Monday, June 16, 2025
Breaking News

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ `ਚ ਮਾਨਵ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਾਨਵ ਅਧਿਕਾਰ ਦਿਵਸ ਦੇ ਮੌਕੇ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ।1948 `ਚ ਯੂਨਾਇਟਡ ਨੇਸ਼ਨਜ ਜਨਰਲ ਅਸੈਬਲੀ ਵਿੱਚ ਇਸ ਦਿਨ ਨੂੰ ਮਾਨਵ ਅਧਿਕਾਰ ਦਿਵਸ ਦੇ ਤੌਰ `ਤੇ ਮਨਾਉਣ ਦਾ ਪ੍ਰਣ ਲਿਆ ਗਿਆ ਸੀ।ਵਿਦਿਆਰਥੀਆਂ ਵੱਲੋਂ ਰੋਲ ਪਲੇਅ ਦੁਆਰਾ ਆਪਣੇ ਅਧਿਕਾਰਾਂ ਤੋਂ ਅਣਜਾਣ ਲੋਕਾਂ ਨੂੰ ਜਾਗਰਿਤ ਕਰਵਾਇਆ ਗਿਆ …

Read More »

ਰਵਿੰਦਰਪਾਲ ਸਿੰਘ ਚਾਹਲ ਦਾ ਪ੍ਰਿੰਸੀਪਲ ਕੇਡਰ ਪ੍ਰਧਾਨ ਬਣਨ `ਤੇ ਸਨਮਾਨ

ਬਟਾਲਾ, 10 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਕੇਡਰ ਦੇ ਪ੍ਰਧਾਨ ਬਣੇ ਰਵਿੰਦਰਪਾਲ ਸਿੰਘ ਚਾਹਲ ਦਾ ਸਕੂਲ ਪਹੁੰਚਣ `ਤੇ ਸਨਮਾਨ ਕੀਤਾ  ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੋਂ ਪਹਿਲਾਂ ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਦੇ ਅਹੁੱਦੇ ਤੋ ਇਲਾਵਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਤੇ ਨੌਸਿਹਰਾ ਮੱਝਾ ਸਿੰਘ ਵਿਖੇ ਸੇਵਾ ਨਿਭਾਅ ਚੁੱਕੇ ਹਨ ਤੇ …

Read More »

ਜ਼ਿਲ੍ਹਾ ਅੰਮ੍ਰਿਤਸਰ ਗਜ਼ਟਿਡ ਐਜੂਕੇਸ਼ਨਲ ਸਕੂਲ ਸਟਾਫ ਐਸੋਸੀਏਸ਼ਨ `ਗੈਸਾ` ਦੀ ਚੋਣ ਹੋਈ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗਜ਼ਟਿਡ ਐਜੂਕੇਸ਼ਨਲ ਸਕੂਲ ਸਟਾਫ ਐਸੋਸੀਏਸ਼ਨ `ਗੈਸਾ` ਦੀ ਚੋਣ ਕਰਨ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦੀ ਮੀਟਿੰਗ ਸ.ਕੰ.ਸ.ਸ.ਸਕੂਲ ਮਹਾਂ ਸਿੰਘ ਗੇਟ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਦੌਰਾਨ ਸਰਬਸਮੰਤੀ ਨਾਲ ਗਰੀਸ਼ ਪ੍ਰਿੰਸੀਪਲ ਬਡਾਲਾ ਨੂੰ ਸਰਪ੍ਰਸਤ, ਦੀਪਿੰਦਰਪਾਲ ਸਿੰਘ ਖਹਿਰਾ ਪ੍ਰਿੰਸੀਪਲ ਜਬੋਵਾਲ ਨੂੰ ਪ੍ਰਧਾਨ, ਸਤੀਸ਼ ਕੁਮਾਰ ਪ੍ਰਿੰਸੀਪਲ ਸੈਂਸਰਾ ਨੂੰ ਜਨਰਲ …

Read More »

ਤਰਕਸ਼ੀਲ ਸੁਸਾਇਟੀ ਵੱਲੋਂ ਚੇਤਨਾ ਪਰਖ ਪ੍ਰੀਖਿਆ ਦੇ ਜੇਤੂੂ ਸਨਮਾਨਿਤ

ਪੁਸਤਕ ਪ੍ਰਦਰਸ਼ਨੀ ਵੀ ਲਾਈ ਗਈ ਸਮਰਾਲਾ, 8 ਦਸੰਬਰ (ਪੰਜਾਬ ਪੋਸਟ- ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੀ ਇਕਾਈ ਕੋਹਾੜਾ (ਜ਼ੋਨ ਲੁਧਿਆਣਾ) ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਪਿਛਲੇ ਸਮੇਂ ਦੌਰਾਨ ਲਈ ਗਈ ਬੱਚਿਆਂ ਦੀ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲੈਣ ਵਾਲ਼ੇ 40 ਦੇ ਕਰੀਬ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ ਗਏ।ਮੈਰਿਟ ਵਿੱਚ ਵੀ ਆਈਆਂ ਸਕੂਲ ਦੀਆਂ 4 ਬੱਚੀਆਂ ਨੂੰ ਕਿਤਾਬਾਂ …

Read More »

ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਬਜਾਜ ਅਲਾਇੰਜ ਲਾਈਫ ਇੰਸ਼ੁਰੈਂਸ ਕੰਪਨੀ ਨੇ ਚੁਣੇ ਵਿਦਿਆਰਥੀ ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਪਲੇਸਮੈਂਟਸ ਤੇ ਟ੍ਰੇਨਿੰਗ ਸੈਲ ਦੀਆਂ ਕੋਸ਼ਿਸ਼ਾਂ ਸਦਕਾ ਬਜਾਜ ਅਲਾਇੰਜ ਲਾਈਫ ਇੰਸ਼ੁਰੈਂਸ ਕੰਪਨੀ ਵਲੋਂ ਪਲੇਸਮੈਂਟ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਦੇਸ਼ ਦੀ ਨਾਮੀ ਕੰਪਨੀ ਬਜਾਜ ਅਲਾਇੰਜ ਦੇ ਸੀਨੀਅਰ ਪਾਰਟਨਰ ਸੇਲਜ਼ ਰਾਜਿੰਦਰ ਸੇਠ, ਯਸ਼ ਏਜੰਸੀ ਡਿਵੈਲਪਮੈਂਟ ਪਾਰਟਨਰ ਤੇ ਇੰਸ਼ੁਰੈਂਸ ਕੰਸਲਟੈਂਟ ਅਜੇ ਭਗਤ …

Read More »

ਨਵੇਂ ਸੈਸ਼ਨ ਦੀ ਸ਼ੁਰੂਆਤ `ਤੇ ਕਰਵਾਇਆ ਹਵਨ ਯੱਗ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਰਾਣੀ ਝਾਂਸੀ ਸੋਸ਼ਲ ਸੋਸਾਇਟੀ ਵਲੋਂ ਸਥਾਨਕ ਇਸਲਾਮਾਬਾਦ ਸਥਿਤ ਰਾਣੀ ਝਾਂਸੀ ਹਾਲ `ਚ ਨਵੇਂ ਸੇਸ਼ਨ ਦੀ ਸ਼ੁਰੁਆਤ ਮੌਕੇ ਹਵਨ ਯੱਗ ਕਰਵਾਇਆ ਗਿਆ।ਜਿਸ ਵਿੱਚ ਏ.ਡੀ.ਸੀ.ਪੀ ਹੈਡਕਵਾਟਰ ਗੌਰਵ ਤੂਰਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਦੱਸਿਆ ਕਿ ਰਾਣੀ ਝਾਂਸੀ ਸੋਸ਼ਲ ਸੋਸਾਇਟੀ ਵਲੋਂ ਬੇਟੀਆਂ ਨੂੰ ਸਵੈ ਨਿਰਭਰ ਬਣਾਉਣ …

Read More »

ਸਕੂਲ ਘਰਾਂਗਣਾ ਵਿਖੇ ਲੱਗਾ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ

ਭੀਖੀ/ਮਾਨਸਾ, 8 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਹਾਈ ਸਕੂਲ ਅਤੇ ਸਮਾਰਟ ਪ੍ਰਾਇਮਰੀ ਸਕੂਲ ਘਰਾਂਗਣਾ ਵਿਖੇ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਿਮਾਂਸ਼ੂ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਦਫ਼ਤਰ ਦੇ ਸ਼ੋਸ਼ਲ ਵਰਕਰ ਭੂਸ਼ਣ ਸਿੰਗਲਾ ਨੇ ਪੋਕਸੋ ਐਕਟ 2012 (ਪ੍ਰੋਟੈਕਸ਼ਨ ਆਫ਼ ਚਿਲਡਰਨ)  ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।     ਉਨ੍ਹਾਂ ਦੱਸਿਆ ਕਿ ਬਾਲ ਵਿਆਹ, ਬਾਲ ਮਜ਼ਦੂਰੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਤੀਸਰੀ ਜਮਾਤ ਦਾ ਸਲਾਨਾ ਸਮਾਰੋਹ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੂਰੀ `ਪਦਮਸ਼੍ਰੀ ਅਲੰਕ੍ਰਿਤ` ਦੇ ਆਸ਼ੀਰਵਾਦ ਨਾਲ ਅਤੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਯੋਗ ਅਗਾਵਈ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਰਾਮਾਇਣ` ਨਾਂ ਦੇ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਖੂਬਸੂਰਤ ਪੇਸ਼ਕਾਰੀ ਨੂੰ ਸਟੇਜ `ਤੇ ਜੀਵੰਤ ਕਰਨ ਲਈ ਤੀਜੀ …

Read More »

ਸੈਕਰਡ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ

ਜੰਡਿਆਲਾ ਗੁਰੂ, 7 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਖਿਲਚੀਆਂ ਅੱਡੇ `ਤੇ ਸਥਿਤ ਸੈਕਰਡ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਸਜੀਨ ਕੌਰ ਦੀ ਅਗਵਾਈ ਵਿੱਚ ਸਕੂਲ ਦੇ ਬੱਚਿਆਂ ਅਤੇ ਅਧਿਆਪਕਾ ਦਾ ਵਿਦਿਅਕ ਟੂਰ ਅਯੋਜਿਤ ਕੀਤਾ ਗਿਆ।ਬੱਚਿਆਂ ਨੂੰ ਡਾਕਘਰ ਅਤੇ ਪ੍ਰੋਵੀਜ਼ਨਲ ਸਟੋਰ ਵਿਖੇ ਕੀਤੇ ਜਾ ਰਹੇ ਕੰਮ-ਕਾਜ਼ ਤੋਂ ਜਾਣੂ ਕਰਵਾਇਆ।ਹਵੇਲੀ ਦੀ ਯਾਤਰਾ ਸਮੇਂ ਬੱਚਿਆਂ ਨੇ ਮਦਾਰੀ ਦਾ ਤਮਾਸ਼ਾ ਅਤੇ ਖਾਣੇ ਦਾ ਆਨੰਦ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਗੁ: ਸੁਲਤਾਨਪੁਰ ਲੋਧੀ ਦੇ ਕੀਤੇ ਦਰਸ਼ਨ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਸ਼ਤਾਬਦੀ ਸਮਾਗਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ ਨੂੰ ਜਾਣਨ ਅਤੇ ਉਨ੍ਹਾਂ ਦੀ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਕਾਲਜ ਵਿਦਿਆਰਥਣਾਂ ਦੀ ਧਾਰਮਿਕ ਯਾਤਰਾ ਕਰਵਾਈ ਗਈ।     ਕਾਲਜ ਪ੍ਰਿੰ: ਡਾ. ਹਰਪ੍ਰੀਤ ਕੌਰ …

Read More »