਿਨ ਦੀ ਅਹਿਮੀਅਤ ਨੂੰ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਅਸੈਂਬਲੀ ਦੌਰਾਨ ਚੰਗੀ ਸਿਹਤ ਦੇ ਫਾਇਦੇ ਤੇ ਵਧੀਆ ਜੀਵਨ ਬਿਤਾਉਣ ਦੇ ਗੁਣ ਦੱਸੇ ਗਏ।ਉਨਾਂ ਦੱਸਿਆ ਕਿ ਸਾਨੂੰ ਚੰਗੀ ਖ਼ੁਰਾਕ, ਸਹੀ ਕਸਰਤ ਤੇ ਖੇਡਾਂ ਤੋਂ ਇਲਾਵਾ ਵਧੀਆ ਪ੍ਰੇਰਨਾਤਮਕ ਸੋਚ ਰੱਖ ਕੇ …

Read More »

ਵੋਟਰ ਜਾਗਰੂਕਤਾ ਤਹਿਤ ਚੋਣ ਪਾਠਸ਼ਾਲਾ ਤੇ ਸਵੀਪ ਗਤੀਵਿਧੀ ਕਰਵਾਈ

ਬਟਾਲਾ, 8 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲਾ ਚੋਣ ਅਫਸਰ ਦੇ ਆਦੇਸ਼ਾਂ ਤਹਿਤ ਅਸੈਬਲੀ ਹਲਕਾ ਫਤਹਿਗੜ ਚੂੜੀਆਂ 009 ਦੇ ਬੂਥ ਨੰਬਰ 204 ਤੇ 205 ਤੇ ਚੋਣ ਪਾਠਸ਼ਾਲਾ ਲਗਾਈ ਗਈ।ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ `ਚ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਕੀਤੀਆ ਗਈਆਂ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ, ਬੱਚਿਆਂ ਵਲੋਂ ਚਾਰਟ ਮੇਕਿੰਗ ਤੇ ਸਲੋਗਨ ਬੋਲੇ …

Read More »

ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਲਾਇਆ ਵਿਦਿਅਕ ਟੂਰ

ਤਲਵੰਡੀ ਸਾਬੋ, 7 ਅਪ੍ਰੈਲ (ਪੰਜਾਬ ਪੋਸਟ – ਡਾ. ਨਵਸੰਗੀਤ ਸਿੰਘ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਡਾ. ਕੁਲਦੀਪ ਕੌਰ ਅਤੇ ਪ੍ਰੋ. ਰਾਜਬੀਰ ਕੌਰ ਦੀ ਅਗਵਾਈ ਹੇਠ ਦੋ-ਰੋਜ਼ਾ ਵਿਦਿਅਕ ਟੂਰ ਲਾਇਆ।ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਇਸ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਵਿਦਿਆਰਥਣਾਂ ਨੇ ਸੁਲਤਾਨਪੁਰ ਲੋਧੀ ਵਿਖੇ ਵੇਈਂ ਨਦੀ, ਗੁ. ਹੱਟ ਸਾਹਿਬ, ਗੁ. ਗੋਇੰਦਵਾਲ …

Read More »

ਭਗਤ ਪੂਰਨ ਸਿੰਘ ਆਦਰਸ਼ ਸਕੂਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –  ਸਥਾਨਕ ਭਗਤ ਪੂਰਨ ਸਿੰਘ ਜੀ ਆਦਰਸ਼ ਸਕੂਲ ਵਿਖੇ ਟ੍ਰੈਫਿਕ ਸਬੰਧੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ `ਤੇ ਜੋਰ ਦਿੱਤਾ।ਉਨਾਂ ਨੇ ਵਾਤਾਵਰਨ ਸਾਫ ਰੱਖਣ, ਦਰੱਖਤ ਲਗਾਉਣ, ਪਾਣੀ ਬਚਾਉਣ ਅਤੇ ਨਸ਼ਿਆਂ …

Read More »

ਯੂਨੀਵਰਸਿਟੀ `ਚ ਵਾਤਾਵਰਣ ਦੀ ਰੱਖਿਆ ਲਈ ਗੋਲਡਨ ਜੁਬਲੀ ਨੈਸ਼ਨਲ ਸੈਮੀਨਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਲਾਈਫ਼ ਸਾਇੰਸਜ਼ ਦੇ ਪ੍ਰੋਫੈਸਰ ਰੇਨੂ ਭਾਰਦਵਾਜ ਨੇ ਕਿਹਾ ਹੈ ਕਿ ਦਿਨੋ-ਦਿਨ ਮਨੁੱਖ ਅਤੇ ਕੁਦਰਤ ਦੇ ਆਪਸੀ ਸੰਬੰਧ ਵਿਚ ਵੱਧ ਰਹੀਆਂ ਦੂਰੀਆਂ ਵਾਤਾਵਰਣ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀਆਂ ਹਨ। ਇਸ ਸੰਬੰਧੀ ਸੁਚੇਤ ਹੋਣ ਦੀ ਆਧੁਨਿਕ ਸਮੇਂ ਦੇ ਵਿਚ ਸਖ਼ਤ ਲੋੜ ਨੂੰ ਅਣਗੋਲਿਆ ਕੀਤਾ ਗਿਆ …

Read More »