Saturday, September 21, 2024

ਸਿੱਖਿਆ ਸੰਸਾਰ

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਯੂਨੀਵਰਸਿਟੀ ’ਚ ਅੱਵਲ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ-2017 ’ਚ ਲਈ ਗਈ ਬੀ.ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਪਹਿਲੀ ਅਤੇ ਪੰਜਵੀਂ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਨੂੰ ਮੁਬਾਰਕਬਾਦ …

Read More »

ਖਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰ ਰਾਸ਼ਟਰੀ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਸ੍ਰੀਮਤੀ ਮਨਮੀਤਪਾਲ ਕੌਰ ਪ੍ਰਧਾਨ, ਗੈਰ ਸਰਕਾਰੀ ਸੇਵੀ ਸੰਸਥਾ-ਦਿਵਾ ਅਤੇ ਸ੍ਰੀਮਤੀ ਰੂਬੀ ਅਗਰਵਾਲ ਅਧਿਆਪਕ-ਆਰਟ ਆਫ਼ ਲਿਵਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ …

Read More »

ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਸਮੇਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਅਤੇ ਚੱਲ ਰਹੇ ਕਾਰਜਾਂ ਦੀ ਚੜਦੀ ਕਲਾ ਲਈ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਸਕੂਲ ਵਿੱਚ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਤੇ ਜਪੁਜੀ ਸਾਹਿਬ ਦੇ ਪਾਠਾਂ ਦੀ ਲੜੀ 7 ਦਿਨਾਂ ਤੋਂ ਚੱਲ ਰਹੀ ਸੀ ਅਤੇ ਰੋਜ਼ਾਨਾ …

Read More »

BBK DAV Women wins GNDU Rope Mulkhamb Inter-College Championship

Amritsar, Apr. 9 (Punjab Post Bureau) – Rope Mulkhamb team of BBK DAV College for Women has won the GNDU Rope Mulkhamb Inter-College Championship held at Guru Nanak Dev University, Amritsar. The college team defeated HMV College, Jalandhar and SD College, Dinanagar and emerged winner. Mr. Sudershan Kapoor, Chairman, Local Managing Committee and Principal Dr. Pushpinder Walia congratulated the young …

Read More »

ਖਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਲੁੱਡੀ `ਚ ਜਿੱਤਿਆ ਸਟੇਟ ਪੱਧਰੀ ਐਵਾਰਡ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਆਯੋਜਿਤ 6ਵੇਂ ਅੰਤਰ-ਕਾਲਜ ਨਰਸਿੰਗ, ਫੀਜਿਓਥਰੈਪੀ ਤੇ ਫਾਰਮੇਸੀ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਨਰਸਿੰਗ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਲੁੱਡੀ ਦੀ ਪੇਸ਼ਕਾਰੀ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸਟੇਟ ਪੱਧਰੀ ਐਵਾਰਡ ਜਿਤਿਆ ਹੈ।ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥਣਾਂ ਦੀ ਟੀਮ ਅਤੇ ਕੋਚਾਂ ਨੂੰ ਪ੍ਰਸ਼ੰਸਾ ਪੱਤਰਾਂ …

Read More »

ਗ੍ਰੇਸ ਪਬਲਿਕ ਸਕੂਲ ਵਲੋਂ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਕਰਵਾਈ ਅਰਦਾਸ

ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅਰਦਾਸ ਕਰਵਾਈ ਗਈ।ਜਿਸ ਵਿਚ ਪਾਠੀ ਸਿੰਘ ਨੇ ਸਕੂਲ ਤੇ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ …

Read More »

ਸਰਕਾਰੀ ਕੰਨਿਆ ਸੀਨੀ. ਸੰਕੈ. ਸਕੂਲ ਮੰਡੀ ਹਰਜੀ ਰਾਮ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ

ਮਲੋਟ, 8 ਅਪ੍ਰੈਲ (ਪੰਜਾਬ ਪੋਸਟ- ਗਰਗ) – ਵਿਸ਼ਵ ਸਿਹਤ ਦਿਵਸ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇ ਹੈਲਥ ਕੇਅਰ ਦੀਆਂਵਿਦਿਆਰਥਣਾ ਵਲੋਂ ਵੋਕੇਸ਼ਨਲ ਮੈਡਮ ਕਮਲਦੀਪ ਕੌਰ ਦੀ ਅਗਵਾਈ ਹੇਠ ਪੂਰੇ ਸ਼ਹਿਰ ਵਿੱਚ ਹੈਲਥ ਜਾਗਰੂਕ ਰੈਲੀ ਕੱਢੀ ਗਈ, ਜਿਸ ਦੌਰਾਨ ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਵਿੱਚ ਸਿਹਤ ਸਬੰਧੀ ਨੁੱਕੜ …

Read More »

ਸੇਠੀ ਨੂੰ ਥਾਪਿਆ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਪ੍ਰਭਜੋਤ ਸਿੰਘ ਸੇਠੀ ਨੂੰ ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ ਨਿਯੁੱਕਤ ਕੀਤਾ ਗਿਆ।ਨਵਨਿਯੁੱਕਤ ਮੈਂਬਰ ਇੰਚਾਰਜ ਪ੍ਰਭਜੋਤ ਸਿੰਘ ਸੇਠੀ ਪਿਛਲੇ 22 ਵਰਿਆਂ ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਹਨ ਤੇ ਮੌਜੂਦਾ ਸਮੇਂ ਵਿਚ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿੱਚ ਮੈਂਬਰ ਇੰਚਾਰਜ ਵਜੋਂ …

Read More »

ਐਸ.ਐਸ.ਡੀ ਗਰਲਜ਼ ਕਾਲਜ ਬੀ.ਕਾਮ ਆਨਰਸ-ਭਾਗ (ਤੀਜਾ) ਸਮੈਸਟਰ-5

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਬੀ.ਕਾਮ ਆਨਰਜ਼-ਭਾਗ ਤੀਜਾ ਸਮੈਸਟਰ ਪੰਜਵੇਂ ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ।ਅਵਨੀਕਾ ਨੇ 85.67% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਮੀਕਸ਼ਾ ਨੇ 83.83% ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਤਮੰਨਾ ਨੇ 83.33% ਅੰਕ ਲੈ ਕੇ ਤੀਜਾ ਸਥਾਨ ਹਾਸਿਲ …

Read More »