ਹੱਕ, ਸੱਚ, ਜ਼ੁਲਮ ਵਿਰੁੱਧ ਡੱਟਣ ਦਾ ਨਾਂ ਹੈ “ਖੂਨੀ ਵਿਸਾਖੀ”- ਮਨਪ੍ਰੀਤ ਬਾਦਲ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਦੇ ਉਘੇ ਨਾਵਲਕਾਰ ਨਾਵਲਕਾਰ ਨਾਨਕ ਸਿੰਘ ਦੀ ਕਾਵਿ ਪੁਸਤਕ “ਖੂਨੀ ਵਿਸਾਖੀ” ਨੂੰ ਮਨੁੱਖਤਾਵਾਦੀ ਸੋਚ ਨਾਲ ਪ੍ਰਣਾਈ ਕਾਵਿ ਪੁਸਤਕ ਬਾਰੇ ਦੱਸਦਿਆ ਕਿਹਾ ਹੈ ਕਿ ਇਹ ਪੁਸਤਕ ਉਹਨਾਂ ਵੱਲੋਂ ਆਪਣੀ ਅੱਖੀ …
Read More »ਸਿੱਖਿਆ ਸੰਸਾਰ
ਪੈਰਾਮਾਊਟ ਪਬਲਿਕ ਸਕੂਲ ਚੀਮਾਂ `ਚ ਮਨਾਇਆ ਵਿਸਾਖੀ ਦਾ ਦਿਹਾੜਾ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਟ ਪਬਲਿਕ ਸਕੂਲ ਚੀਮਾਂ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਅਧਿਆਪਕ ਮੈਡਮ ਹਰਕੀਰਤ ਕੋਰ ਨੇ ਆਪਣੇ ਭਾਸ਼ਣ `ਚ ਬੱਚਿਆਂ ਨੂੰ ਵਿਸਾਖੀ ਦੇ ਦਿਨ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਵਿਸਾਖੀ ਦੇ ਦਿਨਾਂ `ਚ ਹੀ ਕਿਸਾਨ ਆਪਣੀ …
Read More »ਸਵੀਪ ਸਕੀਮ ਤਹਿਤ ਸਲਾਈਟ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਦੀ ਰਹਿਨੁਮਾਈ ਹੇਠ ਸੋਸ਼ਲ ਫੈਸਟ ‘19 ਦੇ ਪ੍ਰੋਗਰਾਮ ਅਧੀਨ ਸਵੀਪ ਸਕੀਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਨੂੰ ਵੋਟਿੰਗ ਮਸ਼ੀਨਾਂ ਅਤੇ ਸਵੀਪ ਸਕੀਮ ਸੁਨਾਮ ਦੇ ਨੋਡਲ ਅਫਸਰ ਹਰਬੰਸ ਸਿੰਘ ਨੇ ਨਵੀਂ ਵੋਟ ਬਣਵਾਉਣ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦਾ 29ਵਾਂ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਂਲਸਾ ਦੀਵਾਨ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਸਥਾਪਨਾ ਦਿਵਸ ਮੌਕੇ ਸਕੂਲ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਸ਼ੁਕਰਾਨੇ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ ਤੇ ਜਸਪਾਲ ਸਿੰਘ ਢਿਲੋਂ ਨੇ …
Read More »ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦਾ ਸਾਲਾਨਾ ਇਨਾਮ ਵੰਡ ਸਮਾਗ਼ਮ ਕਰਵਾਇਆ ਗਿਆ
ਗੋਨਿਆਣਾ ਖੁਰਦ, 14 ਅਪ੍ਰੈਲ (ਪੰਜਾਬ ਪੋਸਟ -ਪਰਮਜੀਤ ਸਿੰਘ) – ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਜ਼ਿਲਾ ਬਠਿੰਡਾ ਦਾ ਸਾਲਾਨਾ ਇਨਾਮ ਵੰਡ ਸਮਾਗ਼ਮ ਸਕੂਲ ਕੈਂਪਸ `ਚ ਕਰਵਾਇਆ ਗਿਆ।ਬਹੁਤ ਹੀ ਸੁਚੱਜੇ ਢੰਗ ਨਾਲ਼ ਤਿਆਰ ਕੀਤੀਆਂ ਸਭਿਆਚਾਰਕ ਵੰਨਗੀਆਂ ਵਿੱਚ ਸੋਲੋ ਗੀਤ, ਸਮੂਹ ਗਾਣ, ਡਾਂਸ, ਸਕਿੱਟਾਂ ਯਾਦਗਾਰੀ ਹੋ ਨਿਬੜੀਆਂ।ਪ੍ਰੋਗਰਾਮ ਦਾ ਆਗ਼ਾਜ਼ ਮਨਜੋਤ ਕੌਰ ਐਂਡ ਪਾਰਟੀ ਵਲੋਂ ਕੀਤਾ ਗਿਆ। ਸ.ਹ.ਸ. ਗੋਨਿਆਣਾ ਖੁਰਦ ਦੇ ਸਟਾਫ਼ ਤੋਂ ਇਲਾਵਾ …
Read More »ਸਲਾਈਟ ਸੰਸਥਾ ਵਿਖੇ ਸੋਸ਼ਲ ਫੈਸਟ 19 ਦੀ ਸ਼ੁਰੂਆਤ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸੰਤ ਲੋਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਸੋਸ਼ਲ ਫੈਸਟ 19 ਦੀ ਸ਼ੁਰੂਆਤ ਹੋ ਗਈ ਹੈ।ਇਸ ਸਮਾਰੋਹ ਦੇ ਉਦਘਾਟਨ ਸਮੇਂ ਪਦਮ ਭੂਸ਼ਨ ਡਾ. ਇੰਦਰਜੀਤ ਕੌਰ ਮੁਖੀ ਆਲ ਇੰਡੀਆ ਪਿੰਗਲਵਾੜਾ ਸੋਸਾਇਟੀ ਬਤੌਰ ਮੁੱਖ ਮਹਿਮਾਨ ਅਤੇ ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਮੁੱਖੀ ਡਾ. ਸਿਧਾਰਥ ਸਮਾਗਮ ਦੇ ਗੈਸਟ ਆਫ ਆਨਰ ਵਜੌਂ ਸ਼ਾਮਲ ਹੋਏ। …
Read More »ਪਿੰਡ ਰੱਤੋਕੇ ਦੇ ਸਰਕਾਰੀ ਸਕੂਲ `ਚ ਬੱਚਿਆਂ ਦੇ ਕਵਿਤਾ ਉਚਾਰਨ ਤੇ ਪੋਸਟਰ ਮੁਕਾਬਲੇ ਕਰਵਾਏ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਬੱਚਿਆਂ `ਚ ਦੇਸ਼ ਭਗਤੀ ਦੀ ਭਾਵਨਾ ਭਰਨ, ਆਜ਼ਾਦੀ ਸੰਗਰਾਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲ ਪੂਰੇ ਹੋਣ `ਤੇ ਪੋਸਟਰ, ਕਵਿਤਾ ਉਚਾਰਨ ਮੁਕਾਬਲੇ ਤੇ ਲੇਖ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਲਾਇਬ੍ਰ੍ਰਰੀ ਨਾਲ਼ ਜੋੜਨ ਲਈ ਤੇ ਖੋਜ਼ੀ ਬਿਰਤੀ ਪੈਦਾ ਕਰਨ …
Read More »ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਮਨਾਇਆ ਵਿਸਾਖੀ ਦਾ ਤਿਉਹਾਰ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ ਗਿਅ।ਜਿਥੇ ਵਿਦਿਆਰਥੀ ਰੰਗ ਬਿਰੰਗੇ ਰਵਾਇਤੀ ਕੱਪੜੇ ਪਾ ਕੇ ਆਏ, ਉਥੇ ਵਿਦਿਆਰਥੀਆਂ ਨੇ ਪਹਿਲਾਂ ਕਣਕ ਦੀਆਂ ਬੱਲੀਆਂ ਨਾਲ ਆਪਣੀ ਸਕਰੈਪ ਬੁੱਕ ਨੂੰ ਸਜਾਇਆ ਫਿਰ ਸਕੂਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਿਸਾਖੀ ਦਾ ਅਸਲੀ ਗਿਆਨ ਦੇਣ ਲਈ ਖੇਤਾਂ `ਚ ਲਿਜਾਇਆ ਗਿਆ।ਵਿਦਿਆਰਥੀਆਂ ਨੂੰ ਇਹ ਵੀ ਦਸਿਆ ਗਿਆ …
Read More »ਖੇਤੀਬਾੜੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਵਿਸ਼ਵ ਦੀ ਪ੍ਰਸਿੱਧ ਕਾਰਨੇਲ ਯੂਨੀਵਰਸਿਟੀ ਨਾਲ ਕੀਤਾ ਸਮਝੋਤਾ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੀ ਖੇਤੀਬਾੜੀ ਨੂੰ ਅਤਿ ਆਧੁਨਿਕ ਲੀਹਾਂ ਤੇ ਲਿਆਉਣ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਸ਼ਵ ਦੀ ਸਭ ਤੋਂ ਵੱਡੀ ਖੇਤੀਬਾੜੀ ਨਾਲ ਸੰਬਧਤ ਕਾਰਨੇਲ ਯੂਨੀਵਰਸਿਟੀ ਦੇ ਨਾਲ ਇਕ ਅਹਿਮ ਕੌਮਾਂਤਰੀ ਪੱਧਰ ਦਾ ਸਮਝੋਤਾ ਕੀਤਾ ਗਿਆ ਹੈ। ਜਿਸ ਦੇ ਵਿਚ ਭਾਰਤ ਦੇ ਵਿਦਿਆਰਥੀ ਹੀ ਨਹੀ ਸਗੋਂ ਅਮਰੀਕਾ ਦੇ ਵਿਦਿਆਰਥੀ ਵੀ …
Read More »GNDU and Cornell University World top University ink pact for Agricultural development
Amritsar, April 13 ( Punjab Post Bureau) – Exchanging scientific information freely, forging cooperative research, hosting Indian executives, students and faculty, and sharing agricultural biotechnology to promote the development and use of drought- and pest-resistant crops. These were just a few of the collaborations that was strengthened when Cornell University whose world university ranking in 2019 is 19, signed a memorandum of …
Read More »
Punjab Post Daily Online Newspaper & Print Media